Wednesday, November 25, 2026

Daily Archives: April 13, 2016

ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਕਾਹਨੂੰਵਾਨ ਤੋਂ ਸੱਜਿਆ ਵਿਸ਼ਾਲ ਨਗਰ ਕੀਰਤਨ

ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਹਰ ਸਾਲ ਦੀ ਇਸ ਸਾਲ ਵੀ ਕਸਬਾ ਕਾਹਨੂੰਵਾਨ ਦੀ ਸੰਗਤ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਅਗਵਾਈ ਪੰਜਾਂ ਪਿਆਰਿਆਂ ਨੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੀਤੀ। ਇਸ ਮੌਕੇ ਵੱਖ ਵੱਖ ਰਾਗੀ ਢਾਡੀ ਕੀਰਤਨੀਆ ਅਤੇ ਗਤਕਾ ਪਾਰਟੀਆਂ ਨੇ ਨਗਰ ਕੀਰਤਨ …

Read More »

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਗੁਰਦਾਸਪੁਰ, 12 ਅਪ੍ਰੈਲ (ਨਰਿੰਦਰ ਬਰਨਾਲ)- ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਇੱਥੋਂ ਨੇੜਲੇ ਪਿੰਡ ਵਰਸੋਲਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਦੌਰਾਨ ਮੁੱਖ ਸੰਸਦੀ ਸਕੱਤਰ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਜਦੋਂ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਪ੍ਰਦੀਪ ਕੁਮਾਰ ਸਭਰਵਾਲ ਨੇ ਇਸ …

Read More »

ਭਵਨ ਦੀ ਉਸਾਰੀ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਪਿੰਡ ਗਾਂਧੀਆਂ

ਗੁਰਦਾਸਪੁਰ, 12 ਅਪ੍ਰੈਲ (ਨਰਿੰਦਰ ਬਰਨਾਲ)- ਗੁਰਦਾਸਪੁਰ ਦੇ ਨਾਲ ਲੱਗਦੇ ਪਿੰਡ ਗਾਂਧੀਆਂ ਦੇ ਸ੍ਰੀ ਗੁਰੂ ਰਵੀਦਾਸ ਮੰਦਿਰ ਵਿੱਚ ਕਾਰ ਸੇਵਾ ਚਲ ਰਹੀ ਹੈ ਜਿਸਨੂੰ ਲੈ ਕੇ ਪਿੰਡ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਅਤੇ ਸਮੀ ਗੁਰੂ ਰਵੀਦਾਸ ਕਮੇਟੀ ਦੇ ਪ੍ਰਧਾਨ ਪ੍ਰਕਾਸ ਕੁਮਾਰ ਨੇ ਦੱਸਿਆ ਕਿ ੇ ਪਿੰਡ ਗਾਂਧੀਆਂ ਵਿੱਚ ਗਰੀਬ ਅਤੇ ਲੋੜਵੰਦ …

Read More »

ਸਰਕਾਰੀ ਕੰਨਿਆਂ ਸਕੂਲ ਬਟਾਲਾ ਦੀ ਸਕੂਲ ਮੈਨੇਜਮੈਟ ਕਮੇਟੀ ਦਾ ਗਠਨ

ਬਟਾਲਾ, 12 ਅਪ੍ਰੈਲ (ਨਰਿੰਦਰ ਬਰਨਾਲ)- ਸਿਖਿਆ ਵਿਭਾਗ ਵਿਚ ਸਕੂਲ ਪ੍ਰਬੰਧ ਨੂੰ ਕੁਸਲਤਾ ਪੂਰਵਕ ਤੇ ਕੁਆਲਟੀ ਅਧੀਨ ਚਲਾਉਣ ਵਾਸਤੇ ਸਕੂਲ ਮੈਨੇਜਮੈਟ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।ਸਰਵ ਸਿਖਿਆ ਅਭਿਆਨ ਤਹਿਤ ਕਮੇਟੀਆਂ ਦੋ ਸਾਲ ਦੇ ਸਮੇ ਲਈ ਸਕੂਲਾਂ ਵਿਚ ਗਠਿਤ ਕੀਤੀਆਂ ਜਾਦੀਆਂ ਹਨ ਤੇ ਹਰ ਦੋ ਸਾਲ ਬਾਅਦ ਇਹਨਾਂ ਨੂੰ ਨਵੇ ਸਿਰਿੳ ਗਠਿਤ ਕਰਕੇ ਨਵੀਆਂ ਸੋਚਾਂ ਵਾਲੇ ਤੇ ਅਗਾਂਹ ਵਧੂ ਵਿਚਾਰਾ ਵਾਲੇ …

Read More »