ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜੋ ਜਰਮਨੀ ਦੇ ਸ਼ਹਿਰ ਐਸਨ ਵਿਚ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਬੰਬ ਬਲਾਸਟ ਹੋਇਆ ਹੈ, ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨਾਂ ਨੇ ਕਿਹਾ ਕਿ ਸਿੱਖਾਂ ਨੇ ਵਿਦੇਸ਼ਾਂ ਵਿਚ ਜਾ ਕੇ ਹੱਡ …
Read More »Daily Archives: April 18, 2016
ਕਿੱਥੇ ਗਿਆ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ 713 ਕਰੋੜ – ਕਰਮਜੀਤ ਰਿੰਟੂ
ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਬੱਚਿਆਂ ਦਾ ਭਵਿੱਖ ਦਾਵ ‘ਤੇ ਲੱਗ ਗਿਆ ਹੈ ਕਿਉਂਕਿ ਪ੍ਰਦੇਸ਼ ਦੀ ਅਕਾਲੀ-ਭਾਜਪਾ ਸਰਕਾਰ ਨੇ ਹੁਣ ਤੱਕ ਇਸ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਪਿਛਲੇ 2 ਸਾਲਾਂ ਤੋਂ ਉਪਲੱਬਧ ਨਹੀਂ ਕਰਵਾਈ ਹੈ। ਇਹ ਰਕਮ 713 ਕਰੋੜ ਰੁਪਏ ਵਿੱਚ ਪਹੁੰਚ ਗਈ ਹੈ, ਜੋ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ …
Read More »ਡਾ. ਬੀ.ਆਰ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ 10 ਰੋਜ਼ਾ ‘ਗ੍ਰਾਮ ਸਵਰਾਜ ਅਭਿਆਨ’ ਸਕੀਮ ਬਾਰੇ ਕੀਤਾ ਜਾਗਰੁਕ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਬੀ.ਆਰ ਅੰਬੇਦਕਰ ਦੇ 125 ਵੇਂ ਜਨਮ ਦਿਵਸ ਭਾਰਤ ਸਰਕਾਰ ਵੱਲੋਂ ਕੀਤੇ ਗਏ 10 ਰੋਜ਼ਾ” ਗ੍ਰਾਮ ਸਵਰਾਜ ਅਭਿਆਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਆਦੇਸ਼ਾਂ ਅਤੇ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਜ਼ਿਲੇ ਭਰ ਵਿੱਚ ਅੱਜ ਕੁੱਲ 68 ਪਿੰਡਾਂ ਵਿੱਚ ਪੇਂਡੂ ਕਿਸਾਨ ਸਭਾਵਾਂ …
Read More »ਪਠਾਨਕੋਟ ਵਿੱਚ 1 ਕਰੋੜ 20 ਲੱਖ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਤਿਆਰ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਪੰਜਾਬ ਰੋਡਵੇਜ ਡੀਪੂ ਪਠਾਨਕੋਟ ਨਜਦੀਕ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਬਣਾਇਆ ਗਿਆ ਹੈ ਜਿਸ ਨਾਲ ਹੁਣ ਲਾਇਸੈਂਸ ਬਣਾਉਣ ਵਾਲਿਆਂ ਨੂੰ ਅਸਾਨੀ ਹੋਵੇਗੀ ਅਤੇ ਇਕ ਡਰਾਇਵਿੰਗ ਟੈਸਟ ਪਾਸ ਕਰਨ ਦੇ ਨਾਲ ਹੀ ਮੋਕੇ ਕੇ ਉਨ੍ਹਾਂ ਨੂੰ ਡਰਾਇਵਿੰਗ ਲਾਇਸੈਂਸ …
Read More »
Punjab Post Daily Online Newspaper & Print Media