ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਖੁਰਮਣੀਆ)- ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਗਤੀਸ਼ੀਲ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿੱਚ ਸਾਇੰਸ ਵਿਭਾਗ ਤੇ ਐੱਨ. ਐੱਸ. ਐੱਸ. ਦੇ ਸਹਿਯੋਗ ਨਾਲ ਅਤੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ। ਇਸ ਦੌਰਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਨੀਵਾਂ ਜਾਣਾ …
Read More »Monthly Archives: April 2016
ਅਜੰਤਾ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮੌਕੇ ਸਮਾਰੋਹ ਅਯੋਜਿਤ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਵਿਸ਼ਵ ਵਿਆਪੀ ਧਰਤੀ ਦਿਵਸ ਮਨਾਏ ਜਾਣ ਦੇ ਸਿਲਸਿਲੇ ਤਹਿਤ ਅਜੰਤਾ ਪਬਲਿਕ ਸਕੂਲ ਬਸੰਤ ਐਵਿਨਿਊ ਵਿਖੇ ਮੈਨੇਜ਼ਰ ਯੋਗੇਸ਼ ਮਹਿਰਾ ਦੀ ਅਗਵਾਈ ਅਤੇ ਵਾਈਸ ਪ੍ਰਿੰਸੀਪਲ ਪ੍ਰਸ਼ਾਂਤ ਮਹਿਰਾ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਮੂਹਿਕ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਵੱਲੋਂ ਧਰਤੀ ਦਿਵਸ (ਅਰਥ ਡੇਅ) ਦੇ ਸਬੰਧ ਵਿੱਚ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਵਿਦਿਆਰਥੀਆਂ ਦੇ ਵੱਲੋਂ ਪੋਸਟਰ, …
Read More »Private candidates Roll Numbers/Hall Tickets are available on GNDU website
Amritsar, April 22 (Punjab Post Bureau)- The students appearing in May, 2016 semester examinations as private candidates are hereby informed that Roll Numbers/Hall Tickets are available on University website i.e. www.gnduadmissions.org. The students can download their Roll Numbers/Hall Tickets and must bring along with them while appearing for examinations.
Read More »ਜ਼ਿਲ੍ਹੇ ਵਿੱਚ ਆਧਾਰ ਨਾਲ ਜੁੜੇ ਨਾਗਰਿਕਾਂ ਦਾ ਅੰਕੜਾ ਜਲਦ ਹੋਵੇਗਾ 10 ਲੱਖ ਤੋਂ ਪਾਰ
ਫਾਜ਼ਿਲਕਾ, 22 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਦੇ ਆਧਾਰ ਕਾਰਡ ਬਣਵਾਉਣ ਵਾਲੇ ਨਾਗਰਿਕਾਂ ਦੀ ਸੰਖਿਆ ਜਲਦ ਹੀ 10 ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਅਵਿਕੇਸ਼ ਗੁਪਤਾ ਨੇ ਇੱਥੇ ਆਧਾਰ ਕਾਰਡ ਬਣਾਉਣ ਦੀ ਪ੍ਰਗਤੀ ਦੇ ਜਤਾਇਜੇ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਇਸ ਸਮੇਂ ਕੁੱਲ ਆਬਾਦੀ 10 ਲੱਖ …
Read More »ਜ਼ਿਲ੍ਹਾ ਫਾਜ਼ਿਲਕਾ ਦੀਆਂ ਮੰਡੀਆਂ ਵਿੱਚ ਪੁੱਜੀ ਕੁੱਲ ਕਣਕ ਵਿਚੋਂ 97.19 ਫੀਸਦੀ ਦੀ ਹੋਈ ਖਰੀਦ ਡੀ.ਸੀ
ਫਾਜ਼ਿਲਕਾ, 22 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਤੇਜੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਆਈ ਕੁੱਲ ਕਣਕ ਦਾ 97.19 ਫੀਸਦੀ ਹਿੱਸਾ ਖਰੀਦਿਆ ਜਾ ਚੁੱਕਿਆ ਹੈ। ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 3,79,874 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿਚੋਂ 3,69,217 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। …
Read More »ਹੁਣ ਤੱਕ ਜ਼ਿਲ੍ਹੇ ਵਿਚ 222644 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਪੂਰੇ ਜੋਬਨ ‘ਤੇ ਚੱਲ ਰਿਹਾ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 222644 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪਨਗਰੇਨ ਵੱਲੋਂ 43890 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 47317 ਮੀਟ੍ਰਿਕ ਟਨ, …
Read More »ਦਿੱਲੀ ਦੇ ਸਿਨੇਮਾਘਰਾਂ ਨੇ ਸੰਤਾ-ਬੰਤਾ ਫ਼ਿਲਮ ਦਿਖਾਉਣ ਤੋਂ ਹੱਥ ਖਿੱਚੇ
ਨਵੀਂ ਦਿੱਲੀ, 22 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਵਿੱਖੇ ਪੰਜ ਥਾਂਵਾ ਤੇ ਰੋਸ਼ ਪ੍ਰਦਰਸ਼ਨ ਕਰਨ ਸਦਕਾ ਦਿੱਲੀ ਦੇ ਸਮੂਹ ਸਿਨੇਮਾ ਘਰਾਂ ਤੋਂ ਫ਼ਿਲਮ ਹਟਾ ਦਿੱਤੀ ਗਈ ਹੈ। ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਜਿਥੇ ਦੱਖਣ ਦਿੱਲੀ ਦੇ ਨਹਿਰੂ ਪਲੇਸ ਵਿਖੇ ਸੱਤਿਅਮ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ‘ਧਰਤ ਦਿਵਸ’ ਮਨਾਇਆ ਗਿਆ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਵਿੱਚ ਸੰਤੁਲਨ ਬਣਾਏ ਰੱਖਣ ਅਤੇ ਕੁਦਰਤੀ ਸ੍ਰੋਤ ਰੁੱਖਾਂ, ਪੌਦਿਆਂ ਅਤੇ ਜੀਵ ਜੰਤੂਆਂ ਨੂੰ ਬਚਾਉਣ ਲਈ, ਜਨਤਾ ਨੂੰ ਜਾਗਰੁਕ ਕਰਨ ਲਈ ‘ਧਰਤ ਦਿਵਸ’ ਮਨਾਇਆ ਗਿਆ।ਵਿਦਿਆਰਥੀਆਂ ਨੇ ਮਾਨਵੀ ਰੁਕਾਵਟਾਂ ਅਤੇ ਮਨੁੱਖੀ ਕਾਰਨਾ ਤੋਂ ਪੈਦਾ ਹੋਏ ਪ੍ਰਦੂਸ਼ਣ ਨੂੰ ਕਾਬੂ ਕਰਨ ਦੀ ਲੋੜ ਨੂੰ ਦਰਸਾਉਂਦੇ ਹੋਏ ਨਾਟਕ ਪੇਸ਼ ਕੀਤਾ।ਵਿਦਿਆਰਥੀਆਂ …
Read More »ਮੰਡੀਆਂ ਵਿੱਚ ਕਿਸਾਨਾਂ ਨੂੰ ਅਦਾਇਗੀ ਵਿੱਚ ਦੇਰੀ ਲਈ ਬਾਦਲ ਜ਼ਿੰਮੇਵਾਰ- ਚੰਨੀ
12000 ਕਰੋੜੀ ਅਨਾਜ਼ ਘੁਟਾਲੇ ਦੀ ਸੀ.ਬੀ.ਆਈ ਜਾਂਚ ਮੰਗੀ ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਦੀ ਅੱਜ ਮੰਡੀਆਂ ਵਿੱਚ ਹੋ ਰਹੀ ਹਾਲਤ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ। ਅੰਮ੍ਰਿਤਸਰ ਦੀ ਭਗਤਾਂ ਵਾਲਾ ਦਾਣਾ ਮੰਡੀ ਤੇ ਰਈਆ ਮੰਡੀ ਦਾ ਦੌਰਾ ਕਰਨ ਮੌਕੇ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਇਹ ਸਾਰੇ ਮਾੜੇ ਹਾਲਾਤ …
Read More »BBK DAV College organises ‘Placement Drive’
Amritsar, April 22 (Punjab Post Bureau)- 11 students of PG Department of Computer Science and Applications were selected by Tata Consultancy Services in a placement drive organised by Placement Cell of the college. Around 130 students from different colleges of Punjab participated in a day long TCS Ignite drive. The recruitment process included a multiple rounds of aptitude test, document verification, …
Read More »
Punjab Post Daily Online Newspaper & Print Media