📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਭਾਰਤੀ ਕੈਦੀ ਕਿਰਪਾਲ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ ਇੱਕ ਕਰੋੜ ਦੀ ਮਾਲੀ ਮਦਦ ਤੇ ਸਰਕਾਰੀ ਨੌਕਰੀ ਦਾ ਐਲਾਨ। ▶ ਸ਼੍ਰੋਮਣੀ ਕਮੇਟੀ ਵਲੋਂ ਸਰਬਤ ਖਾਲਸਾ ਦਾ ਵਿਰੋਧ- ਪ੍ਰਧਾਨ ਅਵਤਾਰ ਸਿੰਘ ਨੇ ਦੱਸਿਆ ਵਿਧਾਨ ਦੇ ਖਿਲਾਫ। ▶ ਬਠਿੰਡਾ ਦੇ ਝੰਡੇਵਾਲਾ ਪਿੰਡ ਵਿੱਚ ਨੌਜਵਾਨ …
Read More »Daily Archives: April 16, 2016
ਸ੍ਰੀ ਸੀਤਾ ਰਾਮ ਮੰਦਿਰ ਵਿਖੇ ਰਾਮਨੌਮੀ ਦਾ ਤਿਓਹਾਰ ਮਨਾਇਆ ਗਿਆ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ)- ਰਾਮਨੌਮੀ ਦਾ ਪਵਿੱਤਰ ਤਿਉਹਾਰ ਸਥਾਨਕ ਸੌ-ਫੁੱਟੀ ਰੋਡ ਸ਼੍ਰੀ ਸੀਤਾ ਰਾਮ ਮੰਦਿਰ ਵਿਖੇ ਸ਼੍ਰੀ ਯੌਗੀਰਾਜ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ ਮਨਾਇਆ ਗਿਆ, ਜਿਸ ਵਿੱਚ ਵੱਖ ਵੱਖ ਰਾਜਸੀ ਪਾਰਟੀਆਂ ਦੇ ਆਗੂ ਸ਼੍ਰੀ ਰਾਮ ਜੀ ਮਹਾਰਾਜ ਦਾ ਆਸ਼ੀਰਵਾਦ ਲੈਣ ਲਈ ਪਹੁੰਚੇ ਹੋਏ ਸਨ, ਜਿੰਨਾਂ ਵਿੱਚ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਤੋਂ ਇਲਾਵਾ ਸਾਬਕਾ ਮੇਅਰ ਸੁਨੀਲ …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਵਿਸ਼ੇਸ਼ ਇਕੱਤਰਤਾ
ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ)- ਸਿੱਖ ਕੌਮ ਦੇ ਮਹਾਨ, ਸੂਰਬੀਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੂਰੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕਾਂ, ਢਾਡੀਆਂ ਤੇ ਕਵੀਸ਼ਰਾਂ ਨਾਲ ਇਕ ਵਿਸ਼ੇਸ਼ ਇਕੱਤਰਤਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਗਈ। ਇਕੱਤਰਤਾ ਸਮੇਂ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ …
Read More »ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਦਾ ਸਨਮਾਨ
ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸ਼੍ਰੀ ਵਿਜੇ ਸਾਂਪਲਾ ਨੂੰ ਕੈਬਿਨੇਟ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ, ਰਜਿੰਦਰਮੋਹਨ ਸਿੰਘ ਛੀਨਾ ਅਤੇ ਹਲਕਾ ਉਤਰੀ ਦੇ ਸਮੂਹ ਵਰਕਰ ਸਨਮਾਨਿਤ ਕਰਦੇ ਹੋਏ ।
Read More »ਭਾਈ ਲਖਬੀਰ ਸਿੰਘ ਸੇਖੋਂ ਨੂੰ ਥਾਪਿਆ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਫੈਡਰੇਸ਼ਨ ਦਾ ਕੌਮੀ ਐਕਟਿੰਗ ਪ੍ਰਧਾਨ
ਭਾਈ ਮਹਿਤਾ ਨੇ ਫੈਡਰੇਸ਼ਨ ਦੀ 13 ਮੈਂਬਰੀ ਐਡਹਾਕ ਕਮੇਟੀ ਦਾ ਵੀ ਕੀਤਾ ਐਲਾਨ ਅੰਮ੍ਰਿਤਸਰ, 15 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀ ਅੱਜ ਇੱਥੇ ਹੋਈ ਇੱਕ ਉਚ ਪੱਧਰੀ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਪੰਥ ਅੰਦਰ ਪੈਦਾ ਹੋਏ ਹਾਲਾਤਾਂ ਬਾਰੇ ਗੰਭੀਰ ਵਿਚਾਰਾਂ ਹੋਈਆਂ, ਜਿਸ ਵਿੱਚ ਫੈਡਰੇਸ਼ਨ ਵੱਲੋਂ ਪਹਿਲਾਂ ਦੀ ਤਰ੍ਹਾਂ ਆਪਣਾ ਸਰੂਪ ਕਾਇਮ ਰੱਖ ਕੇ ਪੰਥ ਦੇ ਹਰਿਆਵਲ …
Read More »ਇਰਾਨ ਵਿੱਚ ਰਹਿੰਦੇ ਭਾਰਤੀਆਂ ਦੀ ਪ੍ਰੇਸ਼ਾਨੀਆਂ ਸਬੰਧੀ ਜੀ.ਕੇ ਨੇ ਸ਼ੁਸ਼ਮਾ ਸਵਰਾਜ ਨੂੰ ਸੌਂਪਿਆ ਮੰਗ ਪੱਤਰ
ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਰਾਨ ਦੌਰੇ ਤੇ ਜਾ ਰਹੇ ਭਾਰਤੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨੂੰ ਆਪਣੀ ਯਾਤਰਾ ਦੌਰਾਨ ਇਰਾਨ ਵਿਚ ਰਹਿੰਦੇ ਭਾਰਤੀ ਮੂਲ ਦੇ ਲੋਕਾਂ ਦੀਆਂ ਤਕਲੀਫ਼ਾ ਨੂੰ ਹੱਲ ਕਰਾਉਣ ਦੇ ਲਈ ਬੇਨਤੀ ਕੀਤੀ ਹੈ। ਇੱਕ ਵਫ਼ਦ ਦੀ ਅਗਵਾਹੀ ਕਰਦੇ ਹੋਏ ਜੀ.ਕੇ. ਨੇ ਅੱਜ ਸ਼ੁਸ਼ਮਾ ਨੂੰ …
Read More »ਵਿਸਾਖੀ ਮੌਕੇ ਦਿੱਲੀ ਕਮੇਟੀ ਨੇ ਪਾਕਿਸਤਾਨ ਵਿਖੇ 168 ਪ੍ਰਾਣੀਆਂ ਨੂੰ ਅੰਮ੍ਰਿਤ ਛਕਾਇਆ
ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਿਰਜਣਾ ਦਿਹਾੜੇ ਮੌਕੇ ਪਾਕਿਸਤਾਨ ਭੇਜੇ ਗਏ 274 ਯਾਤਰੂਆਂ ਨੇ ਗੁਰਧਾਮਾਂ ਦੇ ਖੁਲੇ ਦਰਸ਼ਨ ਦਿਦਾਰੇ ਕੀਤੇ ਹਨ। ਇਸ ਗੱਲ ਦੀ ਜਾਣਕਾਰੀ ਯਾਤਰਾ ਸਬ-ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਚੰਢੋਕ ਨੇ ਦਿੰਦੇ ਹੋਏ ਦੱਸਿਆ ਕਿ ਇਸ ਵਾਰ 200 ਅੰਮ੍ਰਿਤ ਅਭਿਲਾਸ਼ੀ ਪ੍ਰਾਣੀਆਂ ਵੱਲੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਦਿੱਲੀ ਕਮੇਟੀ ਦੇ …
Read More »ਦਿੱਲੀ ਕਮੇਟੀ ਨੇ ਖਾਲਸਾ ਕਾਲਜ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸੈਮੀਨਾਰ ਕਰਵਾਇਆ
ਨਵੀਂ ਦਿੱਲੀ, 15 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਿੱਲੀ ਯੂਨੀਵਰਸਿਟੀ ਦੇ ਮਾਸਟਰ ਤਾਰਾ ਸਿੰਘ ਅੋਡੀਟੋਰੀਅਮ ਵਿਖੇ ਹੋਏ ਇਸ ਸਮਾਗਮ ਵਿਚ ਬੁਲਾਰਿਆਂ ਨੇ ਬਾਬਾ ਜੀ ਦੇ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ ਤੋਂ ਬਾਅਦ …
Read More »ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕੀਤਾ ਧੰਨਵਾਦ
ਸੰਦੌੜ, 15 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਕੈਨੇਡਾ ਦੀ ਪਾਰਲੀਮੈਂਟ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਅਖੰਡ ਸਾਹਿਬ ਕਰਵਾ ਕੇ ਕੈਨੇਡਾ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਨ ਕਾਰਜ ਕੀਤਾ ਹੈ। ਜਿਸ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਚ ਇੱਕ ਖੁਸ਼ੀ ਦੀ ਲਹਿਰ ਦੌੜੀ ਹੈ। ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਇੰਟਰਨੈਸ਼ਨਲ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, …
Read More »ਮੈਕਸ ਹਸਪਤਾਲ ਵਿੱਚ ਦੰਦਾ ਦਾ ਮੁਫ਼ਤ ਜਾਂਚ ਕੈਂਪ ਆਯੋਜਿਤ
ਡਾ. ਨੇਹਾ ਕਾਂਸਲ ਨੇ ਦੱਸੇ ਪਾਇਰਿਆ ਤੋਂ ਬਚਣ ਦੇ ਤਰੀਕੇ ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਦੇ ਜੀ.ਐਮ ਆਪਰੇੱਨਸ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਦੰਦਾਂ ਦਾ ਮੁਫਤ ਚੈਂਕਅੱਪ ਕੈਂਪ ਹਸਪਤਾਲ ਵਿੱਚ ਲਗਾਇਆ ਗਿਆ, ਜਿਸ ਵਿੱਚ 100 ਦੇ ਕਰੀਬ ਮਰੀਜਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਡੇਂਟਲ ਕੰਸਲਟੇਂਟ ਡਾ. ਨੇਹਾ ਕਾਂਸਲ ਨੇ ਕੈਂਪ ਵਿੱਚ ਪੁੱਜੇ …
Read More »
Punjab Post Daily Online Newspaper & Print Media