Wednesday, November 25, 2026

Daily Archives: April 29, 2016

ਡੀ ਵਾਰਮਿੰਗ ਦਿਵਸ- ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਬੱਚਿਆਂ ਨੂੰ ਦਿੱਤੀ ਪੇਟ ਦੇ ਕੀੜੇ ਮਾਰਨ ਦੀ ਦਵਾਈ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਲਈ ਅੱਜ ਰਾਜ ਭਰ ਵਿਚ ਡੀ-ਵਾਰਮਿੰਗ ਦਿਵਸ ਮਨਾਇਆ ਗਿਆ, ਜਿਸ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਪੜਦੇ 19 ਸਾਲ ਦੇ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀ ਦਵਾਈ ਮੌਕੇ ‘ਤੇ ਹੀ ਖਵਾਈ ਗਈ। ਇਸ ਬਾਰੇ ਜ਼ਿਲ੍ਹੇ ਪੱਧਰ ਦਾ …

Read More »

ਕਮਿਸ਼ਨਰ ਜਲੰਧਰ ਡਵੀਜਨ ਵੱਲੋਂ ਕਣਕ ਦੀ ਖਰੀਦ ਅਤੇ ਅਦਾਇਗੀ ਦਾ ਜਾਇਜ਼ਾ

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ਸੱਗੂ)-ਕਮਿਸ਼ਨਰ ਜਲੰਧਰ ਡਵੀਜਨ ਸ. ਹਰਭੁਪਿੰਦਰ ਸਿੰਘ ਨੰਦਾ ਨੇ ਅੱਜ ਅੰਮ੍ਰਿਤਸਰ ਜਿਲ੍ਹੇ ਵਿਚ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਨਿਰਦੇਸ਼ ਦਿੱਤੇ ਕਿ ਸਰਕਾਰ ਦੇ ਫੈਸਲੇ ਅਨੁਸਾਰ ਕਣਕ ਦੀ ਲਿਫਟਿੰਗ ਕੋਣਕ ਤੋਲ ਦੇ 72 ਘੰਟਿਆਂ ਵਿਚ ਅਤੇ ਅਦਾਇਗੀ 48 ਘੰਟਿਆਂ ਵਿਚ ਕਰਨੀ …

Read More »

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਚੌਥੇ ਕੈਰੀਅਰ ਗਾਈਡੈਂਸ ਫੇਅਰ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ, 28 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਚੁਣਨ ਲਈ ਰਾਹ ਦਿਖਾਉਣ ਵਾਸਤੇ ਦੋ ਦਿਨੀਂ ਆਯੋਜਿਤ ਕੀਤੇ ਗਏ ਚੌਥੇ ਕੈਰੀਅਰ ਗਾਈਡਨੇਸ਼ ਫੇਅਰ ਨੂੰ ਵਿਦਿਆਰਥੀਆਂ ਦਾ ਭਰਵਾ ਹੁੰਗਾਰਾ ਮਿਲਿਆ।ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਸ਼ੁਰੂ ਹੋਏ ਇਸ ਮੇਲੇ ਦਾ ਉਦਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਇੰਦਰਾ ਗਾਂਧੀ …

Read More »

Siddharth Nohria of DAV Public Sets a Bench Mark

Amritsar, April 28 (Punjab Post Bureau)- Celebration time at DAV Public School ! DAV Public School Lawrence Road adds another feather in its cap as JEE ( Mains)- 2016 result was declared . Creating new bench marks , 18 students of the school cleared the exam. ( the number likely to go up). Siddharth Nohria brought laurels to the school …

Read More »

ਸਿਹਤ ਵਿਭਾਗ ਵੱਲੋਂ ਨੈਸ਼ਨਲ ਡੀ-ਵਾਰਮਿੰਗ ਡੇਅ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ

ਬਠਿੰਡਾ, 28 ਅਪ੍ਰੈਲ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਡਾ: ਤੇਜਵੰਤ ਸਿੰਘ ਰੰਧਾਵਾ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਦੀ ਰਾਹੁਨਮਾਈ ਹੇਠ ਨੈਸ਼ਨਲ ਡੀ-ਵਾਰਮਿੰਗ ਡੇ ਦਾ ਜਿਲ੍ਹਾ ਪੱਧਰੀ ਪ੍ਰੋਗਰਾਮ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਬਠਿੰਡਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਬਠਿੰਡਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨੈਸ਼ਨਲ ਡੀ-ਵਾਰਮਿੰਗ ਡੇ ਦੇ ਤਹਿਤ 1 ਸਾਲ ਤੋਂ 19 …

Read More »

ਐਸੋਸੀਏਸ਼ਨ ਵਲੋਂ ਅੱਜ ਸਕੂਲ ਦੇ ਅੱਗੇ ਧਰਨਾ- ਅਦਾਲਤੀ ਕਾਰਵਾਈ ਕਰਨ ਦਾ ਪ੍ਰੋਗਰਾਮ

ਬਠਿੰਡਾ, 28 ਅਪ੍ਰੈਲ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਾਈਵੇਟ ਸਕੂਲਾਂ ਵਲੋਂ ਕੀਤੀ ਜਾ ਰਹੀ ਮਨਮਾਨੀ ਅਤੇ ਧੱਕੇਸ਼ਾਹੀ ਦੇ ਖਿਲਾਫ ਚੱਲ ਰਹੇ ਸੰਘਰਸ਼ ਵਿਚ ਮਾਪਿਆ ਵਲੋਂ ਸਕੂਲਾਂ ਦੇ ਅੱਗੇ ਧਰਨੇ ਪ੍ਰਦਰਸ਼ਨ ਜਾਰੀ ਹਨ। ਇਸੇ ਲੜੀ ਤਹਿਤ ਸ਼ਹਿਰ ਦੇ ਸੈਂਟ ਜੋਸਿਫ਼ ਸਕੂਲ ਦੇ ਅੱਗੇ ਸੈਂਕੜੇ ਮਾਪਿਆਂ ਨੇ ਪ੍ਰਦਰਸ਼ਨ ਕੀਤਾ। ਪੇਰੈਂਰਟ ਐਸੋਸੀਏਸ਼ਨ ਦੇ ਪ੍ਰਧਾਨ ਦੀ ਅਗਵਾਈ ਵਿਚ ਮਾਪਿਆਂ ਵਲੋਂ 7 ਵਜੇ ਧਰਨਾ ਦਿੱਤਾ …

Read More »