Wednesday, November 25, 2026

Monthly Archives: April 2016

ਦਿੱਲੀ ਕਮੇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮਨਾਇਆ ਗਿਆ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੋਤੀ-ਜੋਤਿ ਸਮਾਉਣ ਦਾ ਪੁਰਬ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਲਾ ਸਾਹਿਬ ਵਿਖੇ ਮਨਾਇਆ ਗਿਆ । ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਅਮਰਜੀਤ ਸਿੰਘ ਪਟਿਆਲਾ, ਢਾਡੀ ਜਥਾ ਭਾਈ ਅਮਰਿੰਦਰ ਸਿੰਘ ਤਾਲਬ …

Read More »

ਦਿੱਲੀ ਕਮੇਟੀ ਨੇ ਨੌਜਵਾਨਾਂ ਨੂੰ ਕਿੱਤਾ ਮੁੱਖੀ ਕੋਰਸ ਕਰਾਉਣ ਵਾਸਤੇ ਸਕਿਲ ਡੇਵਲਪਮੈਂਟ ਸੈਲ ਦੀ ਸਥਾਪਨਾ

ਨਵੀਂ ਦਿੱਲੀ, 19 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਸਾਹਿਬ ਦੇ ਕਿਰਤ ਕਰਨ ਦੇ ਸੰਦੇਸ਼ ਨਾਲ ਜੋੜਨ ਅਤੇ ਤਰਸਯੋਗ ਲੋੜਵੰਦ ਹਾਲਾਤਾ ਤੋਂ ਕੱਢ ਕੇ ਆਪਣੇ ਪੈਰਾ ‘ਤੇ ਖੜਾ ਕਰਕੇ ਹੁਨਰਮੰਦ ਬਣਾਉਣ ਦੀ ਦਿਸ਼ਾ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਖ਼ਾਸ ਧਿਆਨ ਦੇਣ ਦੀਆਂ ਕੋਸ਼ਿਸ਼ਾਂ ਆਰੰਭ ਕਰ ਦਿੱਤੀਆਂ ਹਨ। ਇਸ ਟੀਚੇ ਦੀ ਪ੍ਰਾਪਤੀ ਲਈ ਕਮੇਟੀ ਪ੍ਰਧਾਨ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸਰਾਜ ਜੀ ਦਾ ਜਨਮ ਦਿਵਸ ਬੜੇ ਸਨਮਾਨ ਨਾਲ ਮਨਾਇਆ ਗਿਆ। ਇਸ ਮੌਕੇ ਉਤੇ ਆਰਿਆ ਸਮਾਜ ਦੇ ਮਹਾਨ ਸਮਰਥਕ ਅਤੇ ਮਹਾਨ ਸਿੱਖਿਅਕ ਦੀ ਸਿੱਖਿਆਵਾਂ ਅਤੇ ਆਦਰਸ਼ਾਂ ਉਤੇ ਖ਼ਾਸ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਉਨ੍ਹਾਂ ਦਾ ਜਨਮ 19 ਅਪ੍ਰੈਲ 1864 ਈ. ਨੂੰ ਹੋਇਆ ਸੀ। ਉਹ ਸਵਾਮੀ ਦਇਆਨੰਦ ਜੀ ਦੇ ਸਮਰਥਕ …

Read More »

DAV Public School Celebrates Birth Anniversary of Mahatma Hansraj

Amritsar, April 19 (Punjab Post Bureau)- DAV Public School, Lawrence Road today  celebrated the auspicious occasion of the birth  anniversary of Mahatma Hansraj Ji with reverence. A special programme was organised which was dedicated to the teachings and ideals of this great educationist and ardent follower of Arya Samaj. He was born on April 19, 1964 in Hoshiarpur district. He …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਹੈਰੀਟੇਜ਼ ਸਪਤਾਹ ਮਨਾਇਆ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਪੰਜਾਬੀ ਵਿਭਾਗ ਵੱਲੋਂ ਹੈਰੀਟੇਜ਼ ਸਪਤਾਹ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਲਈ ਸਵੇਰ ਦੀ ਖਾਸ ਸਭਾ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ”ਖਾਲਸਾ ਅਕਾਲ ਪੁਰਖ ਕੀ ਫੌਜ”।ਸ਼ਬਦ ਗਾਇਨ ਕਰਕੇ ਸਭਾ ਦਾ ਸ਼ੁਭ ਆਰੰਭ ਕੀਤਾ।ਪੰਜਾਾਬੀ ਵਿਰਸਾ ਸਾਡੀ ਆਨ ਤੇ ਸ਼ਾਨ ਨਾਲ ਸਬੰਧਿਤ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਹੋਈ ਨਵੇ ਸੈਸ਼ਨ ਦੀ ਆਰੰਭਤਾ ਦੀ ਅਰਦਾਸ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ ਸੱਗੂ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁਖੀ ਭਾਈ ਗੁਰਇਕਬਾਲ ਸਿੰਘ ਵਲੋਂ ਚਲਾਏ ਜਾ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਤਰਨ ਤਾਰਨ ਰੋਡ ਦੇ ਸੈਸ਼ਨ 2016-17 ਦੀ ਆਰੰਭਤਾ ਅਰਦਾਸ ਕੀਤੀ ਗਈ ।ਇਸ ਅਰਦਾਸ ਸਮਾਗਮ ਵਿਚ ਵਿਦਿਆਰਥੀਆਂ ਤੇ ਸਕੂਲ ਦੇ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨੇ ਵੀ ਸ਼ਬਦ ਕੀਰਤਨ ਦੀ ਹਾਜਰੀ ਭਰੀ । …

Read More »

ਅਗਿਆਤ ਚੋਰਾਂ ਨੇ ਗ੍ਰੰਥੀ ਦੇ ਕਮਰੇ ਵਿਚੋਂ ਕੀਮਤੀ ਸਮਾਨ ਕੀਤਾ ਚੋਰੀ

ਸੰਦੌੜ, 19 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਗੁਰੂਦੁਆਰਾ ਰਾਮਸਰ ਸਾਹਿਬ ਪਿੰਡ ਢੱਡੇਵਾੜੀ ਦੇਹੈੱਡ ਗ੍ਰੰਥੀ ਗੁਰਵਿੰਦਰ ਸਿੰਘ ਜਾਣਕਾਰੀ ਦਿਮਦਿਆ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋ ਗੁਰੂਦੁਆਰਾ ਵਿਖੇ ਬਤੌਰ ਗ੍ਰੰਥੀ ਆਪਣੇ ਪਰਿਵਾਰ ਨਾਲ ਰਹਿ ਕੇ ਸੇਵਾ ਕਰ ਰਿਹਾ ਹੈ।ਬੀਤੇ ਐਤਵਾਰ ਨੂੰ ਮੈਂ ਆਪਣੇ ਪਰਿਵਾਰ ਨਾਲ ਹਸਪਤਾਲ ਆਪਣੇ ਚਾਚੇ ਦਾ ਪਤਾ ਲੈਣ ਗਿਆ ਸੀ।ਇਸੇ ਦਿਨ ਦੁਪਹਿਰ ਦੇ ਸਮੇਂ ਚੋਰਾਂ ਨੇ ਗੁਰੂਦੁਆਰਾ ਸਾਹਿਬ …

Read More »

ਡਿਪਟੀ ਕਮਿਸ਼ਨਰ ਵਲੋਂ ਭੁੱਚੋ, ਰਾਮਪੁਰਾ, ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਦਾਣਾ ਮੰਡੀ ਭੁੱਚੋ,ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ੲਜੇਂਸੀਆ ਦੇ ਅੰਕੜੇ ਅਨੁਸਾਰ ਕਲ ਸ਼ਾਮ ਤੱਕ ਮੰਡੀਆਂ ਵਿੱਚ 38580 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 22206 …

Read More »

ਪ੍ਰਵਾਸੀ ਆਬਾਦੀ ਦੇ 20557 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਲਾਈਆਂ

ਬਠਿੰਡਾ, 19 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਰੰਧਾਵਾ ਦੀ ਯੋਗ ਰਹਿਣੁਮਾਈ ਹੇਠ 17, 18 ਅਤੇ 19 ਅਪ੍ਰੈਲ 2016 ਨੂੰ ਸਲੱਮ ਬਸਤੀਆਂ, ਝੁੱਗੀਆਂ, ਭੱਠਿਆਂ ਫੈਕਟਰੀਆਂ ਅਤੇ ਨਿਰਮਾਣ ਅਧੀਨ ਇਮਾਰਤਾਂ ਆਦਿ ਵਿਖੇ ਜੀਰੋ ਤੋਂ ਪੰਜ ਸਾਲ ਤੱਕ ਬੱਚਿਆਂ ਨੂੰ ਪੋਲੀਉ ਵੈਕਸੀਨ ਦੀਆਂ ਬੂੰਦਾਂ ਪਲਾਉਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਿਲਾ …

Read More »