Wednesday, November 25, 2026

Monthly Archives: April 2016

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਮਨਾਇਆ ਜਾਵੇਗਾ – ਬੇਦੀ

ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ 27 ਅਪ੍ਰੈਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਿੰਦ ਦੀ …

Read More »

ਤੈ੍ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਕਵੀਸ਼ਰੀ ਮੁਕਾਬਲੇ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਅਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਸਥਾਨਕ ਤੈ੍-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਮਾਤਾ ਗੁਜ਼ਰੀ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਦੂਸਰੇ ਖ਼ਾਲਸਾਈ ਯੁਵਕ ਮੇਲੇ ਦੌਰਾਨ ਕਵੀਸ਼ਰੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।  ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਨੇ ਕਿਹਾ ਕਿ ਦੂਸਰੇ ਖ਼ਾਲਸਾਈ ਯੁਵਕ ਮੇਲੇ …

Read More »

ਦੁਰਘਟਨਾਵਾਂ ਰੋਕਣ ਲਈ ‘ਨੋ ਹੈਲਮੇਟ ਨੋ ਪੈਟਰੋਲ’ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ- ਡੀ.ਸੀ

ਪਠਾਨਕੋਟ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹਾ ਪਠਾਨਕੋਟ ਅੰਦਰ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਅਣਸੁਖਾਵੀਆਂ ਦੂਰਘਟਨਾਵਾਂ ਨੂੰ ਰੋਕਣ ਲਈ ਦੋ ਪਹੀਆ ਵਾਹਨਾਂ ਲਈ ‘ਨੋ ਹੈਲਮੇਟ ਨੋ ਪੈਟਰੋਲ’ ਜਿਲ੍ਹੇ ਅੰਦਰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਇਸ ਦੀ ਜਾਂਚ ਲਈ ਜਿਲ੍ਹੇ ਅੰਦਰ ਜਾਂਚ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ, ਜਿਹੜੇ ਵਾਹਨ ਚਾਲਕ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਕਰਨਗੇ, …

Read More »

ਰਾਸ਼ਟਰਪਤੀ ਵੱਲੋਂ ਤਨਜ਼ਾਨੀਆ ਦੇ ਸੰਘ ਦਿਵਸ ਦੀ ਪੂਰਵ ਸੰਧਿਆ ‘ਤੇ ਸੰਦੇਸ਼

ਨਵੀਂ ਦਿੱਲੀ, 25 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਸੰਯੁਕਤ ਤਨਜ਼ਾਨੀਆ ਗਣਰਾਜ ਦੇ 26 ਅਪ੍ਰੈਲ 2016 ਨੂੰ ਸੰਘ ਦਿਵਸ ਦੀ ਪੂਰਵ ਸੰਧਿਆ ਉਤੇ ਉਥੋਂ ਦੀ ਸਰਕਾਰ ਅਤੇ ਨਾਗਰਿਕਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ।ਸੰਯੁਕਤ ਤਨਜ਼ਾਨੀਆ ਗਣਰਾਜ ਦੇ ਰਾਸ਼ਟਰਪਤੀ ਡਾ. ਜੋਨ ਪੋਮਬ ਮਾਗਫੁਲੀ ਨੂੰ ਭੇਜੇ ਆਪਣੇ ਸਨੇਹੇ ਵਿਚ ਰਾਸ਼ਟਰਪਤੀ ਨੇ ਕਿਹਾ,”ਤਨਜ਼ਾਨੀਆ ਦੇ ਸੰਘ ਦਿਵਸ ਦੇ ਮੋਕੇ ਉਤੇ …

Read More »

ਸ੍ਰ. ਕੈਰੋਂ ਵੱਲੋਂ ਦਿੱਤੇ ਤੋਹਫੇ ਤੋਂ ਪਿੰਡ ਵਾਸੀ ਪ੍ਰੇਸ਼ਾਨ

ਪੱਟੀ, 25 ਅਪ੍ਰੈਲ (ਅਵਤਾਰ ਸਿੰਘ ਢਿੱਲੋਂ)- ਨੇੜਲੇ ਪਿੰਡ ਚੁਸਲੇਵੜ੍ਹ ਵਿਖੇ ਕਰੋੜਾ ਰੁਪੈ ਦੀ ਲਾਗਤ ਨਾਲ ਏਸ਼ੀਆ ਦਾ ਸਭ ਤੋਂ ਵੱਡਾ ਅਨਾਜ ਭੰਡਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਯਤਨਾਂ ਸਦਕਾ ਸਥਾਪਿਤ ਕੀਤਾ ਗਿਆ।ਜਿਸ ਦਾ ਖਮਿਆਜਾ ਪਿੰਡ ਚੁਸਲੇਵੜ੍ਹ ਦੇ ਵਾਸੀ ਭੂਗਤ ਰਹੇ ਹਨ।ਪਿੰਡ ਵਾਸੀ ਕੈਪਟਨ ਬਲਵਿੰਦਰ ਸਿੰਘ, ਬਾਬਾ ਬਲਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਪਰਗਟ ਸਿੰਘ, ਦਲਜੀਤ ਸਿੰਘ, ਕੁਲਦੀਪ ਸਿੰਘ, ਲਸ਼ਕਰ ਸਿੰਘ, ਸੰਪੂਰਨ ਸਿੰਘ, …

Read More »

ਚੋਰਾਂ ਵੱਲੋਂ ਘਰ ਵਿਚੋਂ ਨਗਦੀ ਤੇ ਗਹਿਣੇ ਚੋਰੀ

ਪੱਟੀ, 25 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ।ਪਰ ਪੁਲਿਸ ਪ੍ਰਸ਼ਾਸ਼ਨ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ ਤੇ ਪੁਲਿਸ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।ਜਿਸ ਦੀ ਤਾਜਾ ਮਿਸਾਲ ਵਾਰਡ ਨੰਬਰ 5 ਵਿਚ ਹੋਈ ਚੋਰੀ ਤੋਂ ਮਿਲਦੀ ਹੈ।ਜੁਗਿੰਦਰ ਕੌਰ ਵਾਸੀ ਵਾਰਡ ਨੰਬਰ 5 ਸਾਹਮਣੇ ਸਵਾਮੀ ਗੀਤਾ ਨੰਦ ਮੰਦਰ …

Read More »

Alumni Meet organised at GNDU

  Amritsar, Apr. 25 (Punjab Post Bureau) – The Department of Laws of Guru Nanak Dev University organized 2nd Alumni Meet – 2016 in the Dashmesh Auditorium of the University. All the faculty members of the department along with the students gave warm welcome to the distinguished Alumni in a traditional way. The function commenced by lighting the ceremonial lamp …

Read More »

ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਮੁੱਦਾ-ਅਨਿਲ ਜੋਸ਼ੀ

ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਸੂਲਣ ਦਾ ਮੁੱਦਾ 30 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਵਿਚ ਵਿਚਾਰਿਆ ਜਾਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਮਸਲਾ ਪੂਰੇ ਸੂਬੇ ਵਿਚ ਭਖਿਆ …

Read More »

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਕੀਤਾ ਉਪਰਾਲਾ

ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਸੇਵਕ ਜਥੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਹੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰੂ ਤੇਗ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੁੱਧਵਾਰ

ਨਵੀਂ ਦਿੱਲੀ, 25 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਸਮੁਚੀ ਮਾਨਵਤਾ ਦੇ ਧਾਰਮਕ ਵਿਸ਼ਵਾਸ ਦੀ ਆਜ਼ਾਦੀ ਦੇ ਰਾਖੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੁੱਧਵਾਰ 27 ਅਪ੍ਰੈਲ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. …

Read More »