ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸੁਪਰੀਮ ਕੋਰਟ ਵਿੱਚ ਸਿੱਖਾਂ ਤੇ ਬਣਦੇ ਚੁਟਕਲਿਆਂ ਦੇ ਖਿਲਾਫ ਪਹਿਲੀ ਪਟੀਸ਼ਨ ਦਾਖਿਲ ਕਰਨ ਵਾਲੀ ਸੀਨੀਅਰ ਵਕੀਲ ਬੀਬੀ ਹਰਵਿੰਦਰ ਕੌਰ ਚੌਧਰੀ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸਿੱਖਾਂ ਖਿਲਾਫ਼ ਹੁੰਦੀਆਂ ਨਸਲੀ ਟਿੱਪਣੀਆਂ ਤੇ ਰੋਕ ਲਈ ਬਣਾਈ ਗਈ ਕਾਨੂੰਨੀ ਅਤੇ ਧਾਰਮਿਕ ਮਾਹਿਰਾਂ ਦੀ ”ਨਸਲੀ ਮਜ਼ਾਕ ਰੋਕੂ ਕਮੇਟੀ” ਦਾ ਚੇਅਰਪਰਸਨ ਥਾਪਿਆ ਗਿਆ ਹੈ। ਕਮੇਟੀ …
Read More »Daily Archives: April 19, 2016
ਜਰਮਨੀ ਦੇ ਗੁਰਦੁਆਰੇ ਵਿੱਚ ਹੋਏ ਧਮਾਕੇ ਸਬੰਧੀ ਜੀ.ਕੇ ਨੇ ਜਰਮਨੀ ਦੇ ਚਾਂਸਲਰ ਨੂੰ ਲਿਖਿਆ ਪੱਤਰ
ਨਵੀਂ ਦਿੱਲੀ, 18 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਜਰਮਨੀ ਦੇ ਐਸਨ ਸ਼ਹਿਰ ਦੇ ਗੁਰਦੁਆਰੇ ਵਿਚ ਕੱਲ ਹੋਏ ਧਮਾਕੇ ਦੀ ਉ-ਚ ਪੱਧਰੀ ਜਾਂਚ ਸਾਰੇ ਸਬੂਤਾਂ ਦੇ ਨਾਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਇਸ ਸਬੰਧ ਵਿਚ ਜਰਮਨੀ ਦੀ ਚਾਂਸਲਰ ਏੇਂਜਲਾ ਮਰਕੇਲ ਨੂੰ ਦਿੱਲੀ ਦੇ ਜਰਮਨ ਦੂਤਘਰ ਰਾਹੀਂ ਭੇਜੇ ਪੱਤਰ ਵਿਚ ਜਰਮਨੀ …
Read More »ਹੁਣ ਵਿਰਾਸਤ ਬਚਾਉਣਾ ਵਿਦਿਆਰਥੀਆਂ ਦੀ ਜ਼ਿੰਮੇਵਾਰੀ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਂਵਿਸ਼ਵ ਵਿਰਾਸਤ ਦਿਵਸਂ ਬੜੇ ਜੋਸ਼ ਨਾਲ ਮਨਾਇਆ।18 ਅਪ੍ਰੈਲ 1982 ਨੂੰ ਆਈ.ਸੀ.ਓ ਐਮ.ਓ.ਐਸ (ਸਮਾਰਕ ਅਤੇ ਸਥਲਾਂ ਦੀ ਸਾਂਭ ਸੰਭਾਲ ਲਈ ਅੰਤਰਰਾਸ਼ਟਰੀ ਕੌਂਸਲ) ਕਮੇਟੀ ਦਾ ਸਿੰਪੋਜ਼ਿਅਮ ਦੇ ਦੌਰਾਨ ਗਠਨ ਕੀਤਾ ਗਿਆ।ਉਸ ਦਿਨ ਨੂੰ ਅੰਤਰਰਾਸ਼ਟਰੀ ਸਮਾਰਕ ਅਤੇ ਸਥਲਾਂ ਦੀ ਸਾਂਭ ਸੰਭਾਲ ਦਿਵਸ ਦੇ ਰੂਪ ਵਿੱਚ ਮਨਾਉਣ ਦਾ ਸੁਝਾਅ ਦਿੱਤਾ …
Read More »Students Vow to Protect their Heritage
Amritsar, April 18 (Punjab Post Bureau)- The students of DAV Public School, Lawrence Road , Amritsar observed ‘World Heritage Day’ with great enthusiasm. It was on April 18, 1982, during a symposium organised by ICOMOS ( the International Council for Monuments and Sites), it was suggested that the day should be celebrated as International Day for Monuments and Sites. Later …
Read More »ਧਰਮ ਪ੍ਰਚਾਰ ਕਮੇਟੀ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ
ਸੰਦੌੜ, 18 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਨਜਦੀਕੀ ਪਿੰਡ ਸੇਰਗੜ ਚੀਮਾ ਦੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਚ ਪਹਿਲੀ ਤੋਂ ਅੱਠਵੀਂ ਕਲਾਸ ਵਿਚ ਪੜਦੇ ਬੱਚਿਆਂ ਨੂੰ ਧਰਮ ਪ੍ਰਚਾਰ ਕਮੇਟੀ ਸੇਰਗੜ ਚੀਮਾ ਦੇ ਅਹੁਦੇਦਾਰਾਂ ਨੇ ਸਟੇਸ਼ਨਰੀ ਵੰਡੀ ਗਈ।ਇਸ ਮੌਕੇ ਵੱਖ ਵੱਖ ਕਲਾਸਾਂ ਵਿਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਸਨਮਾਨ ਦਿੱਤਾ ਗਿਆ।ਕੈਪਟਨ ਹਰਜਿੰਦਰ ਸਿੰਘ ਅਤੇ …
Read More »ਕਣਕ ਦੀ ਖੜੀ ਫਸਲ ਨੂੰ ਲੱਗੀ ਭਿਆਨਕ ਅੱਗ, 10 ਏਕੜ ਤੋਂ ਜਿਆਦਾ ਕਣਕ ਸੜੀ
ਸੰਦੌੜ, 18 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਜੱਟਾਂ ਵੱਲੋਂ ਹੱਡ ਭੰਨਵੀਂ ਮਿਹਨਤ ਅਤੇ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਜੇ ਅੱਗ ਲੱਗਹ ਜਾਵੇ ਤਾਂ ਜੱਟ ਦੀ ਹਾਲਤ ਕਿਹੋ ਜਿਹੀ ਹੋਵੇਗੀ ਇਸ ਅੰਦਾਜਾ ਲਿਆਉਣਾ ਸ਼ਾਇਦ ਬਹੁਤ ਮੁਸ਼ਕਿਲ ਹੈ।ਪੂਰੇ ਪੰਜਾਬ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਲੜੀ ਤਹਿਤ ਅੱਜ ਸੰਦੌੜ ਵਿਚ ਵੀ ਭਿਆਨਕ ਅੱਗ ਲੱਗਣ ਕਾਰਣ ਅੱਧੀ ਦਰਜਨ ਕਿਸਾਨਾਂ ਦੀ 10 ਏਕੜ …
Read More »ਬਠਿੰਡਾ ਪ੍ਰੈਸ ਕਲੱਬ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਈ ਟੀਮ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਆਪਣੇ ਦੋ ਸਾਲ ਦੇ ਕਾਰਜਕਾਲ ਦੀ ਸ਼ੁਰੂਆਤ ਕੀਤੀ ਗਈ। ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਬਠਿੰਡਾ ਪ੍ਰੈਸ ਕਲੱਬ ਦੀ ਇਮਾਰਤ ਵਿੱਚ ਐਤਵਾਰ ਨੂੰ ਸਵੇਰੇ ਸ੍ਰੀ ਗੁਰੂ ਗ੍ਰੰਥ …
Read More »ਲੋਕਾਂ ਵਿਚ ਕਿਤਾਬਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਦੋ ਰੋਜ਼ਾ ਪੁਸਤਕ ਮੇਲਾ ਆਯੋਜਿਤ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੋਕਾਂ ਵਿਚ ਕਿਤਾਬਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ, ਲੇਖਕਾਂ ਅਤੇ ਪਾਠਕਾਂ ਵਿਚਕਾਰ ਸਾਂਝ ਵਧਾਉਣ ਲਈ ਦੋ ਰੋਜ਼ਾ ਪੁਸਤਕ ਮੇਲੇ ਦਾ ਆਯੋਿਜਨ ਕੀਤਾ ਗਿਆ । ਗੁਰੂ ਕਾਸ਼ੀ ਯੂਨੀਵਰਸਿਟੀ ਦੇ ਮੈਨੇਜਿੰਗ ਡਾਇਰੈਕਟਰ ਸੁਖਰਾਜ ਸਿੰਘ ਸਿੱਧੂ ਅਤੇ ਉਪ-ਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਪੁਸਤਕ ਮੇਲੇ ਦਾ ਆਗਾਜ਼ ਕੀਤਾ। ਇਸ ਮੌਕੇ …
Read More »ਵਿਸਾਖੀ ਲਿਸਟ’ ਫ਼ਿਲਮ ਜੇਲ੍ਹ ਤੋਂ ਭੱਜੇ ਦੋ ਦੋਸਤਾਂ ਦੀ ਕਹਾਣੀ- ਜਿਮੀ ਸ਼ੇਰਗਿੱਲ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਵਿਸਾਖੀ ਨੂੰ ਮਨਾਇਆ ਅਤੇ ਇਸ ਦਾ ਆਨੰਦ ਮਾਣਿਆ ਪਰ ਹੁਣ ਵਾਰੀ ਹੈ ‘ਵਿਸਾਖੀ ਲਿਸਟ’ ਫ਼ਿਲਮ ਦਾ ਅਨੰਦ ਮਾਣ ਲੈਣ ਲਈ ਇਸ ਪੰਜਾਬੀ ਫਿਲਮ ਦੀ ਕਹਾਣੀ ਹੈ ਦੋ ਦੋਸਤਾਂ ਦੀ ਜੋ ਜੇਲ ਵਿਚੋਂ ਭੱਜਣ ਤੋਂ ਬਾਅਦ ਹੁਣ ਵਾਪਸ ਅੰਦਰ ਜਾਣ ਦੀ ਸਕੀਮ ਬਣਾਉਂਦੇ ਹਨ ਕਿ …
Read More »ਵਿਦੇਸ਼ਾਂ ਵਿੱਚ ਗੁਰਧਾਮਾਂ ਦੀ ਸੁਰੱਖਿਆ ਦਾ ਮਸਲਾ ਪ੍ਰਧਾਨ ਮੰਤਰੀ ਕੋਲ ਰੱਖਾਂਗੀ – ਹਰਸਿਮਰਤ ਕੌਰ ਬਾਦਲ
ਬਠਿੰਡਾ, 18 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਜਰਮਨੀ ਦੇ ਏਸਨ ਸ਼ਹਿਰ ਦੇ ਗੁਰਦੁਆਰਾ ਵਿੱਚ ਹੋਏ ਧਮਾਕੇ ਦੀ ਘਟਨਾ ‘ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਗੁਰਦੁਆਰਿਆਂ ਦੀ ਸੁਰੱਖਿਆ ਦਾ ਮਸਲਾ ਉਹ ਜਲਦ ਹੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਕੋਲ ਰੱਖਣਗੇ। ਅੱਜ ਇੱਥੇ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ …
Read More »
Punjab Post Daily Online Newspaper & Print Media