📝 ਅੱਜ ਦੀਆਂ ਸੁਰਖੀਆਂ….. ਮਿਤੀ : 1 ਮਈ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧੀਆਂ, ਡੀਜ਼ਲ 2.94 ਅਤੇ ਪੈਟਰੋਲ 1.06 ਹੋਇਆ ਮਹਿੰਗਾ। ▶ ਲੁਧਿਆਣਾ ਵਿੱਚ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਇੰਦਰਪਾਲ ਸਿੰਘ ਅਹੂਜਾ ਦੇ ਘਰ ਪੁੱਜੀ ਮੈਡਮ ਸਿੱਧੂ – ਪਰਿਵਾਰ ਨਾਲ ਕੀਤਾ ਦੁੱਖ ਸਾਂਝਾ। ▶ ਉਪ ਮੁੱਖ ਮੰਤਰੀ ਨੇ …
Read More »Daily Archives: April 30, 2016
ਅਨਾਜ ਮੰਡੀ ਵਿਚ ਅੱਗ ਦੇ ਮਾਮਲੇ ਵਿਚ ਸਬੰਧਤ ਆੜਤੀਏ ਨੂੰ ਨੋਟਿਸ ਜਾਰੀ
ਫਾਜ਼ਿਲਕਾ, 28 ਅਪ੍ਰੈਲ (ਵਨੀਤ ਅਰੋੜਾ)- ਸਥਾਨਕ ਅਨਾਜ ਮੰਡੀ ਵਿਚ ਕਣਕ ਦੀਆਂ ਬੋਰੀਆਂ ਨੂੰ 26 ਅਪ੍ਰੈਲ 2016 ਨੂੰ ਅੱਗ ਲੱਗਣ ਦੇ ਮਾਮਲੇ ਵਿਚ ਮਾਰਕਿਟ ਕਮੇਟੀ ਫਾਜ਼ਿਲਕਾ ਵੱਲੋਂ ਸਬੰਧਤ ਆੜਤੀਏ ਨੂੰ ਲਾਪਰਵਾਹੀ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਮਾਰਕਿਟ ਕਮੇਟੀ ਦੇ ਸਕੱਤਰ ਸ: ਪ੍ਰੀਤਕੰਵਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੁਰਘਟਨਾ ਵਿਚ ਕਣਕ ਦਾ ਕੋਈ ਨੁਕਸਾਨ ਨਹੀਂ ਹੋਇਆ ਸੀ ਅਤੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਬਹਿਕ ਫੱਤੂ ਨੇੜੇ ਜ਼ੀਰਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪ ਅਗਨ ਭੇਟ ਹੋ ਜਾਣ ਅਤੇ ਪਿੰਡ ਕਕਰਾਲਾ ਨੇੜੇ ਨਾਭਾ ਵਿਖੇ ਸ਼ਬਦਾਰਥ ਦੀਆਂ ਪੋਥੀਆਂ ਦੇ ਪਹਿਲੇ ਦੋ ਭਾਗ ਸਾੜੇ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ …
Read More »ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲੀ ਕਿਤਾਬ ਦਾ ਲੇਖਕ ਤੇ ਪ੍ਰਕਾਸ਼ਕ ਮੁਆਫ਼ੀ ਮੰਗੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਯੂਨੀਵਰਸਿਟੀ ਦੀ ਇਕ ਕਿਤਾਬ ਵਿੱਚ ਸ. ਭਗਤ ਸਿੰਘ ਨੂੰ ਅੱਤਵਾਦੀ ਦੱਸੇ ਜਾਣ ‘ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ‘ਭਾਰਤ ਦਾ ਸੁਤੰਤਰਤਾ ਸੰਘਰਸ਼’ ਦੀ ਕਿਤਾਬ ਦੇ ਅਧਿਆਇ 20 ਵਿੱਚ ਸ. ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ …
Read More »ਸ਼ੋ੍ਮਣੀ ਕਮੇਟੀ ਦੀ ਹਾਕੀ ਅਕੈਡਮੀ ਹੁਣ ਹਾਕੀ ਇੰਡੀਆ ਵੱਲੋਂ ਮੁਕਾਬਲਿਆਂ ‘ਚ ਹਿੱਸਾ ਲਵੇਗੀ – ਬੇਦੀ
ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਮਿਲਣ ਨਾਲ ਹੁਣ ਸਾਡੀ ਟੀਮ ਇਸ ਨਾਮੀ ਸੰਸਥਾ ਦੇ ਝੰਡੇ ਹੇਠ ਮੁਕਾਬਲਿਆਂ ਵਿੱਚ ਹਿੱਸਾ ਲਵੇਗੀ।ਇਸ ਨਾਲ ਖਿਡਾਰੀਆਂ ਦੇ ਹੌਂਸਲੇ ਬੁਲੰਦ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਰਦਿਆ ਕਿਹਾ ਕਿ ਹਾਕੀ ਇੰਡੀਆ ਵੱਲੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਤਸਵੀਰਾਂ ਵਿੱਚ ਰੰਗ ਭਰਨ ਦੀ ਪ੍ਰਤੀਯੋਗਤਾ ਕਰਵਾਈ
ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ ਵਿਦਿਆਰਥੀਆਂ ਦੀ ਕਲਾਸ ਐਕੀਵਿਟੀ ਕਰਵਾਈ ਗਈ।ਜਿਸ ਦੌਰਾਨ ਕੇ.ਜੀ ਅਤੇ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੀ ਤਸਵੀਰਾਂ ਵਿੱਚ ਰੰਗ ਭਰਨ ਦੀ ਪ੍ਰਤੀਯੋਗਤਾ ਕਰਵਾਈ ਗਈ। ਕੇ.ਜੀ ਜਮਾਤ ਦੇ ਵਿਦਿਆਰਥੀ ਅਜੇਪਾਲ ਸਿੰਘ ਨੇ ਪਹਿਲਾ ਇਨਾਮ ਹਾਸਲ ਕੀਤਾ ਦੂਜਾ ਸਥਾਨ ਅਵਿਖਾ ਨੇ ਹਾਸਲ ਕੀਤਾ ਤੀਜਾ ਸਥਾਨ ਗੁਰਮਿੱਤਰ ਸਿੰਘ ਨੇ ਸਹਿਜਪ੍ਰੀਤ ਸਿੰਘ …
Read More »ਆੜਤੀਆਂ ਤੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਵਿਰੱਧ ਰੋਸ ਮੁਜਾਹਰਾ
ਰਈਆ, 29 ਅਪ੍ਰੈਲ (ਬਲਵਿਦਰ ਸੰਧੂ)- ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਮੰਂਡੀ ਵਿਖੇ ਕਿਸਾਨਾਂ, ਆੜਤੀਆਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ।ਇਸ ਮੋਕੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਵਰਕਰ ਬਲਜੀਤ ਸਿੰਘ ਸ਼ਾਨ ਤੇ ਸ਼ਮਸ਼ੇਰ ਸਿੰਘ ਰਈਆ ਨੇ ਦੱਸਿਆ ਕਿ ਕਿਹਾ ਕਿ ਪਹਿਲਾਂ ਸਰਕਾਰ ਕਿਸਾਨਾਂ ਦੀ ਫਸਲ ਚੁੱਕਣ …
Read More »ਡੀ.ਸੀ ਤੇ ਏ.ਡੀ.ਸੀ ਨੇ ਦਫਤਰਾਂ ਦੀ ਅਚਨਚੇਤ ਕੀਤੀ ਚੈਕਿੰਗ- ਕਈ ਮੁਲਾਜ਼ਮ ਗੈਰ ਹਾਜਰ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ਼੍ਰੀ ਕੇ.ਐਸ ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸੁਕਰਵਾਰ ਨੂੰ ਸਵੇਰੇ ਪਠਾਨਕੋਟ ਦੇ ਸਰਕਾਰੀ ਦਫਤਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ।ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫਤਰ (ਡੀ.ਸੀ.ਦਫਤਰ) ਦੀ ਚੈਕਿੰਗ ਕੀਤੀ ਗਈ ਅਤੇ ਸ਼੍ਰੀ ਕੇ.ਐਸ. ਰਾਜ ਵਧੀਕ ਡਿਪਟੀ ਕਮਿਸ਼ਨਰ (ਜ) ਲੋਕ ਨਿਰਮਾਨ ਵਿਭਾਗ, ਨਗਰ ਸੁਧਾਰ ਟਰੱਸ਼ਟ, ਤਹਿਸੀਲ …
Read More »ਪਹਿਲੀ ਤਰਜੀਹ ਪਠਾਨਕੋਟ ਦਾ ਵਿਕਾਸ ਕਰਵਾ ਕੇ ਹੋਰ ਅੱਗੇ ਲਿਜਾਣ ਦੀ- ਸ਼੍ਰੀਮਤੀ ਸੀਮਾ ਕੁਮਾਰੀ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਸ਼੍ਰੀਮਤੀ ਸੀਮਾ ਕੁਮਾਰੀ ਵਿਧਾਇਕ ਹਲਕਾ ਭੋਆ ਦੇ ਮੁੱਖ ਪਾਰਲੀਮਾਨੀ ਸਕੱਤਰ ਬਣਨ ਉਪਰੰਤ ਜ਼ਿਲ੍ਹਾ ਪਠਾਨਕੋਟ ਵਿਖੇ ਆਉਣ ‘ਤੇ ਪੁਲੀਸ ਦੀ ਇੱਕ ਟੁੱਕੜੀ ਵੱਲੋਂ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਸ਼੍ਰੀਮਤੀ ਸੀਮਾ ਕੁਮਾਰੀ ਮੁੱਖ ਪਾਰਲੀਮਾਨੀ ਸਕੱਤਰ ਵੱਲੋਂ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਪਠਾਨਕੋਟ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ …
Read More »ਜਿਲੇ ‘ਚ 28 ਅਪ੍ਰੈਲ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 34194 ਮੀਟਰਿਕ ਟਨ ਕਣਕ ਦੀ ਖਰੀਦ ਹੋਈ
ਪਠਾਨਕੋਟ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 28 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 34194 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਇਸ ਦੇ ਨਾਲ ਹੀ ਕਣਕ ਦੀ ਲਿਫਟਿੰਗ ਵਿੱਚ ਵੀ ਤੇਜੀ ਲਿਆਂਦੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ …
Read More »
Punjab Post Daily Online Newspaper & Print Media