Amritsar, 21 April (Punjab Post Bureau) – Mr. Rashpal Singh student of M.Sc. (Hons.) Botany Sem IV from Department of Botanical and Environmental Sciences of Guru Nanak Dev University won Silver Medal by lifting 150Kg weight in the 105Kg weight category of North Indian Powerlifting Championship held at Jammu, recently. This championship was organized by Indian Powerlifting Federation. Eight …
Read More »Daily Archives: April 22, 2016
GNDU organized NSS Camp at Ludhar Village
Amritsar, 21 April (Punjab Post Bureau) – A seven-day NSS Camp was organized at village Ludhar (an adopted village by GNDU) by Guru Nanak Dev University College, Verka. During this camp, volunteers carried out various activities which included cleanliness of village streets, drains, leveling of compound of Primary and Middle School in the village, besides conducting a social and economic …
Read More »ਡੀ.ਸੀ ਵੱਲੋਂ ਸਕੂਲ ਪ੍ਰਬੰਧਕਾਂ ਤੇ ਮੁਖੀਆਂ ਨਾਲ ਮੀਟਿੰਗ-ਕਿਤਾਬਾਂ ਤੇ ਵਰਦੀਆਂ ਦੇ ਕਾਊਂਟਰ ਬੰਦ ਕਰਨ ਦੀ ਹਦਾਇਤ
ਫੀਸਾਂ ਦਾ ਬਿਓਰਾ ਫੌਰਨ ਜਮ੍ਹਾਂ ਕਰਵਾਉਣ ਦੇ ਆਦੇਸ਼ ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਅਤੇ ਮੁਖੀਆਂ ਨਾਲ ਮੀਟਿੰਗ ਕੀਤੀ ਤਾਂ ਜੋ ਇਸ ਮਸਲੇ ਦਾ ਹੱਲ ਕੱਢਿਆ ਜਾ ਸਕੇ। ਮੀਟਿੰਗ ਵਿਚ ਆਈ. ਏ. ਐਸ ਡਾ. ਪ੍ਰੀਤੀ ਯਾਦਵ, ਸਹਾਇਕ …
Read More »ਹੁਣ ਤੱਕ ਜ਼ਿਲ੍ਹੇ ਵਿਚ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ- ਡੀ. ਸੀ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 150952 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਖ਼ਰੀਦ ਦੇ ਕੰਮ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 31484 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 40209 …
Read More »ਸੰਤਾ-ਬੰਤਾ ਫਿਲਮ ਦੇ ਖਿਲਾਫ਼ ਦਿੱਲੀ ਕਮੇਟੀ ਚਾਰ ਥਾਵਾਂ ‘ਤੇ ਕਰੇਗੀ ਪ੍ਰਦਰਸ਼ਨ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ। ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਦੇ ਪ੍ਰਸਾਰਣ ਨੂੰ ਦਿੱਲੀ ਦੇ ਸਿਨੇਮਾ ਘਰਾਂ ਵਿੱਖੇ ਹਰ ਹਾਲਾਤ ਵਿਚ ਰੋਕਣ ਲਈ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ …
Read More »ਬਾਬਾ ਬੰਦਾ ਸਿੰਘ ਬਹਾਦਰ ਦਾ ਰਾਜ ਗੁਰੂ ਨਾਨਕ ਦੇ ਸਿਧਾਂਤ ਤੇ ਪਹਿਰਾ ਦੇਣ ਵਾਲਾ ਰਾਜ ਸੀ – ਜੀ.ਕੇ
ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਭਾ, ਤੁਗਲਕਾਬਾਦ ਐਕਸਟੈਨਸ਼ਨ ਵਿਖੇ ਕਰਵਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਗੁਰਬਾਣੀ ਵਿਰਸਾ ਸੰਭਾਲ ਇਸਤ੍ਰੀ ਸਤਿਸੰਗ ਸਭਾ, ਪ੍ਰਸਿੱਧ ਰਾਗੀ ਭਾਈ ਸਰਬਜੀਤ ਸਿੰਘ ਦੁਰਗ ਵਾਲੇ ਅਤੇ ਸ੍ਰੀ ਦਰਬਾਰ ਸਾਹਿਬ ਦੇ …
Read More »ਪੰਜਾਬੀ ਸਹਿਤਕਾਰ ਰਘਬੀਰ ਸਿੰਘ ਤੀਰ ਕਾਰ ਹਾਦਸੇ ਵਿੱਚ ਗੰਭੀਰ ਜਖਮੀ
ਅੰਮ੍ਰਿਤਸਰ, 21 ਅਪ੍ਰੈਲ (ਦਵਿੰਦਰ ਸਿੰਘ) -ਪੰਜਾਬੀ ਜਬਾਨ ਦੇ ਪ੍ਰਮੁੱਖ ਸਹਿਤਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਨਿਮੰਤਰਤ ਮੈਂਬਰ ਰਘਬੀਰ ਸਿੰਘ ਤੀਰ ਭਿਆਨਕ ਕਾਰ ਹਾਦਸੇ ਵਿੱਚ ਗੰਭੀਰ ਜਖਮੀ ਹੋ ਗਏ। ਕੇਂਦਰ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਸ਼ਾਇਰ ਦੇਵ ਦਰਦ ਵਲੋਂ ਸਾਂਝੇ ਤੌਰ ਤੇ ਪ੍ਰੈਸ ਨੂੰ ਦਿੱਤੀ ਜਾਣਕਾਰੀ ਮੁਤਾਬਿਕ ‘ਪਰਵਾਜ’, ‘ਦਰਦਾਂ ਦੇ ਕਾਫਲੇ’, ‘ਸਾਹਿਤ ਸਾਗਰ’, ‘ਤਿੰਨ ਰੰਗ ਨਹੀਂ ਲੱਭਣੇ’, …
Read More »“SAYONARA 2016” organized at CKDIMT
Amritsar, Apr. 21 (Manjit Kaur) – CKDIMT organized “SAYONARA 2016” to bid farewell to outgoing batches of Session 2016 of MBA, BBA, B.Com (Prof.), BCA and B.Sc (ATHM). The day was filled with memories and recounting interesting tales at the farewell party. Chief Guest S. Charanjit Singh Chadha (President Chief Khalsa Diwan Charitable Society) reached there to bestow good wishes …
Read More »ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-2) ਦੇ ਨਵੇਂ ਸੈਸ਼ਨ ਦੀ ਅਰਦਾਸ ਕਰਕੇ ਕੀਤੀ ਸ਼ੁਰੂਆਤ
ਅੰਮ੍ਰਿਤਸਰ, 21 ਅਪ੍ਰੈਲ਼ (ਪ੍ਰੀਤਮ ਸਿੰਘ)- ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਵਿਖੇ ਅਰਦਾਸ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਜਿਥੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ, ਉਥੇ ਭਾਈ ਗੁਰਇਕਬਾਲ ਸਿੰਘ ਤੇ ਸਾਥੀਆਂ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਬੱਚਿਆਂ ਨੂੰ ਸਕੂਲੀ ਵਿਦਿਆ ਦੇ ਨਾਲ ਨਾਲ ਧਾਰਮਿਕ ਵਿਦਿਆ ਦੇ …
Read More »ਭਾਸ਼ਾ ਤੇ ਲੋਕਧਾਰਾ ਦੀ ਚੌਥੀ ਦੋ ਰੋਜ਼ਾ ਸਰਵ ਭਾਰਤੀ ਕਾਨਫਰੰਸ ਸੰਪੰਨ
ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਆਡੀਟੋਰੀਅਮ ਹਾਲ ਵਿਖੇ ਭਾਸ਼ਾ ਅਤੇ ਲੋਕਧਾਰਾ ਦੀ ਚੌਥੀ ਦੋ ਰੋਜ਼ਾ ਸਰਵ ਭਾਰਤੀ ਕਾਨਫਰੰਸ ਦੀ ਸੰਪੰਨਤਾ ਹੋਈ। ਯੂਨੀਵਰਸਿਟੀ ਦੇ ਕੁਲਪਤੀ ਡਾ. ਜਸਮੇਲ ਸਿੰਘ ਧਾਲੀਵਾਲ, ਚੇਅਰਮੈਨ ਗੁਰਲਾਭ ਸਿੰਘ ਸਿੱਧੂ, ਮੈਨੇਜਿੰਗ ਡਾਇਰੈਕਟਰ, ਸੁਖਰਾਜ ਸਿੰਘ ਸਿੱਧੂ, ਉਪਕੁਲਪਤੀ ਡਾ. ਨਛੱਤਰ ਸਿੰਘ ਮੱਲ੍ਹੀ ਅਤੇ ਸਮੁੱਚੀ ਮੈਨੇਜਮੈਂਟ ਦੀ ਪ੍ਰੇਰਨਾ ਨਾਲ ਆਯੋਜਿਤ …
Read More »
Punjab Post Daily Online Newspaper & Print Media