ਸੰਦੌੜ, 15 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਕੈਨੇਡਾ ਦੀ ਪਾਰਲੀਮੈਂਟ ਵਿੱਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ੍ਰੀ ਅਖੰਡ ਸਾਹਿਬ ਕਰਵਾ ਕੇ ਕੈਨੇਡਾ ਦੀ ਸਰਕਾਰ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਹਾਨ ਕਾਰਜ ਕੀਤਾ ਹੈ। ਜਿਸ ਨਾਲ ਦੇਸ਼ਾਂ-ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਚ ਇੱਕ ਖੁਸ਼ੀ ਦੀ ਲਹਿਰ ਦੌੜੀ ਹੈ। ਪੰਥਕ ਜਥੇਬੰਦੀ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਇੰਟਰਨੈਸ਼ਨਲ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, …
Read More »Monthly Archives: April 2016
ਮੈਕਸ ਹਸਪਤਾਲ ਵਿੱਚ ਦੰਦਾ ਦਾ ਮੁਫ਼ਤ ਜਾਂਚ ਕੈਂਪ ਆਯੋਜਿਤ
ਡਾ. ਨੇਹਾ ਕਾਂਸਲ ਨੇ ਦੱਸੇ ਪਾਇਰਿਆ ਤੋਂ ਬਚਣ ਦੇ ਤਰੀਕੇ ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮੈਕਸ ਸੁਪਰਸਪੈਸ਼ਲਿਟੀ ਹਸਪਤਾਲ ਦੇ ਜੀ.ਐਮ ਆਪਰੇੱਨਸ ਸੁਨੀਲ ਮੇਹਤਾ ਦੀ ਅਗੁਵਾਈ ਵਿੱਚ ਦੰਦਾਂ ਦਾ ਮੁਫਤ ਚੈਂਕਅੱਪ ਕੈਂਪ ਹਸਪਤਾਲ ਵਿੱਚ ਲਗਾਇਆ ਗਿਆ, ਜਿਸ ਵਿੱਚ 100 ਦੇ ਕਰੀਬ ਮਰੀਜਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ। ਡੇਂਟਲ ਕੰਸਲਟੇਂਟ ਡਾ. ਨੇਹਾ ਕਾਂਸਲ ਨੇ ਕੈਂਪ ਵਿੱਚ ਪੁੱਜੇ …
Read More »ਭੁੱਚੋ, ਰਾਮਪੁਰਾ, ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਡੀ.ਸੀ ਨੇ ਲਿਆ ਜਾਇਜ਼ਾ
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਦਾਣਾ ਮੰਡੀ ਭੁੱਚੋ,ਰਾਮਪੁਰਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਸਬੰਧੀ ਪ੍ਰਬੰਧਾਂ ਦਾ ਜਾਇਜਾ ਲਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਖਰੀਦ ੲਜੇਂਸੀਆ ਦੇ ਅੰਕੜੇ ਅਨੁਸਾਰ ਕਲ ਸ਼ਾਮ ਤੱਕ ਮੰਡੀਆਂ ਵਿੱਚ 38580 ਮੀਟ੍ਰਿਕ ਟਨ ਕਣਕ ਆ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ …
Read More »ਖਾਲਸਾ ਸਾਜਨਾ ਦਿਵਸ ਮੌਕੇ 9 ਦਿਨਾ ਦਸਤਾਰ ਸਿਖਾਲਈ ਕੈਂਪ ਆਯੋਜਿਤ
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿੱਦਿਆ ਤੇ ਸਿਖਲਾਈ ਕੇਂਦਰ ਮੁਲਤਾਨੀਆ ਰੋਡ ਬਠਿੰਡਾ ਵੱਲੋ ਖਾਲਸਾ ਸਾਜਨਾ ਦਿਵਸ ‘ਤੇ ਨੌਂ ਦਿਨ ਦਸਤਾਰ ਸਿਖਾਲਈ ਕੈਂਪ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਨੋਜਵਾਨਾਂ ਅਤੇ ਬੱਚਿਆ ਨੇ ਭਾਗ ਲ਼ਿਆ। ਆਖਰੀ ਵਿਸਾਖੀ ਵਾਲੇ ਦਿਨ ਦਸਤਾਰ ਬੰਨਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ …
Read More »ਐਸ. ਐਸ. ਡੀ ਕਾਲਜ ਵਿਖੇ ਕੁਇਜ਼, ਲੇਖ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲੇ ਅਯੋਜਿਤ
ਬਠਿੰਡਾ, 15 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਨਜਦੀਕ ਪਿੰਡ ਭੋਖੜਾ ਦੇ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਵਿਖੇ ਬਾਬਾ ਸਾਹਿਬ ਡਾ. ਭੀਮ ਰਾੳ ਅੰਬੇਦਕਾਰ ਜੀ ਦੇ 125ਵੇਂ ਜਨਮ ਦਿਹਾੜੇ ਤੇ ਇੱਕ ਪ੍ਰੋਗਰਾਮ ਕਰਵਾਇਆ ਗਿਆ।ਇਹ ਪ੍ਰੋਗਰਾਮ ਡਾ. ਅੰਬੇਦਕਰ ਜੀ ਦੀ ਭਾਰਤੀ ਸਮਾਜ ਨੂੰ ਮਹਾਨ ਦੇਣ ਦੇ ਸਤਿਕਾਰ ਵਜੋਂ ਮਨਾਇਆ ਗਿਆ।ਕਾਲਜ ਦੇ ਪ੍ਰਿੰਸੀਪਲ, ਡਾ. ਰਾਜੇਸ਼ ਸਿੰਗਲਾ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਜਾਬ ‘ਚ ਕਰੋੜਾਂ ਦੇ ਅਨਾਜ ਘੋਟਾਲੇ ਬਾਰੇ ਇੱਕ ਪ੍ਰਮੁੱਖ ਅਖਬਾਰ ਵਿੱਚ ਛਪੀ ਖਬਰ ਨੂੰ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਨਕਾਰਿਆ। ▶ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਅਨਾਜ ਘੋਟਾਲੇ ਦੀ ਸੁਪਰੀਮ ਕੋਰਟ ਦੇ ਜੱਜ ਤੋਂ ਜਾਂਚ ਦੀ ਕੀਤੀ ਮੰਗ- ਕਾਂਗਰਸ ਦੇ ਬੁਲਾਰੇ …
Read More »ਕੌਮਾਂਤਰੀ ਪ੍ਰਸਿੱਧੀ ਵਾਲੇ ਮਨੋਚਿਕਤਸਕ ਅਤੇ ਤਰਕਸ਼ੀਲ ਡਾ. ਇਬਰਾਹਮ ਥਾਮਸ ਕਾਵੂਰ ਦਾ ਜਨਮ ਦਿਨ ਮਨਾਇਆ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ ਸੱਗੂ)- ਭਾਰਤ ਤੇ ਸ੍ਰੀਲੰਕਾ ਵਿਚ ਅੰਧ-ਵਿਸ਼ਵਾਸਾਂ, ਰੂੜੀਵਾਦ ਅਤੇ ਪਾਖੰਡਵਾਦ ਦੇ ਖਿਲਾਫ ਤਰਕਸ਼ੀਲ ਲਹਿਰ ਸਥਾਪਤ ਕਰਨ ਵਾਲੇ ਕੌਮਾਂਤਰੀ ਪ੍ਰਸਿੱਧੀ ਵਾਲੇ ਮਨੋਚਿਕਤਸਕ ਅਤੇ ਤਰਕਸ਼ੀਲ ਚਿੰਤਕ ਡਾ. ਇਬਰਾਹਮ ਥਾਮਸ ਕਾਵੂਰ ਦਾ 118ਵਾਂ ਜਨਮ ਦਿਵਸ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਵਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਇਕਾਈ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ …
Read More »ਬਾਬਾ ਬਕਾਲਾ ਰਈਆ ਰੇਲਵੇ ਸ਼ਟੇਸ਼ਨ ‘ਤੇ ਸਹੂਲਤਾਂ ਦੀ ਘਾਟ ਨਾਲ ਮੁਸਾਫਰਾਂ ਪ੍ਰੇਸ਼ਾਨ – ਸ਼ਾਨ ਰਈਆ
ਰਈਆ, 14 ਅਪ੍ਰੈਲ (ਸੰਧੂ ਬਲਵਿੰਦਰ)- ਸਬ ਡਵੀਜਨ ਬਾਬਾ ਬਕਾਲਾ ਦੇ ਕਸਬਾ ਰਈਆ ਮੰਂਡੀ ਰੇਲਵੇ ਸ਼ਟੇਸ਼ਨ ਹਾਲਟ ਰਈਆ ਬਾਬਾ ਬਕਾਲਾ ਦੇ ਪੈਂਦੇ ਪਲੇਟਫਾਰਮ ਦੀ ਖਸਤਾ ਹਾਲਤ ਦੇ ਕਾਰਨ ਮੁਸਾਫਰਾਂ ਵੱਡੀ ਪ੍ਰੇਸ਼ਾਨੀ ਹੁੰਦੀ ਹੈ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਜੀਤ ਸਿੰਘ ਸ਼ਾਨ ਰਈਆ ਨੇ ਦੱਸਿਆ ਕਿ ਰਈਆ ਸ਼ਟੇਸ਼ਨ ਤੇ ਗੱਡੀਆਂ ਘੱਟ ਰੁਕਣ ਕਾਰਨ ਅਤੇ ਪਲੇਟਫਾਰਮ ‘ਤੇ ਸਹੂਲਤਾਂ …
Read More »ਟ੍ਰੈਫਿਕ ਦੀ ਸਮੱਸਿਆਂ ਨਾਲ ਜੂਝ ਰਿਹਾ ਪੱਟੀ ਸ਼ਹਿਰ
ਨਜਾਇਜ਼ ਕਬਜ਼ਾ ਧਰਕਾਂ ਵਿੱਰੁਧ ਕੀਤੀ ਜਾਵੇਗੀ ਜਲਦ ਕਾਰਵਾਈ- ਪ੍ਰਧਾਨ ਸ਼ਿੰਦਾ ਪੱਟੀ, 11 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸਥਾਨਕ ਸ਼ਹਿਰ ਵਿਚ ਟ੍ਰੈਫਿਕ ਦੀ ਸਮੱਸਿਆ ਦਾ ਕੋਈ ਵੀ ਪੂਖਤਾ ਪ੍ਰਬੰਧ ਨਹੀਂ ਹੈ।ਬਜਾਰਾਂ ਵਿਚ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਦੇ ਬਾਹਰ ਸੜਕ ਤੇ ਨਜਾਇਜ ਕਬਜਾ ਕੀਤਾ ਹੋਇਆ ਹੈ।ਜਿਸ ਨਾਲ ਸ਼ਹਿਰ ਵਿਚ ਟੈਫਿਕ ਦਾ ਬੂਰਾ ਹਾਲ ਹੈ।ਦੁਪਿਹਰ ਦੇ ਟਾਇਮ ਜਦ ਸਕੂਲਾਂ ਵਿਚ ਛੁੱਟੀ ਹੁੰਦੀ …
Read More »ਧੰਨ ਧੰਨ ਬਾਬਾ ਦੀਪ ਸਿੰਘ ਅਕੈਡਮੀ ਬੱਲਪੁਰੀਆਂ ਨੇ ਕਰਵਾਏ ਕੁਸ਼ਤੀ ਮੁਕਾਬਲੇ
ਚੌਂਕ ਮਹਿਤਾ, 14 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪਿੰਡ ਬੱਲ ਪੁਰੀਆਂ ਵਿਖੇ ਬਾਬਾ ਕੁਲਵੰਤ ਸਿੰਘ ਮੱਘਾ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਧੰਨ ਧੰਨ ਬਾਬਾ ਦੀਪ ਸਿੰਘ ਕਬੱਡੀ ਅਤੇ ਦੰਗਲ ਅਕੈਡਮੀ ਵਿਖੇ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਨਾਮਵਰ ਪਹਿਲਵਾਨਾ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ।ਇਸ ਸਮੇ ਵਿਸ਼ੇਸ਼ ਤੌਰ ਤੇ ਪੁੱਜੇ ਪ੍ਰਧਾਨ ਕੁਲਵਿੰਦਰ ਸਿੰਘ ਮਿੱਠਾ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਰਿਬਨ ਕੱਟ …
Read More »
Punjab Post Daily Online Newspaper & Print Media