ਜੰਡਿਆਲਾ ਗੁਰੂ, 23 ਅਪੈ੍ਰਲ (ਹਰਿੰਦਰਪਾਲ ਸਿੰਘ) – ਅਮਰੀਕ ਸਿੰਘ ਮਲਹੋਤਰਾ ਨੂੰ ਅੰਮ੍ਰਿਤਸਰ ਇਨਕਮ ਟੈਕਸ ਵਿਭਾਗ ਨਾਲ ਸਬੰਧਤ ਸਾਲਾਨਾ ਇਜਲਾਸ ਵਿੱਚ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਇਨਕਮ ਟੈਕਸ ਬਾੱਰ ਐਸੋਸੀਏਸ਼ਨ ਦਾ ਸਾਲ 2016-17 ਲਈ ਪ੍ਰਧਾਨ ਚੁਣਿਆ ਗਿਆ।ਇਸ ਤੋਂ ਇਲਾਵਾ ਸੀ.ਏ ਸੰਜੇ ਕੁਮਾਰ ਨੂੰ ਮੀਤ ਪ੍ਰਧਾਨ, ਸੀ.ਏ ਮਨਦੀਪ ਸਿੰਘ ਸੈਕਟਰੀ, ਐਡਵੋਕੇਟ ਸਾਹਿਲ ਚੋਪੜਾ ਨੂੰ ਜੁਆਇੰਟ ਸੈਕਟਰੀ ਨਿਯੁੱਕਤ ਕੀਤਾ ਗਿਆ। ਇਹ ਇਨਕਮ ਟੈਕਸ …
Read More »Monthly Archives: April 2016
Sri Guru Harkrishan Sr. Sec. Public School, Majitha Road Bypass
Amritsar, April 23 (Punjab Post Bureau) – In collaboration with the Intach club Amritsar chapter SGHPS Majitha Road Bypass hosted the Folksong & Folk story telling competition on April23, 2016. 12 Schools participated in the Competition. The event began by invoking the blessings of the almighty. The judges and the distinguished members of the Intach club were accorded a floral …
Read More »ਸਿਰਸਾ ਨੇ ਕੇਜਰੀਵਾਲ ਨੂੰ ਭ੍ਰਿਸ਼ਟਚਾਰੀ ਮੰਤਰੀਆਂ ਦਾ ਪਨਾਹਗਾਰ ਦੱਸਿਆ
ਨਵੀਂ ਦਿੱਲੀ, 23 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪੰਜਾਬ ਦੇ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੰਤਰੀ ਇਮਰਾਨ ਹੁਸੈਨ ਦਾ ਅਸਤੀਫ਼ਾ ਮੰਗਿਆ ਹੈ। ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਵਿਚ ਘਿਰੇ ਹੁਸੈਨ ਦੇ ਖਿਲਾਫ਼ ਸੀ.ਬੀ.ਆਈ ਦੀ ਜਾਂਚ ਦੀ ਮੰਗ ਨੂੰ ਲੈ ਕੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ‘ਵਿਸ਼ਵ ਪੁਸਤਕ ਦਿਵਸ’ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ‘ਵਿਸ਼ਵ ਪੁਸਤਕ ਦਿਵਸ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਸਕੂਲ ਲਾਇਬਰੇਰੀ ਵਿਚ ਕਿਤਾਬਾਂ ਦਾਨ ਕਰਕੇ ਸਿੱਖਿਆ ਨੂੰ ਪ੍ਰਫੁਲਿਤ ਤੇ ਪ੍ਰਸਾਰਿਤ ਕਰਨ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਬੱਚਿਆਂ ਵਲੋਂ ਪੁਸਤਕਾਂ ਦੇ ਮਹੱਤਵ ਬਾਰੇ ਭਾਸ਼ਣ ਵੀ ਦਿਤੇ ਗਏ ਅਤੇ ਤੇ 6ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ੍ਰੀ ਹਰਿਮੰਦਰ …
Read More »ਖੇਤੀਬਾੜੀ ਵਿਭਾਗ ਵੱਲੋ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ
ਸੰਦੌੜ, 23 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਅਰਵਿੰਦ ਕੁਮਾਰ ਐਮ.ਕੇ. ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ਤੇ ਖੇਤੀਬਾੜੀ ਵਿਭਾਗ, ਅਹਿਮਦਗੜ੍ਹ ਵੱਲੋਂ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਜਗਤਾਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪਿੰਡ ਕੰਗਣਵਾਲ ਦੇ ਕਿਸਾਨ ਜਗਤਾਰ ਸਿੰਘ ਪੁੱਤਰ ਜੌਗਿੰਦਰ ਸਿੰਘ, ਬਲੌਰ ਸਿੰਘ ਪੁੱਤਰ ਮਹਿੰਦਰ ਸਿੰਘ, ਅਜੈਬ ਸਿੰਘ ਪੁੱਤਰ …
Read More »ਕਿਸਾਨਾਂ ਨੂੰ ਫਸਲ ਦਾ ਇਕ ਇਕ ਪੈਸਾ ਦਿੱਤਾ ਜਾਵੇਗਾ – ਫਰਜਾਨਾ ਆਲਮ
ਸੰਦੌੜ, 23 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਮੁੱਖ ਸੰਸਦੀ ਸਕੱਤਰ ਬੀਬੀ ਫਰਜਾਨਾ ਆਲਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖਰੀਦ ਨੂੰ ਲੈਕੇ ਪੁਖਤਾ ਪ੍ਰਬੰਧ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਅਤੇ ਅਧਿਕਾਰੀਆਂ ਨੂੰ ਰੋਜਾਨਾ ਖਰੀਦ ਕਰਨ ਦੀਆਂ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਕੁਤਾਹੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸਿਆ ਨਹੀਂ ਜਾਵੇਗਾ।ਉਨ੍ਹਾਂ …
Read More »ਉੱਘੇ ਸਮਾਜ ਸੇਵੀ ਭਾਈ ਲੱਖਾ ਚੂਹੜਚੱਕ ਨੂੰ ਸਦਮਾ ਦਾਦਾ ਬਾਬਾ ਬਖ਼ਸ਼ੀਸ਼ ਸਿੰਘ ਦਾ ਦਿਹਾਂਤ
ਸੰਦੌੜ, 23 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਪਿਛਲੇ ਲੰਮੇ ਸਮੇਂ ਤੋਂ ਦਾਨੀ ਸੱਜਣਾਂ ਦੀ ਵਿਸ਼ੇਸ਼ ਸਹਿਯੋਗ ਨਾਲ ਗ਼ਰੀਬ ਲੋਕਾਂ ਦੀ ਆਰਥਿਕ ਸਹਾਇਤਾ ਕਰ ਰਹੇ ਸਮਾਜ ਦੀ ਸੇਵਾ ਵਿਚ ਸਮਰਪਿਤ ਧਾਰਮਿਕ ਗੀਤਾਂ ਦੇ ਨਾਮਵਰ ਗੀਤਕਾਰ ਅਤੇ ਗਾਇਕ ਭਾਈ ਲੱਖਾ ਸਿੰਘ ਚੂਹੜਚੱਕ ਦੇ ਸਤਿਕਾਰਯੋਗ ਦਾਦਾ ਬਾਬਾ ਬਖ਼ਸ਼ੀਸ਼ ਸਿੰਘ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ।ਜਿੰਨਾ ਦੇ ਆਤਮਿਕ ਸ਼ਾਂਤੀ …
Read More »ਕੈਨੇਡਾ ਵਿੱਚ ਰਹਿੰਦੇ ਪੰਜਾਬੀਆਂ ਨੇ ਕੈਪਟਨ ਨੇ ਬੁਰੀ ਤਰ੍ਹਾਂ ਨਕਾਰਿਆ- ਹਰਸਿਮਰਤ ਕੌਰ ਬਾਦਲ
ਬਠਿੰਡਾ, 23 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਕੈਨੇਡਾ ਵਿੱਚ ਰਹਿੰਦੇ ਪੰਜਾਬੀਆਂ ਨੇ ਬੁਰੀ ਤਰ੍ਹਾਂ ਨਕਾਰਦਿਆਂ ਉਸ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਹੈ।ਇਹ ਪ੍ਰਗਟਾਵਾ ਸ਼੍ਰੀਮਤੀ ਬਾਦਲ ਨੇ ਪਿੰਡ ਝੁੰਬਾ ਵਿੱਚ ਸੰਗਤ ਦਰਸ਼ਨ ਉਪਰੰਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ …
Read More »ਗੁਰੂਕੁਲ ਕਾਲਜ ਦੇ ਵਿਦਿਆਰਥੀਆਂ ਨੂੰ ਖੇਡਾਂ ‘ਚ ਪੰਜਾਬੀ ਯੂਨੀਵਰਸਿਟੀ ਵੱਲੋਂ ਸਰਕਾਰੀ ਸਕਾਲਰਸ਼ਿਪ
ਬਠਿੰਡਾ, 23 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਗੁਰੂਕੁਲ ਕਾਲਜ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਕੀਤੀ ਹੈ। ਜਿਸ ਵਿੱਚ ਕਾਲਜ ਦੇ ਖਿਡਾਰੀਆਂ ਕੁਲਦੀਪ ਸਿੰਘ, ਮਨਦੀਪ ਸਿੰਘ ਕਲਾਸ ਬੀ.ਏ ਭਾਗ ਦੂਜਾ(ਕਬੱਡੀ) ਅਤੇ ਅਮਨਦੀਪ ਕੌਰ ਕਲਾਸ ਬੀ.ਏ ਭਾਗ ਦੂਜਾ, ਸੰਦੀਪ ਕੌਰ ਕਲਾਸ ਬੀ.ਏ ਭਾਗ ਪਹਿਲਾ (ਟੱਗ-ਓ-ਵਾਰ) ਨੇ ਯੂਨੀਵਰਸਿਟੀ ਟਰਾਇਲ ਵਿੱਚ ਸਰਕਾਰੀ ਸਕਾਲਰਸ਼ਿਪ ਪ੍ਰਾਪਤ ਕੀਤੀ।ਇਸ ਪ੍ਰਾਪਤੀ ‘ਤੇ …
Read More »ਮੈਕਸ ਹਸਪਤਾਲ ਦੀ ਡਾਕਟਰੀ ਟੀਮ ਵਲੋਂ ਕੀਟਨਾਸ਼ਕ ਦਵਾਈ ਪੀਣ ਵਾਲੇ ਦੀ ਬਚਾਈ ਜਾਨ
ਬਠਿੰਡਾ, 23 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਹਸਪਤਾਲ ਵਿੱਚ ਕਰੀਬਨ ਅੱਠ ਦਿਨ ਪਹਿਲਾਂ ਦੇਰ ਰਾਤ 12 ਵਜੇ ਪਿੰਡ ਗਹਿਰੀ ਬੁੱਟਰ ਵਲੋਂ ਸੋਹਨ ਸਿੰਘ 35 (ਕਾਲਪਨਿਕ ਨਾਮ) ਨੂੰ ਕੀਟਨਾਸ਼ਕ ਦਵਾਈ ਨਿਗਲਣ ਦੇ ਕਾਰਨ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ।ਮਰੀਜ ਨੇ ਕੀਟਨਾਸ਼ਕ ਦਵਾਈ ਦੀ ਕਰੀਬਨ ਅੱਧੀ ਤੋਂ ਜ਼ਿਆਦਾ ਬੋਤਲ ਪੀ ਲਈ ਸੀ, ਜਿਸ ਕਾਰਣ ਮਰੀਜ ਦੇ ਬਚਣ ਦੀ ਉਮੀਦ ਬਹੁਤ …
Read More »
Punjab Post Daily Online Newspaper & Print Media