ਪੱਟੀ, 11 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਆਮ ਆਦਮੀ ਪਾਰਟੀ ਦੇ ਕਿਸਾਨ ਅਤੇ ਲੇਬਰ ਵਿੰਗ ਦੇ ਜੋਨ ਇੰਚਾਰਜ ਸਰਤਾਜ ਸਿੰਘ ਸੰਧੂ ਦੀ ਪ੍ਰੇਰਨਾ ਸਦਕਾ ਕਈ ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ। ਆਪ ‘ਚ ਸ਼ਾਮਲ ਹੋਏ ਗੁਰਭੇਜ ਸਿੰਘ, ਮੋਹਣ ਸਿੰਘ, ਗੁਰਪਾਲ ਸਿੰਘ, ਦਲਬੀਰ ਸਿੰਘ, ਇੰਦਰਜੀਤ ਸਿੰਘ, ਬਲਰਾਜ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਦੀ ਸਰਕਾਰ ਬਣਾਉਣ …
Read More »Daily Archives: April 12, 2016
ਪਿੰਡ ਸੂਰੋ ਪੱਡਾ ਦੇ ਵਿਕਾਸ ਕਾਰਜਾਂ ਲਈ ਗ੍ਰਾਂਟ ਜਾਰੀ
ਚੌਂਕ ਮਹਿਤਾ, 11 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੁ ਦੇ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾਂ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਸੰਗਤ ਦਰਸ਼ਨ ਦੌਰਾਨ ਪਿੰਡ ਸੂਰੋ ਪੱਡਾ ਵਿਖੇ ਪਹੁੰਚੇ।ਇਸ ਸਮੇ ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਹੀ ਕਈ ਮਾਮਲਿਆ ਦਾ ਹੱਲ ਕੀਤਾ ਤੇ ਅਗਾਂਹ ਵਾਧੂ ਸੋਚ ਦੇ ਮਾਲਕ ਸਰਪੰਚ ਜਸਪਾਲ ਸਿੰਘ ਪੱਡਾ ਨੂੰ ਪਿੰਡ …
Read More »ਹਰਗੋਪਾਲ ਰੰਧਾਵਾ ਜਿਲਾ ਮੀਤ ਪ੍ਰਧਾਨ ਨਿਯੁੱਕਤ
ਚੌਂਕ ਮਹਿਤਾ, 11 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਅਕਾਲੀ ਆਗੂ ਹਰਗੋਪਾਲ ਸਿੰਘ ਰੰਧਾਵਾ ਨੂੰ ਵਿਧਾਇਕ ਸ੍ਰ. ਬਲਜੀਤ ਸਿੰਘ ਜਲਾਲ ਉਸਮਾਂ ਤੇ ਹਰਜਿੰਦਰ ਸਿੰਘ ਵੱਲੋਂ ਮੀਤ ਪ੍ਰਧਾਨ ਅੰਮ੍ਰਿਤਸਰ ਨਿਯੁਕੱਤ ਕੀਤੇ ਕਰਨ ਨਾਲ ਕਸਬਾ ਮਹਿਤਾ ਦੇ ਲੋਕਾਂ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ।ਪੱਤਰਕਾਰਾ ਦੇ ਰੂ ਬਰੂ ਹੁੰਦਿਆਂ ਹਰਗੋਪਾਲ ਰੰਧਾਵਾ ਨੇ ਕਿਹਾ ਕਿ ਸਰਕਾਰ ਵੱਲੋਂ ਸੌਂਪੀ ਇਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਣਗੇ ਤੇ ਇਲਾਕੇ …
Read More »ਜਸਪਾਲ ਸਿੰਘ ਅਤੇ ਰਮਨਦੀਪ ਕੌਰ ਨੂੰ ਵਰ੍ਹੇਗੰਢ ਮੁਬਾਰਕ
ਜਸਪਾਲ ਸਿੰਘ ਅਤੇ ਰਮਨਦੀਪ ਕੌਰ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ।
Read More »ਜੀ.ਐਨ.ਡੀ.ਯੂ ਵਿਖੇ ਅੰਤਰ ਵਿਭਾਗੀ ਆਰਮ ਰੈਸਲਿੰਗ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 11 ਅਪ੍ਰੈਲ (ਗੁਰਮੀਤ ਸੰਧੂ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਵੱਖ ਵੱਖ ਵਿਭਾਗਾਂ ਵਿਚ ਪੜਨ ਵਾਲੇ ਲੜਕੇ-ਲੜਕੀਆਂ ਦੇ ਅੰਤਰ ਵਿਭਾਗੀ ਆਰਮ ਰੈਸਲਿੰਗ ਮੁਕਾਬਲੇ ਸ਼ੁਰੂ ਹੋ ਗਏ। ਡਿਪਟੀ ਡਾਇਰੈਕਟਰ ਸਪੋਰਟਸ ਪ੍ਰੋਫ: ਡਾ: ਐਚਐਸ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ, ਇੰਚਾਰਜ ਕੋਚ ਜਗਦੀਪ ਸਿੰਘ ਦੇ ਪ੍ਰਬੰਧਾਂ ਤੇ ਅੰਤਰਾਸ਼ਟਰੀ ਆਰਮ ਰੈਸਲਿੰਗ ਕੋਚ ਬਲਬੀਰ ਸਿੰਘ ਗਿੱਲ ਰੇਲਵੇ ਦੀ ਦੇਖ ਰੇਖ ਹੇਠ ਆਯੋਜਤ ਇਨ੍ਹਾਂ ਖੇਡ ਮੁਕਾਬਲਿਆਂ ਵਿਚ …
Read More »ਭਾਰਤੀ ਫੌਜੀ ਖਿਡਾਰੀ ਨਵਜੋਤ ਸਿੰਘ ਆਰਮੀ ਦਾ ਹੋਇਆ ਨਿੱਘਾ ਸਵਾਗਤ
ਅੰਮ੍ਰਿਤਸਰ, 11 ਅਪ੍ਰੈਲ (ਗੁਰਮੀਤ ਸੰਧੂ)- ਸਕੂਲੀ ਤੇ ਕਾਲਜ ਪੱਧਰ ਦੇ ਖੇਡ ਖੇਤਰ ਵਿਚ ਧਾਕ ਜਮਾਉਣ ਵਾਲੇ ਅੰਮ੍ਰਿਤਸਰ ਦੇ ਰਾਸ਼ਟਰੀ ਪੱਧਰ ਦੇ ਐਥਲੈਟਿਕਸ ਖਿਡਾਰੀ ਨਵਜੋਤ ਸਿੰਘ ਨੇ ਹੁਣ ਭਾਰਤੀ ਫੌਜ ਦੇ ਵਿਚ ਵੀ ਖੇਡ ਖੇਤਰ ਦੇ ਝੰਡੇ ਨੂੰ ਬੁਲੰਦ ਕਰਦੇ ਹੋਏ ਆਪਣੇ ਮਾਤਾ-ਪਿਤਾ ਤੇ ਸਰਹੱਦੀ ਜਿਲ੍ਹਾ ਅੰਮ੍ਰਿਤਸਰ ਦਾ ਨਾਂ ਖੇਡ ਖਾਕੇ ਤੇ ਚਮਕਾਇਆ ਹੈ। ਐਥਲੈਟਿਕਸ ਖੇਡ ਖੇਤਰ ਵਿਚ ਪ੍ਰਾਪਤੀਆਂ ਦਰ ਪ੍ਰਾਪਤੀਆਂ …
Read More »ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵਿਖੇ ਬਰਾਈਡਲ ਮੇਕ-ਅੱਪ ਵਿਸ਼ੇ ਉਪਰ ਇਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸ਼੍ਰੀ ਪ੍ਰਤੀਕ ਪੌਲ ਅਤੇ ਰੇਵਾ ਪੌਲ ਫ੍ਰੀਲੈਂਸਰ ਬਤੌਰ ਵਿਸ਼ਾ ਮਾਹਿਰ ਹਾਜਰ ਹੋਏ। ਸ਼੍ਰੀ ਪ੍ਰਤੀਕ ਪੌਲ ਦੁਆਰਾ ਵਿਦਿਆਰਥਣਾਂ ਨੂੰ ਇੰਡੀਅਨ ਬਰਾਈਡਲ ਮੇਕ-ਅੱਪ ਅਤੇ ਇਸਲਾਮਿਕਫ਼ਮੁਸਲਿਮ ਬਰਾਈਡਲ ਮੇਕ-ਅੱਪ ਵਿਸ਼ਿਆ ਉਪਰ ਪ੍ਰੈਕਟੀਕਲ ਰਾਹੀਂ ਜਾਣੂ ਕਰਵਾਇਆ ਗਿਆ। ਸ਼੍ਰੀਮਤੀ ਤੇਜਪਾਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਾਖਲਾ ਸ਼ਡਿਊਲ ਜਾਰੀ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਟੀਚਿੰਗ ਵਿਭਾਗਾਂ, ਰਿਜ਼ਨਲ ਕੈਂਪਸਾਂ ਅਤੇ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ 2016-17 ਲਈ ਦਾਖਲਾ ਤਾਰੀਖਾਂ ਦਾ ਸ਼ਡਿਊਲ ਨਿਮਨ ਲਿਖੇ ਵਿਸਥਾਰ ਅਨੁਸਾਰ ਜਾਰੀ ਕੀਤਾ ਹੈ। ਨਵੇਂ ਦਾਖਲ ਹੋਣ ਵਾਲੇ ਵਿਦਿਆਰਥੀਆਂ ਲਈ ਜਾਰੀ ਹੋਏ ਦਾਖਲਾ ਸ਼ਡਿਊਲ ਅਨੁਸਾਰ ਦਾਖਲੇ ਦੀ ਨਾਰਮਲ ਤਾਰੀਖ ਮਿਤੀ 21.07.2016 ਤੱਕ; ਮੁਖੀ ਜੀ ਦੀ ਪ੍ਰਵਾਨਗੀ ਨਾਲ ਮਿਤੀ 28.07.2016 ਤੱਕ; …
Read More »ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਕਿਸਾਨਾਂ ਲਈ ਲਾਹੇਵੰਦ – ਜਿਆਣੀ
ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਸਿਹਤਮੰਦ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਆਰੰਭ ਕੀਤੀ ਹੈ। ਜਿਸ ਤਹਿਤ ਸੂਬੇ ਦੇ 11 ਲੱਖ ਕਿਸਾਨ ਪਰਿਵਾਰਾਂ ਨੂੰ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ …
Read More »ਸੁਰਜੀਤ ਜਿਆਣੀ ਤੇ ਡੀ.ਸੀ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਰਵਾਈ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਫਾਜ਼ਿਲਕਾ, 11 ਅਪ੍ਰੈਲ (ਵਨੀਤ ਅਰੋੜਾ)- ਅੱਜ ਇੱਥੇ ਨਵੀਂ ਅਨਾਜ ਮੰਡੀ ਵਿਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਫਾਜ਼ਿਲਕਾ ਜ਼ਿਲ੍ਹੇ ਦੀ ਮੰਡੀ ਵਿਚ ਹੁਣ ਤੱਕ 300 ਮੀਟਿਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ …
Read More »
Punjab Post Daily Online Newspaper & Print Media