ਫਾਜ਼ਿਲਕਾ, 20 ਅਪ੍ਰੈਲ (ਵਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਵਿਖੇ ਬਣੇ ‘ਆਟੋਮੇਟਿਡ ਡਰਾਇਵਿੰਗ ਟੈਸਟ ਟਰੈਕ’ ਦਾ ਉਘਦਾਟਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. 21 ਅਪਰੈਲ ਨੂੰ ਕਰਨਗੇ। ਇਸ ਤੋਂ ਬਾਅਦ ਇਸ ਟਰੈਕ ਤੋਂ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਲੋਕਾਂ ਨੂੰ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ. ਗੁਰਚਰਨ ਸਿੰਘ ਸੰਧੂ ਨੇ ਦਿੱਤੀ। ਸ. ਸੰਧੂ ਨੇ …
Read More »Daily Archives: April 21, 2016
ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਬੀ …
Read More »ਮੱਛੀ ਪਾਲਣ ਵਿਭਾਗ ਵੱਲੋਂ ਦੋ ਰੋਜ਼ਾ ਰਾਜ ਪੱਧਰੀ ਮੱਛੀ ਮੇਲਾ 24 ਤੇ 25 ਨੂੰ-ਰਣੀਕੇ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਸਬੰਧੀ ਭਰਪੂਰ ਜਾਣਕਾਰੀ ਦੇਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮਿਤੀ 24 ਅਤੇ 25 ਅਪ੍ਰੈਲ ਨੂੰ ਦੋ ਰੋਜ਼ਾ ਰਾਜ ਪੱਧਰੀ ਪੰਜਾਬ ਮੱਛੀ ਮੇਲਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦਾ …
Read More »ਛੇ ਹਫ਼ਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 26 ਨੂੰ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ …
Read More »ਬਾਹਰ ਵੱਸਦੇ ਭਾਰਤੀ ਸਿੱਖਾਂ ਵਿਚ ’84 ਸਿੱਖ ਕਤਲੇਆਮ ਯਾਦਗਾਰ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਦਿੱਲੀ ਕਮੇਟੀ ਵਲੋਂ ਕਮੇਟੀ ਦਾ ਗਠਨ
ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕਾਰਜ ਲਈ ਵਿਦੇਸ਼ੀ …
Read More »DSGMC form committee of NRIs to create awareness about November ‘84 Sikh Carnage memorial
New Delhi, Apr. 20 (Punjab Post Bureau) – The Delhi Sikh Gurdwara Management Committee (DSGMC) today announced a committee of Punjab origin NRIs to create awareness and seek support for the November 1984 Sikh Carnage Memorial coming up in the sanctum sanctorum of Gurdwara Sri Rakab Ganj Sahib, New Delhi adjacent to Parliament house. President of DSGMC Manjit Singh …
Read More »Top Rankers of International Olympiad of English Language Honoured
Amritsar, April 20 (Punjab Post Bureau) – 44 students of DAV Public School, Lawrence Road were honoured for securing top ranks in the International Olympiad of English Language (IOEL). 9 students out of these brought laurels to the school by clinching the top slots at State Level in IOEL. Tanishdeep of Std VI, Sneha Tuli of Std VII , …
Read More »Mahatma Hans Raj Ji’s Birth Anniversary celebrated at Dav International School
Amritsar, April 20 (Punjab Post Bureau) – A special Morning Assembly, followed by a Holy Yajna, was organized on the premises of DAV International School to celebrate the Birth Anniversary of Mahatma Hans Raj Ji. Speaking on the life history of this great personality, the students highlighted his eventful life and suggested their fellow friends to take inspiration from …
Read More »ਬੀ. ਬੀ. ਕੇ ਡੀ. ਏ. ਵੀ ਕਾਲਜ ਨੇ ਜਿੱਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ 2014-15 ਤੇ ਓਵਰਆਲ ਜਨਰਲ ਸਪੋਟਸ ਟਰਾਫੀ 2015-16
ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੁਮੈਨ ਦੇ ਸਰੀਰਕ ਸਿੱਖਿਆ ਵਿਭਾਗ ਨੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ’ ਓਵਰ-ਆਲ ਜਨਰਲ (ਪੁਰਸ਼ ਤੇ ਮਹਿਲਾ ਸੰਯੁਕਤ) ਸਪੋਟਸ ਚੈਂਪੀਅਨਸ਼ਿਪ ਟਰਾਫੀ 2014-15 ਤਹਿਤ 46,800 ਰੁਪਇਆ ਦੀ ਨਕਦ ਰਾਸ਼ੀ ਜਿੱਤ ਕੇ ਵਿਲੱਖਣ ਪ੍ਰਦਰਸ਼ਨ ਕੀਤਾ, ਅਤੇ ਓਵਰ-ਆਲ ਜਨਰਲ ਸਪੋਟਸ ਚੈਂਪੀਅਨਸ਼ਿਪ ਟਰਾਫ਼ੀ 2015-16 ‘ਏ’ ਡਿਵੀਜਨ ਵੁਮੈਨ ਵਿੱਚ ਵੀ ਬਹੁਤ ਵੱਡੀ ਮਾਤਰਾ ਦੇ …
Read More »ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ
ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਬਲਾਕ ਸੰਗਤ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ …
Read More »
Punjab Post Daily Online Newspaper & Print Media