Wednesday, November 25, 2026

Daily Archives: April 20, 2016

ਗੁਰਦੁਆਰਾ ਸਾਹਿਬ ਦੀ ਪਾਰਕਿੰਗ ਲਈ ਜਗ੍ਹਾ ਰਖਵਾਉਣ ‘ਤੇ ਮੰਤਰੀ ਅਨਿਲ ਜੋਸ਼ੀ ਦਾ ਸਨਮਾਨ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਰਣਜੀਤ ਐਵਨਿਊ ਏ-ਬੀ ਬਲਾਕ ਸਥਿਤ ਗੁਰੂਦਵਾਰਾ ਛੇਵੀਂ ਪਾਤਸ਼ਾਹੀ ਦੀ ਉਸਾਰੀ ਨੂੰ 25 ਸਾਲ ਪੂਰੇ ਹੋਣ ਤੇ ਗੁਰੂਦਵਾਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਸਾਹਿਬ ਜੀ ਦੇ ਹਜੂਰੀ ਵਿਚ ਨਤਮਸਤਕ ਹੋ ਕੇ ਹਾਜਰੀ ਭਰੀ ਅਤੇ ਪੰਥ ਪ੍ਰਸਿਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਹੀ ਨਿਹਾਲ …

Read More »

84 ਹਜਾਰ ਪਰਿਵਾਰਾਂ ਨੂੰ ਮਿਲਦੀ ਹੈ ਮੁਫ਼ਤ ਬਿਜਲੀ ਦੀ ਸਹੂਲਤ

ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਮਜੋਰ ਵਰਗਾਂ ਨੂੰੰ ਹਰ ਮਹੀਨੇ 200 ਯੁਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਫਾਜ਼ਿਲਕਾ ਜ਼ਿਲ੍ਹੇ ਵਿਚ ਇਹ ਸਹੂਲਤ 83948 ਗਰੀਬ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ। ਜਿਸ ਦੀ ਮਹੀਨਾਵਾਰ ਸਬਸਿਡੀ ਰਕਮ 10 ਕਰੋੜ ਤੋਂ ਵੱਧ ਬਣਦੀ ਹੈ। ਸਿਹਤ ਮੰਤਰੀ ਨੇ ਇਸ …

Read More »

ਫਾਜ਼ਿਲਕਾ ਜਿਲ੍ਹੇ ਵਿੱਚ ਮੁਫ਼ਤ ਬਿਜਲੀ ਦਾ 50 ਹਜ਼ਾਰ ਕਿਸਾਨਾਂ ਨੂੰ ਮਿਲਦਾ ਹੈ ਲਾਭ- ਜਿਆਣੀ

ਫਾਜ਼ਿਲਕਾ, 19 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰ ਦੀ ਇਸ ਪਹਿਲ ਦਾ 50626 ਕਿਸਾਨਾਂ ਨੂੰ ਲਾਭ ਮਿਲ ਰਿਹਾ ਹੈ। ਇਹ ਜਾਣਕਾਰੀ ਅੱਜ ਇੱਥੇ ਇਕ ਪ੍ਰੈਸ ਬਿਆਨ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਦਿੱਤੀ।  ਸਿਹਤ ਅਤੇ ਪਰਿਵਾਰ ਭਲਾਈ …

Read More »

ਰਾਮ ਤੀਰਥ ਸਥਾਪਿਤ ਕੀਤੀ ਜਾਣ ਵਾਲੀ ਭਗਵਾਨ ਵਾਲਮੀਕਿ ਦੀ ਮੂਰਤੀ ਸਬੰਧੀ ਮੀਟਿੰਗ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਧਾਰਮਿਕ ਅਤੇ ਇਤਿਹਾਸਕ ਮਹੱਤਤਾ ਰੱਖਣ ਵਾਲੇ ਰਾਮ ਤੀਰਥ ਵਿਖੇ ਉਸਾਰੀ ਅਧੀਨ ਕਰੁਣਾਸਾਗਰ ਭਗਵਾਨ ਵਾਲਮੀਕਿ ਦੀ ਵਿਸ਼ਵ ਪੱਧਰੀ ਯਾਦਗਾਰ ਵਿੱਚ ਸਥਾਪਿਤ ਕੀਤੀ ਜਾਣ ਵਾਲੀ ਭਗਵਾਨ ਵਾਲਮੀਕਿ ਦੀ ਵਿਲੱਖਣ ਮੂਰਤੀ ਸਬੰਧੀ ਸਥਾਨਕ ਸਰਕਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਆਈ.ਏ.ਐਸ. ਪ੍ਰੀਤੀ ਯਾਦਵ, ਨਾਇਬ ਤਹਿਸੀਲਦਾਰ ਲੋਪੋਕੇ ਸੁਖਰਾਜ …

Read More »

ਆਧੁਨਿਕ ਡਰਾਈਵਿੰਗ ਟੈਸਟ ਕੇਂਦਰ ਦਾ ਉਦਘਾਟਨ 21 ਨੂੰ ਕਰਨਗੇ ਮਜੀਠੀਆ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)-‘ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਰੋਕਣ ਲਈ ਡਰਾਈਵਿੰਗ ਲਾਇਸੈਂਸ ਬਨਾਉਣ ਮੌਕੇ ਟੈਸਟ ਲੈਣ ਅਤੇ ਲੋੜ ਪੈਣ ‘ਤੇ ਸਬੰਧਤ ਵਿਅਕਤੀ ਨੂੰ ਡਰਾਈਵਿੰਗ ਦੀ ਸਿਖਲਾਈ ਦੇਣ ਦੇ ਸੂਬੇ ਭਰ ਵਿਚ ਪ੍ਰਬੰਧ ਕੀਤੇ ਜਾ ਚੁੱਕੇ ਹਨ। ਸਰਕਾਰ ਨੇ ਇਸ ਕੰਮ ਲਈ ਸੂਬੇ ਵਿਚ 32 ਆਧੁਨਿਕ ਟਰੈਕ ਤਿਆਰ ਕੀਤੇ ਹਨ, ਜਿੱਥੇ ਕਿ ਚਾਹਵਾਨ ਵਿਅਕਤੀ ਦਾ ਡਰਾਈਵਿੰਗ ਟੈਸਟ ਲਿਆ ਜਾਵੇਗਾ …

Read More »

ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ‘ਤੇ ਅੰਤ੍ਰਿਮ ਰੋਕ ਜਾਰੀ

ਹਾਈ ਕੋਰਟ ਨੇ ਦਿੱਲੀ ਕਮੇਟੀ ਨੂੰ ਫਿਲਮ ਵਿਖਾਉਣ ਤੇ ਇਤਰਾਜ਼ ਦਰਜ਼ ਕਰਨ ਦੀ ਸੈਂਸਰ ਬੋਰਡ ਨੂੰ ਦਿੱਤੀ ਸਖ਼ਤ ਹਦਾਇਤ ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਤੇ ਦਿੱਲੀ ਹਾਈ ਕੋਰਟ ਦਾ ਰੁੱਖ ਅੱਜ ਵੀ ਸਖ਼ਤ ਨਜ਼ਰ ਆਇਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਂਸਰ ਬੋਰਡ ਆੱਫ ਇੰਡੀਆ ਦੇ ਚੇਅਰਮੈਨ ਪਹਿਲਾਜ ਨਿਹਲਾਨੀ ਦੇ ਖਿਲਾਫ਼ ਅਦਾਲਤ ਦੀ ਹੁਕਮ …

Read More »

ਦਿੱਲੀ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਨਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਢਾਡੀ ਜਥਾ ਭਾਈ ਅਮਰਿੰਦਰ ਸਿੰਘ ਤਾਲਬ …

Read More »

ਦਿੱਲੀ ਕਮੇਟੀ ਨੇ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸ ਕਰਾਉਣ ਵਾਸਤੇ ਸਕਿਲ ਡੇਵਲਪਮੈਂਟ ਸੈਲ ਦੀ ਸਥਾਪਨਾ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਸਾਹਿਬ ਦੇ ਕਿਰਤ ਕਰਨ ਦੇ ਸੰਦੇਸ਼ ਨਾਲ ਜੋੜਨ ਅਤੇ ਤਰਸਯੋਗ ਲੋੜਵੰਦ ਹਾਲਾਤਾ ਤੋਂ ਕੱਢ ਕੇ ਆਪਣੇ ਪੈਰਾ ‘ਤੇ ਖੜਾ ਕਰਕੇ ਹੁਨਰਮੰਦ ਬਣਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਧਿਆਨ ਦੇਣ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਇਸ ਟੀਚੇ ਦੀ ਪ੍ਰਾਪਤੀ ਲਈ ਕਮੇਟੀ ਪ੍ਰਧਾਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਉਤੇ ਆਰਿਆ ਸਮਾਜ ਦੇ ਮਹਾਨ ਸਮਰਥਕ ਅਤੇ ਮਹਾਨ ਸਿੱਖਿਅਕ ਦੀ ਸਿੱਖਿਆਵਾਂ ਅਤੇ ਆਦਰਸ਼ਾਂ ਉਤੇ ਖ਼ਾਸ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਉਨ੍ਹਾਂ ਦਾ ਜਨਮ 19 ਅਪ੍ਰੈਲ 1864 ਈ. ਨੂੰ ਹੋਇਆ ਸੀ। ਉਹ ਸਵਾਮੀ ਦਇਆਨੰਦ ਜੀ ਦੇ ਸਮਰਥਕ …

Read More »