Amritsar, April 19 (Punjab Post Bureau)- DAV Public School, Lawrence Road today celebrated the auspicious occasion of the birth anniversary of Mahatma Hansraj Ji with reverence. A special programme was organised which was dedicated to the teachings and ideals of this great educationist and ardent follower of Arya Samaj. He was born on April 19, 1964 in Hoshiarpur district. He …
Read More »Daily Archives: April 20, 2016
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਹੈਰੀਟੇਜ਼ ਸਪਤਾਹ ਮਨਾਇਆ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਪੰਜਾਬੀ ਵਿਭਾਗ ਵੱਲੋਂ ਹੈਰੀਟੇਜ਼ ਸਪਤਾਹ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਲਈ ਸਵੇਰ ਦੀ ਖਾਸ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ”ਖਾਲਸਾ ਅਕਾਲ ਪੁਰਖ ਕੀ ਫੌਜ।ਸ਼ਬਦ ਗਾਇਨ ਕਰਕੇ ਸਭਾ ਦਾ ਸ਼ੁਭ ਆਰੰਭ ਕੀਤਾ।ਪੰਜਾਾਬੀ ਵਿਰਸਾ ਸਾਡੀ ਆਨ ਤੇ ਸ਼ਾਨ ਨਾਲ ਸਬੰਧਿਤ …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਹੋਈ ਨਵੇ ਸੈਸ਼ਨ ਦੀ ਆਰੰਭਤਾ ਦੀ ਅਰਦਾਸ
ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਦੇ ਸੈਸ਼ਨ 2016-17 ਦੀ ਆਰੰਭਤਾ ਅਰਦਾਸ ਕੀਤੀ ਗਈ ।ਇਸ ਅਰਦਾਸ ਸਮਾਗਮ ਵਿਚ ਵਿਦਿਆਰਥੀਆਂ ਤੇ ਸਕੂਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਵੀ ਸ਼ਬਦ ਕੀਰਤਨ ਦੀ ਹਾਜਰੀ ਭਰੀ । …
Read More »ਅਗਿਆਤ ਚੋਰਾਂ ਨੇ ਗ੍ਰੰਥੀ ਦੇ ਕਮਰੇ ਵਿਚੋਂ ਕੀਮਤੀ ਸਮਾਨ ਕੀਤਾ ਚੋਰੀ
ਸੰਦੌੜ, 19 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਗੁਰੂਦੁਆਰਾ ਰਾਮਸਰ ਸਾਹਿਬ ਪਿੰਡ ਢੱਡੇਵਾੜੀ ਦੇਹੈੱਡ ਗ੍ਰੰਥੀ ਗੁਰਵਿੰਦਰ ਸਿੰਘ ਜਾਣਕਾਰੀ ਦਿਮਦਿਆ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋ ਗੁਰੂਦੁਆਰਾ ਵਿਖੇ ਬਤੌਰ ਗ੍ਰੰਥੀ ਆਪਣੇ ਪਰਿਵਾਰ ਨਾਲ ਰਹਿ ਕੇ ਸੇਵਾ ਕਰ ਰਿਹਾ ਹੈ।ਬੀਤੇ ਐਤਵਾਰ ਨੂੰ ਮੈਂ ਆਪਣੇ ਪਰਿਵਾਰ ਨਾਲ ਹਸਪਤਾਲ ਆਪਣੇ ਚਾਚੇ ਦਾ ਪਤਾ ਲੈਣ ਗਿਆ ਸੀ।ਇਸੇ ਦਿਨ ਦੁਪਹਿਰ ਦੇ ਸਮੇਂ ਚੋਰਾਂ ਨੇ ਗੁਰੂਦੁਆਰਾ ਸਾਹਿਬ …
Read More »ਜਨਮ ਦਿਨ ਮੁਬਾਰਕ – ਉਦੇਬੀਰ ਸਿੰਘ
ਮਜੀਠਾ ਰੋਡ ਅੰਮ੍ਰਿਤਸਰ ਵਾਸੀ ਪਿਤਾ ਅਜੇਬੀਰ ਸਿੰਘ ਅਤੇ ਮਾਤਾ ਰਮਨਦੀਪ ਕੌਰ ਨੂੰ ਉਦੇਬੀਰ ਸਿੰਘ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਡਿਪਟੀ ਕਮਿਸ਼ਨਰ ਵਲੋਂ ਭੁੱਚੋ, ਰਾਮਪੁਰਾ, ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਦਾਣਾ ਮੰਡੀ ਭੁੱਚੋ,ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ੲਜੇਂਸੀਆ ਦੇ ਅੰਕੜੇ ਅਨੁਸਾਰ ਕਲ ਸ਼ਾਮ ਤੱਕ ਮੰਡੀਆਂ ਵਿੱਚ 38580 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 22206 …
Read More »ਪ੍ਰਵਾਸੀ ਆਬਾਦੀ ਦੇ 20557 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ
ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੀ ਯੋਗ ਰਹਿਣੁਮਾਈ ਹੇਠ 17, 18 ਅਤੇ 19 ਅਪ੍ਰੈਲ 2016 ਨੂੰ ਸਲੱਮ ਬਸਤੀਆਂ, ਝੁੱਗੀਆਂ, ਭੱਠਿਆਂ ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵਿਖੇ ਜੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਪੋਲੀਉ ਵੈਕਸੀਨ ਦੀਆਂ ਬੂੰਦਾਂ ਪਲਾਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲਾ …
Read More »ਬੇਰੁਜ਼ਗਾਰ ਲਾਇਨਮੈਨਾਂ ਦੀ ਜਮਾਨਤ ਮਨਜ਼ੂਰ- ਹੋਏ ਰਿਹਾਅ
ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸਾਖੀ ਦੇ ਮੌਕੇ ਅਕਾਲੀ ਦਲ ਦੀ ਕਾਨਫਰੰਸ ਰੈਲੀ ‘ਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕਰਦੇ ਹੋਏ ਬੇਰੁਜ਼ਗਾਰ ਲਾਇਨਮੈਨਾਂ ਨੂੰ ਸਰਕਾਰ ਦੇ ਖਿਲਾਫ਼ ਅਤੇ ਪੁਲਿਸ ਦੀ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਅਤੇ ਪੁਲਿਸ ਨਾਲ ਧੱਕਾ ਮੱਕੀ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਮੌਕੇ ‘ਤੇ ਪਕੜੇ ਬੇਰੁਜ਼ਗਾਰ ਲਾਇਨਮੈਨਾ …
Read More »ਕਿਸਾਨਾਂ ਨੂੰ ਦੋ ਦਿਨਾਂ ਸੂਬਾ ਪੱਧਰੀ ਮੱਛੀ ਮੇਲੇ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ
ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰਾਜ ਵਿੱਚ ਨੀਲੀ ਕਰਾਂਤੀ ਲਿਆਉਣ ਦੇ ਮਕਸਦ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਲੁਧਿਆਣਾ ਵਿੱਚ 24 ਅਤੇ 25 ਅਪ੍ਰੈਲ ਨੂੰ ਲਗ ਰਹੇ ਦੋ ਦਿਨਾਂ ਸੂਬਾ ਪੱਧਰੀ ਮੱਛੀ ਮੇਲੇ ਤੋਂ ਭਰਪੂਰ ਲਾਹਾ ਲੈਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਪਰਸਨ ਮੱਛੀ ਪਾਲਕ ਵਿਕਾਸ ਏਜੰਸੀ …
Read More »ਦਿਲ ਦੇ ਮਾਹਿਰ ਡਾਕਟਰਾਂ ਵਲੋਂ ਪਹਿਲੀ ਵਾਰ ਬ੍ਰੇਨ ਟਿਊਮਰ ਦਾ ਮਾਲਵਾ ਖੇਤਰ ਵਿੱਚ ਸਫ਼ਲ ਅਪ੍ਰੇਰਸ਼ਨ
ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਦਿੱਲੀ ਹਾਰਟ ਇੰਸਟੀਚਿਊਟ ਅਤੇ ਹਸਪਤਾਲ ਦੇ ਮਾਹਿਰ ਡਾਕਟਰਾਂ ਵਲੋਂ ਪਹਿਲੀ ਵਾਰ ਬ੍ਰੇਨ (ਦਿਮਾਗ) ਟਿਊਮਰ ਦਾ ਸਫ਼ਲ ਅਪ੍ਰੇਰਸ਼ਨ ਮਾਲਵਾ ਖੇਤਰ ਵਿਚ ਕੀਤਾ ਗਿਆ ਹੈ।ਟਿਊਮਰ ਇਨ੍ਹਾਂ ਵੱਡਾ ਸੀ ਕਿ ਜਿਸ ਨੇ ਦਿਮਾਗ ਨੂੰ ਅੱਧਾ ਘੇਰ ਰੱਖਿਆ ਸੀ ਇਸ ਲਈ ਟਿਊਮਰ ਨੂੰ ਦੋ ਸਟੇਜ ਵਿਚ ਅਪਰੇਟ ਕਰਨ ਪਿਆ। ਇਸ ਦੀ ਜਾਣਕਾਰੀ ਡਾ: ਅਮਿਤ ਗੁਪਤਾ ਅਤੇ …
Read More »
Punjab Post Daily Online Newspaper & Print Media