📝 ਅੱਜ ਦੀਆਂ ਸੁਰਖੀਆਂ….. ਮਿਤੀ : 14 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਵਿਸਾਖੀ ਦੇ ਪਾਵਨ ਪੁਰਬ ਮੌਕੇ ਤਲਵੰਡੀ ਸਾਬੋ ਵਿਖੇ ਸਿਆਸੀ ਕਾਨਫਰੰਸਾਂ ਦੌਰਾਨ ਇੱਕ ਦੂਜੇ ‘ਤੇ ਹੋਈ ਜੰਮ ਕੇ ਦੂਸ਼ਣਬਾਜ਼ੀ। ▶ ਪੰਥਕ ਧਿਰਾਂ ਵਲੋਂ ਤਲਵੰਡੀ ਸਾਬੋ ‘ਚ ਕੀਤੀ ਕਾਨਫਰੰਸ ਦੌਰਾਨ 10 ਨਵੰਬਰ 2016 ਨੂੰ ਸਰਬਤ ਖਾਲਸਾ ਬੁਲਾਉਣ ਦਾ ਕੀਤਾ ਗਿਆ ਐਲਾਨ। ▶ ਬੀਤੇ ਸਾਲ 10 …
Read More »Daily Archives: April 13, 2016
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 13 ਅਪ੍ਰੈਲ 2016 🔆 ਵਿਸਾਖੀ ਦੀਆਂ ਆਪ ਸਭ ਨੂੰ ਢੇਰ ਸਾਰੀਆਂ ਮੁਬਾਰਕਾਂ 🔆 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਸ਼੍ਰੋਮਣੀ ਅਕਾਲੀ ਦਲ ਵਲੋਂ ਕੇਜਰੀਵਾਲ ਖਿਲਾਫ ਪੰਜਾਬ ਭਰ ਵਿਚ ਕੀਤੇ ਗਏ ਰੋਸ ਮੁਜਾਹਰੇ- ਐਸ.ਵਾਈ.ਐਲ ਨਹਿਰ ਅਤੇ ਗੁ: ਸੀਸ ਗੰਜ਼ ਦੇ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਇਕੱਤਰਤਾ 15 ਨੂੰ – ਬੇਦੀ
ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮਹਾਨ, ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਸਬੰਧੀ ਜ਼ਰੂਰੀ ਵਿਚਾਰਾਂ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਇਕ ਵਿਸ਼ੇਸ਼ ਇਕੱਤਰਤਾ 15 ਅਪ੍ਰੈਲ ਨੂੰ ਸਵੇਰੇ 11 ਵਜੇ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ। ਇਥੋਂ ਜਾਰੀ ਪ੍ਰੈੱਸ ਬਿਆਨ …
Read More »ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਕਾਮਾਗਾਟਾਮਾਰੂ ਦੁਖਾਂਤ ‘ਤੇ ਮੁਆਫ਼ੀ ਮੰਗਣ ਦਾ ਐਲਾਨ ਸ਼ਲਾਘਾਯੋਗ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ)- ਕੈਨੇਡੀਅਨ ਸੰਸਦ ਦੇ ਸੈਂਟਰ ਬਲਾਕ ਵਿੱਚ ਖ਼ਾਲਸੇ ਦਾ ਸਿਰਜਨਾ ਦਿਹਾੜਾ (ਵਿਸਾਖੀ) ਮਨਾਉਣ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਾਮਾਗਾਟਾਮਾਰੂ ਦੁਖਾਂਤ ਸਬੰਧੀ ਹਾਊਸ ਆਫ ਕਾਮਨਜ਼ ਵਿੱਚ ਮੁਆਫ਼ੀ ਮੰਗਣ ਦਾ ਐਲਾਨ ਕਰਨਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ …
Read More »ਗੁ: ਸ੍ਰੀ ਪੰਜਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ਵਿੱਚ ਜਥਾ ਪਾਕਿਸਤਾਨ ਰਵਾਨਾ
ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ)- ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼ੋ੍ਰਮਣੀ ਕਮੇਟੀ ਪਾਰਟੀ ਲੀਡਰ ਤੇ ਸ. ਹਰਦੇਵ ਸਿੰਘ ਰੋਗਲਾ ਮੈਂਬਰ ਸ਼ੋ੍ਰਮਣੀ ਕਮੇਟੀ ਡਿਪਟੀ ਪਾਰਟੀ ਲੀਡਰ ਦੀ ਅਗਵਾਈ ਵਿੱਚ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ‘ਤੇ ਸਿਰੋਪਾਓ ਪਾ ਕੇ ਸ. ਹਰਚਰਨ ਸਿੰਘ ਮੁੱਖ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ‘ਵਿਸਾਖੀ ਦਾ ਤਿਉਹਾਰ’ ਮਨਾਇਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਸੀਨੀਅਰ ਵਿੰਗ ਵੱਲੋਂ ਵਿਸਾਖੀ ਦੇ ਮੌਕੇ ਤੇ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। …
Read More »ਪੰਜਾਬ ਦਾ ਹੱਕ ਖੋਹਣ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿਆਂਗੇ – ਮਜੀਠੀਆ
ਕੇਜਰੀਵਾਲ ਨਟਵਰ ਲਾਲ ਅਤੇ ‘ਆਪ’ ਕਿਰਦਾਰ ਮੁਤਾਬਕ ‘ਲੁੱਟ ਖੋਹ ਪਾਰਟੀ’ – ਮਜੀਠੀਆ ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਪੰਜਾਬ ਦੇ ਹੱਕਾਂ ਹਿਤਾਂ ਦੀ ਰਾਖੀ ਲਈ ਅਕਾਲੀ ਦਲ ਨਾਲ ਡੱਟ …
Read More »ਪੰਜਾਬ ਨੇਸਨਲ ਬੈਂਕ ਦੇ 122 ਵੇਂ ਸਥਾਪਨਾ ਦਿਵਸ ‘ਤੇ ਖੁਨਦਾਨ ਕੈਂਪ ਲਗਾਇਆ
ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਨੇਸਨਲ ਬੈਂਕ ਦੇ 122 ਵੇਂ ਸਥਾਪਨਾ ਦਿਵਸ ਮੋਕੇ ਤੇ ਸੈਲੀ ਰੋਡ ਵਿਖੇ ਸਥਿਤ ਬੈਂਕ ਦੀ ਸਾਖਾ ਵਿੱਚ ਖੁਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਣ ਜਿਲ੍ਹਾ ਲੀਡ ਬੈਂਕ ਮੈਨੇਜਰ ਸ੍ਰੀ ਰਾਜੇਸ ਗੁਪਤਾ ਨੇ ਕੀਤਾ। ਸ੍ਰੀ ਗੁਪਤਾ ਨੇ ਦੱਸਿਆ ਕਿ ਇਸ ਖੂਨਦਾਨ ਕੈਂਪ ਨੂੰ ਸਫਲਤਾਪੂਰਵਕ ਨੇਪੜੇ ਚਾੜਨ ਲਈ ਡਾ. ਸੁਰਿੰਦਰ ਅਤੇ ਮੈਡਮ ਰਾਜਵਿੰਦਰ ਕੋਰ …
Read More »Gurj Division organised Medical Camp at Chhatwal
Pathankot, April 12 (Punjab Post Bureau)- Gurj Division organised a ‘Medical Camp’ at Panchayat Area, Chhatwal yesterday. The camp was attended by more than 405 children, ladies and adults, who were treated for various ailments. True to their commitment towards the welfare of local populace, the medical camp not only offered medicines free of cost to the patients, but also …
Read More »ਕਿਸਾਨਾਂ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੇ ਵੰਡੇ
ਪਠਾਨਕੋਟ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਸਿਹਤ ਬੀਮਾ ਯੋਜਨਾ ਦੇ ਲਗਭਗ 50 ਹਜਾਰ ਲਾਭਪਾਤਰੀਆਂ ਨੂੰ ਜਿਨ੍ਹਾਂ ਵਿੱਚ ਨੀਲਾ ਕਾਰਡ ਧਾਰਕ ਪਰਿਵਾਰਾਂ ਲਈ ਸਿਹਤ ਬੀਮਾ ਯੋਜਨਾ, ਕਿਸਾਨ ਸਿਹਤ ਬੀਮਾ ਯੋਜਨਾ, ਵਪਾਰੀ ਸਿਹਤ ਬੀਮਾ ਯੋਜਨਾ ਅਤੇ ਉਸਾਰੀ ਕਿਰਤੀ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ …
Read More »
Punjab Post Daily Online Newspaper & Print Media