Wednesday, November 25, 2026

Monthly Archives: April 2016

ਕਾਮਾਗਾਟਾ ਮਾਰੂ ਕਾਂਡ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਵਲੋਂ ਮੁਆਫ਼ੀ ਮੰਗਣ ਦਾ ਐਲਾਨ ਸ਼ਲਾਘਾਯੋਗ- ਖ਼ਾਲਸਾ ਗਵਰਨਿੰਗ ਕੌਂਸਲ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਸਿਰਮੌਰ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਜਾਰੀ ਆਪਣੇ ਬਿਆਨ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸੰਨ 1914 ਵਿੱਚ ਵਾਪਰੇ ਦੁਖਾਂਤ ਕਾਮਾਗਾਟਾਮਾਰੂ ਕਾਂਡ ਦੇ ਸਬੰਧੀ ਮੁਆਫ਼ੀ ਮੰਗਣ ਦੇ ਸੰਕਲਪ ਦੀ ਪੁਰਜ਼ੋਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਸਾਖੀ ਮੌਕੇ ‘ਤੇ ਟਰੂਡੋ …

Read More »

KCGC Welcomes Canada Govt’s Move to Tender Apology for Komagata Maru

Amritsar, April 13 (Dharmender Singh Rataul) – The historic Khalsa College Governing Council (KCGC), a conglomerate of educational institutions, today welcomed the move by Canadian Prime Minister Justin Trudeau to tender an unconditional apology on the floor of the House of Commons next month for Komagata Maru incident in 1914 when a ship carrying hundreds of Indian immigrants mostly Sikhs was returned …

Read More »

ਸ਼ਹੀਦ ਭਗਤ ਸਿੰਘ ਪਾਰਕ ਵੈਲਫੇਅਰ ਐਸੋਸੀਏਸ਼ਨ ਵਲੋਂ ਸ੍ਰੀ ਅਨਿਲ ਜੋਸ਼ੀ ਦਾ ਸਨਮਾਨ

ਅੰਮ੍ਰਿਤਸਰ, 13 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਅਕਾਸ਼ ਐਵਨਿਊ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਦੇ ਦੌਰੇ ਸਮੇਂ ਸ਼ਹੀਦ ਭਗਤ ਸਿੰਘ ਪਾਰਕ ਵੈਲਫੇਅਰ ਐਸੋਸੀਏਸ਼ਨ ਵਲੋਂ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਦੇ ਸਨਮਾਨ ਮੌਕੇ ਹਾਜਰ ਕੌਂਸਲਰ ਪ੍ਰਭਜੀਤ ਸਿੰਘ ਰਟੌਲ, ਮੰਡਲ ਪ੍ਰਧਾਨ ਕਪਿਲ ਸ਼ਰਮਾ, ਅਮਨਦੀਪ ਸਿੰਘ ਚੰਦੀ, ਰੀਨਾ ਜੇਤਲੀ, ਨਰਿੰਦਰ ਸਿੰਘ ਗਿੱਲ, ਬੀ.ਐਲ ਸ਼ਰਮਾ, ਜਤਿੰਦਰਪਾਲ ਸਿੰਘ, ਕੇਵਲ ਸਿੰਘ, ਰਵੀ ਭੱਲਾ, ਦੇਸ ਰਾਜ, ਬਲਰਾਜ …

Read More »

ਸਿਹਤ ਮੰਤਰੀ ਚੌਧਰੀ ਜਿਆਣੀ ਵੱਲੋਂ ਅਰਨੀਵਾਲਾ ਮਾਈਨਰ ਦੇ ਚੱਲ ਰਹੇ ਕੰਮ ਦਾ ਨਿਰੀਖਣ

ਫਾਜਿਲਕਾ, 13 ਅਪ੍ਰੈਲ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਖੇਤੀ ਖੇਤਰ ਨੂੰ ਸਿੰਚਾਈ ਦੀ ਸਹੂਲਤ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਟੇਲਾਂ ਤੇ ਪੈਂਦੇ ਪਿੰਡਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਖਰਚ ਕਰਕੇ ਪੁਰਾਣੀਆਂ ਮਾਈਨਰ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਇਹ ਗੱਲ ਅੱਜ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਪਿੰਡ …

Read More »

ਜੀ.ਕੇ ਨੇ ਗੁਰੂ ਘਰ ਆਉਣ ਵੇਲੇ ਬੱਚਿਆਂ ਨੂੰ ਰਵਾਇਤੀ ਰਸਮਾਂ ਦਾ ਪਾਲਣ ਕਰਨ ਦਾ ਦਿੱਤਾ ਸੱਦਾ

ਦਿੱਲੀ ਦੇ ਖਾਲਸਾ ਕਾਲਜਾਂ ‘ਚ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਹੋਣਗੀਆਂ ਰਾਖਵੀਆਂ – ਸਿਰਸਾ ਨਵੀਂ ਦਿੱਲੀ, 13 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 4 ਕਾਲਜਾਂ ਵਿੱਚ ਇਸ ਵਰ੍ਹੇ ਤੋਂ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਰਾਖਵੀਆਂ ਹੋਣਗੀਆਂ। ਇਹ ਐਲਾਨ ਅੱਜ ਕਮੇਟੀ ਪ੍ਰਬੰਧਕਾਂ ਨੇ ਕਮੇਟੀ ਵੱਲੋਂ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ …

Read More »

ਸ਼ੇਰਗੜ ਚੀਮਾ ਵਿਖੇ ਗੁਰਬਾਣੀ ਕੰਠ, ਦਸਤਾਰ ਸਜਾਉਣ ਅਤੇ ਕੀਰਤਨ ਦੇ ਮੁਕਾਬਲੇ ਕਰਵਾਏ

ਸੰਦੌੜ, 13 ਅਪਰੈਲ (ਹਰਮਿਂੰਦਰ ਸਿੰਘ ਭੱਟ) – ਸ੍ਰੋਮਣੀ ਭਗਤ ਧੰਨਾ ਜੀ ਦੇ 6ਵੀਂ ਜਨਮ ਸਤਾਬਦੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਿੰਡ ਸ਼ੇਰਗੜ ਚੀਮਾ ਵਿਖੇ ਗੁਰਬਾਣੀ ਕੰਠ, ਦਸਤਾਰ ਅਤੇ ਕੀਤਰਨ ਮੁਕਾਬਲੇ ਕਰਵਾਏ ਗਏ।ਧਰਮ ਪ੍ਰਚਾਰ ਕਮੇਟੀ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਏ ਮੁਕਾਬਲਿਆਂ ਵਿਚ 350 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ।ਇਸ ਦੌਰਾਨ ਸੁੰਦਰ ਦਸਤਾਰ, ਦੁਮਾਲਾ, ਕੀਰਤਨ ਅਤੇ ਗੁਰਬਾਣੀ ਕੰਠ ਦੇ ਵੱਖ …

Read More »

ਜੱਟਾ ਤੇਰੀ ਹੁਣ ਕਾਹਦੀ ਵਿਸਾਖੀ…ਕਰਜ਼ੇ ਦੇ ਦੈਂਤ ਨੇ 42 ਦਿਨਾਂ ‘ਚ ਨਿਗਲੇ 31 ਕਿਸਾਨ

ਸੰਦੌੜ੍ਹ 13 ਅਪ੍ਰੈਲ (ਹਰਮਿੰਦਰ ਸਿੰਘ ਭੱਟ) – ਵਿਸਾਖੀ ਵਾਲੇ ਦਿਨ ਕਿਸਾਨਾਂ ਵੱਲੋਂ ਕਣਕ ਦੀ ਪੱਕੀ ਫ਼ਸਲ ਨੂੰ ਦਾਤੀ ਲਾਉਣਾ ਸ਼ੁਭ ਮੰਨਿਆ ਜਾਦਾ ਹੈ ਪਰ ਪੰਜਾਬ ਦੇ ਕਿਸਾਨਾਂ ਸਿਰ ਚੜ੍ਹੀਆਂ ਕਰਜ਼ੇ ਦੀਆਂ ਭਾਰੀਆਂ ਪੰਡਾਂ ਨੇ ਕਿਸਾਨਾਂ ਦੀ ਮੱਤ ਮਾਰ ਕੇ ਰੱਖ ਦਿੱਤੀ ਹੈ ਅਤੇ 1 ਮਾਰਚ ਤੋਂ 11 ਅਪ੍ਰੈਲ ਤੱਕ 42 ਦਿਨਾਂ ਵਿਚ ਲਗਭਗ 31 ਕਿਸਾਨਾਂ ਨੂੰ ਕਰਜ਼ੇ ਦੇ ਦੈਂਤ ਨੇ …

Read More »

ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਵਿਸਾਖੀ ਵਾਲੇ ਦਿਨ ਹੋਈ ਖਾਕ

ਸੰਦੌੜ 13 ਅਪਰੈਲ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਦੇ ਨੇੜਲੇ ਖੇਤਰ ਵਿੱਚ ਉਸ ਸਮੇਂ ਕਿਸਾਨਾਂ ਦੇ ਸਾਹ ਸੂਤੇ ਗਏ ਜਦੋਂ ਅੱਗ ਦੀਆਂ ਵੀਹ ਫੁੱਟ ਲੰਮੀਆਂ ਲਾਟਾਂ ਆਲੇ-ਦੁਆਲੇ ਦਸ ਪਿੰਡਾਂ ਨੂੰ ਦਿਖਾਈ ਦਿੱਤੀਆਂ।ਅਸਮਾਨ ਵਿੱਚ ਧੂੰਏਂ ਨੇ ਇਕ ਤਰ੍ਹਾਂ ਹਨੇਰਾ ਹੀ ਕਰ ਦਿੱਤਾ।ਬਾਠਾਂ, ਕੰਗਣਵਾਲ ਦੇ ਖੇਤਰ ਵਿੱਚ ਲਗਭਗ 50 ਏਕੜ ਸੜ੍ਹ ਕੇ ਸੁਆਹ ਹੋ ਗਈ। ਹਵਾ ਦੇ ਤੇਜ ਬੁੱਲੇ ਨੇ ਅੱਗ ਦਾ …

Read More »

ਚੇਅਰਮੈਨ ਐਡਵੋਕੇਟ ਸ਼ਮਸ਼ਾਦ ਅਲੀ ਵਲੋਂ ਕਣਕ ਦੀ ਬੋਲੀ ਦਾ ਰਸਮੀ ਉਦਘਾਟਨ

ਮਾਲੇਰਕੋਟਲਾ, 13 ਅਪ੍ਰੈਲ (ਹਰਮਿੰਦਰ ਸਿੰਘ) – ਮਾਰਕਿਟ ਕਮੇਟੀ ਦੇ ਨਵ-ਨਿਯੁੱਕਤ ਚੈਅਰਮੈਨ ਐਡਵੋਕੇਟ ਸ਼ਮਸ਼ਾਦ ਅਲੀ ਨੇ ਦਾਣਾ ਮੰਡੀ ਮਾਲੇਰਕੋਟਲਾ ਵਿਖੇ ਹਾੜੀ ਦੀ ਫਸਲ ਕਣਕ ਦੀ ਬੋਲੀ ਦਾ ਰਸਮੀ ਉਦਘਾਟਨ ਕਰਦਿਆਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਜਿਨਸ ਵੇਚਣ ਸਮੇਂ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸ਼ਮਸ਼ਾਦ ਅਲੀ ਨੇ ਕਿਹਾ ਕਿ ਪੰਜਾਬ …

Read More »