ਨਵੀਂ ਦਿੱਲੀ, 16 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਕੌਮ ਦੀ ਸੇਵਾ ਕਰ ਰਹੀਆਂ ਬੀਬੀਆਂ ਨੂੰ ਵਿਸ਼ੇਸ਼ ਸਤਿਕਾਰ ਦੇਣ ਦੀ ਅਪੀਲ ਕੀਤੀ ਹੈ। ਜਥੇਦਾਰ ਨੂੰ ਭੇਜੇ ਪੱਤਰ ਰਾਹੀਂ ਜੀ.ਕੇ. ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਸ਼ੇਸ਼ ਸਤਿਕਾਰ ਦੇਣ ਵੇਲੇ ਸਿੱਖ ਬੀਬੀਆਂ …
Read More »Daily Archives: April 17, 2016
ਘਰ ਘਰ ਪਹੁੰਚ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ – ਬੇਦੀ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਆਲ ਇੰਡੀਆ ਐਂਟੀ ਕੁਰਸ਼ਪਨ ਮੋਰਚਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਸ਼ਪਾਲ ਬੇਦੀ ਦੀ ਅਗਵਾਈ ਹੇਠ ਪੱਟੀ ਵਿਖੇ ਹੋਈ। ਇਸ ਮੌਕੇ ਰਸ਼ਪਾਲ ਬੇਦੀ ਨੇ ਕਿਹਾ ਕਿ ਕੌਮੀ ਪ੍ਰਧਾਨ ਰਮੇਸਾਨੰਦ ਸਰਸਵਤੀ ਤੇ ਚੇਅਰਮੈਨ ਅਜੇ ਕੁਮਾਰ ਚੀਨੂੰ ਦੀ ਅਗਵਾਈ ਹੇਠ ਭ੍ਰਿਸ਼ਟਾਚਾਰ ਤੇ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਪੱਟੀ ਟੀਮ ਵਲੋਂ ਘਰ …
Read More »ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇੱਕ ਵਿਅਕਤੀ ਨੂੰ ਲਈਆਂ ਗੰਭੀਰ ਸੱਟਾਂ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੈਸੇ ਦੇ ਲੈਣ ਦੇਣ ਦੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਲਗਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ਼ ਪਰਮਜੀਤ ਸਿੰਘ (22) ਪੁੱਤਰ ਭਗਵਾਨ ਸਿੰਘ ਨਿਵਾਸੀ ਆਸਲ ਕੌਮ ਮਜ਼ਬੀ ਸਿੱਖ ਨੇ ਦੱਸਿਆ ਕਿ ਉਹ ਦਿਹਾੜੀ ਦਾ ਕੰਮ ਕਰਕੇ ਆਪਣਾ ਗੁਜ਼ਾਰਾ ਕਰਦਾ ਹਾਂ। ੳਸ ਦੇ ਤਾਏ …
Read More »ਰਾਮ ਨੌਮੀ ਮੌਕੇ ਕੀਤਾ 108 ਕੰਜਕਾਂ ਦਾ ਪੂਜਨ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਵਿਖੇ ਰਾਮਨੌਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ।ਸਵਾਮੀ ਪ੍ਰਕਾਸ਼ਾਨੰਦ ਆਸ਼ਰਮ ਲਾਹੋਰ ਰੋਡ ਪੱਟੀ ਵਿਖੇ ਨੀਲ ਕਮਲ ਕਲੱਬ ਰਾਮਲੀਲਾ ਕੱਲਬ ਵਿਖੇ ਆਸ਼ੂ ਗਿਰੀ ਦੀ ਅਗਵਾਈ ਹੇਠ ਰਾਮਨੌਮੀ ਮੌਕੇ ਰਾਮ ਸ਼ਰਣਮ ਪੱਟੀ ਵਲੋ ਸੁਦੇਸ਼ ਸ਼ਾਸਤਰੀ ਤੇ ਹੋਰਨਾਂ ਵਲੋਂ ਅੰਮ੍ਰਿਤਵਾਣੀ ਸਤਸੰਗ ਕੀਤਾ ਗਿਆ। ਸਤਸੰਗ ਉਪਰੰਤ 108 ਕੰਜ਼ਕਾਂ ਦਾ ਪੂਜਨ ਕੀਤਾ ਗਿਆ। ਇਸ ਮੌਕੇ …
Read More »ਜ਼ਹਿਰੀਲਾ ਚਾਰਾ ਖਾਣ ਨਾਲ ਮੱਝ ਦੀ ਹੋਈ ਮੌਤ
ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਨੇੜੇ ਵਗਡਦੀ ਰੋਹੀ ਦਾ ਗੰਦਾ ਪਾਣੀ ਖੇਤਾਂ ਵਿਚ ਪੈਣ ਕਾਰਨ ਜਹਿਰੀਲਾ ਚਾਰਾ ਖਾਣ ਕਰਕੇ ਇਕ ਮੱਝ ਦੀ ਮੌਤ ਹੋ ਗਈ ਹੈ। ਅਵਤਾਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਸੀਤੋ ਨੌ ਆਬਾਦ ਨੇ ਦੱਸਿਆ ਕਿ ਪੱਟੀ ਵਾਲੇ ਪਾਸਿਉਂ ਰੋਹੀ ਵਿਚ ਗੰਦਾ ਤੇ ਜਹਿਰੀਲਾ ਪਾਣੀ ਖੇਤਾਂ ਵਿਚ ਪੈਣ ਕਾਰਨ ਖੇਤਾਂ ਵਿਚ ਪਸ਼ੂਆਂ ਦਾ …
Read More »ਬੱਚੇ ਦੇ ਜਨਮ ਦਿਨ ‘ਤੇ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦੇ ਸਮਾਗਮ ਤੋਂ ਇਲਾਵਾ ਬੱਚੇ ਐਵੀਨੂਰ ਬਰਾੜ ਪੁੱਤਰੀ ਮਨਜਿੰਦਰ ਸਿੰਘ ਦੀ ਖੁਸ਼ੀ ਵਿਚ ਚਰਨਜੀਤ ਕੌਰ ਏ. ਐਸ. …
Read More »ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਲਈ ਮੁਕਾਬਲਾ ਆਯੋਜਿਤ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਦਿਅਕ ਗਤੀਵਿਧੀਆਂ ਨਾਲ ਬੱਚਿਆਂ ਦੇ ਆਤਮਕ ਵਿਸ਼ਵਾਸ ਅਤੇ ਬੁੱਧੀਮਤਾ ਵਿਕਸਿਤ ਕਰਨ ਦੇ ਉਦੇਸ਼ ਨਾਲ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਵਿਚ ਇੰਟਰ ਸੈਕਸ਼ਨ, ਸਪੈਲ ਬੀ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦੇ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਉਚਾਰਨ ਅਤੇ ਔਖੇ ਸ਼ਬਦਾਂ ਦੇ …
Read More »ਖਾਲਸਾ ਸਾਜਨਾ ਦਿਵਸ ‘ਤੇ ਢਾਡੀ ਦਰਬਾਰ ਅੱਜ
ਬਠਿੰਡਾ, 16 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਖਾਲਸਾ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਢਾਡੀ ਦਰਬਾਰ ਅੱਜ 17 ਅਪ੍ਰੈਲ ਦਿਨ ਐਤਵਾਰ ਸ਼ਾਮ 7 ਵਜੇ ਨੂੰ ਗੁਰਦੁਆਰਾ ਸਿੰਘ ਸਭਾ ਐਨ.ਐਫ.ਐਲ ਕਲੌਨੀ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਢਾਡੀ ਜਥਾ ਭਾਈ ਗੁਰਪ੍ਰੀਤ ਸਿੰਘ ਲਾਡਰਾ ਦਾ ਜਥਾ ਇਤਿਹਾਸਕ ਅਤੇ ਸਿੱਖ ਸ਼ਹੀਦਾਂ ਦੀਆਂ ਵੀਰ ਰੱਸ ਦੀਆਂ ਵਾਰਾਂ ਸੁਣਾ ਕੇ ਨਿਹਾਲ ਕਰਨਗੇ। ਇਸ …
Read More »
Punjab Post Daily Online Newspaper & Print Media