Wednesday, November 25, 2026

Daily Archives: April 25, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 26 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਰਾਜ ਸਭਾ ‘ਚ ਪਾਸ ਹੋ ਚੁੱਕਾ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਲੋਕ ਸਭਾ ਵਿੱਚ ਪਾਸ। ▶ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੋਧ ਬਿੱਲ ਪੇਸ਼ ਕਰਦਿਆਂ ਕਿਹਾ ਕਿ ਹਰ ਧਰਮ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਪ੍ਰਬੰਧ ਦਾ ਹੋਵੇ ਹੱਕ। ▶ ਅਕਾਲੀ ਦਲ …

Read More »

ਆਮ ਆਦਮੀ ਪਾਰਟੀ ਨੇ ਕਿਸਾਨਾਂ, ਮਜਦੂਰਾਂ ਤੇ ਆੜ੍ਹਤੀਆਂ ਦੀਆਂ ਦੁੱਖ ਤਕਲੀਫਾਂ ਸੁਣੀਆਂ

ਰਈਆ, 24 ਅਪ੍ਰੈਲ (ਸੰਧੂ ਬਲਵਿੰਦਰ)- ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਮੰਡੀ ਵਿਖੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜੋਨ ਇੰਂਚਾਰਜ ਸਰਤਾਜ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਜਦੂਰਾਂ ਅਤੇ ਕਿਸਾਨਾਂ ਲਈ ਚੰਗੇ ਸਿਸਟਮ ਦੇ ਤਹਿਤ ਠੰਢੇ ਪਾਣੀ ਦਾ ਪ੍ਰਬੰਧ ਹੋਣਾ ਲਾਜ਼ਮੀ ਹੈ ਅਤੇ ਮੰਡੀਆਂ ਵਿਚ ਮਜਦੂਰੀ ਕਰ ਰਹੇ ਮਜਦੂਰਾਂ ਲਈ ਚੰਗੇ ਸ਼ੈਡਾਂ ਦਾ ਪ੍ਰਬੰਧ ਜਰੂਰੀ ਹੈ …

Read More »

PM addresses Joint Conference of Chief Ministers and Chief Justices

News Delhi, Apr. 24 (Punjab Post Bureau)  -The Prime Minister, Shri Narendra Modi, addressed the Joint Conference of Chief Ministers and Chief Justices, in New Delhi, today. The Prime Minister mentioned the high level of trust that the common man has in the judiciary. Referring to the speech of the Chief Justice of India, where he spoke of the large number …

Read More »

ਸ਼੍ਰੋਮਣੀ ਕਮੇਟੀ ਨੇ ਪ੍ਰੋ: ਭੁੱਲਰ ਅਤੇ ਭਾਈ ਖਹਿਰਾ ਨੂੰ ਪੈਰੋਲ ‘ਤੇ ਰਿਹਾਅ ‘ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 24 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਕਿਹਾ ਕਿ ਪ੍ਰੋ: ਭੁੱਲਰ ਦੀ ਫਾਂਸੀ ਦੀ ਸਜ਼ਾ ਮੁਆਫੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀ ਰੋਸ ਮਾਰਚ ਕੱਢਿਆ ਗਿਆ ਸੀ ਤੇ ਥਾਂ-ਥਾਂ ਪੂਰੇ ਪੰਜਾਬ ਵਿਚ …

Read More »

ਪਿੰਗਲਵਾੜਾ ਪਰਿਵਾਰ ਦੀ 38ਵੀਂ ਲੜਕੀ ਦਾ ਅਨੰਦ ਕਾਰਜ ਕਰਵਾਇਆ

ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਦੇ ਵਿਹੜੇ ਵਿਚ ਪਿੰਗਲਵਾੜਾ ਪਰਿਵਾਰ ਦੀ 38ਵੀਂ ਲੜਕੀ ਨਿਕੀਤਾ ਦਾ ਅਨੰਦ ਕਾਰਜ 24 ਅਪ੍ਰੈਲ 2016 ਨੂੰ ਸ੍ਰ.ਮਨਮੀਤ ਸਿੰਘ ਸਪੁਤਰ ਸ੍ਰ. ਕਸ਼ਮੀਰ ਸਿੰਘ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਦੇ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਡਾ. ਜਗਦੀਪਕ ਸਿੰਘ, ਰਾਜਬੀਰ ਸਿੰਘ ਮੈਂਬਰ, ਕਰਨਲ …

Read More »

ਖਾਲਸਾ ਏਡ ਯੂ. ਕੇ ਨੇ ਡੇਢ ਸਾਲਾ ਬੱਚੀ ਨਵਜੋਤ ਨੂੰ ਦਿੱਤੀ ਨਵੀ ਜਿੰਦਗੀ

ਪੱਟੀ 24 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਸਬ ਡਵੀਜਨ ਪੱਟੀ ਅਧੀਨ ਆਉਂਦੇ ਪਿੰਡ ਸਭਰਾ ਦੇ ਵਾਸੀ ਸੁਖਚੈਨ ਸਿੰਘ ਕੌਮ ਮਜ੍ਹਬੀ ਸਿੱਖ ਦੀ ਲੜਕੀ ਨਵਜੋਤ ਕੌਰ ਜਿਸ ਦੀ ਉਮਰ ਡੇਢ ਸਾਲ ਹੈ।ਜਿਸ ਦੀ ਕੁਦਰਤੀ ਤੌਰ ਤੇ ਪਖਾਨੇ ਵਾਲੀ ਜਗਾ ਨਹੀ ਸੀ।ਡਾਕਟਰਾਂਾ ਨੇ ਇਲਾਜ ਲਈ ਲੱਖਾ ਦੇ ਖਰਚੇ ਦੀ ਗੱਲ ਕਹੀ ਪਰ ਪਰਿਵਾਰ ਘਰ ਦੀ ਆਰਥਿਕ ਹਾਲਾਤ ਕਮਜੋਰ ਹੋਣ …

Read More »

ਯੂਥ ਕਾਂਗਰਸ ਨੇ ਸਰਹਾਲੀ ਦਾਣਾ ਮੰਡੀ ਵਿੱਚ ਕਿਸਾਨਾਂ-ਮਜ਼ਦੂਰਾਂ ਲਈ ਲਗਾਈ ਛਬੀਲ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋਂ,ਰਣਜੀਤ ਮਾਹਲਾ) – ਯੂਥ ਕਾਂਗਰਸ ਵੱਲੋਂ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਅਗਵਾਈ ਹੇਠ ਦਾਣਾ ਮੰਡੀ ਸਰਹਾਲੀ ਵਿਖੇ ਕਿਸਾਨਾਂ-ਮਜ਼ਦੂਰਾਂ ਲਈ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਜੋ ਸਾਰਾ ਦਿਨ ਚਲਦੀ ਰਹੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਨੇ ਅੱਤ ਦੀ ਪੈ ਰਹੀ ਗਰਮੀ ਵਿੱਚ ਠੰਡਾਂ ਜਲ ਛੱਕ ਕੇ ਆਪਣੀ ਪਿਆਸ ਬੁਝਾਈ।ਇਸ …

Read More »

ਸਕੂਲ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ

ਜੰਡਿਆਲਾ ਗੁਰੁ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ ਅਤੇ ਮੀਤ ਜਥੇਦਾਰ ਬਾਬਾ ਗੱਜਣ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਲੀਆਂ ਵਿਖੇ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਜਸਦੀਪ ਸਿੰਘ ਸੈਣੀ ਦੀਆਂ ਵਿਸ਼ੇਸ਼ ਹਦਾਇਤਾਂ ਅਨੁਸਾਰ ਸਕੂਲ ਦੀ ਪੜਾਈ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਸਕੂਲ ਦੀ ਸਕਿਓਰਟੀ ਲਈ ਸਕੂਲ ਵਿੱਚ ਸੀ.ਸੀ.ਟੀ.ਵੀ …

Read More »