ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਦਾਣਾ ਮੰਡੀ ਭੁੱਚੋ,ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ੲਜੇਂਸੀਆ ਦੇ ਅੰਕੜੇ ਅਨੁਸਾਰ ਕਲ ਸ਼ਾਮ ਤੱਕ ਮੰਡੀਆਂ ਵਿੱਚ 38580 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ …
Read More »Daily Archives: April 16, 2016
ਖਾਲਸਾ ਸਾਜਨਾ ਦਿਵਸ ਮੌਕੇ 9 ਦਿਨਾ ਦਸਤਾਰ ਸਿਖਾਲਈ ਕੈਂਪ ਆਯੋਜਿਤ
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆ ਤੇ ਸਿਖਲਾਈ ਕੇਂਦਰ ਮੁਲਤਾਨੀਆ ਰੋਡ ਬਠਿੰਡਾ ਵੱਲੋ ਖਾਲਸਾ ਸਾਜਨਾ ਦਿਵਸ ‘ਤੇ ਨੌਂ ਦਿਨ ਦਸਤਾਰ ਸਿਖਾਲਈ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੋਜਵਾਨਾਂ ਅਤੇ ਬੱਚਿਆ ਨੇ ਭਾਗ ਲ਼ਿਆ। ਆਖਰੀ ਵਿਸਾਖੀ ਵਾਲੇ ਦਿਨ ਦਸਤਾਰ ਬੰਨਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ …
Read More »ਐਸ. ਐਸ. ਡੀ ਕਾਲਜ ਵਿਖੇ ਕੁਇਜ਼, ਲੇਖ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਅਯੋਜਿਤ
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਭੋਖੜਾ ਦੇ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਵਿਖੇ ਬਾਬਾ ਸਾਹਿਬ ਡਾ. ਭੀਮ ਰਾੳ ਅੰਬੇਦਕਾਰ ਜੀ ਦੇ 125ਵੇਂ ਜਨਮ ਦਿਹਾੜੇ ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ।ਇਹ ਪ੍ਰੋਗਰਾਮ ਡਾ. ਅੰਬੇਦਕਰ ਜੀ ਦੀ ਭਾਰਤੀ ਸਮਾਜ ਨੂੰ ਮਹਾਨ ਦੇਣ ਦੇ ਸਤਿਕਾਰ ਵਜੋਂ ਮਨਾਇਆ ਗਿਆ।ਕਾਲਜ ਦੇ ਪ੍ਰਿੰਸੀਪਲ, ਡਾ. ਰਾਜੇਸ਼ ਸਿੰਗਲਾ …
Read More »
Punjab Post Daily Online Newspaper & Print Media