ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਸੂਬਾ ਖੈਬਰ ਪਖਤੂਨਵਾ ਤੋਂਂ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਕੈਬਨਿਟ ਮੰਤਰੀ ਡਾ: ਸੂਰਨ ਸਿੰਘ ਦਾ ਅੱਤਵਾਦੀਆਂ ਹੱਥੋਂ ਹੋਇਆ ਕਤਲ ਅਤਿ ਦੁਖਦਾਇਕ ਹੈ। ਪਰ ਉਹਨਾਂ ਵਲੋਂ ਸੂਬੇ ਦੀ ਖੁਸ਼ਹਾਲੀ ਅਤੇ ਮਾਨਵਤਾ ਦੀ ਸੇਵਾ ਕਰਦਿਆਂ ਜਿਵੇਂ ਅੱਤਵਾਦ ਵਿਰੁੱਧ ਸੱਚ ਦੀ ਅਵਾਜ਼ ਬੁਲੰਦ ਹੁੰਦੀ ਰਹੀ ਹੈ, ਉਹ ਆਪਣੇ ਆਪ ਵਿਚ ਇਕ ਮਿਸਾਲ ਹੈ। ਜ਼ਾਲਮ ਹਤਿਆਰੇ ਅੱਤ …
Read More »Monthly Archives: April 2016
ਡੇਅਰੀ ਫਾਰਮ ਵਿੱਚੋ 4 ਮੱਝਾਂ ਚੋਰੀ
ਜੈਤੋ, 23 ਅਪਰੈਲ (ਬਾਬਲੀ) – ਸਥਾਨਕ ਸ਼ਹਿਰ ਦੇ ਬਾਜਾਖਾਨਾ ਰੌਡ ਉਪਰ ਸਥਿਤ ਰਹਿਮਤ-ਏ ਸਤਿਗੁਰੂ ਡੇਅਰੀ ਫਾਰਮ ਵਿੱਚ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਡੇਅਰੀ ਫਾਰਮ ਦੇ ਮਾਲਕ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆਂ ਕਿ ਉਹਨਾਂ ਦੀ ਡੇਅਰੀ ਫਾਰਮ ਵਿੱਚੋ ਮੇਰੇ ਪਿਤਾ ਤੇ ਕਰਿੰਦਾਂ ਸੁਤੇ ਪਏ ਸਨ ਕਿ ਸੁਭਾਂ 2 ਵਜੇ ਦੇ ਕਰੀਬ ਦੋ ਵਿਅਕਤੀ ਕੰਧ ਟੱਪ ਕੇ ਡੇਅਰੀ ਵਿੱਚ …
Read More »ਭਾਰਤ ਵਿਕਾਸ ਪ੍ਰੀਸ਼ਦ ਵਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਅੱਜ
ਜੈਤੋ, 23 ਅਪਰੈਲ (ਬਾਬਲੀ) – ਇਲਾਕੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਵਿਸ਼ਾਲ ਮੁਫ਼ਤ ਮੈਡੀਕਲ ਚੱਕਅੱਪ ਕੈਂਪ ਅੱਜ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਿਹਰ 2.00 ਵਜੇ ਤੱਕ ਸਥਾਨਕ ਲਾਇਨਜ ਜਰਨਲ ਹਸਪਤਾਲ ਗਉਸ਼ਾਲਾ ਰੋਡ ਵਿਖੇ ਲਾਇਆ ਜਾ ਰਿਹਾ ਹੈ।ਇਸ ਕੈਂਪ ਵਿਚ ਡਾ ਗੁਰਬਿੰਦਰ ਸਿੰਘ ਸ਼ੇਰਗਿਲ ਸਰਜਰੀ ਮਾਹਿਰ, ਡਾ ਮੁਨੀਸ਼ ਗੁਪਤਾ ਗੋਡੇ-ਮੋਢੇ ਦੇ ਮਾਹਿਰ …
Read More »ਪਾਕਿਸਤਾਨ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚੋਰੀ ਹੋਏ ਸਰੂਪ ਦੀ ਭਾਲ ਕਰੇ – ਜਥੇ: ਅਵਤਾਰ ਸਿੰਘ
ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੇ ਜ਼ਿਲ੍ਹਾ ਕੱਚੀ ਦੇ ਪਿੰਡ ਹਾਜੀ ਸ਼ਹਿਰ ਸਥਿਤ ਗੁਰਦੁਆਰਾ ਸਾਹਿਬ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਹੋ ਜਾਣ ‘ਤੇ ਅਫ਼ਸੋਸ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਂਝੀ …
Read More »ਜਥੇ: ਅਵਤਾਰ ਸਿੰਘ ਵਲੋਂ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਦੁ’ਖ ਦਾ ਇਜ਼ਹਾਰ
ਅੰਮ੍ਰਿਤਸਰ, 23 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਵਿੱਚ ਸੂਬਾ ਖੈਬਰ ਪਖਤੂਨਵਾ ਦੇ ਸਿੱਖ ਮੰਤਰੀ ਡਾ. ਸੋਰਨ ਸਿੰਘ ਦੀ ਹੱਤਿਆ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਡਾ. ਸੋਰਨ ਸਿੰਘ ਰਾਜਨੀਤਕ ਤੇ ਸਮਾਜਿਕ ਵਰਕਰ ਹੋਣ ਦੇ ਨਾਲੁਨਾਲ ਇਕ ਧਾਰਮਿਕ ਸਖਸ਼ੀਅਤ ਵੀ ਸਨ।ਉਨ੍ਹਾਂ ਕਿਹਾ ਕਿ ਉਹ ਇਸ ਤੋਂ ਪਹਿਲਾਂ ਦੋ ਵਾਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਪੁਸਤਕਾਂ ਪੜ੍ਹਨ ਅਤੇ ਲਿਖਣ ਦੀ ਰੁਚੀ ਪੈਦਾ ਕਰਨ ਲਈ ‘ਵਿਸ਼ਵ ਪੁਸਤਕ ਅਤੇ ਕਾਪੀ ਰਾਈਟ’ ਦਿਵਸ ਦੇ ਮੌਕੇ ਤੇ ਇਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਸ਼੍ਰੀਮਤੀ ਆਸ਼ਾ ਨਾਰੰਗ …
Read More »ਟਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਖਾਸ ਮੁਹਿੰਮ 1 ਜੂਨ ਤੋਂ – ਢਿਲੋਂ
ਪਠਾਨਕੋਟ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀ ਜਸਵੰਤ ਸਿੰਘ ਢਿਲੋਂ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਸ਼ਹਿਰ ਵਿੱਚੋਂ ਟ੍ਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਆਟੋ, ਥ੍ਰੀ ਵ੍ਹੀਲਰ ਮਾਲਕਾਂ ਤੇ ਡਰਾਇਵਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਪਠਾਨਕੋਟ ਜ਼ਿਲ੍ਹੇ ਨਾਲ ਸਬੰਧਤ ਆਟੋ ਹੀ ਸ਼ਹਿਰ ਵਿੱਚ ਚੱਲਣ, ਜਿਵੇ ਉਸ ਦੀ ਰਜਿਸਟ੍ਰੇਸ਼ਨ ਪਠਾਨਕੋਟ ਦੀ ਹੋਵੇ ਜਾਂ ਜ਼ਿਲ੍ਹਾ …
Read More »ਪ੍ਰੋ: ਦਵਿੰਦਰ ਪਾਲ ਸਿੰਘ ਭੁੱਲਰ 21 ਦਿਨ ਦੀ ਪੈਰੋਲ ਤੇ ਰਿਹਾਅ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ ਬਿਊਰੋ) ਜੇਲ੍ਹ ਦੀਆਂ ਕਾਲ ਕੋਠੜੀਆਂ ਵਿੱਚ 21 ਸਾਲ ਰਹਿਣ ਕਾਰਣ ਮਾਨਸਿਕ ਤੌਰ ਤੇ ਰੋਗੀ ਹੋ ਚੁੱਕੇ ਪ੍ਰੋ:ਦਵਿੰਦਰ ਪਾਲ ਸਿੰਘ ਭੁੱਲਰ ਨੂੰ 21 ਦਿਨ ਦੀ ਪੈਰੋਲ ਤੇ ਰਿਹਾਈ ਹੋ ਗਈ ।ਰਿਹਾਈ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ: ਭੁਲਰ ਨੇ ‘ਸਭ ਦਾ ਧੰਨਵਾਦ’ ਹੀ ਕਿਹਾ।2 ਲੱਖ ਰੁਪਏ ਬਾਂਡ ਭਰਨ ਉਪਰੰਤ ਪ੍ਰੋ: ਭੁਲਰ ਨੂੰ ੱਅੰਮ੍ਰਿਤਸਰ ਵਿੱਚ ਰਹਿਣ ਦੀ …
Read More »ਪਿੰਡ ਨਾਗੋਕੇ ਦਾ ਪਖੰਡੀ ਤੇ ਢੋਂਗੀ ਬਾਬਾ ਸ਼ਕਤੀਆਂ ਵਿਖਾਉਣ ਤੋ ਭੱਜਿਆ
ਚੌਂਕ ਮਹਿਤਾ, 23 ਅਪ੍ਰੈਲ (ਜੋਗਿੰਦਰ ਸਿੰਘ ਮਾਣਾ) – ਪਿੰਡ ਨਾਗੋਕੇ ਦਾ ਪਖੰਡੀ ਤੇ ਢੋਂਗੀ ਬਾਬਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਵੱਲੋ ਰੱਖਿਆ 5 ਲੱਖ ਰੁੁਪਏ ਦਾ ਇਨਾਮ ਲੋਕਾਂ ਦੀ ਕਚਹਿਰੀ ਵਿੱਚ ਸ਼ਕਤੀਆਂ ਵਿਖਾ ਕੇ ਜਿੱਤਣ ਤੋ ਭੱਜ ਨਿਕਲਿਆ।ਂਜਾਰੀ ਬਿਆਨ ਵਿੱਚ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਿਹਾ ਕਿ ਪਿੱਛਲੇ ਕਾਫੀ ਸਾਲਾਂ ਤੋ ਭੋਲੇ ਭਾਲੇ ਲੋਕਾਂ ਨੂੰ ਵਹਿਮਾਂ ਭਰਮਾਂ …
Read More »ਖ਼ਾਲਸਾ ਕਾਲਜ ਵਿਖੇ ਪ੍ਰਵਾਸੀ ਸਾਬਕਾ ਵਿਦਿਆਰਥੀਆਂ ਨੂੰ ਛੀਨਾ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਖੁਰਮਣੀਆ)- ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪੁੱਜੇ 3 ਪ੍ਰਵਾਸੀ ਸਾਬਕਾ ਵਿਦਿਆਰਥੀ ਜਿਨ੍ਹਾਂ ਨੇ ਅਮਰੀਕਾ ਅਤੇ ਕੈਨੇਡਾ ਵਿੱਚ ਕਾਮਯਾਬੀ ਦੇ ਝੰਡੇ ਗੱਡੇ ਹਨ, ਦਾ ਅੱਜ ਕਾਲਜ ਦੇ ਵਿਹੜੇ ਵਿੱਚ ਪਹੁੰਚਣ ਉਪਰੰਤ ਨਿੱਘਾ ਸਵਾਗਤ ਕੀਤਾ ਗਿਆ।ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੌਂਸਲ ਦੇ ਦਫਤਰ ਵਿਖੇ ਆਯੋਜਿਤ …
Read More »
Punjab Post Daily Online Newspaper & Print Media