📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 28 ਅਪ੍ਰੈਲ ਨੂੰ ਅਹੁੱਦੇ ਦੀ ਸਹੁੰ ਚੁੱਕਣਗੇ ਪੰਜਾਬ ਵਿੱਚ ਬਣਾਏ ਗਏ 7 ਸੰਸਦੀ ਸਕੱਤਰ। ▶ ਪੰਜਾਬ ਸਰਕਾਰ ਵਲੋਂ ਬਣਾਏ ਗਏ 7 ਸੰਸਦੀ ਸਕੱਤਰਾਂ ‘ਤੇ ਸਿਆਸਤ ਭਖੀ- ਕਾਂਗਰਸ ਤੇ ਆਪ ਨੇ ਉਠਾਏ ਸਵਾਲ। ▶ ਕਾਂਗਰਸ ਦੇ ਸ਼ਕੀਲ ਅਹਿਮਦ ਨੇ ਨਿਯੁੱਕਤੀਆਂ ਨੂੰ ਗੈਰ ਵਾਜ਼ਬ ਦੱਸਿਆ …
Read More »Daily Archives: April 26, 2016
ਗੁ: ਸ਼ਹੀਦ ਬਾਬਾ ਸੁੱਖਾ ਸਿੰਘ ਦੇ ਲੰਗਰ ਹਾਲ ਦੀ ਇਮਾਰਤ ਦੇੇ ਲੈਂਟਰ ਪਾਏ ਗਏ
ਭਿੱਖੀਵਿੰਡ, 26 ਮਾਰਚ (ਕੁਲਵਿੰਦਰ ਕੰਬੋਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਦੇ ਜਨਮ ਅਸਥਾਨ ਵਿਖੇ ਲੰਗਰ ਹਾਲ ਦੀ ਇਮਾਰਤ ਦਾ ਲੈਂਟਰ ਬਾਬਾ ਚਤਰ ਸਿੰਘ ਜੀ ਢਾਬ ਸਾਹਿਬ ਵਾਲਿਆਂ ਦੀ ਰਹਿਣਮਾਈ ਹੇਠ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪਾਇਆ ਗਿਆ। ਜਿਸ ਵਿੱਚ ਸਭ ਤੋਂ ਵੱਧ ਯੋਗਦਾਨ ਬਾਬਾ ਸੁਰਜੀਤ ਸਿੰਘ ਕੈਰੋਂ …
Read More »ਬੀਬੀ ਕੁਲਵੰਤ ਕੌਰ ਨੂੰ ਪ੍ਰਮੁੱਖ ਸਖ਼ਸ਼ੀਅਤਾਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਸਕੱਤਰ ਸ. ਅਜੈਬ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੀ ਆਤਮਿਕ ਸ਼ਾਂਤੀ ਦੇ ਭੋਗ ਸੰਤ ਬਾਬਾ ਸੇਵਾ ਸਿੰਘ ਹਾਲ ਵਿਖੇ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ ਨੇ ਵੈਰਾਗਮਈ ਬਾਣੀ ਦਾ ਕੀਰਤਨ ਕੀਤਾ।ਅਰਦਾਸ ਉਪਰੰਤ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।ਪ੍ਰਮੁੱਖ ਸਖਸ਼ੀਅਤਾਂ ਵਿੱਚ …
Read More »ਸੰਸਦ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਹੋਣਾ ਜਥੇ. ਅਵਤਾਰ ਸਿੰਘ ਵਲੋਂ ਇਤਿਹਾਸਕ ਕਰਾਰ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਦ ਵਿੱਚ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਸਿੱਖ ਗੁਰਦੁਆਰਾ ਸੋਧ ਬਿੱਲ ਪੇਸ਼ ਕਰਨ ਤੇ ਬਹੁਸੰਮਤੀ ਨਾਲ ਪਾਸ ਕਰਵਾਉਣ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੇ …
Read More »ਕੇਂਦਰ ਸਰਕਾਰ ਆਪ੍ਰੇਸ਼ਨ ਬਲਿਊ ਸਟਾਰ ਦੀਆਂ ਫਾਈਲਾਂ ਜਨਤਕ ਕਰੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਦੀ ਸਰਕਾਰ ਨੂੰ ਅਪੀਲ ਕਰਦਿਆ ਕਿਹਾ ਹੈ ਕਿ ਉਹ 1984 ਦੇ ਆਪ੍ਰੇਸ਼ਨ ਬਲਿਊ ਸਟਾਰ ਸਮੇਂ ਸਿੱਖਾਂ ਦੇ ਮੁਕੱਦਸ ਅਸਥਾਨ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਦੀਆਂ ਫਾਇਲਾਂ ਤੁਰੰਤ ਜਨਤਕ ਕਰੇ।ਉਨ੍ਹਾਂ ਕੇਂਦਰੀ ਫੂਡ ਤੇ ਪ੍ਰੋਸੈਸਿੰਗ ਮੰਤਰੀ ਸ੍ਰੀ ਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਉਸ ਬਿਆਨ ਦੀ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਮਨਾਇਆ ਜਾਵੇਗਾ – ਬੇਦੀ
ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦ ਦੀ …
Read More »ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਕਵੀਸ਼ਰੀ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ
ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਸਥਾਨਕ ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਮਾਤਾ ਗੁਜ਼ਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਦੂਸਰੇ ਖ਼ਾਲਸਾਈ ਯੁਵਕ ਮੇਲੇ ਦੌਰਾਨ ਕਵੀਸ਼ਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਦੂਸਰੇ ਖ਼ਾਲਸਾਈ ਯੁਵਕ ਮੇਲੇ …
Read More »ਦੁਰਘਟਨਾਵਾਂ ਰੋਕਣ ਲਈ ‘ਨੋ ਹੈਲਮੇਟ ਨੋ ਪੈਟਰੋਲ’ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ- ਡੀ.ਸੀ
ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਅਣਸੁਖਾਵੀਆਂ ਦੂਰਘਟਨਾਵਾਂ ਨੂੰ ਰੋਕਣ ਲਈ ਦੋ ਪਹੀਆ ਵਾਹਨਾਂ ਲਈ ‘ਨੋ ਹੈਲਮੇਟ ਨੋ ਪੈਟਰੋਲ’ ਜਿਲ੍ਹੇ ਅੰਦਰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਸ ਦੀ ਜਾਂਚ ਲਈ ਜਿਲ੍ਹੇ ਅੰਦਰ ਜਾਂਚ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ, ਜਿਹੜੇ ਵਾਹਨ ਚਾਲਕ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਕਰਨਗੇ, …
Read More »ਰਾਸ਼ਟਰਪਤੀ ਵੱਲੋਂ ਤਨਜ਼ਾਨੀਆ ਦੇ ਸੰਘ ਦਿਵਸ ਦੀ ਪੂਰਵ ਸੰਧਿਆ ‘ਤੇ ਸੰਦੇਸ਼
ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਸੰਯੁਕਤ ਤਨਜ਼ਾਨੀਆ ਗਣਰਾਜ ਦੇ 26 ਅਪ੍ਰੈਲ 2016 ਨੂੰ ਸੰਘ ਦਿਵਸ ਦੀ ਪੂਰਵ ਸੰਧਿਆ ਉਤੇ ਉਥੋਂ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।ਸੰਯੁਕਤ ਤਨਜ਼ਾਨੀਆ ਗਣਰਾਜ ਦੇ ਰਾਸ਼ਟਰਪਤੀ ਡਾ. ਜੋਨ ਪੋਮਬ ਮਾਗਫੁਲੀ ਨੂੰ ਭੇਜੇ ਆਪਣੇ ਸਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ,”ਤਨਜ਼ਾਨੀਆ ਦੇ ਸੰਘ ਦਿਵਸ ਦੇ ਮੋਕੇ ਉਤੇ …
Read More »ਸ੍ਰ. ਕੈਰੋਂ ਵੱਲੋਂ ਦਿੱਤੇ ਤੋਹਫੇ ਤੋਂ ਪਿੰਡ ਵਾਸੀ ਪ੍ਰੇਸ਼ਾਨ
ਪੱਟੀ, 25 ਅਪ੍ਰੈਲ (ਅਵਤਾਰ ਸਿੰਘ ਢਿੱਲੋਂ)- ਨੇੜਲੇ ਪਿੰਡ ਚੁਸਲੇਵੜ੍ਹ ਵਿਖੇ ਕਰੋੜਾ ਰੁਪੈ ਦੀ ਲਾਗਤ ਨਾਲ ਏਸ਼ੀਆ ਦਾ ਸਭ ਤੋਂ ਵੱਡਾ ਅਨਾਜ ਭੰਡਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਯਤਨਾਂ ਸਦਕਾ ਸਥਾਪਿਤ ਕੀਤਾ ਗਿਆ।ਜਿਸ ਦਾ ਖਮਿਆਜਾ ਪਿੰਡ ਚੁਸਲੇਵੜ੍ਹ ਦੇ ਵਾਸੀ ਭੂਗਤ ਰਹੇ ਹਨ।ਪਿੰਡ ਵਾਸੀ ਕੈਪਟਨ ਬਲਵਿੰਦਰ ਸਿੰਘ, ਬਾਬਾ ਬਲਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਪਰਗਟ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਲਸ਼ਕਰ ਸਿੰਘ, ਸੰਪੂਰਨ ਸਿੰਘ, …
Read More »
Punjab Post Daily Online Newspaper & Print Media