Wednesday, November 25, 2026

Daily Archives: April 22, 2016

ਮੁੱਖ ਮੰਤਰੀ ਵੱਲੋ ਪਿੰਡ ਬਾਦਲ ਵਿਖੇ ‘ਬਾਂਧਨੀ ਅਤੇ ਸਾਦੀ ਰੰਗਾਈ’ ਕੋਰਸ ਦੀਆਂ ਸਿਖਿਆਰਥਣਾਂ ਨਾਲ ਵਿਚਾਰ ਵਟਾਦਰਾਂ

ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵੱਲੋਂ ਪਿੰਡ ਬਾਦਲ ਵਿਖੇ ਔਰਤਾਂ ਨੂੰ ‘ਬਾਂਧਨੀ ਅਤੇ ਸਾਦੀ ਰੰਗਾਈ’ ਸੰਬੰਧੀ ਪੰਜ ਦਿਨਾਂ 18.4.2016 ਤੋਂ 22.04.2016 ਤੱਕ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਕੋਰਸ ਵਿੱਚ ਬਾਦਲ, ਮਾਨਾਂ ਤੇ ਗੱਗੜ ਤਿੰਨ ਪਿੰਡਾਂ ਦੀਆਂ 54 ਬੀਬੀਆਂ ਭਾਗ ਲੈ ਰਹੀਆ ਹਨ। ਇਸ ਸਿਖਲਾਈ ਮੌਕੇ ਮਾਨਯੋਗ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ …

Read More »

ਤੀਰਥ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਬਠਿੰਡਾ ਤੋਂ ਰਵਾਨਾ

ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈ ਬਠਿੰਡਾ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਕਰ ਅਤੇ ਆਬਕਾਰੀ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਸਜੀ-ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ …

Read More »

ਸਿੱਖ ਮਿਸ਼ਨਰੀ ਕਾਲਜ ਦੀ ਧਾਰਮਿਕ ਪ੍ਰੀਖਿਆ ‘ਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ

ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲੀ ਬੱਚਿਆਂ ਅਤੇ ਸਰਬੱਤ ਸੰਗਤ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਹਰ ਸਾਲ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ। ਜਿਸ ਦੇ ਚੱਲਦਿਆਂ ਨਵੰਬਰ 2015 ਨੂੰ ਗੁਰੂ ਨਾਨਕ ਪੁਰਾ ਮੁਹੱਲਾ ਬਠਿੰਡਾ ਵਿਖੇ ਸਥਿੱਤ ਸ਼ਹੀਦ ਜਰਨੈਲ ਸਿੰਘ ਗੌਰਮਿੰਟ ਐਲੀਮੈਂਟਰੀ …

Read More »

ਪਾਣੀ ਦਾ ਇੱਕ ਤੁਪਕਾ ਨਹੀਂ ਦੇਵਾਂਗੇ- ਹਰਸਿਮਰਤ ਕੌਰ ਬਾਦਲ

ਬਠਿੰਡਾ, 21 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਕਿਸੇ ਦਾ ਵੀ ਕੋਈ ਹੱਕ ਨਹੀਂ ਅਤੇ ਪੰਜਾਬ ਦੇ ਪਾਣੀਆਂ ਦਾ ਤੁਪਕਾ ਵੀ ਰਾਜ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਅਤੇ ਪੰਜਾਬ ਵਾਸੀ ਪਾਣੀਆਂ ਦੀ ਰਾਖੀ …

Read More »

ਅਮਰੀਕਾ ਵਿਚ ਰਹਿੰਦੇ ਸਿੱਖ ਤਾਲਮੇਲ ਕਰਕੇ ਸਿੱਖ ਧਰਮ ਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਠੋਸ ਉਪਰਾਲੇ ਕਰਨ

ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਖਿਆ ਹੈ ਕਿ ਅਮਰੀਕਾ ਦੇ ਸਨਫਰਾਸਿਸਕੋ ਦੇ ਏਅਰਪੋਰਟ ‘ਤੇ ਸਿੱਖ ਨੌਜਵਾਨ ਕਰਨਵੀਰ ਸਿੰਘ ਦੀ ਦਸਤਾਰ ਲੁਹਾ ਕੇ ਤਲਾਸ਼ੀ ਲੈਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ।ਸਿੱਖ ਨੌਜਵਾਨ ਇੱਕ ਸ਼ਲਾਘਾਯੋਗ ਉਪਰਾਲਾ ਕਰਕੇ ਨੌਜਵਾਨ ਬੱਚੇ-ਬੱਚੀਆਂ ਵਿਚ ਪ੍ਰਚਾਰ ਕਰਨ ਵਾਸਤੇ ਜਾ ਰਿਹਾ …

Read More »