ਪੱਟੀ, 25 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ।ਪਰ ਪੁਲਿਸ ਪ੍ਰਸ਼ਾਸ਼ਨ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ ਤੇ ਪੁਲਿਸ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਜਿਸ ਦੀ ਤਾਜਾ ਮਿਸਾਲ ਵਾਰਡ ਨੰਬਰ 5 ਵਿਚ ਹੋਈ ਚੋਰੀ ਤੋਂ ਮਿਲਦੀ ਹੈ।ਜੁਗਿੰਦਰ ਕੌਰ ਵਾਸੀ ਵਾਰਡ ਨੰਬਰ 5 ਸਾਹਮਣੇ ਸਵਾਮੀ ਗੀਤਾ ਨੰਦ ਮੰਦਰ …
Read More »Daily Archives: April 26, 2016
Alumni Meet organised at GNDU
Amritsar, Apr. 25 (Punjab Post Bureau) – The Department of Laws of Guru Nanak Dev University organized 2nd Alumni Meet – 2016 in the Dashmesh Auditorium of the University. All the faculty members of the department along with the students gave warm welcome to the distinguished Alumni in a traditional way. The function commenced by lighting the ceremonial lamp …
Read More »ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮੁੱਦਾ-ਅਨਿਲ ਜੋਸ਼ੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਸੂਲਣ ਦਾ ਮੁੱਦਾ 30 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵਿਚ ਵਿਚਾਰਿਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਮਸਲਾ ਪੂਰੇ ਸੂਬੇ ਵਿਚ ਭਖਿਆ …
Read More »ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਉਪਰਾਲਾ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਸੇਵਕ ਜਥੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰੂ ਤੇਗ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਮੁਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਅਪ੍ਰੈਲ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. …
Read More »ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮ ਕਾਨਪੁਰ ਵਿਖੇ ਸ਼ੁਕਰਵਾਰ ਨੂੰ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੀ ਅਰੰਭੀ ਗਈ ਹੋਈ ਲੜੀ ਨੂੰ ਅਗੇ ਵਧਾਉਂਦਿਆਂ, ਸ਼ੁਕਰਵਾਰ 29 ਅਪ੍ਰੈਲ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਭਾਈ ਬੰਨੋ ਸਾਹਿਬ ਜੀ, ਗੁਰੂ ਨਾਨਕ …
Read More »ਦਿੱਲੀ ਕਮੇਟੀ ਨੇ ਲੋਕ ਸਭਾ ਵਿੱਚ ਗੁਰਦੁਆਰਾ ਸੋਧ ਬਿਲ ਪਾਸ ਹੋਣ ‘ਤੇ ਜਤਾਈ ਖੁਸ਼ੀ
ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਰਾਜ ਸਭਾ ਤੋਂ ਬਾਅਦ ਲੋਕਸਭਾ ਵਿਚ 1925 ਗੁਰਦੁਆਰਾ ਸੋਧ ਬਿਲ ਅੱਜ ਪਾਸ ਹੋਣ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੇਂਦਰ ਸਰਕਾਰ ਵੱਲੋਂ ਇਸ ਮਸਲੇ ‘ਤੇ ਦਿੱਤੇ ਗਏ ਸਹਿਯੋਗ ਨੂੰ ਸ਼ਾਨਦਾਰ ਦੱਸਦੇ ਹੋਏ ਬਿਲ ਵਿਚ ਹੋਈ ਸੋਧ ਨੂੰ ਸਿੱਖ ਭਾਵਨਾਂਵਾ ਦੀ ਤਰਜ਼ਮਾਨੀ …
Read More »ਜ਼ਿਲ੍ਹੇ ਵਿੱਚ ਹੁਣ ਤੱਕ 358933 ਮੀਟ੍ਰਿਕ ਟਨ ਕਣਕ ਦੀ ਖ਼ਰੀਦ – ਡੀ. ਸੀ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 358933 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 61303 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 77112 ਮੀਟ੍ਰਿਕ ਟਨ, …
Read More »DAV Public School Wins Hindi Declamation Contest
Amritsar, Apr. 25 (Punjab Post Bureau) – Garvika of Std VIII of DAV Public School, Lawrence Road , Amritsar brought laurels to the school by winning the Hindi Declamation Contest organised by Rotary Club , Amritsar. The contest was held at SL Bhavan’s on 23rd April. The topic for the contest was ‘Beti Bacho, Beti Padao’. As many as …
Read More »ਮਲੇਰੀਏ ਤੋਂ ਬਚਣ ਲਈ ਮੱਛਰਾਂ ਦੀ ਪੈਦਾਵਾਰ ਰੋਕਣੀ ਜ਼ਰੂਰੀ – ਡਾ. ਜੈ ਸਿੰਘ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਮਲੇਰੀਏ ਤੋਂ ਬਚਣ ਲਈ ਮੱਛਰਾਂ ਦੀ ਪੈਦਾਵਾਰ ਰੋਕਣੀ ਜ਼ਰੂਰੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਅੱਜ ਸੰਤ ਸਿੰਘ ਸੁੱਖਾ ਸਿੰਘ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਸਬੰਧੀ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ‘ਚੰਗੀ ਸਿਹਤ ਲਈ ਮਲੇਰੀਏ ਦਾ ਖ਼ਾਤਮਾ’ ਥੀਮ ਤਹਿਤ ਕਰਵਾਏ ਇਸ ਸਮਾਗਮ ਮੌਕੇ ਬੱਚਿਆਂ ਦੇ ਪੇਂਟਿੰਗ ਅਤੇ ਕੁਇਜ਼ …
Read More »
Punjab Post Daily Online Newspaper & Print Media