ਜੰਡਿਆਲਾ ਗੁਰੁ, 24 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂੁ ਵਿੱਚ ਧਰਤੀ ਦਿਵਸ ਮੌਕੇ ਤੇ ਸਕੂਲ ਦੇ ਕਿੰਡਰ ਗਾਰਡਨ ਦੇ ਬੱਚਿਆਂ ਨੇ ਆਪਣੇ ਸਰੀਰ ਨੂੰ ਰੁਖਾਂ ਦੇ ਰੂਪ ਵਿੱਚ ਧਾਰਨ ਕਰਕੇ ਇਕ ਰੈਲੀ ਦਾ ਆਯੋਜਨ ਕੀਤਾ ਤੇ ਸੁਨੇਹਾ ਦਿੱਤਾ ਕਿ ਧਰਤੀ ਨੂੰ ਬਚਾਉਣਾ ਹੈ ਤਾਂ ਰੁੱਖ ਲਗਾਓ। ਛੋਟੇ ਛੋਟੇ ਬੱਚੇ ਹੱਥਾਂ ਵਿੱਚ ਪੋਸਟਰ ਲੈ ਕੇ …
Read More »Daily Archives: April 25, 2016
ਪਰਵਾਸੀ ਲੇਖਕ ਸੁਰਿੰਦਰ ਸਿੰਘ ਪਾਮਾ ਦੀ ਮਲਕੀਅਤ ਸੁਹਲ’ ਨਾਲ ਮੁਲਾਕਾਤ
ਗੁਰਦਾਸਪੁਰ, 24 ਅਪ੍ਰੈਲ (ਸੁਹਲ)- ਕਨੇਡਾ ਦੇ ਸਾਹਿਤਕਾਰ ਤੇ ਪੱਤਰਕਾਰ ਸੁਰਿੰਦਰ ਸਿੰਘ ਪਾਮਾ ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੇ ਪ੍ਰਧਾਨ ਮਲਕੀਅਤ ਸਿੰਘ ‘ਸੁਹਲ ਨੂੰ ਮਿਲਣ ਵਾਸਤੇ ਵਿਸ਼ੇਸ ਤੌਰ ‘ਤੇ ਸੁਹਲ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਕੁੱਝ ਸਮੇਂ ਵਿਚ ਕਈ ਸਾਹਿਤਕ ਵਿਚਾਰ ਵਟਾਂਦਰੇ ਕੀਤੇ।ਪਰਵਾਸੀ ਲੇਖਕਾਂ ਨੂੰ ਆਪਣੀ ਮਾਂ ਬੋਲੀ ਲਿਖਣ ਦੇ ਉਤਸ਼ਾਹ ਬਾਰੇ ਪਾਮਾ ਨੇ ਖੁਲ੍ਹੀ ਚਰਚਾ ਕਰਦਿਆਂ ਸਾਹਿਤਕ ਮੁੱਦੇ ਵਿਚਾਰੇ …
Read More »ਖੂਨ ਦੇ ਰਿਸ਼ਤੇ ਵਿੱਚ ਜਾਇਦਾਦ ਦੀ ਤਬਦੀਲੀ ਦਾ ਫਾਜ਼ਿਲਕਾ ਜ਼ਿਲ੍ਹੇ ਦੇ 7354 ਲੋਕਾਂ ਨੇ ਲਿਆ ਲਾਹਾ ਡੀ.ਸੀ
ਫਾਜ਼ਿਲਕਾ, 24 ਅਪ੍ਰੈਲ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪਤੀ ਪਤਨੀ ਅਤੇ ਖੂਨ ਦੇ ਰਿਸ਼ਤੇ ਵਿੱਚ ਜਾਇਦਾਦ ਦੀ ਬਿਨ੍ਹਾਂ ਸਟੈਂਪ ਡਿਊਟੀ, ਰਜਿਸਟਰੇਸ਼ਨ ਅਤੇ ਹੋਰ ਫੀਸਾਂ ਬਾਰੇ ਨਵੰਬਰ 2015 ਵਿੱਚ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੋਂ ਬਾਅਦ ਫਾਜ਼ਿਲਕਾ ਜ਼ਿਲ੍ਹੇ ਵਿਚ ਹਜ਼ਾਰਾਂ ਲੋਕਾਂ ਨੇ ਸਰਕਾਰ ਦੀ ਇਸ ਪਾਲਿਸੀ ਦਾ ਲਾਭ ਲਿਆ ਹੈ। ਜਦ ਕਿ ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ …
Read More »ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ ਦੀ ਜਨਰਲ ਬਾਡੀ ਮੀਟਿੰਗ ਹੋਈ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਇਮਾਰਤੀ ਕਾਰਕੁੰਨ (ਬਿਲਡਰਜ਼) ਕਮੇਟੀ (ਰਜ਼ਿ) ਦੀ ਜਨਰਲ ਬਾਡੀ ਦੀ ਇੱਕ ਅਹਿਮ ਤੇ ਹੰਗਾਮੀ ਮੀਟਿੰਗ ਪ੍ਰਧਾਨ ਸz: ਜਗਜੀਤ ਸਿੰਘ ਦੀ ਪ੍ਰਧਾਨਗੀ ਕਮੇਟੀ ਦੇ ਦਫਤਰ ਚੌਂਕ ਬਾਬਾ ਭੌੜੀ ਵਾਲਾ ਵਿਖੇ ਹੋਈ, ਜਿਸ ਦੌਰਾਨ ਵਿਚਾਰ ਚਰਚਾ ਉਪਰੰਤ ਸਰਬਸੰਮਤੀ ਨਾਲ ਜਨਰਲ ਸਕੱਤਰ ਅਮਰ ਸਿੰਘ ਦਾ ਅਸਤੀਫਾ ਪ੍ਰਵਾਨ ਕੀਤਾ ਗਿਆ ਅਤੇ ਕਮੇਟੀ ਦੇ 3 ਸਾਲ ਤੋਂ ਲਮਕਦੇ ਆ …
Read More »
Punjab Post Daily Online Newspaper & Print Media