Wednesday, November 25, 2026

Monthly Archives: April 2016

ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਹੋਇਆ ਉਦਘਾਟਨ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਸਥਾਨਕ ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਇਟੀ ਵੱਲੋਂ ਲੋਕ ਸੇਵਾ ਦੇ ਮੰਤਵ ਨੂੰ ਮੁੱਖ ਰੱਖਦਿਆਂ ਖੋਲ੍ਹੇ ਗਏ ਬਾਬਾ ਬੁੱਢਾ ਸਾਹਿਬ ਹੱਡੀਆਂ ਦੇ ਕਲੀਨਿਕ ਦਾ ਸ਼ੁਭ ਆਰੰਭ ਗਿਆਨੀ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਭੱਠ ਸਾਹਿਬ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ। ਇਸ ਮੌਕੇ ਗੁਰਚਰਨ ਸਿੰਘ ਚੰਨ ਸ਼ਹਿਰੀ ਪ੍ਰਧਾਨ ਅਕਾਲੀ …

Read More »

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਵੱਲੋਂ ਨਸ਼ਿਆਂ-ਭ੍ਰਿਸ਼ਟਾਚਾਰ ਖਿਲਾਫ ਰੈਲੀ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਆਲ ਇੰਡੀਆਂ ਐਂਟੀ ਕੁਰੱਪਸ਼ਨ ਮੋਰਚੇ ਵੱਲੋਂ ਕੌਮੀ ਪ੍ਰਧਾਨ ਮਹੰਤ ਰਮੇਸ਼ਾਨੰਦ ਸਰਸਵਤੀ ਦੀ ਅਗਵਾਈ ਹੇਠ ਨਸ਼ਿਆਂ-ਭ੍ਰਿਸ਼ਟਾਚਾਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਦਾਣਾ ਮੰਡੀ ਪੱਟੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਰਮੇਸ਼ਾਨੰਦ ਸਰਸਵਤੀ, ਚੇਅਰਮੈਂਨ ਪੰਜਾਬ ਅਜੇ ਕੁਮਾਰ ਚੀਨੂੰ, ਮੁੱਖ ਸਲਾਹਕਾਰ ਪੰਜਾਬ ਪ੍ਰਮਿੰਦਰ ਸਿੰਘ ਹੀਰਾ ਅਤੇ ਯੂਥ ਪ੍ਰਧਾਨ ਪੰਜਾਬ ਵਿਕਟਰ …

Read More »

ਏ.ਐਸ.ਆਈ ਸਵਿੰਦਰ ਸਿੰਘ ਵੱਲੋਂ ਮੈਡੀਕਲ ਸਟੋਰ ਮਾਲਿਕਾਂ ਨਾਲ ਮੀਟਿੰਗ

ਪੱਟੀ, 10 ਅਪ੍ਰੈਲ (ਅਵਤਾਰ ਢਿੱਲੋਂ, ਰਣਜੀਤ ਮਾਹਲਾ)- ਜ਼ਿਲ੍ਹਾ ਪੁਲਿਸ ਮੁਖੀ ਮਨਮੋਹਨ ਕੁਮਾਰ ਸ਼ਰਮਾ ਦੀ ਹਦਾਇਤਾਂ ਅਨੁਸਾਰ ਸਮੁੱਚੇ ਜ਼ਿਲ੍ਹੇ ਦੀ ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਪਿੰਡ ਸਭਰਾਂ ਦੇ ਚੌਂਕੀ ਇੰਚਾਰਜ ਏਐਸਆਈ ਸਵਿੰਦਰ ਸਿੰਘ ਤੁੰਗ ਵੱਲੋਂ ਪਿੰਡ ਦੇ ਸਮੂਹ ਮੈਡੀਕਲ ਸਟੋਰਾਂ ਦੇ ਮਾਲਿਕਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਏ.ਐਸ.ਆਈ ਸਵਿੰਦਰ ਸਿੰਘ ਤੁੰਗ ਨੇ …

Read More »

ਪਦਮ ਸ਼੍ਰੀ ਕਰਤਾਰ ਸਿੰਘ ਦਾ ਜੰਡਿਆਲਾ ਗੁਰੂ ਆਉਣ ‘ਤੇ ਨਿੱਘਾ ਸਵਾਗਤ

ਜੰਡਿਆਲਾ ਗੁਰੂ, 10 ਅਪ੍ਰੈਲ (ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਬੇਦਾਗ ਸ਼ਖਸੀਅਤ ਦੇ ਮਾਲਕ ਪਦਮ ਸ਼੍ਰੀ ਕਰਤਾਰ ਸਿੰਘ ਪਹਿਲਵਾਨ ਦਾ ਅੱਜ ਜੰਡਿਆਲਾ ਗੁਰੂ ਆਉਣ ‘ਤੇ ਇੱਥੋ ਦੇ ਆਮ ਆਦਮੀ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।ਇਸ ਸਮੇਂ ਜੰਡਿਆਲਾ ਗੁਰੂ ਦੇ ਸਰਕਲ ਇੰਚਾਰਜ ਸਰਬਜੀਤ ਸਿੰਘ ਡਿੰਪੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਾਸਤੇ …

Read More »

ਜ਼ਿਲ੍ਹਾ ਮੈਜ਼ਿਸਟ੍ਰੇਟ ਵੱਲੋਂ ਪਿੰਡਾਂ ਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ ਨੂੰ ਪਹਿਰਾ ਲਾਉਣ ਦੇ ਆਦੇਸ਼

ਫਾਜ਼ਿਲਕਾ, 10 ਅਪ੍ਰੈਲ (ਵਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ …

Read More »

ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਬਣਨ ਨਾਲ ਡਰਾਈਵਿੰਗ ਲਾਈਸੈਂਸ ਬਣਾਉਣ ਵਿੱਚ ਮਿਲੇਗੀ ਵੱਡੀ ਰਾਹਤ – ਸਟੇਟ ਟਰਾਂਸਪੋਰਟ ਕਮਿਸ਼ਨਰ

ਫਾਜਿਲਕਾ, 10 ਅਪ੍ਰੈਲ (ਵਨੀਤ ਅਰੋੜਾ)- ਫਾਜ਼ਿਲਕਾ ਜ਼ਿਲ੍ਹੇ ਵਿਚ ਬਣ ਰਹੇ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕਜ ਦਾ ਨਿਰੀਖਣ ਕਰਨ ਲਈ ਅੱਜ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਸ.ਹਰਮੇਲ ਸਿੰਘ ਵੱਲੋਂ ਫਾਜ਼ਿਲਕਾ ਦੇ ਪਿੰਡ ਰਾਮਪੁਰਾ ਅਤੇ ਅਬੋਹਰ ਵਿਚ ਦਾਣਾ ਮੰਡੀ ਨਜ਼ਦੀਕ ਬਣ ਰਹੇ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਜ਼ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ.ਗੁਰਚਰਨ ਸਿੰਘ ਸੰਧੂ ਵੀ ਹਾਜਰ ਸਨ। ਸਟੇਟ …

Read More »

ਡਾ. ਜਸਵਿੰਦਰ ਸਿੰਘ ਢਿੱਲੋਂ ਚੀਫ਼ ਖਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਦੇ ਮੁੜ ਆਨਰੇਰੀ ਸਕੱਤਰ ਬਣੇ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ)- ਐਜੂਕੇਸ਼ਨਲ ਕਮੇਟੀ ਦੇ ਮੂਲ ਸੂਤਰ 43 ਅਨੁਸਾਰ ਐਜੂਕੇਸ਼ਨਲ ਕਮੇਟੀ ਦੀ ਚੋਣ ਉਪਰੰਤ ਨਵੇਂ ਮੈਂਬਰਾਂ ਦੀ ਮਿਤੀ 10 ਅਪ੍ਰੈਲ 2016 ਨੂੰ ਪਹਿਲੀ ਇਕੱਤਰਤਾ ਸ. ਚਰਨਜੀਤ ਸਿੰਘ ਜੀ ਚੱਢਾ, ਪ੍ਰਧਾਨ, ਚੀਫ਼ ਖਾਲਸਾ ਦੀਵਾਨ ਦੀ ਪ੍ਰਧਾਨਗੀ ਹੇਠ ਐਜੂਕੇਸ਼ਨਲ ਕਮੇਟੀ ਦੇ ਦਫ਼ਤਰ ਵਿਚ ਹੋਈ ਜਿਸ ਵਿਚ ਡਾ. ਜਸਵਿੰਦਰ ਸਿੰਘ ਢਿੱਲੋਂ ਐਜੂਕੇਸ਼ਨਲ ਕਮੇਟੀ ਦੇ ਸਰਵ ਸੰਮਤੀ ਨਾਲ ਮੁੜ ਆਨਰੇਰੀ …

Read More »

Dr. Jaswinder Singh Dhillon elected Honorary Secretary of Educational Committee again

  Amritsar, April 10 (Punjab Post Bureu) – Dr. Jaswinder Singh Dhillon has been unanimously elected as Honorary Secretary of Educational Committee once again. Election was held under the supervision of president Chief Khalsa Diwan S. Charanjit Singh Chadha. Mean while S. Santokh Singh Sethi is also honored as Additional Honorary Secretary of Educational Committee. Educational Committee has been playing a …

Read More »

ਡਰਾਇਵਿੰਗ ਲਾਇਸੈਂਸ ਬਣਵਾਉਣ ਲਈ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ ਸੱਗੂ) ਗਰੀਬ ਤੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਜਿਥੇ ਸਮੇਂ ਸਮੇਂ ‘ਤੇ ਮੈਡੀਕਲ ਚੈਕਅੱਪ ਕੈਂਪ ਲਗਾਏ ਜਾਂਦੇ ਹਨ, ਉਥੇ ਅੱਜ ਸਥਾਨਕ ਮਹਾਂ ਸਿੰਘ ਗੇਟ ਵਿਖੇ ਐਸ. ਐਸ ਬੋਰਡ ਦੇ ਮੈਂਬਰ ਅਨਵਰ ਮਸੀਹ ਦੇ ਯਤਨਾਂ ਸਦਕਾ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਤਾਂ ਜੋ ਉਹਨਾਂ ਵਿਅਕਤੀਆਂ ਅਤੇ ਸਕੂਲੀ ਬਚਿਆਂ ਦੇ ਲਾਇਸੈਂਸ ਬਣਾਏ ਜਾ ਸਕਣ, …

Read More »

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 11 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਪੰਜਾਬ, ਹਰਿਆਣਾ, ਹਿਮਾਚਲ, ਜੰਮੂ ਕਸ਼ਮੀਰ, ਐਨ.ਸੀ.ਆਰ ਦਿੱਲੀ ਸਮੇਤ ਉਤਰ ਭਾਰਤ ਵਿੱਚ ਸ਼ਾਮ 4.00 ਵਜੇ ਲੱਗੇ ਭੂਚਾਲ ਦੇ ਝਟਕੇ। ▶ 6.8 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਸੀ ਅਫਗਾਨਿਸਤਾਨ ਦਾ ਹਿੰਦੂਕੁਸ਼ – ਪਾਕਿਸਤਾਨ ਵਿੱਚ ਦੋ ਮੌਤਾਂ, 10 ਜਖਮੀ। ▶ 25 ਅਪ੍ਰੈਲ ਤੋਂ ‘ਆਪ’ ਸ਼ੁਰੂ ਕਰੇਗਾ …

Read More »