ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਫ਼ਰੈਟ ਕਾਨਵੈਂਟ ਸਕੂਲ ਘੁੱਦਾ ਵਿਖੇ ਪ੍ਰਬੰਧਕਾਂ ਦੇ ਦੇਖ ਰੇਖ ਹੇਠ ਨਰਸਰੀ ਤੋਂ ਲੈ ਕੇ ਕੇ ਜੀ ਜਮਾਤ ਦੇ ਬੱਚਿਆਂ ਨੇ ਵਿਸ਼ਵ ਧਰਤੀ ਦਿਹਾੜੇ ਮੌਕੇ ਹਰੇ ਰੰਗ ਦੇ ਕੱਪੜੇ ਪਾਕੇ ਅਤੇ ਪੌਦੇ ਲਾ ਕੇ ਲੋਕਾਂ ਵਿਚ ਇਹ ਸੰਦੇਸ਼ ਪਹੁੰਚਣ ਦੀ ਕੋਸ਼ਿਸ਼ ਕੀਤੀ ਕਿ ਸਾਨੂੰ ਧਰਤੀ ਨੂੰ ਸਾਫ਼ ਸਥੂਰਾ ਅਤੇ ਹਰਾ-ਭਰਾ ਰੰਖਣਾ ਚਾਹੀਦਾ …
Read More »Monthly Archives: April 2016
ਬੱਚਿਆਂ ਨੂੰ ਜਾਗੂਰਕ ਕਰਨ ਲਈ ਸਕੂਲ ਵਿੱਚ ਧਰਤੀ ਦਿਵਸ ਮਨਾਇਆ
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਨਜਦੀਕ ਪਿੰਡ ਭੁੱਚੋਂ ਮੰਡੀ ਦੇ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਚ ਧਰਤੀ ਨੂੰ ਵੱਧ ਰਹੇ ਗਲੋਬਲ ਵਾਰਮਿੰਗ ਦੇ ਖਤਰੇ ਤੋਂ ਬਚਾਉਣ ਦੇ ਉਦੇਸ਼ ਨਾਲ ਬੱਚਿਆਂ ਨੂੰ ਜਾਗੂਰਕ ਕਰਨ ਲਈ ਧਰਤੀ ਦਿਵਸ ਮਨਾਇਆ ਗਿਆ।ਇਸ ਮੌਕੇ ‘ਤੇ ਅਲੱਗ ਅਲੱਗ ਸਕੂਲ ਦੀਆਂ ਜਮਾਤਾਂ ਵਿਚਾਲੇ ਰਚਨਾਤਮਕ ਅਤੇ ਬੁੱਧੀਮਤਾ ਦੇ ਮੁਕਾਬਲੇ ਆਯੋਜਿਤ ਕੀਤੇ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰੋਫੈਸਰ ਦਾ ਅਕਾਦਮਿਕ ਪ੍ਰਾਪਤੀਆਂ ਲਈ ਗੋਲਡ ਮੈਡਲ ਨਾਲ ਸਨਮਾਨ
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਪੈਰਾ ਮੈਡੀਕਲ ਵਿਭਾਗ ਵਿਚ ਸਹਾਇਕ ਪ੍ਰੋਫੈਸਰ ਵਿਕਰਮ ਮਿੱਤਲ ਨੂੰ ਕਲੀਨੀਕਲ ਮਾਈਕਰੋਬਾਇਉਲੌਜੀ ਦੇ ਖੇਤਰ ਵਿਚ ਸ਼ਾਨਦਾਰ ਮੁਹਾਰਤ ਲਈ ਸੋਨ ਤਮਗੇ ਨਾਲ ਆਦੇਸ਼ ਯੂਨੀਵਰਸਿਟੀ ਵਿਖੇ ਸਨਮਾਨਿਤ ਕੀਤਾ ਗਿਆ। ਬੀਤੇ ਦਿਨੀਂ ਹੋਏ ਇੱਕ ਕਨਵੋਕੇਸ਼ਨ ਪ੍ਰੋਗਰਾਮ ਵਿਚ ਡਾ. ਐੱਚ. ਐੱਸ. ਗਿੱਲ, ਕੁਲਪਤੀ ਆਦੇਸ਼ ਯੂਨੀਵਰਸਿਟੀ, ਡਾ. ਮਹੇਸ਼ ਵਰਮਾ, ਪਦਮ ਸ਼੍ਰੀ …
Read More »ਮਾਲਵਾ ਹੈਰੀਟੇਜ ਤੇ ਸੱਭਿਆਚਾਰਕ ਫਾਊਂਫੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ 24 ਨੂੰ
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਫੇਸ਼ਨ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅੱਜ ਵਿਰਾਸਤੀ ਪਿੰਡ ਜੈਪਾਲਗੜ੍ਹ ਪਿੱਛੇ ਖੇਡ ਸਟੇਡੀਅਮ ਵਿਖੇ ਪ੍ਰਕਾਸ਼ ਕੀਤੇ ਗਏ, ਜਿਨ੍ਹਾਂ ਦੇ ਭੋਗ ਐਤਵਾਰ 24 ਅਪ੍ਰੈਲ ਨੂੰ ਸਵੇਰੇ 9 ਵਜੇ ਪਾਉਂਣ ‘ਤੇ ਸ਼ਬਦ ਕੀਰਤਨ 10 ਵਜੇ ਤੱਕ ਹੋਵੇਗਾ ਅਤੇ ਸਰਬੱਤ ਦੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 23 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪਾਕਿਸਤਾਨ ਦੇ ਪਖਤੂਨ ਸਿੱਖ ਨੇਤਾ ਤੇ MPA ਦੀ ਗੋਲ਼ੀਆਂ ਮਾਰ ਕੇ ਹੱਤਿਆ ਦੀ ਖਬਰ। ▶ ਉਤਰਾਖੰਡ ‘ਚ ਰਾਸ਼ਟਰਪਤੀ ਰਾਜ ਲਾਗੂ ਰਹੇਗਾ –ਸੁਪਰੀਮ ਕੋਰਟ ਦਾ ਹੁਕਮ – 27 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ। ▶ ਕੇਂਦਰ ਸਰਕਾਰ ਨੇ ਰਾਸ਼ਟਰਪਤੀ ਰਾਜ ਲਾਉਣ ਦੇ ਉਤਰਾਖੰਡ ਹਾਈਕੋਰਟ ਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੋਰਤਾਂ ਬਾਰੇ ਪ੍ਰਦਰਸ਼ਨੀ ਲਗਾਈ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਪ੍ਰਾਇਮਰੀ ਵਿਭਾਗ ਵੱਲੋਂ ‘ਵਿਸ਼ਵ ਲਈ ਪ੍ਰੇਰਣਾਸ੍ਰੋਤ ਔਰਤਾਂ’ ਵਿਸ਼ੇ ‘ਤੇ ਇਕ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦੇਸ਼ ਬ’ਚਿਆਂ ਨੂੰ ਸੰਸਾਰ ਦੀਆਂ ਉਨ੍ਹਾਂ ਮਹਾਨ ਔਰਤਾਂ ਬਾਰੇ ਜਾਣਕਾਰੀ ਦੇਣਾ ਸੀ ਜਿਨ੍ਹਾਂ ਦੀ ਹਿੰਮਤ ਅਤੇ …
Read More »ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾ ਪ੍ਰਦਾਨ ਕਰਨ ਡਾ. ਵੇਰਕਾ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰ ਡਾ. ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਸੇਵਾ ਕਾਨੂੰਨ ਦੇ ਅਧਿਕਾਰ ਤਹਿਤ ਅਧਿਕਾਰੀ ਸਮੇ ਸਿਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾ ਨੂੰ ਦਫਤਰਾਂ ਦੇ ਚੱਕਰ ਮਾਰ ਕੇ ਖੱਜਲ ਖੁਆਰ ਨਾ ਹੋਣਾ ਪਵੇ । ਡਾ. ਦਲਬੀਰ ਸਿੰਘ ਵੇਰਕਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ …
Read More »National Cultural Festival ‘Simhastha Kumbh’ fom April 22 in Ujjain
New Delhi, Apr. 21 (Punjab Post Bureau) – A National Cultural Festival (NCF) has been organized by the Ministry of Culture, Govt. of India at Ujjain, Madhya Pradesh as part of “Simhastha Kumbh” starting from April 22, 2016. All seven Cultural Zones of the country along with Lalit Kala Akademi, Sangeet Natak Akademi, National School of Drama, CCRT, and Sahitya …
Read More »ਮਜੀਠੀਆ ਵਲੋਂ ਅੰਮ੍ਰਿਤਸਰ ਵਿਖੋ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕ ਸੈਂਟਰ ਦਾ ਉਦਘਾਟਨ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ ਸੱਗੂ)-ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਉਸਨੂੰ ਧੋਖੇਬਾਜ਼ੀ ਦੀ ਰਾਜਨੀਤੀ ਬੰਦ ਕਰਕੇ ਆਪਣੇ-ਆਪ ਨੂੰ ਸੁਧਾਰ ਲੈਣ ਦੀ ਸਲਾਹ ਦਿੱਤੀ। ਉਨਾਂ ਕਿਹਾ ਕਿ ਕੇਜਰੀਵਾਲ ਚਾਹੇ ਐਸ ਵਾਈ ਐਲ ਮੁੱਦੇ ‘ਤੇ ਵਾਰ-ਵਾਰ ਆਪਣੇ ਬਿਆਨਾਂ ਤੋਂ ਪਲਟ ਕੇ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਗਿਆ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਖੁਰਮਨੀਆ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਅਤੇ ਬਖ਼ਸ਼ਿਸ਼ਾਂ ਲੈਣ ਲਈ ‘ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਵਿੱਚ ਉਚੇਚੇ ਤੌਰ ‘ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਗਵਾਈ। ਧਾਰਮਿਕ ਮੌਕੇ ਕਾਲਜ ਵਿਖੇ ਲੰਡਨ …
Read More »
Punjab Post Daily Online Newspaper & Print Media