Wednesday, November 25, 2026

Daily Archives: April 23, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ SC / ST ਐਕਟ ‘ਚ ਵੱਡੇ ਬਦਲਾਅ – ਦਲਿਤ ਹਿੰਸਾ ਮਾਮਲੇ ਵਿੱਚ 60 ਦਿਨਾਂ ‘ਚ ਮੁਕੰਮਲ ਕਰਨੀ ਪਵੇਗੀ ਜਾਂਚ, ਮੁਆਵਜਾ ਵੀ ਵਧਾਇਆ। ▶ ਨਵਜੋਤ ਸਿੰਘ ਸਿੱਧੂ ਨੂੰ ਰਾਜ ਸਭਾ ਲਈ ਨਾਮਜਦ ਕਰਨ ‘ਤੇ ਬੋਲੀ ਡਾ. ਨਵਜੋਤ ਕੌਰ ਸਿੱਧੂ – ਅਕਾਲੀ ਦਲ ਨਾਲ ਮਤਭੇਦਾਂ …

Read More »

ਸ਼ਗਨ ਸਕੀਮ ਦੇ ਤਹਿਤ ਲਾਭਪਾਤਰੀਆਂ ਨੂੰ ਚੈਕ ਵੰਡਦੇ ਸਰਪੰਚ ਮੇਜਰ ਸਿੰਘ – ਅਲਗੋਂ ਕਲਾਂ

ਅੱਡਾ ਅਲਗੋਂ ਕੋਠੀ, 22 ਅਪ੍ਰੈਲ (ਹਰਦਿਆਲ ਸਿਘ ਭੈਣੀ)- ਪੰਜਾਬ ਦਾ ਵਿਕਾਸ ਹਮੇਸ਼ਾਂ ਅਕਾਲੀ ਸਰਕਾਰ ਦੌਰਾਨ ਹੀ ਹੋਇਆ ਹੈ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਖੇਮਕਰਨ ਤੋਂ ਵਿਕਾਸ ਦੇ ਮਸੀਹਾ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਸੋਚ ਨੇ ਹਮੇਸ਼ਾਂ ਹੀ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ। ਇਹਨਾਂ …

Read More »

ਸਰਪੰਚ ਸਿਮਰਨਜੀਤ ਸਿੰਘ ਨੇ ਪਿੰਡ ਭੈਣੀ ਮੱਸਾ ਸਿੰਘ ਵਿਖੇ ਲਾਭਪਾਤਰੀਆਂ ਨੂੰ ਵੰਡੀਆਂ ਪੈਨਸ਼ਨਾਂ

ਅੱਡਾ ਅਲਗੋਂ ਕੋਠੀ, 22 ਅਪ੍ਰੈਲ (ਹਰਦਿਆਲ ਸਿੰਘ ਭੈਣੀ)- ਪੰਜਾਬ ਦੀ ਅਕਾਲੀ ਸਰਕਾਰ ਹੀ ਹਮੇਸ਼ਾਂ ਪੰਜਾਬ ਵਾਸੀਆਂ ਖਾਸਕਰ ਗਰੀਬ ਤੇ ਲੋੜਵੰਦਾਂ ਬਾਰੇ ਸੋਚ ਸਕਦੀ ਹੈ।ਇਸੇ ਕਰਕੇ ਹੀ ਉਸ ਵਲੋਂ ਜਨਤਾ ਨਾਲ ਕੀਤੇ ਸਾਰੇ ਹੀ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਸਿਮਰਨਜੀਤ ਸਿੰਘ ਨੇ ਭੈਣੀ ਮੱਸਾ ਸਿੰਘ ਵਿਖੇ ਪੈਨਸ਼ਨਾਂ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨਾਂ …

Read More »

ਸ਼ੋ੍ਮਣੀ ਕਮੇਟੀ ‘ਤੇ ਮਹਿਲਾ ਮੁਲਾਜ਼ਮਾਂ ਨੂੰ ਪ੍ਰਸੂਤਾ ਛੁੱਟੀ ਸਮੇਂ ਤਨਖ਼ਾਹ ਨਾ ਦੇਣ ਦੇ ਦੋਸ਼ ਬੇਬੁਨਿਆਦ – ਮੁੱਖ ਸਕੱਤਰ

ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਹਰਚਰਨ ਸਿੰਘ ਮੁੱਖ ਨੇ ਵੱਖ-ਵੱਖ ਅਖ਼ਬਾਰਾਂ ਵਿੱਚ ਛਪੀ ਉਸ ਖ਼ਬਰ ਦਾ ਜ਼ੋਰਦਾਰ ਸ਼ਬਦਾਂ ਵਿੱਚ ਖੰਡਨ ਕੀਤਾ ਹੈ ਜਿਸ ਵਿੱਚ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵਿਦਿਅਕ ਤੇ ਸਿਹਤ ਸੰਸਥਾਵਾਂ ਵਿੱਚ ਕੰਮ ਕਰਦੀਆਂ ਮਹਿਲਾਂ ਮੁਲਾਜ਼ਮਾਂ ਨੂੰ ਪ੍ਰਸੂਤਾ ਛੁੱਟੀ ਦੌਰਾਨ ਤਨਖ਼ਾਹ ਨਾ ਦੇ ਕੇ 100 ਕਰੋੜ ਰੁਪਏ ਦਾ ਘਪਲਾ ਕਰਨ ਦੀ ਗੱਲ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅ’ਜ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਧਰਤੀ ਦਿਵਸ ਮਨਾਇਆ ਗਿਆ ਜਿਸ ਵਿੱਚ ਹਿੰਦੀ ਅਧਿਆਪਕਾ ਸ਼੍ਰੀਮਤੀ ਆਸ਼ਾ ਸਹਿਜਪਾਲ ਨੇ ਵਿਦਿਆਰਥੀਆਂ ਨੂੰ ਧਰਤੀ ਮਾਂ ਅਤੇ ਵਾਤਾਵਰਨ ਦੀ ਸਾਂਭੁਸੰਭਾਲ ਬਾਰੇ ਜਾਣਕਾਰੀ ਦਿੰਦੇ ਹੋਏ ਸੰਹੁ …

Read More »

ਸਰਕਾਰੀ ਅੇਲੀਮੈਂਟਰੀ ਸਕੂਲ ਚੰਨਣਕੇ ਵਿਖੇ ਬੱਚਿਆ ਨੂੰ ਵਰਦੀਆਂ ਤੇ ਬੂਟ ਵੰਡੇ

ਚੌਂਕ ਮਹਿਤਾ, 22 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾ ਦੇ ਬੱਚਿਆ ਨੂੰ ਦਿਤੀਆ ਜਾ ਰਹੀਆਂ ਸਹੂਲਤਾਂ ਤਹਿਤ ਪਿੰਡ ਚੰਨਣਕੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ 65 ਬੱਚਿਆ ਨੂੰ ਸਰਕਾਰ ਵੱਲੋਂ ਭੇਜੀਆਂ ਵਰਦੀਆਂ ਤੇ ਬੂਟ ਵੰਡੇ ਗਏ।ਇਸ ਸਮੇ ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਸੁਖਵੰਤ ਸਿੰਘ, ਹੈਡ ਟੀਚਰ ਲਖਬੀਰ ਸਿੰਘ ਤਰਸਿੱਕਾ ਅਤੇ ਸਰਪੰਚ ਮੇਜਰ ਸਿੰਘ ਸਹੋਤਾ ਨੇ ਸਾਂਝੇ ਤੌਰ ਤੇ …

Read More »

ਖ਼ਾਲਸਾ ਕਾਲਜ ਨੇ ਰਨਰ ਅਪ-2016 ਟਰਾਫ਼ੀ ‘ਤੇ ਜਮਾਇਆ ਕਬਜ਼ਾ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਦੀ ਮੈਨੇਜ਼ਮੈਂਟ ਵਿੱਦਿਅਕ ਢਾਂਚੇ ਦੀ ਮਜ਼ਬੂਤੀ ਅਤੇ ਉਸਦੇ ਪ੍ਰਚਾਰ-ਪ੍ਰਸਾਰ ਲਈ ਹਮੇਸ਼ਾਂ ਤੱਤਪਰ ਹੈ ਅਤੇ ਮੈਨੇਜ਼ਮੈਂਟ ਸਮੇਂ-ਸਮੇਂ ‘ਤੇ ਸਿੱਖਿਆ ਨੂੰ ਹੋਰ ਪ੍ਰਫ਼ੁਲਿੱਤ ਕਰਨ ਲਈ ਆਧੁਨਿਕ ਤਕਨੀਕੀ ਸਿੱਖਿਆ ‘ਤੇ ਮੀਟਿੰਗਾਂ ਕਰਕੇ ਸਲਾਹ-ਮਸ਼ਵਰੇ ਸਾਂਝੀ ਕਰਦੀ ਹੈ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਸਾਲ 2015-16 ਗੁਰੂ ਨਾਨਕ ਦੇਵ ਯੂਨੀਵਰਸਿਟੀ …

Read More »

ਖਾਲਸਾ ਮੈਨੇਜ਼ਮੈਂਟ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਧਰਤੀ ਦਿਵਸ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਗਤੀਸ਼ੀਲ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿੱਚ ਸਾਇੰਸ ਵਿਭਾਗ ਤੇ ਐੱਨ. ਐੱਸ. ਐੱਸ. ਦੇ ਸਹਿਯੋਗ ਨਾਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਨੀਵਾਂ ਜਾਣਾ …

Read More »

ਅਜੰਤਾ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮੌਕੇ ਸਮਾਰੋਹ ਅਯੋਜਿਤ

ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਵਿਸ਼ਵ ਵਿਆਪੀ ਧਰਤੀ ਦਿਵਸ ਮਨਾਏ ਜਾਣ ਦੇ ਸਿਲਸਿਲੇ ਤਹਿਤ ਅਜੰਤਾ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਮੈਨੇਜ਼ਰ ਯੋਗੇਸ਼ ਮਹਿਰਾ ਦੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਪ੍ਰਸ਼ਾਂਤ ਮਹਿਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਮੂਹਿਕ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵੱਲੋਂ ਧਰਤੀ ਦਿਵਸ (ਅਰਥ ਡੇਅ) ਦੇ ਸਬੰਧ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਦੇ ਵੱਲੋਂ ਪੋਸਟਰ, …

Read More »

Private candidates Roll Numbers/Hall Tickets are available on GNDU website

Amritsar, April 22 (Punjab Post Bureau)- The students appearing in May, 2016 semester examinations as private candidates are hereby informed that Roll Numbers/Hall Tickets are available on University website i.e. www.gnduadmissions.org. The students can download their Roll Numbers/Hall Tickets and must bring along with them while appearing for examinations.

Read More »