Wednesday, November 25, 2026

Daily Archives: April 19, 2016

Heritage Day Observed at Sri Guru Harkrishan Pub. School G.T Road

Amritsar, April 18 (Punjab Post Bureau)- The students of Senior Section of Sri Guru Harkrishan Pub. School G.T Road observed the World Heritage Day with zeal and fervor. To reinforce the significant message a quiz was conducted by the students of VII and VIII to unleash their knowledge about the History of India. In this Team A got 1st position …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਵਿਰਾਸਤੀ ਦਿਵਸ ਮਨਾਇਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਵਿਸ਼ਵ ਵਿਰਾਸਤੀ ਦਿਵਸ ਮਨਾਇਆ ਗਿਆ। ਇਸ ਵਿੱਚ ਸੱਤਵੀਂ ਅਤੇ ਅੱਠਵਂੀ ਜਮਾਤ ਦੇ ਵਿਦਿਆਰਥੀਆਂ ਦੀਆਂ ਚਾਰ ਟੀਮਾਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਕੁਇਜ਼ ਵਿੱਚ ਵਿਸ਼ਵ ਵਿਰਸਾਤ ਨਾਲ ਸੰਬੰਧਿਤ …

Read More »

ਸਿਨਸਿਨਾਟੀ (ਅਮਰੀਕਾ) ਵਿਖੇ ਖ਼ਾਲਸਾ ਸਾਜਨਾ ਦਿਵਸ ਧੂਮ ਧਾਮ ਨਾਲ ਮਨਾਇਆ

ਡੇਟਨ, 18 ਅਪ੍ਰੈਲ (ਡਾ. ਚਰਨਜੀਤ ਸਿੰਘ ਗੁਮਟਾਲਾ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਨਾਨਕ ਸੁਸਾਇਟੀ ਗੁਰਦੁਆਰਾ ਸਿਨਸਿਨਾਟੀ (ਓਆਇਹੋ), ਅਮਰੀਕਾ ਵਿਖੇ ਖ਼ਾਲਸਾ ਸਾਜਨਾ ਦਿਵਸ ਬੜੀ ਧੂਮ ਧਾਮ ਨਾਲ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ ਪਾਏ ਗਏ।ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਕਢਿਆ ਗਿਆ।ਨਿਸ਼ਾਨ ਸਾਹਿਬ ਦਾ ਚੋਲਾ ਬਦਲਿਆ ਗਿਆ।ਗਿ. ਦੇਸ ਰਾਜ ਸਿੰਘ ਦੀਵਾਨਾ ਦੇ …

Read More »

‘ਗ੍ਰਾਮ ਉਦੇ ਸੇ ਭਾਰਤ ਉਦੇ’ ਮੁਹਿੰਮ ਤਹਿਤ ਲਗਾਈ ਗ੍ਰਾਮ ਕਿਸਾਨ ਸਭਾ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ‘ਗ੍ਰਾਮ ਉਦੇ ਸੇ ਭਾਰਤ ਉਦੇ’ ਅਭਿਆਨ ਤਹਿਤ ਬਲਾਕ ਵੇਰਕਾ ਦੇ ਪਿੰਡ ਲੋਹਾਰਕਾ ਵਿਖੇ ਗ੍ਰਾਮ ਕਿਸਾਨ ਸਭਾ ਆਯੋਜਿਤ ਕੀਤੀ ਗਈ, ਜਿਸ ਵਿਚ ਸ੍ਰੀ ਸੁਭਾਸ਼ ਚੰਦ ਡਿਪਟੀ ਸੈਕਟਰੀ ਭਾਰਤ ਸਰਕਾਰ ਬਤੌਰ ਨਿਗਰਾਨ ਵੱਲੋਂ ਉਚੇਚੇ ਤੋਰ ‘ਤੇ ਪਹੁੰਚੇ।ਇਸ ਮੋਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਵੱਖ-ਵੱਖ ਵਿਭਾਗ ਵੱਲੋਂ ਵੱਖ-ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਹੈ, …

Read More »

ਫ਼ੌਜ ਵਿੱਚ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਲਈ ਸਕਰੀਨਿੰਗ ਟਰਾਇਲ 21 ਤੋਂ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 21 ਅਪ੍ਰੈਲ 2016 ਨੂੰ ਸਵੇਰੇ 7 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ …

Read More »

ਕਣਕ ਦੀ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਹੋਵੇਗੀ ਸਮੀਖਿਆ – ਡੀ. ਸੀ ਵਰੁਣ ਰਜ਼ਮ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦੇ ਕੰਮ ਦੀ ਰੋਜ਼ਾਨਾ ਸਮੀਖਿਆ ਹੋਵੇਗੀ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਅਧਿਕਾਰੀਆਂ ਨਾਲ ਖ਼ਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ ਦੌਰਾਨ ਕੀਤਾ।  ਸ੍ਰੀ ਰੂਜਮ ਨੇ ਕਿਹਾ ਕਿ ਖ਼ਰੀਦ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ …

Read More »

ਅਨਿਲ ਜੋਸ਼ੀ ਵਲੋਂ ਮਾਲ ਰੋਡ ਸਕੂਲ ਵਿੱਚ ਆਡੀਟੋਰੀਅਮ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਲੜਕੀਆਂ ਦੀ ਮਿਆਰੀ ਸਿੱਖਿਆ ਲਈ ਹਮੇਸ਼ਾ ਵਚਨਬੱਧ ਹੈ ਅਤੇ ਇਸ ਮਕਸਦ ਲਈ ਵਿਦਿਅਕ ਸੰਸਥਾਵਾਂ ਵਿਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਧੁਨਿਕ ਸਹੂਲਤਾਂ ਵਾਲੇ ਆਲੀਸ਼ਾਨ ਆਡੀਟੋਰੀਅਮ ਦੇ …

Read More »

84933 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਵਿਸ਼ਵ ਸਿਹਤ ਸੰਗਠਨ ਵੱਲੋਂ ਨੈਸ਼ਨਲ ਇਮੂਨਾਈਜ਼ੇਸ਼ਨ ਰਾਊਂਡ ਤਹਿਤ ਆਮ ਲੋਕਾਂ ਨੂੰ ਪੋਲੀਓ ਮੁਕਤ ਕਰਨ ਲਈ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਤੱਕ ਸਿਹਤ ਵਿਭਾਗ ਦੀਆਂ ਟੀਮਾਂ ਨੇ 161243 ਘਰਾਂ ਦਾ ਦੌਰਾ ਕਰਕੇ 84933 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਜੈ ਸਿੰਘ ਨੇ ਦੱਸਿਆ ਕਿ ਕੱਲ੍ਹ ਤੱਕ …

Read More »

ਅਵਿਨਾਸ਼ ਰਾਏ ਖੰਨਾ ਨੇ ਰੈੱਡ ਕਰਾਸ ਸੁਸਾਇਟੀ ਦੇ ਕੰਮਕਾਜ਼ ਦੀ ਕੀਤੀ ਸਮੀਖਿਆ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)- ਇੰਡੀਅਨ ਰੈੱਡ ਕਰਾਸ ਸੁਸਾਇਟੀ ਦੇ ਉੱਪ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਦੇ ਕੰਮਕਾਜ਼ ਦੀ ਸਮੀਖਿਆ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ, ਰੈੱਡ ਕਰਾਸ ਸੁਸਾਇਟੀ ਦੀ ਸਕੱਤਰ ਮੈਡਮ ਵਿਨੇ ਸ਼ਰਮਾ, …

Read More »

ਨੌਜਵਾਨਾਂ ਨੂੰ ਪੰਜਾਬ ਦੇ ਵਿਰਸੇ ਤੇ ਰਿਵਾਇਤੀ ਖੇਡਾਂ ਨਾਲ ਜੋੜੀ ਰੱਖਣ ਬੇਹਦ ਜ਼ਰੂਰੀ- ਮਜੀਠੀਆ

ਕੱਥੂਨੰਗਲ, 18 ਅਪ੍ਰੈਲ (ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਨੌਜਵਾਨ ਨੂੰ ਪੰਜਾਬ ਦੇ ਵਿਰਸੇ ਅਤੇ ਰਿਵਾਇਤੀ ਖੇਡਾਂ ਨਾਲ ਜੋੜੀ ਰੱਖਣ ਬੇਹਦ ਜ਼ਰੂਰੀ ਹਨ। ਸ. ਮਜੀਠੀਆ ਨੇ ਅੱਜ ਪਿੰਡ ਖਰਾਸ ਵਾਲਾ ਦੇ ਵਿਕਾਸ ਕੰਮਾਂ ਲਈ 28 ਲਖ ਰੁਪਏ ਦੀ ਗਰਾਂਟ ਦਿੱਤੀ ਅਤੇ ਵਿਕਾਸ ਕਾਰਜਾਂ ਦਾ ਨੀਂ ਪੱਥਰ ਵੀ ਰੱਖਿਆ। ਇਸ ਮੌਕੇ ਉਹਨਾਂ ਨੇ ਨੌਜਵਾਨ …

Read More »