Wednesday, November 25, 2026

Monthly Archives: April 2016

ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਜਾਰੀ- ਰਾਣਾ ਪਰਮਜੀਤ ਸਿੰਘ

ਨਵੀਂ ਦਿੱਲੀ, 29 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਰਾਣਾ ਪਰਮਜੀਤ ਸਿੰਘ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਦਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਈ-ਜੂਨ ਵਿੱਚ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦੇਣ ਲਈ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ …

Read More »

ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ ਸੰਧਿਆ’ ਭੱਠਲ ਕਹਾਣੀ ਮੁਕਾਬਲੇ ਵਿੱਚ ਜੇਤੂ

ਅੰਮ੍ਰਿਤਸਰ, 29 ਅਪ੍ਰੈਲ਼ (ਜਗਦੀਪ ਸਿੰਘ ਸੱਗੂ) ਤ੍ਰੈਮਾਸਿਕ ਰਸਾਲੇ ਕਲਾਕਾਰ ਸਾਹਿਤਕ ਵਲੋਂ ਹਰ ਵਰ੍ਹੇ ਕਰਵਾਏ ਜਾਣ ਵਾਲੇ ਕਰਨਲ ਨਰਾਇਣ ਸਿੰਘ ਭੱਠਲ ਯਾਦਗਾਰੀ ਇਨਾਮੀ ਕਹਾਣੀ ਮੁਕਾਬਲੇ ਵਿੱਚ ਇਸ ਵਾਰ ਕਥਾਕਾਰ ਦੀਪ ਦਵਿੰਦਰ ਸਿੰਘ ਦੀ ਕਹਾਣੀ ‘ਤ੍ਰਿਕਾਲ ਸੰਧਿਆ’ ਇਨਾਮ ਜੇਤੂ ਰਹੀ। ਇਸ ਬਹੁਵਿਕਾਰੀ ਕਹਾਣੀ ਮੁਕਾਬਲੇ ਵਿੱਚ ਵੱਖ ਵੱਖ ਲੇਖਕਾਂ ਦੀਆਂ 38 ਕਹਾਣੀਆਂ ਪੁੱਜੀਆਂ ਸਨ। ਇਹਨਾਂ ਕਹਾਣੀਆਂ ਦੀ ਪੰਜਾਬੀ ਵਿਦਵਾਨਾਂ ਵਲੋਂ ਕੀਤੀ ਗਈ ਪਰਖ-ਪੜਚੋਲ …

Read More »

ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੀ ਅਲਟਰਾ ਮਾਡਰਨ ਸੁਵਿਧਾਵਾਂ ਵਾਲੀ ਨਵੀਂ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਵਲੋਂ ਸ਼ਹੀਦਾਂ ਦੇ ਸਿਰਤਾਜ ਅਤੇ ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜ੍ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਹਸਪਤਾਲ ਦੀ ਅਲਟਰਾ ਮਾਡਰਨ ਸੁਵਿਧਾਵਾਂ ਅਤੇ ਉੱਚ ਪੱਧਰੀ ਤਕਨੀਕਾਂ ਨਾਲ ਲੈਸ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ।ਸਮਾਰੋਹ ਦਾ …

Read More »

ਡੀ.ਸੀ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀ ਅਚਨਚੇਤ ਜਾਂਚ- ਤਿੰਨ ਅਧਿਕਾਰੀ ਤੇ ਕਰਮਚਾਰੀ ਗੈਰਹਾਜ਼ਰ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਰਾਜ ਸਰਕਾਰ ਵੱਲੋਂ ਨਿਰਧਾਰਤ ਸਮੇਂ ਮੁਤਾਬਕ ਦਫ਼ਤਰਾਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਅੱਜ ਸਵੇਰੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਕੀਤੀ ਜਿਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅਤੇ ਜ਼ਿਲ੍ਹਾ ਸਿੱਖਿਆ …

Read More »

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਮਲੂਕਾ ਨੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅਜ ਰਾਮਪੁਰਾ ਵਿਖੇ ਵਪਾਰੀਆਂ ਨੂੰ ਸਿਹਤ ਬੀਮਾ ਕਾਰਡਾਂ ਦੀ ਵੰਡ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਪਾਰਲੀਮਾਨੀ ਸਕੱਤਰ ਸਰੂਪ ਚੰਦ ਸਿੰਗਲਾ ਅਤੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ. ਗੁਰਪੀਤ ਸਿੰਘ ਮਲੂਕਾ ਵੀ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ …

Read More »

ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਮੌਕੇ ਇਕ ਕੈਦੀ ਰਿਹਾਅ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਗਈ। ਮਾਨਯੋਗ ਪਰਮਜੀਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਕੇਂਦਰੀ ਜੇਲ੍ਹ ਵਿਚ ਕੈਂਪ ਕੋਰਟ ਲਗਾਈ …

Read More »

ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਹਨ ਕੈਂਪ – ਮੁੱਖ ਖੇਤੀਬਾੜੀ ਅਫ਼ਸਰ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਸਾਲ ਨਰਮੇ ਦੀ ਫ਼ਸਲ ‘ਤੇ ਚਿੱਟੀ ਮੱਖੀ ਦੇ ਹਮਲੇ ਨਾਲ ਨਰਮੇ ਦੀ ਫ਼ਸਲ ਲਗਭਗ ਖਤਮ ਹੋ ਗਈ ਸੀ। ਇਸ ਲਈ ਮਾਨਯੋਗ ਵਧੀਕ ਮੁੱਖ ਸਕੱਤਰ, ਖੇਤੀਬਾੜੀ ਵਿਭਾਗ, ਪੰਜਾਬ ਸਰਕਾਰ ਦੇ ਦਿੱਤੇ ਹੁਕਮਾ ਅਨੁਸਾਰ ਚਿੱਟੀ ਮੱਖੀ ਦੀ ਰੋਕਥਾਮ ਅਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਪੰਜਾਬ …

Read More »

ਝੋਨੇ ਦੀ ਪਨੀਰੀ 5 ਮਈ ਤੇ ਝੋਨਾ 15 ਜੂਨ ਤੋਂ ਪਹਿਲਾਂ ਨਾ ਲਗਾਈ ਜਾਵੇ- ਖੇਤੀਬਾੜੀ ਅਫ਼ਸਰ

ਬਠਿੰਡਾ, 29 ਅਪ੍ਰੈਲ (ਅਵਤਾਰ ਸਿੰਘ ਕੈਂਥ) – ਮੁੱਖ ਖੇਤੀਬਾੜੀ ਅਫ਼ਸਰ ਡਾ. ਨਛੱਤਰ ਸਿੰਘ ਔਲਖ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਨੀਰੀ 5 ਮਈ ਤੋਂ ਪਹਿਲਾਂ ਨਾ ਲਗਾਉਣ।ਡਾ. ਨਛੱਤਰ ਸਿੰਘ ਔਲਖ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਲਗਾਉਣ ਦਾ ਸਮਾਂ 5 ਮਈ ਤੋਂ 15 ਜੂਨ ਤੱਕ ਹੋਵੇਗਾ।ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਅੱਜ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ …

Read More »

ਸਕੂਲੀ ਬੱਚਿਆਂ ਲਈ ਕੰਪਿਊਟਰ ਲੈਂਬ ਦਾ ਉਦਘਾਟਨ

ਬਠਿੰਡਾ, 29 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਸਥਾਨਕ ਸਕੂਲ ਗੁਰੂ ਨਾਨਕ ਦੇਵ ਪਬਲਿਕ ਸਕੂਲ ਸਿਵਲ ਸਟੇਸ਼ਨ ਵਿਖੇ ਇਕ ਕੰਪਿਊਟਰ ਲੈਂਬ ਦਾ ਉਦਘਾਟਨ ਵਲੋਂ ਕੀਤਾ ਗਿਆ।ਉਦਘਾਟਨ ਸਮਾਰੋਹ ਮੌਕੇ ਮੁੱਖ ਮਹਿਮਾਨ ਸੁਖਦੇਵ ਸਿੰਘ ਬਾਹੀਆ ਨੇ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਯੁੱਗ ਹੈ ਅਤੇ ਇਸ ਦੀ ਪੜ੍ਹਾਈ ਬੱਚਿਆਂ ਲਈ ਬਹੁਤ ਹੀ ਜਰੂਰੀ ਹੈ।ਇਸ ਮੌਕੇ ਪ੍ਰਿੰਸੀਪਲ ਸੁਖਦੇਵ ਸਿੰਘ …

Read More »