Wednesday, November 25, 2026

Monthly Archives: April 2016

ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਵਰੁਣ ਰੂਜਮ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਈਨ ਰਾਹੀਂ ਕਣਕ ਦੀ ਕਟਾਈ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਰਬੀ …

Read More »

ਮੱਛੀ ਪਾਲਣ ਵਿਭਾਗ ਵੱਲੋਂ ਦੋ ਰੋਜ਼ਾ ਰਾਜ ਪੱਧਰੀ ਮੱਛੀ ਮੇਲਾ 24 ਤੇ 25 ਨੂੰ-ਰਣੀਕੇ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਮੱਛੀ ਪਾਲਣ ਸਬੰਧੀ ਭਰਪੂਰ ਜਾਣਕਾਰੀ ਦੇਣ ਲਈ ਮੱਛੀ ਪਾਲਣ ਵਿਭਾਗ ਵੱਲੋਂ ਮਿਤੀ 24 ਅਤੇ 25 ਅਪ੍ਰੈਲ ਨੂੰ ਦੋ ਰੋਜ਼ਾ ਰਾਜ ਪੱਧਰੀ ਪੰਜਾਬ ਮੱਛੀ ਮੇਲਾ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮੇਲੇ ਦਾ …

Read More »

ਛੇ ਹਫ਼ਤੇ ਦੇ ਡੇਅਰੀ ਉਦਮ ਸਿਖਲਾਈ ਕੋਰਸ ਲਈ ਇੰਟਰਵਿਊ 26 ਨੂੰ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਾਂਭ-ਸੰਭਾਲ, ਖੁਰਾਕ, ਆਧੁਨਿਕ ਸ਼ੈੱਡਾਂ ਸਬੰਧੀ, ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਅਤੇ ਆਪਣੇ ਫਾਰਮਾਂ ‘ਤੇ ਵਧੀਆ ਨਸਲ ਦੇ ਜਾਨਵਰ ਪੈਦਾ ਕਰਨ ਲਈ ਬਨਾਵਟੀ ਗਰਭਦਾਨ ਦੀ ਪ੍ਰੈਕਟੀਕਲ ਟ੍ਰੇਨਿੰਗ ਲਈ ਛੇ ਹਫ਼ਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ …

Read More »

ਬਾਹਰ ਵੱਸਦੇ ਭਾਰਤੀ ਸਿੱਖਾਂ ਵਿਚ ’84 ਸਿੱਖ ਕਤਲੇਆਮ ਯਾਦਗਾਰ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਦਿੱਲੀ ਕਮੇਟੀ ਵਲੋਂ ਕਮੇਟੀ ਦਾ ਗਠਨ

ਨਵੀਂ ਦਿੱਲੀ, 20 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਸ ਕਾਰਜ ਲਈ ਵਿਦੇਸ਼ੀ …

Read More »

Top Rankers of International Olympiad of English Language Honoured

  Amritsar, April 20 (Punjab Post Bureau) – 44 students of DAV Public School, Lawrence Road were honoured for securing top ranks in the International Olympiad of English Language (IOEL). 9 students out of these brought laurels to the school by clinching the top slots at State Level in IOEL. Tanishdeep of Std VI, Sneha Tuli of Std VII , …

Read More »

Mahatma Hans Raj Ji’s Birth Anniversary celebrated  at Dav International School

  Amritsar, April 20 (Punjab Post Bureau) – A special Morning Assembly, followed by a Holy Yajna, was organized on the premises of DAV International School to celebrate the Birth Anniversary of Mahatma Hans Raj Ji. Speaking on the life history of this great personality, the students highlighted his eventful life and suggested their fellow friends to take inspiration from …

Read More »

ਬੀ. ਬੀ. ਕੇ ਡੀ. ਏ. ਵੀ ਕਾਲਜ ਨੇ ਜਿੱਤੀ ਸ਼ਹੀਦ-ਏ-ਆਜ਼ਮ ਭਗਤ ਸਿੰਘ 2014-15 ਤੇ ਓਵਰਆਲ ਜਨਰਲ ਸਪੋਟਸ ਟਰਾਫੀ 2015-16

ਅੰਮ੍ਰਿਤਸਰ, 20 (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ ਡੀ. ਏ. ਵੀ ਕਾਲਜ ਫ਼ਾਰ ਵੁਮੈਨ ਦੇ ਸਰੀਰਕ ਸਿੱਖਿਆ ਵਿਭਾਗ ਨੇ ‘ਸ਼ਹੀਦ-ਏ-ਆਜ਼ਮ ਭਗਤ ਸਿੰਘ’ ਓਵਰ-ਆਲ ਜਨਰਲ (ਪੁਰਸ਼ ਤੇ ਮਹਿਲਾ ਸੰਯੁਕਤ) ਸਪੋਟਸ ਚੈਂਪੀਅਨਸ਼ਿਪ ਟਰਾਫੀ 2014-15 ਤਹਿਤ 46,800 ਰੁਪਇਆ ਦੀ ਨਕਦ ਰਾਸ਼ੀ ਜਿੱਤ ਕੇ ਵਿਲੱਖਣ ਪ੍ਰਦਰਸ਼ਨ ਕੀਤਾ, ਅਤੇ ਓਵਰ-ਆਲ ਜਨਰਲ ਸਪੋਟਸ ਚੈਂਪੀਅਨਸ਼ਿਪ ਟਰਾਫ਼ੀ 2015-16 ‘ਏ’ ਡਿਵੀਜਨ ਵੁਮੈਨ ਵਿੱਚ ਵੀ ਬਹੁਤ ਵੱਡੀ ਮਾਤਰਾ ਦੇ …

Read More »

ਐਸ.ਐੱਸ.ਏ/ਰਮਸਾ ਦਫਤਰੀ ਮੁਲਾਜ਼ਮਾਂ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੂੰ ਮੁੱਖ ਮੰਤਰੀ ਦੇ ਨਾਂਅ ਦਿੱਤਾ ਯਾਦ ਪੱਤਰ

ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀ ਆਪਣੀਆ ਸੇਵਾਵਾਂ ਸਿੱਖਿਆ ਵਿਭਾਗ ਵਿਚ ਜਲਦ ਤੋਂ ਜਲਦ ਰੈਗੁਲਰ ਕਰਵਾਉਣ ਲਈ ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੇ ਨਾਂਅ ਯਾਦ ਪੱਤਰ ਭੇਜਿਆ ਗਿਆ।ਬਲਾਕ ਸੰਗਤ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਸਤਿੰਦਰ ਸਿੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ …

Read More »

ਕਰਜ਼ੇ ‘ਤੇ ਪੈਸੇ ਲੈ ਕੇ ਸੰਗਤ-ਦਰਸ਼ਨ ‘ਤੇ ਬਰਬਾਦ ਕੀਤੇ ਜਾ ਰਹੇੇ ਹਨ- ਪ੍ਰੋ: ਬਲਜਿੰਦਰ ਕੌਰ

ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਪ੍ਰਧਾਨ ਪ੍ਰੋ: ਬਲਜਿੰਦਰ ਕੌਰ ਨੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੇ ਆਮ ਆਦਮੀ ਪਾਰਟੀ ਖਿਲਾਫ ਸੰਗਤ-ਦਰਸ਼ਨਾਂ ਦੌਰਾਨ ਦਿੱਤੇ ਜਾ ਰਹੇ ਬਿਆਨਾਂ ‘ਤੇੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪੂਰੀ ਅਕਾਲੀ ਲੀਡਰਸ਼ਿਪ ਆਮ ਆਦਮੀ ਪਾਰਟੀ ਦੀ ਚੜ੍ਹਤ ਵੇਖ ਕੇ ਘਬਰਾਈ ਅਤੇ ਬੌਖਲਾਈ ਹੋਈ ਹੈ।ਵਿਸਾਖੀ ਕਾਨਫਰੰਸ …

Read More »