Amritsar, Apr. 26 (Punjab Post Bureau) – A Folk Song Competition was organised at Sri Guru Harkrishan Public School, Majitha Road recently. The competition was organised by INTACH Amritsar Chapter on the occasion of ‘World Heritage Day’ which falls on 18th April to sensitize the masses to preserve and respect their heritage. Khyati Mehra of Std IX of DAV Public …
Read More »Monthly Archives: April 2016
BBK DAV College Students Bagged Top Positions in Tech Fest
Amritsar, Apr. 26 (Punjab Post Bureau) – Students of PG Department of Computer Science and Applications of BBK DAV College participated in the Tech Fest ‘Prayaas 2016’ organized by Amritsar College of Engineering & Technology, Manawala. Students showcased their talent in various competitions like Brain Buster, Genius Programming, Group Discussion, Debate, Paper Presentation, Collage Making, Theme Rangoli, Solo Dance & …
Read More »ਕਿਸਾਨ ਸਿਹਤ ਬੀਮਾ ਯੋਜਨਾ ਤਹਿਤ 53335 ਕਿਸਾਨਾਂ ਨੂੰ ਮਿਲੇਗਾ ਲਾਭ- ਡਾ. ਗਰਗ
ਬਠਿੰਡਾ, 26 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਸ ਯੋਜਨਾ ਤਹਿਤ ਜ਼ਿਲ੍ਹੇ ਦੇ 53335 ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 50000 ਰੁ ਸਲਾਨਾ ਤੱਕ ਦੇ ਮੁਫਤ ਇਲਾਜ ਦੀ …
Read More »ਕਿਸਾਨਾਂ ਨੂੰ ਮਿਲਣਗੇ ਮਿੱਟੀ ਦੀ ਸਿਹਤ-ਸੰਭਾਲ ਕਾਰਡ – ਹਰਸਿਮਰਤ ਕੌਰ ਬਾਦਲ
ਬਠਿੰਡਾ, 26 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਦੀ ਮਿੱਟੀ ਦੀ ਉਪਜਾਊ ਸ਼ਕਤੀ, ਲੋੜੀਂਦੀਆਂ ਖਾਦਾਂ ਅਤੇ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਲਈ ਜਰੂਰੀ ਜਾਣਕਾਰੀਆਂ ਦੇਣ ਲਈ ਮਿੱਟੀ ਦੀ ਸਿਹਤ-ਸੰਭਾਲ ਕਾਰਡ ਸਾਲ ਦੇ ਅੰਤ ਤੱਕ ਜਾਰੀ ਕੀਤੇ ਜਾਣਗੇ ਤਾਂ ਜੋ ਕਿਸਾਨ ਸਿਹਤਮੰਦ …
Read More »ਪੇਰੈਂਟਸ ਐਸੋਸੀਏਸ਼ਨ ਵਲੋਂ ਸਕੂਲਾਂ ਵਿਚ ਹਰ ਰੋਜ਼ ਲੜੀਵਾਰ ਸੰਘਰਸ਼ ਦਾ ਐਲਾਨ
ਬਠਿੰਡਾ, 26 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰਾਂ ਵਿਚ ਬੱਚਿਆਂ ਦੇ ਦਾਖ਼ਲੇ ਪ੍ਰਤੀ ਮਾਪਿਆਂ ਵਲੋਂ ਸਕੂਲ ਪ੍ਰਬੰਧਕਾਂ ਖਿਲਾਫ਼ ਚੱਲ ਰਹੇ ਸੰਘਰਸ਼ ਕਾਰਨ ਬੱਚਿਆਂ ਦੀਆਂ ਫੀਸ਼ਾਂ ਨਾ ਭਰਨ ਕਾਰਨ ਮਾਪੇ ਅਤੇ ਪੇਰੈਂਟਸ ਐਸੋਸੀਏਸ਼ਨ ਵਿਚ ਟਕਰਾ ਚੱਲ ਰਹੇ ਹਨ। ਇਸ ਤਹਿਤ ਇਨ੍ਹਾਂ ਵਲੋਂ ਸਕੂਲਾਂ ਦੇ ਗੇਟਾਂ ਅੱਗੇ ਧਰਨੇ ਅਤੇ ਨਾਅਰਬਾਜ਼ੀ ਕੀਤੀ ਜਾਂਦੀ ਹੈ। ਪੇਰੈਂਟਸ ਐਸੋਸੀਏਸ਼ਨ ਪ੍ਰਧਾਨ ਗੁਰਵਿੰਦਰ ਸ਼ਰਮਾ ਨੇ ਦੱਸਿਆ …
Read More »ਵਿਦਿਆਰਥੀਆਂ ਨੇ ‘ਬੀਹੂ’ ਦਾ ਤਿਉਹਾਰ ਮਨਾਇਆ
ਬਠਿੰਡਾ, 26 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅਸਾਮ ਦਾ ਰਵਾਇਤੀ ਲੋਕ-ਨਾਚ ਬੀਹੂ ਅਤੇ ਕੇਰਲਾ ਦਾ ਬੀਸ਼ੂ ਤਿਉਹਾਰ ਮਾਨਯੋਗ ਡਾਇਰੈਕਟਰ ਫਾਇਨਾਂਸ ਡਾ. ਨਰਿੰਦਰ ਸਿੰਘ ਅਤੇ ਡਿਪਟੀ ਰਜਿਸਟਰਾਰ ਡਾ. ਅਮਿਤ ਟੁਟੇਜਾ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿੱਚ ਦੇਸ਼ ਦੇ ਉੱਤਰ-ਪੂਰਬੀ ਸੂਬਿਆਂ ਤੋਂ ਵਿੱਦਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਵੱਲੋਂ ਬਾਬਾ ਦੀਪ ਸਿੰਘ ਹੋਸਟਲ ਵਿਖੇ ਬੜੇ ਉਤਸ਼ਾਹ ਸਹਿਤ ਮਨਾਇਆ …
Read More »ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਅਰਬਨ ਪੀ.ਐਚ.ਸੀ.ਬਸਤੀ ਲਾਲ ਸਿੰਘ ਵਿਖੇ ਕਰਵਾਇਆ
ਬਠਿੰਡਾ, 26 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਹਤ ਵਿਭਾਗ ਬਠਿੰਡਾ ਵੱਲੋਂ ਵਿਸ਼ਵ ਮਲੇਰੀਆ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਡਾ: ਤੇਜਵੰਤ ਸਿੰਘ ਰੰਧਾਵਾ, ਡਿਪਟੀ ਡਾਇਰੈਕਟਰ-ਕਮ-ਸਿਵਲ ਸਰਜਨ, ਬਠਿੰਡਾ ਦੀ ਦੇਖ-ਰੇਖ ਹੇਠ ਅਰਬਨ ਪੀ.ਐਚ.ਸੀ ਬਸਤੀ ਲਾਲ ਸਿੰਘ ਵਿਖੇ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਸਮਾਜਸੇਵੀ ਸੰਸਥਾਵਾਂ ਆਸ਼ਾ ਵਰਕਰ, ਨਰਸਿੰਗ ਵਿਦਿਅਰਥਣਾਂ, ਪੈਰਾਮੈਡੀਕਲ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਡਾਇਰੈਕਟਰ-ਕਮ-ਸਿਵਲ ਸਰਜਨ …
Read More »ਅੰਮ੍ਰਿਤਸਰ ਵਾਸੀ ਕੈਪਟਨ ਵਿਜੇ ਤੇ ਰਵੀ ਬਾਲਾ ਨੇ ਵਿਆਹ ਦੀ 25ਵੀਂ ਵਰੇਗੰਢ ਮਨਾਈ
ਅੰਮ੍ਰਿਤਸਰ ਵਾਸੀ ਕੈਪਟਨ ਵਿਜੇ (ਜੋਨਲ ਇੰਚਾਰਜ ਐਕਸ ਸਰਵਿਸ ਸੈਲ ਆਪ) ਤੇ ਰਵੀ ਬਾਲਾ ਨੂੰ ਵਿਆਹ ਦੀ 25ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More » ‘ਅੰਮ੍ਰਿਤ ਸੰਚਾਰ’ ਦੀ ਮਰਿਯਾਦਾ ਨੂੰ ਵਰਜੀਨੀਆ ‘ਚ ਚੁਣੌਤੀ ਦੀ ਪੜਤਾਲ ਹਿੱਤ ਸਤਪਾਲ ਸਿੰਘ ਖ਼ਾਲਸਾ ਦੀ ਡਿਊਟੀ ਲਗਾਈ- ਜਥੇਦਾਰ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਹੈ ਕਿ ਵਰਜੀਨੀਆ (ਅਮਰੀਕਾ) ਦੀਆਂ ਸੰਗਤਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਟੈਲੀਫੋਨ ਅਤੇ ਈ-ਮੇਲ ਰਾਹੀਂ ਸੂਚਨਾ ਦਿੱਤੀ ਗਈ ਹੈ ਕਿ ਗੁਰਦੁਆਰਾ ਸਿੱਖ ਸੰਗਤ ਆਫ ਵਰਜੀਨੀਆ ਵੱਲੋਂ ਸਦੀਆਂ ਤੋਂ ਚਲਦੀ ਆ ਰਹੀ ਪੰਥ ਪ੍ਰਵਾਨਿਤ ‘ਅੰਮ੍ਰਿਤ ਸੰਚਾਰ’ ਕਰਨ ਦੀ ਮਰਿਯਾਦਾ ਨੂੰ ਚੁਣੌਤੀ ਦੇ …
Read More »ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ
ਅੰਮ੍ਰਿਤਸਰ, 26 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ, ਮਹਾਨ ਪਰਉਪਕਾਰੀ, ਹਿੰਦ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ …
Read More »
Punjab Post Daily Online Newspaper & Print Media