ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਆਮ ਆਦਮੀ ਪਾਰਟੀ ਖਿਲਾਫ ਸੰਗਤ-ਦਰਸ਼ਨਾਂ ਦੌਰਾਨ ਦਿੱਤੇ ਜਾ ਰਹੇ ਬਿਆਨਾਂ ‘ਤੇੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੂਰੀ ਅਕਾਲੀ ਲੀਡਰਸ਼ਿਪ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਘਬਰਾਈ ਅਤੇ ਬੌਖਲਾਈ ਹੋਈ ਹੈ।ਵਿਸਾਖੀ ਕਾਨਫਰੰਸ …
Read More »Daily Archives: April 21, 2016
ਡਿਪਟੀ ਕਮਿਸ਼ਨਰ ਅਧਿਕਾਰੀਆਂ ਦੀਆਂ ਟੀਮਾਂ ਸਮੇਤ ਪਿੰਡਾਂ ਦੀਆਂ ਅਨਾਜ ਮੰਡੀ ਦਾ ਦੌਰਾ
ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੋ ਦੋਰਾਨ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਮੰਡੀਆਂਵਿੱਚ ਆ ਰਹੀ ਕਣਕ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਆਉਂਦੇ ਕੁਝ ਦਿਨਾਂ ਵਿੱਚ ਕੀਤੀ ਜਾ ਰਹੀ ਹੈ। ਸਥਾਨਕ ਰਾਮਾਂ ਮੰਡੀ, ਤਲਵੰਡੀ ਸਾਬੋ ਅਤੇ ਮੌੜ ਅਨਾਜ ਮੰਡੀ ਵਿੱਚ ਉੱਚ ਅਧਿਕਾਰੀਆਂ …
Read More »ਪਾਣੀ ਦੀ ਬਰਬਾਦੀ ਨਾ ਰੋਕੀ ਤਾਂ ਆਉਣ ਵਾਲੇ ਸਮੇਂ ਵਿੱਚ ਨਿਕਲਣਗੇ ਭਿਆਨਕ ਸਿੱਟੇ- ਡਾ: ਪਰਜਾਪਤੀ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੌਏ ਪਰਜਾਪਤੀ ਹੌਸਪੀਕੇਅਰ ਟਰਸੱਟ ਦੇ ਸ੍ਰਪਸਤ ਡਾ: ਹਰਪਾਲ ਸਿੰਘ ਪਰਜਾਪਤੀ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਪਾਣੀ ਦੀ ਦਿਨੋਂ ਦਿਨੀਂ ਹੋਰ ਰਹੀ ਦੁਰਵਰਤੋਂ ਬੰਦ ਨਾ ਹੋਈ ਤਾਂ ਇਸ ਦੇ ਸਿੱਟੇ ਜੋ ਅੱਜ ਦੇਸ਼ ਦੇ ਦਰਜ਼ਨਾਂ ਤੋਂ ਵੱਧ ਜਿਲ੍ਹੇ ਪਾਣੀ ਦੀ ਘਾਟ ਨੂੰ ਚੇਲ ਰਹੇ ਹਨ। ਇਸ ਤਰਾ੍ਹ ਆਉਣ ਵਾਲੇ ਸਮੇਂ ਵਿੱਚ …
Read More »5ਵੀਂ ਤੇ 8ਵੀਂ ਦੀ ਪੀ੍ਰਖਿਆ ਵਿੱਚ ਗੈਰਹਾਜ਼ਰ ਵਿਦਿਆਰਥੀਆਂ ਬਾਰੇ ਸਕੂਲ ਮੁਖੀਆਂ ਤੋਂ ਸਪੱਸ਼ਟੀਕਰਨ ਮੰਗਣਾ ਨਿੰਦਣਯੋਗ – ਅਧਿਆਪਕ ਦਲ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੀ ਅਹਿਮ ਮੀਟਿੰਗ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਿਲਾ ਜਨਰਲ ਸਕੱਤਰ ਰਵਿੰਦਰਜੀਤ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਸ੍ਰੀ ਤਰਸੇਮ ਪਾਲ ਸ਼ਰਮਾ ਮੈਂਬਰ ਸਟੇਟ ਬਾਡੀ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਖਿਆ ਵਿਭਾਗ ਵੱਲੋਂ ਦਸਵੀਂ ਅਤੇ …
Read More »
Punjab Post Daily Online Newspaper & Print Media