ਬਠਿੰਡਾ, 20 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦੇ ਦੌਰੋ ਦੋਰਾਨ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਉਂਦਿਆਂ ਭਰੋਸਾ ਦਿੱਤਾ ਕਿ ਮੰਡੀਆਂਵਿੱਚ ਆ ਰਹੀ ਕਣਕ ਦੀ ਅਦਾਇਗੀ ਪੰਜਾਬ ਸਰਕਾਰ ਵਲੋਂ ਆਉਂਦੇ ਕੁਝ ਦਿਨਾਂ ਵਿੱਚ ਕੀਤੀ ਜਾ ਰਹੀ ਹੈ। ਸਥਾਨਕ ਰਾਮਾਂ ਮੰਡੀ, ਤਲਵੰਡੀ ਸਾਬੋ ਅਤੇ ਮੌੜ ਅਨਾਜ ਮੰਡੀ ਵਿੱਚ ਉੱਚ ਅਧਿਕਾਰੀਆਂ …
Read More »Monthly Archives: April 2016
ਪਾਣੀ ਦੀ ਬਰਬਾਦੀ ਨਾ ਰੋਕੀ ਤਾਂ ਆਉਣ ਵਾਲੇ ਸਮੇਂ ਵਿੱਚ ਨਿਕਲਣਗੇ ਭਿਆਨਕ ਸਿੱਟੇ- ਡਾ: ਪਰਜਾਪਤੀ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੌਏ ਪਰਜਾਪਤੀ ਹੌਸਪੀਕੇਅਰ ਟਰਸੱਟ ਦੇ ਸ੍ਰਪਸਤ ਡਾ: ਹਰਪਾਲ ਸਿੰਘ ਪਰਜਾਪਤੀ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਪਾਣੀ ਦੀ ਦਿਨੋਂ ਦਿਨੀਂ ਹੋਰ ਰਹੀ ਦੁਰਵਰਤੋਂ ਬੰਦ ਨਾ ਹੋਈ ਤਾਂ ਇਸ ਦੇ ਸਿੱਟੇ ਜੋ ਅੱਜ ਦੇਸ਼ ਦੇ ਦਰਜ਼ਨਾਂ ਤੋਂ ਵੱਧ ਜਿਲ੍ਹੇ ਪਾਣੀ ਦੀ ਘਾਟ ਨੂੰ ਚੇਲ ਰਹੇ ਹਨ। ਇਸ ਤਰਾ੍ਹ ਆਉਣ ਵਾਲੇ ਸਮੇਂ ਵਿੱਚ …
Read More »5ਵੀਂ ਤੇ 8ਵੀਂ ਦੀ ਪੀ੍ਰਖਿਆ ਵਿੱਚ ਗੈਰਹਾਜ਼ਰ ਵਿਦਿਆਰਥੀਆਂ ਬਾਰੇ ਸਕੂਲ ਮੁਖੀਆਂ ਤੋਂ ਸਪੱਸ਼ਟੀਕਰਨ ਮੰਗਣਾ ਨਿੰਦਣਯੋਗ – ਅਧਿਆਪਕ ਦਲ
ਬਟਾਲਾ, 20 ਅਪਰੈਲ (ਨਰਿੰਦਰ ਬਰਨਾਲ)- ਬੀਤੇ ਦਿਨ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੀ ਅਹਿਮ ਮੀਟਿੰਗ ਅਧਿਆਪਕ ਦਲ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਬਾਬਾ ਤਾਰਾ ਸਿੰਘ ਅਤੇ ਜਿਲਾ ਜਨਰਲ ਸਕੱਤਰ ਰਵਿੰਦਰਜੀਤ ਸਿੰਘ ਪਨੂੰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਬਾਰੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਸ੍ਰੀ ਤਰਸੇਮ ਪਾਲ ਸ਼ਰਮਾ ਮੈਂਬਰ ਸਟੇਟ ਬਾਡੀ ਨੇ ਦੱਸਿਆ ਕਿ ਪਿਛਲੇ ਮਹੀਨੇ ਸਿਖਿਆ ਵਿਭਾਗ ਵੱਲੋਂ ਦਸਵੀਂ ਅਤੇ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 21 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਭਾਰਤੀ ਰਿਜ਼ਰਵ ਬੈਂਕ ਵਲੋਂ ਪੰਜਾਬ ਨੂੰ 17523 ਕਰੋੜ ਦੀ ਰਕਮ ਜਾਰੀ – ਕਿਸਾਨਾਂ ਨੂੰ ਕਣਕ ਦੀ ਅਦਾਇਗੀ ਹੋਵੇਗੀ ਆਸਾਨ। ▶ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੌਮਣੀ ਕਮੇਟੀ ਨੂੰ ਕੋਹਿਨੂਰ ਹੀਰਾ ਵਾਪਸੀ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਕੈਵੀਏਟ ਪਾਉਣ ਲਈ ਕਿਹਾ। ▶ ਅਕਾਲੀ …
Read More »ਫੀਸਾਂ ਦੇ ਨਜਾਇਜ਼ ਵਾਧੇ ਦੀ ਚੰਗਿਆੜੀ ਇੰਜੀਨੀਰਿੰਗ ਕਾਲਜ ਪਹੁੰਚੀ- ਵਿਦਿਆਰਥੀਆਂ ਕੀਤਾ ਪ੍ਰਦਰਸ਼ਨ
ਜੰਡਿਆਲਾ ਗੁਰੂ, 19 ਅਪੈ੍ਰਲ (ਹਰਿੰਦਰਪਾਲ ਸਿੰਘ, ਵਰਿੰਦਰ ਸਿੰਘ)- ਇੱਕ ਪਾਸੇ ਜਿਥੇ ਪ੍ਰਾਈਵੇਟ ਸਕੂਲਾਂ ਵਿੱਚ ਨਜਾਇਜ਼ ਫੀਸਾਂ ਦੇ ਵਾਧੇ ਖਿਲਾਫ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਜੋਰਦਾਰ ਪ੍ਰਦਰਸ਼ਨ ਪੂਰੇ ਪੰਜਾਬ ਵਿੱਚ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਇਹ ਚੰਗਿਆੜੀ ਕਾਲਜਾਂ ਵਿੱਚ ਵੀ ਪਹੁੰਚ ਗਈ ਹੈ।ਅੱਜ ਜੀ.ਟੀ ਰੋਡ ਜੰਡਿਆਲਾ ਗੁਰੁ ਨਜਦੀਕ ਸਥਿਤ ਅੰਮ੍ਰਿਤਸਰ ਕਾਲਜ ਆਫ ਇੰਜੀਨਿਰਿੰਗ ਦੇ ਵਿਦਿਆਰਥੀਆਂ ਨੇ ਕਾਲਜ ਮੈਨਜਮੈਂਟ ਕਮੇਟੀ ਵਲੋਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਬਹਾਲ ਰੱਖਣ ਲਈ ਸਿੱਖ ਭਾਈਚਾਰਾ ਸੰਜ਼ੀਦਾ ਹੋਵੇ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ, ਚਿੰਤਾਜਨਕ ਤੇ ਹਿਰਦੇ ਵੇਦਕ ਹਨ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »ਸਿੱਖ ਕੌਮ ਦੀ ਵਿਰਾਸਤ ਕੋਹਿਨੂਰ ਹੀਰਾ ਤੇ ਹੋਰ ਕੀਮਤੀ ਸਮਾਨ ਸਿੱਖਾਂ ਨੂੰ ਵਾਪਸ ਮਿਲੇ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 19 ਅਪ੍ਰੈਲ (ਗੁਰਪ੍ਰੀਤ ਸਿੰਘ)- ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਕੋਹਿਨੂਰ ਹੀਰੇ ਸਬੰਧੀ ਦਿੱਤੇ ਗਏ ਹਲਫਨਾਮੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੂਲੋਂ ਹੀ ਰੱਦ ਕਰਦੀ ਹੈ ਅਤੇ ਇਸ ਨੂੰ ਗੁਮਰਾਹਕੁੰਨ ਕਰਾਰ ਦਿੰਦੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਿੱਤੇ ਗਏ ਹਲਫਨਾਮੇ ਵਿੱਚ …
Read More »ਸਰਪੰਚ ਧੀਰਾ ਸਿੰਘ ਦੀ ਮਾਤਾ ਦੀ ਪਹਿਲੀ ਬਰਸੀ ਮਨਾਈ ਗਈ
ਪੱਟੀ, 19 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਧੀਰਾ ਸਿੰਘ ਸਰਪੰਚ ਦੀ ਮਾਤਾ ਜੋ ਕਿ ਸਾਬਕਾ ਸਰਪੰਚ ਪਿੰਡ ਆਸਲ ਸਨ, ਦੀ ਅੱਜ ਪਹਿਲੀ ਬਰਸੀ ਪਿੰਡ ਦੀ ਪੰਚਾਇਤ ਵੱਲੋ ਉਹਨਾ ਦੇ ਨਿਵਾਸ ਵਿਖੇ ਮਨਾਈ ਗਈ।ਇਸ ਮੌਕੇ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਕੀਰਤਨੀ ਜੱਥਿਆਂ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੋਕੇ ਤੇ ਖੁਸਵਿੰਦਰ ਸਿੰਘ ਭਾਟੀਆ …
Read More »10 ਰੋਜ਼ਾਗਾਂਵ ਉਦੇਅ ਸੇ ਭਾਰਤ ਦੇਅ ਤਹਿਤ ਪਿੰਡ ਸਿੰਬਲੀ ਗੁਜਰਾਂ ਵਿੱਚ ਮਿੱਟੀ ਪਰਖ ਦੀ ਮਹੱਤਤਾ ਬਾਰੇ ਦਿੱਤੀ ਜਾਣਕਾਰੀ
ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ, ਸਹੀ ਸਮੇਂ ਅਤੇ ਸਹੀ ਤਰੀਕੇ ਨਾਲ ਵਰਤੋਂ ਮਿੱਟੀ ਪਰਖ ਰਿਪੋਰਟ ਦੇ ਆਧਾਰ ਤੇ ਉਚਿਤ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾਏ ਜਾ ਸਕਣ।ਇਹ ਵਿਚਾਰ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ ਨੇ ਡਾ. ਬੀ. ਆਰ ਅੰਬੇਦਕਰ ਦੇ 125 ਵੇਂ ਜਨਮ ਦਿਵਸ ਨੂੰ ਸਮਰਪਿਤ …
Read More »ਰਣਜੀਤ ਸਾਗਰ ਡੈਮ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ- ਸੁਖਬੀਰ ਬਾਦਲ
ਵਪਾਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਬੇ ਦੇ 2.33 ਲੱਖ ਲਾਭਪਾਤਰੀਆਂ ਨੂੰ ਹੋਵੇਗਾ ਲਾਭ ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਰਣਜੀਤ ਸਾਗਰ ਡੈਮ ਇਲਾਕੇ ਨੂੰ ਭਾਰਤ ਦੇ ਸਭ ਤੋਂ ਵੱਡੇ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਜਿਸ ਨਾਲ ਵਪਾਰੀ ਵਰਗ ਅਤੇ ਜ਼ਿਲ੍ਹਾ ਪਠਾਨਕੋਟ ਦੇ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਇਹ ਪ੍ਰਗਟਾਵਾ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ ਨੇ …
Read More »
Punjab Post Daily Online Newspaper & Print Media