ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਜੋ ਜਰਮਨੀ ਦੇ ਸ਼ਹਿਰ ਐਸਨ ਵਿਚ ਗੁਰਦੁਆਰਾ ਨਾਨਕਸਰ ਸਾਹਿਬ ਵਿਚ ਬੰਬ ਬਲਾਸਟ ਹੋਇਆ ਹੈ, ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨਾਂ ਨੇ ਕਿਹਾ ਕਿ ਸਿੱਖਾਂ ਨੇ ਵਿਦੇਸ਼ਾਂ ਵਿਚ ਜਾ ਕੇ ਹੱਡ …
Read More »Monthly Archives: April 2016
ਕਿੱਥੇ ਗਿਆ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਕਾਲਰਸ਼ਿਪ ਦਾ 713 ਕਰੋੜ – ਕਰਮਜੀਤ ਰਿੰਟੂ
ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ ਸੱਗੂ)- ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਬੱਚਿਆਂ ਦਾ ਭਵਿੱਖ ਦਾਵ ‘ਤੇ ਲੱਗ ਗਿਆ ਹੈ ਕਿਉਂਕਿ ਪ੍ਰਦੇਸ਼ ਦੀ ਅਕਾਲੀ-ਭਾਜਪਾ ਸਰਕਾਰ ਨੇ ਹੁਣ ਤੱਕ ਇਸ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਪਿਛਲੇ 2 ਸਾਲਾਂ ਤੋਂ ਉਪਲੱਬਧ ਨਹੀਂ ਕਰਵਾਈ ਹੈ। ਇਹ ਰਕਮ 713 ਕਰੋੜ ਰੁਪਏ ਵਿੱਚ ਪਹੁੰਚ ਗਈ ਹੈ, ਜੋ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ …
Read More »ਡਾ. ਬੀ.ਆਰ ਅੰਬੇਦਕਰ ਦੇ ਜਨਮ ਦਿਵਸ ਨੂੰ ਸਮਰਪਿਤ 10 ਰੋਜ਼ਾ ‘ਗ੍ਰਾਮ ਸਵਰਾਜ ਅਭਿਆਨ’ ਸਕੀਮ ਬਾਰੇ ਕੀਤਾ ਜਾਗਰੁਕ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਾ. ਬੀ.ਆਰ ਅੰਬੇਦਕਰ ਦੇ 125 ਵੇਂ ਜਨਮ ਦਿਵਸ ਭਾਰਤ ਸਰਕਾਰ ਵੱਲੋਂ ਕੀਤੇ ਗਏ 10 ਰੋਜ਼ਾ” ਗ੍ਰਾਮ ਸਵਰਾਜ ਅਭਿਆਨ ਸਕੀਮ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਆਦੇਸ਼ਾਂ ਅਤੇ ਡਾ. ਬਖਸ਼ੀਸ਼ ਸਿੰਘ ਚਾਹਲ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਜ਼ਿਲੇ ਭਰ ਵਿੱਚ ਅੱਜ ਕੁੱਲ 68 ਪਿੰਡਾਂ ਵਿੱਚ ਪੇਂਡੂ ਕਿਸਾਨ ਸਭਾਵਾਂ …
Read More »ਪਠਾਨਕੋਟ ਵਿੱਚ 1 ਕਰੋੜ 20 ਲੱਖ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਤਿਆਰ
ਪਠਾਨਕੋਟ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਵਿੱਚ ਸਥਿਤ ਪੰਜਾਬ ਰੋਡਵੇਜ ਡੀਪੂ ਪਠਾਨਕੋਟ ਨਜਦੀਕ 1 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਡੇਢ ਏਕੜ ਵਿੱਚ ਆਟੋਮੇਟਿਡ ਡਰਾਇਵਿੰਗ ਟੈਸਟ ਸੈਂਟਰ ਬਣਾਇਆ ਗਿਆ ਹੈ ਜਿਸ ਨਾਲ ਹੁਣ ਲਾਇਸੈਂਸ ਬਣਾਉਣ ਵਾਲਿਆਂ ਨੂੰ ਅਸਾਨੀ ਹੋਵੇਗੀ ਅਤੇ ਇਕ ਡਰਾਇਵਿੰਗ ਟੈਸਟ ਪਾਸ ਕਰਨ ਦੇ ਨਾਲ ਹੀ ਮੋਕੇ ਕੇ ਉਨ੍ਹਾਂ ਨੂੰ ਡਰਾਇਵਿੰਗ ਲਾਇਸੈਂਸ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਚੰਡੀਗੜ੍ਹ ਸਮੇਤ ਦੇਸ਼ ਦੇ 9 ਰੇਲਵੇ ਸਟੇਸ਼ਨਾਂ ‘ਤੇ ਮਿਲੇਗੀ ਮੁਫਤ ਵਾਈ-ਫਾਈ ਸਹੂਲਤ – ਰੇਲਵੇ ਮੰਤਰੀ ਸੁਰੇਸ਼ ਪ੍ਰਭੂ ਦਾ ਐਲਾਨ। ▶ ਅਕਾਲੀ ਦਲ ਲੋਂਗੋਵਾਲ ਕਾਂਗਰਸ ਵਿੱਚ ਸ਼ਾਮਿਲ – ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਦਿੱਲੀ ‘ਚ ਕੀਤਾ ਐਲਾਨ। ▶ ਕੈਪਟਨ 19 ਅਪ੍ਰੈਲ ਤੋਂ ਵਿਦੇਸ਼ ਦੌਰੇ …
Read More »1984 ‘ਚ ਸਿੱਖ ਰੈਫਰੈਂਸ ਲਾਇਬਰੇਰੀ ਦਾ ਫੌਜ ਵੱਲੋਂ ਚੁੱਕਿਆ ਖਜਾਨਾਂ ਨਹੀਂ ਮਿਲਿਆ ਵਾਪਸ ਮੱਕੜ
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਵਿਖੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਸਿੱਖ ਸਾਹਿਤ ਤੇ ਹੋਰ ਸਮਾਨ ਜੋ 1984 ਵਿਚ ਭਾਰਤੀ ਫੌਜ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਸੀ, ਉਹ ਅਜੇ ਤਕ ਸ਼੍ਰੋਮਣੀ ਕਮੇਟੀ ਨੂੰ ਵਾਪਿਸ ਨਹੀਂ ਮਿਲਿਆ ਹੈ। ਇਸ …
Read More »ਜਥੇ: ਅਵਤਾਰ ਸਿੰਘ ਵਲੋਂ ਧਰਮ ਪ੍ਰਚਾਰ ਕਮੇਟੀ ਦੀ ‘ਜੋਤਿ ਪ੍ਰਗਾਸ’ ਪੁਸਤਕ ਲੋਕ ਅਰਪਣ
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ‘ਜੋਤਿ ਪ੍ਰਗਾਸ’ (ਜੀਵਨ ਦਰਸ਼ਨ) ਪੁਸਤਕ ਲੋਕ ਅਰਪਣ ਕੀਤੀ।ਇਹ ਪੁਸਤਕ ਡਾ. ਰੂਪ ਸਿੰਘ ਵੱਲੋਂ ਸੰਪਾਦਕ ਕੀਤੀ ਗਈ ਹੈ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਸਿੱਖ ਇਤਿਹਾਸ ਰਿਸਰਚ ਬੋਰਡ ਦੇ …
Read More »ਮਗਵਿੰਦਰ ਸਿੰਘ ਖਾਪੜਖੇੜੀ ਨੇ ਸੰਗਤਾਂ ਸਮੇਤ ਗੁਰੂ ਰਾਮਦਾਸ ਲੰਗਰ ‘ਚ ਕੀਤੀ ਸੇਵਾ
ਅੰਮ੍ਰਿਤਸਰ, 16 ਅਪ੍ਰੈਲ (ਗੁਰਪ੍ਰੀਤ ਸਿੰਘ) – ਮੈਂਬਰ ਸ਼ੋ੍ਰਮਣੀ ਕਮੇਟੀ ਮਗਵਿੰਦਰ ਸਿੰਘ ਖਾਪੜਖੇੜੀ ਦੀ ਅਗਵਾਈ ਵਿੱਚ ਵੇਈਂਪੁਈ, ਖਾਪੜਖੇੜੀ, ਕੋਹਾਲਾ ਤੇ ਚੌਗਾਵਾਂ ਦੀਆਂ ਸੰਗਤਾਂ ਨੇ ਵਿਸਾਖੀ ਦੇ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਦੇਸੀ ਘਿਉ ਦੀਆਂ ਜਲੇਬੀਆਂ ਤੇ ਪਕੌੜਿਆਂ ਦਾ ਲੰਗਰ ਲਗਾਇਆ।ਲੰਗਰ ਸੇਵਾ ਦੀ ਸ਼ੁਰੂਆਤ ਤੋਂ ਪਹਿਲਾਂ ਭਾਈ ਮਨਜੀਤ ਸਿੰਘ ਗ੍ਰੰਥੀ ਸ੍ਰੀ ਗੁਰੂ ਰਾਮਦਾਸ …
Read More »ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 16 ਅਪ੍ਰੈਲ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਦੇ ਅੱਜ ਸਕੂਲ ਦੇ ਮੈਨੇਜਰ ਸz. ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਸਟਾਫ ਮੈਂਬਰਾਂ ਵੱਲੋਂ ਭਾਰਤ ਦੇ ਸਵਿੰਧਾਨ ਰਚਇਤਾ ਡਾ: ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ …
Read More »ਸੁਖਬੀਰ ਬਾਦਲ 19 ਅਪ੍ਰੈਲ ਨੂੰ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀਆਂ ਨੂੰ ਵੰਡਣਗੇ ਕਾਰਡ- ਡੀ.ਸੀ
ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 19 ਅਪ੍ਰੈਲ ਨੂੰ ਸਵੇਰੇ 10:30 ਵਜੇ ਗੁਰ ਕਰਤਾਰ ਪੈਲਸ ਸੈਲੀ ਰੋਡ, ਪਠਾਨਕੋਟ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਵਪਾਰੀ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡਣ ਲਈ ਆਯੋਜਿਤ ਕੀਤੇ ਜਾ ਰਹੇ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋ ਕੇ ਲਾਭਪਾਤਰੀਆਂ ਨੂੰ …
Read More »
Punjab Post Daily Online Newspaper & Print Media