📝 ਅੱਜ ਦੀਆਂ ਸੁਰਖੀਆਂ….. ਮਿਤੀ : 29 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਜਾਬ ਸਰਕਾਰ ਵਲੋਂ ਬਣਾਏ ਗਏ 7 ਨਵੇਂ ਮੁੱਖ ਸੰਸਦੀ ਸਕੱਤਰਾਂ ਵਿਚੋਂ 6 ਨੇ ਚੁੱਕੀ ਅਹੁੱਦੇ ਦੀ ਸਹੁੰ। ▶ ਜਲੰਧਰ ਤੋਂ ਵਿਧਾਇਕ ਪ੍ਰਗਟ ਸਿੰਘ ਵਲੋਂ ਸੰਸਦੀ ਸਕੱਤਰ ਦੀ ਸਹੁੰ ਚੁੱਕਣ ਤੋਂ ਇਨਕਾਰ – ਪਾਰਟੀ ਵਲੋਂ ਮਨਾਉਣ ਦੀਆਂ ਕੋਸ਼ਿਸ਼ਾਂ ਰਹੀਆਂ ਅਸਫਲ। ▶ ਸੰਸਦੀ ਸਕੱਤਰ ਦੇ …
Read More »Daily Archives: April 28, 2016
ਖਾਲਸਾ ਮੈਨੇਜਮੈਂਟ ਨੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। ਇਸ ਮੌਕੇ ਖਾਲਸਾ …
Read More »ਵਾਰਡ ਨੰ:11 ਨੂੰ ਬਣਾਇਆ ਜਾਵੇਗਾ ਸਮਾਰਟ ਵਾਰਡ – ਚੰਦੀ
ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸ਼ਹਿਰ ਜੰਡਿਆਲਾ ਗੁਰੂ ਦੀ ਵਾਰਡ ਨੰ:11 ‘ਚ ਇੰਟਰਲਾਕ ਟਾਈਲਾਂ ਲਗਾ ਕੇ ਪੱਕੀ ਗਲੀ ਬਣਾਉਣ ਦਾ ਉਦਘਾਟਨ ਸਵਿੰਦਰ ਸਿੰਘ ਚੰਦੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨੇ ਹਰਚਰਨ ਸਿੰਘ ਬਰਾੜ ਕੋਸਲਰ ਵਾਰਡ ਨੰ:11 ਨਾਲ ਮਿਲ ਕੇ ਕੀਤਾ।ਇਸ ਮੋਕੇ ਹਰਚਰਨ ਸਿੰਘ ਬਰਾੜ ਨੇ ਕਿਹਾ ਕਿ ਸ਼ਹਿਰ ਜੰਡਿਆਲਾ ਗੁਰੂ ਵਿੱਚ ਹਲਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ …
Read More »ਚੋਰੀ ਦੇ ਤਿੰਨ ਮੋਟਰਸਾਈਕਲ ਸਮੇਤ ਇਕ ਦੋਸ਼ੀ ਕਾਬੂ
ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) – ਸ਼ਹਿਰ ਜੰਡਿਆਲਾ ਗੁਰੂ ਦੀ ਪੁਲਿਸ ਨੇ ਦੋਸ਼ੀ ਸਮੇਤ 3 ਮੋਟਰਸਾਈਕਲ ਬਰਾਮਦ ਕਰਨ ‘ਚ ਸਫਲਤਾ ਹਾਸਲ ਕੀਤੀ ਹੈ।ਸਬ ਇੰਸਪੈਕਟਰ ਸੁਰਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਉਨਾ ਵੱਲੋ ਪੁਲਿਸ ਪਾਰਟੀ ਸਮੇਤ ਨਿੱਜਰਪੁਰਾ ਟੂਲ ਪਲਾਜਾ ਜੰਡਿਆਲਾ ਗੁਰੂ ਵਿਖੇ ਨਾਕਾ ਲਗਾਇਆ ਸੀ,ਅਸੀ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਕਿ ਇਕ ਨੌਜਵਾਨ ਮੋਨਾ ਵਿਅਕਤੀ …
Read More »ਕੋਰਮ ਪੂਰਾ ਨਾ ਹੋਣ ਤੇ ਸਰਪੰਚੀ ਭੰਗ ਕਰਣ ਦੀ ਮੰਗ
ਜੰਡਿਆਲਾ ਗੁਰੂ, 27 ਅਪ੍ਰੈਲ (ਹਰਿੰਦਰ ਪਾਲ ਸਿੰਘ) -ਹਲਕਾ ਜੰਡਿਆਲਾ ਗੁਰੁੂ ਅੰਦਰ ਪੈਂਦੇ ਪਿੰਡ ਗਹਿਰੀ ਮੰਡੀ ਦੇ ਸਰਪੰਚ ਮਨਜਿੰਦਰ ਸਿੰਘ ਭੀਰੀ ਵਿਰੁੱਧ ਮੈਂਬਰਾਂ ਵਲੋਂ ਬੇਭਰੋਸਗੀ ਮਤਾ ਪਾਸ ਕਰਦਿਆਂ ਡੀ.ਡੀ.ਪੀ.ਉ ਅੰਮ੍ਰਿਤਸਰ ਤੋਂ ਸਰਪੰਚੀ ਭੰਗ ਕਰਨ ਦੀ ਮੰਗ ਕੀਤੀ ਹੈ।ਮੈਂਬਰਾਂ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਨਾ ਪਹੁੰਚਾਉਣਾ ਅਤੇ ਕੋਈ …
Read More »ਸਪੋਰਟਸ ਐਂਡ ਕਲਚਰ ਕਲੱਬ ਵਲੋਂ ਸਲਾਨਾ ਦੂਜੀ ਮਿੰਨੀ ਮੈਰਾਥਨ 2 ਨੂੰ
ਅੰਮ੍ਰਿਤਸਰ, 27 ਅਫ੍ਰੈਲ (ਫੰਜਾਬ ਪੋਸਟ ਬਿਊਰੋ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਤੇ ਹੌਲੀ ਸਿਟੀ ਵੂਮੈਨ ਵੈਲਫੇਅਰ ਐਸੋਸੀਏਸ਼ਨ ਦੇ ਵੱਲੋਂ ਸਲਾਨਾ ਦੂਸਰੀ ਮਿੰਨੀ ਮੈਰਾਥਨ 2 ਮਈ ਦਿਨ ਸੋਮਵਾਰ ਨੂੰ ਰਣਜੀਤ ਐਵੀਨਿਊ ਨਜ਼ਦੀਕ ਗੁਰਦੁਆਰਾ 6ਵੀਂ ਪਾਤਸ਼ਾਹੀ ਏ-ਬੀ ਬਲਾਕ ਵਿਖੇ ਸਵੇਰੇ 8 ਵਜੇ ਆਯੋਜਤ ਹੋਵੇਗੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਹੋਲੀ ਸਿਟੀ ਵੂਮੈਨ ਵੈਲਫੇਅਰ ਅੇਸੋ: ਦੀ ਸੁਬਾਈ ਚੇਅਰਪਰਸਨ …
Read More »High Power Delegation from Czech Republic Interacts with GND University Academia
Amritsar, April 27 (Punjab Post Bureau) – H.E. Mr. Karel Schwarzenberg, Chairman of the Foreign Affairs, Committee of the Chamber of Deputies, Parliament of the Czech Republic to India and the delegation visited the Guru Nanak Dev University and interacted with the Vice-Chancellor, Prof. A.S. Brar faculty members and officials of the University in the Vice Chancellor s secretariat. On reaching …
Read More »ਜਿਲ੍ਹੇ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਗਊਸ਼ਾਲਾ ‘ਤੇ 79 ਲੱਖ ਖਰਚੇ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਪੰਜਾਬ ਸਰਕਾਰ ਦੇ ਗਊ ਸੇਵਾ ਕਮਿਸ਼ਨਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿਚ ਬੇਸਹਾਰਾ ਪਸ਼ੂਆਂ ਦੇ ਰੱਖਣ ਲਈ ਪਿੰਡ ਸਲੇਹਮਸ਼ਾਹ ਵਿਖੇ ਬਣਾਈ ਗਈ ਗਊਸ਼ਾਲਾ ਦਾ ਨਿਰਮਾਣ ਮੁਕੰਮਲ ਹੋ ਗਿਆ ਹੈ। 15 ਏਕੜ ਵਿਚ ਬਣਾਈ ਗਈ ਇਸ ਗਊਸ਼ਾਲਾ ਦੇ ਨਿਰਮਾਣ ਤੇ 79 ਲੱਖ 46 ਹਜ਼ਾਰ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਿਪਟੀ ਕਮਿਸ਼ਨਰ …
Read More »ਮੋਬਾਇਲ ਮੈਡੀਕਲ ਯੂਨਿਟ ਟੀਮ ਵੱਲੋਂ ਪਿੰਡ ਬੁੱਧੋ ਕੇ ਤੇ ਖੜੁੰਜ ਵਿਖੇ ਬਿਮਾਰੀਆਂ ਦੀ ਜਾਂਚ
ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡਾਂ ਵਿਚ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਪਿੰਡ ਬੁੱਧੋ ਕੇ ਅਤੇ ਪਿੰਡ ਖੜੁੰਜ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ।ਇਸ ਮੌਕੇ ਪਿੰਡ ਦੇ ਲੋਕਾਂ ਦੀਆਂ ਬਿਮਾਰੀਆਂ ਦੀ ਮੁਫ਼ਤ ਵਿਚ ਜਾਂਚ ਕੀਤੀ ਗਈ ਅਤੇ …
Read More »ਜਿਲ੍ਹੇ ਅੰਦਰ ਅਸ਼ਲੀਲ ਪੋਸਟਰ ਲਗਾਉਣ ‘ਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 27 ਅਪ੍ਰੈਲ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਜਾਬਤਾ ਫੌਜ਼ਦਾਰੀ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕ ਜ਼ਿਲ੍ਹੇ ਦੀ ਸੀਮਾ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਮੁਕੰਮਲ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ …
Read More »
Punjab Post Daily Online Newspaper & Print Media