Wednesday, November 25, 2026

Daily Archives: April 27, 2016

ਕੰਮਕਾਜ਼ ਵਿੱਚ ਸੁਧਾਰ ਲਿਆਉਣ ਲਈ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਵਧੀਆ ਪਲੇਟਫਾਰਮ- ਸੰਧੂ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਆਬਕਾਰੀ ਤੇ ਕਰ, ਪੁਲਿਸ ਮਾਮਲੇ, ਜਨ ਸਿਹਤ, ਸਿੱਖਿਆ, ਸਿਹਤ ਸੇਵਾਵਾਂ, ਐਸ. ਸੀਜ਼ ਤੇ ਬੀ. ਸੀਜ਼, ਸਿੰਚਾਈ ਅਤੇ ਬਿਜਲੀ ਆਦਿ ਵਿਭਾਗਾਂ ਨਾਲ ਸਬੰਧਿਤ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀ ਮੀਟਿੰਗਾਂ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੀਤੀਆਂ ਗਈਆਂ। ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ. …

Read More »

ਮੈਡੀਕਲ ਕਾਲਜ ਦਾ ਦਰਜਾ ਚਾਰ ਕਰਮਚਾਰੀ ਡਾਕਟਰ ਵਾਸਤੇ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਵਿਜੀਲੈਸ ਬਿਉਰੋ, ਅਮ੍ਰਿਤਸਰ ਨੇ ਗੁਰੂ ਨਾਨਕ ਹਸਪਤਾਲ ਅਮ੍ਰਿਤਸਰ ਦੇ ਦਰਜਾ ਚਾਰ ਕਰਮਚਾਰੀ ਵਿਸ਼ਾਲ ਕੁਮਾਰ ਨੂੰ ਹੱਡੀਆ ਦੀ ਵਾਰਡ ਦੇ ਡਾਕਟਰ ਪ੍ਰਤਾਪ ਸਿੰਘ ਵੇਰਕਾ ਲਈ ਰਿਸ਼ਵਤ ਹਾਸਲ ਕਰਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ । ਗੁਰਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪਿੰਡ ਡੱਲੇਕੇ ਤਹਿਸੀਲ ਅਜਨਾਲਾ ਥਾਣਾ ਲੋਪੋਕੇ ਜਿਲ੍ਹਾ ਅਮ੍ਰਿਤਸਰ ਦਾ ਭਰਾ ਰਣਜੀਤ ਸਿੰਘ ਜੋ ਕੇਂਦਰੀ …

Read More »

ਪਲਸ ਪੋਲੀਓ ਦੀ ਤਰਜ਼ ‘ਤੇ ਸ਼ੁਰੂ ਕੀਤਾ ਜਾ ਰਿਹੈ ‘ਡੀ-ਵਾਰਮਿੰਗ’ ਪ੍ਰੋਗਰਾਮ- ਸਿਵਲ ਸਰਜਨ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਰਾਜ ਵਿਚ ਪਲਸ ਪੋਲੀਓ ਦੀ ਤਰਜ਼ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 28 ਅਪ੍ਰੈਲ ਨੂੰ ਡੀ-ਵਾਰਮਿੰਗ ਦਿਨ ਮਨਾਇਆ ਜਾ ਰਿਹਾ ਹੈ ਅਤੇ ਇਸ ਦਿਨ ਸਾਰੇ ਸਕੂਲਾਂ ਤੇ ਆਂਗਵਾੜੀ ਕੇਂਦਰਾਂ ਵਿਚ ਪੜ੍ਹਦੇ ਬੱਚੇ, ਜਿਨ੍ਹਾਂ ਦੀ ਉਮਰ 1 ਸਾਲ ਤੋਂ 19 …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 1030 ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸਹਾਇਤਾ -ਜ਼ਿਲ੍ਹਾ ਤੇ ਸੈਸ਼ਨ ਜੱਜ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 1030 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਲਾਭ ਦਿੱਤਾ ਗਿਆ। ਇਹ ਪ੍ਰਗਟਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਨੇ ਅੱਜ ਜ਼ਿਲ੍ਹਾ ਕਚਹਿਰੀਆਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾਵਾਂ …

Read More »

ਜ਼ਿਲ੍ਹੇ ਵਿੱਚ ਕਣਕ ਦੀ ਅਦਾਇਗੀ ਲਈ ਹੁਣ ਤੱਕ 211.64 ਕਰੋੜ ਜਾਰੀ- ਡੀ.ਸੀ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਦੀਆਂ ਸਾਰੀਆਂ 56 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 392743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਲਈ ਹੁਣ …

Read More »

ਦਿੱਲੀ ਦੇ ਸਰਕਾਰੀ ਸਕੂਲਾਂ ‘ਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਬਾਰੇ ਦਿੱਲੀ ਕਮੇਟੀ ਵੱਲੋਂ ਸਰਵੇ ਸ਼ੁਰੂ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਕੌਮੀ ਵਿੱਦਿਅਕ ਅਦਾਰੇ ਘਟ ਗਿਣਤੀ ਕਮਿਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਲੀ ਦੇ ਸਮੂਹ ਸਕੂਲਾਂ ਵਿਚ ਪੰਜਾਬੀ ਅਤੇ ਉਰਦੂ ਭਾਸ਼ਾ ਦੇ ਅਧਿਆਪਕਾਂ ਦੀ ਲੋੜ ਦਾ ਪਤਾ ਕਰਨ ਵਾਸਤੇ ਸਰਵੇ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਕਮੇਟੀ ਦੇ ਕਾਨੂੰਨੀ ਵਿਭਾਗ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ …

Read More »

ਜੀ.ਕੇ ਨੇ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਦੀ ਉਸਾਰੀ ਦਾ ਲਿਆ ਜਾਇਜ਼ਾ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਅਤੇ ਇਤਿਹਾਸ ਦੀ ਇੱਕ ਛੱਤ ਹੇਠਾਂ ਜਾਣਕਾਰੀ ਦੇਣ ਲਈ ਉਸਾਰਿਆ ਜਾ ਰਿਹਾ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਆਪਣੀ ਵੱਖਰੀ ਦਿੱਖ ਕਰਕੇ ਸੈਲਾਨੀਆਂ ਦੀ ਖਿੱਚ ਦਾ ਕੇਂਦਰ ਬਣੇਗਾ। ਇਹ ਦਾਅਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਖੇ ਉਕਤ ਸਭਿਆਚਾਰਕ ਕੇਂਦਰ ਦੇ …

Read More »

ਅਸ਼ੀਸ਼ ਖੇਤਾਨ ਦੇ ਖਿਲਾਫ਼ ਜੀ.ਕੇ ਦੀ ਸ਼ਿਕਾਇਤ ਨੂੰ ਉਪ ਰਾਜਪਾਲ ਨੇ ਲੋਕਾਯੁਕਤ ਕੋਲ ਭੇਜਿਆ

ਨਵੀਂ ਦਿੱਲੀ, 26 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਡਾਇਲਾੱਗ ਕਮਿਸ਼ਨ ਦੇ ਵਾਇਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਸ਼ੀਸ਼ ਖੇਤਾਨ ਦੀ ਕੁਰਸੀ ਖੱਤਰੇ ਵਿਚ ਪੈ ਗਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਬੀਤੇ ਦਿਨੀਂ ਖੇਤਾਨ ਨੂੰ ਹਟਾਉਣ ਦੀ ਉਪਰਾਜਪਾਲ ਨੂੰ ਸ਼ਿਕਾਇਤੀ ਪੱਤਰ ਭੇਜ ਕੇ ਮੰਗ ਕੀਤੀ ਗਈ ਸੀ। ਉਪਰਾਜਪਾਲ ਨਜ਼ੀਬ ਜੰਗ …

Read More »