ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਸ਼ਹਿਰ ਵਿਚ 100 ਫੀਸਦੀ ਅਬਾਦੀ ਨੂੰ ਪੀਣ ਵਾਲਾ ਪਾਣੀ ਅਤੇ ਸੀਵਰੇਜ ਸਹੁਲਤ ਉਪਲਬੱਧ ਕਰਵਾਉਣ ਲਈ ਪ੍ਰੋਜੈਕਟ ਪ੍ਰਵਾਨ ਕੀਤਾ ਗਿਆ ਹੈ ਜਿਸ ਤਹਿਤ ਅੱਜ 11.48 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਸੱਚਾ ਸੌਦਾ ਰੋਡ ਤੇ ਵਾਰਡ ਨੰਬਰ 5 ਵਿਚ ਕਹੀ ਦਾ …
Read More »Monthly Archives: April 2016
ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ – ਇਕ ਏਜੰਟ ਕਾਬੂ
ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਫਾਜ਼ਿਲਕਾ ਵੱਲੋਂ ਅੱਜ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੁਵਿਧਾ ਸੈਂਟਰ ਤੋਂ ਮੂਫ਼ਤ ਲੈ ਕੇ ਬਾਹਰ ਵੱਧ ਮੁੱਲ ਤੇ ਫਾਇਲਾਂ ਵੇਚਣ ਵਾਲੇ ਇਕ ਏਜੰਟ ਨੂੰ ਵੀ ਕਾਬੂ ਕੀਤਾ। ਇਸ ਮੌਕੇ ਉਨ੍ਹਾਂ ਸੁਵਿਧਾ ਸੈਂਟਰ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਲਈ । ਡਿਪਟੀ ਕਮਿਸ਼ਨਰ ਸ਼੍ਰੀਮਤੀ …
Read More »ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਬੈਠਕਾਂ ਆਯੋਜਿਤ
ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਐਸ.ਸੀ.ਬੀ.ਸੀ.ਅਤੇ ਸਮਾਜਿਕ ਸੁਰੱਖਿਆ ਸਬੰਧੀ ਕਮੇਟੀ, ਪਬਲਿਕ ਹੈਲਥ ਕਮੇਟੀ, ਸਹਿਕਾਰਤਾ ਕਮੇਟੀ, ਬਿਜਲੀ ਵਿਭਾਗ ਕਮੇਟੀ, ਅਰਬਨ ਇੰਨਫਰਾਸਟਰੈਕਚਰ ਅਤੇ ਮਿਉਂਸਪਲ ਐਮਟੀਜ਼ ਕਮੇਟੀ ਅਤੇ ਸਿੰਚਾਈ ਵਿਭਾਗ ਸਬੰਧੀ ਕਮੇਟੀਆਂ ਦੇ ਕਨਵੀਨਰ ਹਾਜਰ ਸਨ। ਇਨ੍ਹਾਂ ਬੈਠਕਾਂ ਦੌਰਾਨ ਵਧੀਕ ਡਿਪਟੀ …
Read More »30 ਅਪ੍ਰੈਲ ਤੱਕ ਦਿੱਤਾ ਜਾ ਸਕੇਗਾ ਪੋਲਿੰਗ ਸਟੇਸ਼ਨਾਂ ਦੀ ਮੁੱਢਲੀ ਪ੍ਰਕਾਸ਼ਨਾ ਬਾਰੇ ਸੁਝਾਅ ਜਾਂ ਇਤਰਾਜ – ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਫਾਜ਼ਿਲਕਾ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਫਸਰ,ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਚੋਣਕਾਰ ਰਜ਼ਿਸਟ੍ਰੇਸ਼ਨ ਅਫਸਰਾਂ ਤੋਂ ਪ੍ਰਾਪਤ ਪ੍ਰਪੋਜਲ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾ ਰਹੀ ਹੈ। ਇਹ ਸੂਚੀ ਜਿਲ੍ਹਾ ਚੋਣ ਦਫਤਰ,ਫਾਜ਼ਿਲਕਾ, ਉੱਪਮੰਡਲ ਮੈਜਿਸਟ੍ਰੇਟ,ਜਲਾਲਾਬਾਦ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ, ੭੯-ਜਲਾਲਾਬਾਦ, ਉੱਪਮੰਡਲ ਮੈਜਿਸਟ੍ਰੇਟ, ਫਾਜਿਲਕਾ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫਸਰ ੮੦-ਫਾਜਿਲਕਾ, ਉੱਪਮੰਡਲ ਮੈਜਿਸਟ੍ਰੇਟ, ਅਬੋਹਰ-ਕਮ-ਚੋਣਕਾਰ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਆਯੋਜਿਤ
ਫਾਜ਼ਿਲਕਾ, 8 ਅਪ੍ਰੈਲ (ਵਨੀਤ ਅਰੋੜਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਣਯੋਗ ਅਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਫਸਟ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਜਤਿੰਦਰ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਵਿਚ ਸੀ.ਜੇ.ਐਮ.ਸ਼੍ਰੀ ਕਲਭੂਸ਼ਨ ਕੁਮਾਰ, ਸੀ.ਜੀ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਪ੍ਰਿਤਪਾਲ ਸਿੰਘ, ਐਸ.ਪੀ.ਸ਼੍ਰੀ ਧਰਮਵੀਰ ਸਿੰਘ, ਐਸ.ਡੀ.ਐਮ.ਸ਼੍ਰੀ ਸੁਭਾਸ਼ ਖੱਟਕ, ਡਿਪਟੀ ਡੀ.ਏ.ਸ਼੍ਰੀ ਦਿਨੇਸ਼ ਵਰਮਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ …
Read More »ਸੁਖਬੀਰ ਸਿੰਘ ਬਾਦਲ ਨੇ ਐਸ.ਵਾਈ.ਐਲ ਮੁੱਦੇ ‘ਤੇ ਕੇਜਰੀਵਾਲ ਨੂੰ ਲਾਈ ਫਿਟਕਾਰ
ਕੇਜਰੀਵਾਲ ਨੇ ਸਤਲੁੱਜ ਯਮਨਾ ਲਿੰਕ ਨਹਿਰ ਕੇਸ ਸਬੰਧੀ ਹਰਿਆਣਾ ਦਾ ਪੱਖ ਲਿਆ ਚੰਡੀਗੜ੍ਹ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਐਸ.ਵਾਈ.ਐਲ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਆਪਣੇ ਵਕੀਲ ਨੂੰ ਹਰਿਆਣਾ ਦਾ ਪੱਖ ਲੈਣ ਦੇ ਹੁਕਮ ਦੇਣ ਲਈ ਕਰੜੇ ਹੱਥੀਂ …
Read More »ਪ੍ਰਮੁੱਖ ਸਕੱਤਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼
ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ)-ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਪੀ. ਐਸ ਔਜਲਾ ਨੇ ਅੱਜ ਇਥੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਇਨ੍ਹਾਂ ਵਿਚ ਤੇਜ਼ੀ ਲਿਆਉਣ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸ੍ਰੀ ਔਜਲਾ ਨੇ ਵਿਕਾਸ …
Read More »ਕੇਜਰੀਵਾਲ ਐਸਵਾਈਐਲ ਮੁੱਦੇ ‘ਤੇ ਦੋਗਲੀ ਰਾਜਨੀਤੀ ਕਰ ਰਿਹੈ- ਸੁਖਬੀਰ ਸਿੰਘ ਬਾਦਲ
ਪੰਜਾਬੀ ਸੂਬੇ ਦੌਰਾਨ ਸੰਘਰਸ਼ ਕਰਨ ਵਾਲੇ ਪਰਿਵਾਰਾਂ ਲਈ ਪੈਨਸ਼ਨ ਸ਼ਰਤਾਂ ਨਰਮ ਕੀਤੀਆਂ ਰਮਦਾਸ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਸਵਾਈਐਲ ਦੇ ਮੁੱਦੇ ‘ਤੇ ਕੀਤੀ ਜਾ ਰਹੀ ਦੋਗਲੀ ਰਾਜਨੀਤੀ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਕੇਜਰੀਵਾਲ ਨੇ ਐਸਵਾਈਐਲ ਨਹਿਰ …
Read More »ਜੀ.ਕੇ ਤੇ ਸਿਰਸਾ ਗੁ: ਸ਼ੀਸ਼ਗੰਜ ਸਾਹਿਬ ਦੇ ਪਿਆਊ ਨੂੰ ਮੁੜ੍ਹ ਬਣਾਉਣ ਦਾ ਦੋਸ਼ੀ ਕਰਾਰ
ਹਾਈ ਕੋਰਟ ਨੇ ਪਿਆਊ ਵਾਲੀ ਥਾਂ ਦੇ ਨੇੜੇ ਨਾ ਆਉਣ ਦੇ ਦੋਨਾਂ ਨੂੰ ਦਿੱਤੇ ਆਦੇਸ਼ ਨਵੀਂ ਦਿੱਲੀ, 8 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਹਾਈਕੋਰਟ ਵਿੱਚ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਤੇ ਬੀਤੇ ਦਿਨੀ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਹੀ ਦੇ ਮਸਲੇ ਤੇ ਅੱਜ ਅਹਿਮ ਸੁਣਵਾਈ ਹੋਈ ਜਿਸ ਵਿਚ ਅਦਾਲਤ ਦਾ ਰੁੱਖ ਪਿਆਊ ਪ੍ਰਤੀ ਸਖਤ ਅਤੇ ਭਾਈ ਮਤੀ ਦਾਸ ਚੌਂਕ ਪ੍ਰਤੀ ਨਰਮ …
Read More »Foundation Day of Arya Samaj Celebrated with Great Zeal
Amritsar, April 8 (Punjab Post Bureau)- The foundation Day of Arya Samaj was celebrated with great zeal at DAV Public School, Lawrence Road, Amritsar. A Havan was organised in the school Yagyashala on this occasion to propagate the message of the founder of Arya Samaj , Swami Dayanand Saraswati and disseminate the tenets of Arya Samaj among people. The members …
Read More »
Punjab Post Daily Online Newspaper & Print Media