Wednesday, November 25, 2026

Monthly Archives: April 2016

ਐਕਸਾਈਜ ਵਾਪਸ ਨਾ ਲੈਣ ‘ਤੇ ਸਵਰਨਕਾਰਾਂ ਨੇ ਸ਼ੰਘਰਸ਼ ਤੇਜ ਕਰਨ ਦੀ ਦਿਤੀ ਚੇਤਾਵਨੀ

ਜੇਤਲੀ ਦਾ ਫੂਕਿਆ ਪੁਤਲਾ- ਕਾਂਗਰਸੀ ਆਗੂਆਂ ਨੇ ਧਰਨੇ ‘ਚ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਸੋਨੇ ਦੇ ਗਹਿਣਿਆਂ ‘ਤੇ ਲਗਾਈ ਗਈ ਐਕਸਾਈਜ ਡਿਊਟੀ ਦੇ ਵਿਰੁੱਧ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਅੰਦੋਲਨ ਚਲਾ ਰਹੇ ਸਵਰਨਕਾਰ ਭਾਈਚਾਰੇ ਵਲੋਂ ਸਥਾਨਕ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਵਿਖੇ ਅੱਜ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਪੁੱਤਲਾ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 7  ਅਪ੍ਰੈਲ (ਜਗਦੀਪ ਸਿੰਘ ਸੱਗੂ) -ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਅਰੋਗ ਸਿਹਤ ਪ੍ਰਤੀ ਜਾਗਰੁਕ ਕਰਨ ਲਈ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੈਮੀਨਾਰ ਕਰਵਾਇਆ ਗਿਆ।ਇਸ ਮੌਕੇ ਮੈਡੀਕੇਡ ਹਸਪਤਾਲ ਅਤੇ ਕ੍ਰਿਟੀਕਲ ਕੇਅਰ ਸੈਂਟਰ ਦੇ ਮੁੱਖ ਸਲਾਹਕਾਰ …

Read More »

ਹੁਣ ਸਮਾ ਆ ਗਿਆ ਹੈ ਕਿ ਲੋਕਾਂ ਨੂੰ ਲੁੱਟਣ ਤੇ ਕੁੱਟਣ ਵਾਲੀ ਸਰਕਾਰ ਤੋ ਪੰਜਾਬੀਆਂ ਨੂੰ ਮੁਕਤੀ ਦਿਵਾਈਏ – ਚੀਮਾ

ਪੱਟੀ, 7 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਸਿੰਘ ਮਾਹਲਾ) – ਆਮ ਆਦਮੀ ਪਾਰਟੀ ਵੱਲੋ ਸੁਰੂ ਕੀਤੀ ਪਰਿਵਾਰ ਜੋੜੋ ਮੁਹਿੰਮ ਨੂੰ ਭਰਵਾਂ ਹੁੰਗਰਾਂ ਮਿਲ ਰਿਹਾ ਹੈ ਅਤੇ ਵੱਡੀ ਗਿਚਤੀ ‘ਚ ਲੋਕ ਪਾਰਟੀ ਦੇ ਨਾਲ ਜੋੜ ਰਹੇ ਹਨ। ਇਸੇ ਤਹਿਤ ਅੱਜ ਪੱਟੀ ਸ਼ਹੀਰ ਦੀ ਵਾਰਡ ਨੰਬਰ 13 ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਦਾ ਸਾਥ ਛੱਡ ਕੇ ਰਣਜੀਤ ਸਿੰਘ ਚੀਮਾ ਦੀ ਆਗਵਾਈ …

Read More »

ਰੇਲਵੇ ਯਾਤਰੀਆਂ ਨੇ ਡੀ ਐਮ ਯੂ ਰੇਲ ਰੋਕ ਕੇ ਕੀਤਾ ਰੋਸ਼ ਪ੍ਰਦਰਸ਼ਨ

ਪੱਟੀ, 7 ਅਪਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਖੇਮਕਰਨ ਤੋਂ ਅੰਮ੍ਰਿਤਸਰ ਜਾਣ ਵਾਲੀ ਡੀ ਐਮ ਯੂ ਰੇਲ ਗੱਡੀ ਨੰ: 74681 ਵਨ.ਏ.ਕੇ ਨੂੰ ਅੱਜ ਯਾਤਰੀਆਂ ਵਲੋਂ ਰੇਲਵੇ ਸ਼ਟੇਸ਼ਨ ਪੱਟੀ 4 ਘੰਟੇ ਰੋਕ ਲਿਆ ਅਤੇ ਰੇਲਵੇ ਵਿਭਾਗ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਯਾਤਰੀ ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ, ਤਾਰਾ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ ਨੇ ਕਿਹਾ ਕਿ ਮੱਸਿਆ ਤੇ ਸੰਗਰਾਦ ਵਾਲੇ …

Read More »

ਸਰਹਾਲੀ ਮੰਡ ਤੋਂ 15 ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ – ਸੰਧੂ

ਪੱਟੀ, 7 ਮਾਰਚ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਆਮ ਆਦਮੀ ਪਾਰਟੀ ਦੇ ਜੋਨ ਇੰਚਾਰਜ ਕਿਸਾਨ ਵਿੰਗ ਸਰਤਾਜ ਸਿੰਗ ਸੰਧੂ ਦੀ ਅਗਵਾਈ ਵਿੱਚ ਅਕਾਲੀ – ਕਾਂਗਰਸ ਨੂੰ ਅਲ਼ਵਿਦਾ ਕਹਿ ਕਿ ਸਰਾਹਲੀ ਮੰਡ ਤੋ 15 ਪਰਿਵਾਰਾ ਨੇ ਆਪ ਦਾ ਝਾੜੂ ਚੱਕਿਆ ਹੈ।ਆਪ ‘ਚ ਸ਼ਾਮਲ ਹੋਏ ਬਲਦੇਵ ਸਿੰਘ, ਪਿਆਰਾ ਸਿੰਘ, ਰਾਜਵੀਰ ਸਿੰਘ, ਰਾਜਨ ਸਿੰਘ, ਲਖਵਿੰਦਰ ਸਿੰਘ, ਸੋਨੂੰ, ਸੁਖਰਾਜ ਸਿੰਘ ਬਾਵਾ ਸਿੰਘ, …

Read More »

ਪਿੰਡ ਉਦੋਨੰਗਲ ਵਿਖੇ ਸਰਪ੍ਰਸਤ ਸਾਹਬਾ ਨੇ ਕੀਤੀ ਯੂਥ ਨਾਲ ਮੀਟਿੰਗ

ਚੌਂਕ ਮਹਿਤਾ, 7 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪੰਜਾਬ ਸਰਕਾਰ ਦੀਆ ਨੀਤੀਆਂ ਤੋ ਅੱਜ ਹਰ ਵਰਗ ਖੁਸ਼ ਹੈ। ਇਸੇ ਲੜੀ ਤਹਿਤ ਅਕਾਲੀ ਦਲ (ਬ) ਦੇ ਆਗੂ ਗੁਰਮੁੱਖ ਸਿੰਘ ਸਾਹਬਾ ਡਇਰੈਕਟਰ ਮਾਰਕੀਟ ਕਮੇਟੀ ਮਹਿਤਾ ਨੇ ਪਿੰਡ ਉਦੋਨੰਗਲ ਵਿੱਚ ਨੌਜਵਾਨਾਂ ਦੀ ਇੱਕ ਭਰਵੀ ਮੀਟਿੰਗ ਨੂੰ ਸੰਬੋਧਨ ਕਰਨ ਦੌਰਾਨ ਕਹੇ। ਯੂਥ ਕਲੱਬ ਉਦੋਨੰਗਲ ਵਿਖੇ ਨੌਜਵਾਨਾਂ ਨਾਲ ਵਿਸੇਸ਼ ਮੁਲਾਕਾਤ ਕਰਨ ਪਹੁੰਚੇ ਸਰਪ੍ਰਸਤ ਸਾਹਬਾ ਨੇ ਸਰਕਾਰ …

Read More »

ਵਿਧਾਨ ਸਭਾ ਚੋਣਾਂ ‘ਚ ਹੋਵੇਗੀ ਅਮੀਰਾਂ ਤੇ ਜਮੀਰਾਂ ਦੀ ਲੜਾਈ – ਪ੍ਰਧਾਨ ਚੰਨਣਕੇ

ਚੌਂਕ ਮਹਿਤਾ, 7 ਅਪ੍ਰੈਲ (ਜੋਗਿੰਦਰ ਸਿੰਘ ਮਾਣਾ ) – ਪ੍ਰਧਾਨ ਕਿਸਾਨ ਵਿੰਗ ਹਲਕਾ ਮਜੀਠਾ ਸਰਬਵਿੰਦਰ ਸਿੰਘ ਸ਼ੱਬਾ ਚੰਨਣਕੇ ਵੱਲੋ ਕੀਤੀ ਜਾ ਰਹੀ ਮਿਹਨਤ ਨੂੰ ਉਸ ਸਮਂੇ ਬੂਰ ਪਿਆ ਜਦ ਪਿੰਡ ਵੱਡਾ ਤਨੇਲ ਤੋ ਕਰੀਬ ਡੇੜ੍ਹ ਦਰਜਨ ਪਰਿਵਾਰ ਅਕਾਲੀ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਪ ਪਾਰਟੀ ‘ਚ ਸ਼ਾਮਿਲ ਹੋਏ। ਇਸ ਸਮੇ ਐਸ.ਐਸ ਮਜੀਠੀਆ ਸੈਕਟਰ ਇੰਚਾਰਜ ਹਲਕਾ ਮਜੀਠਾ ਵਿਸ਼ੇਸ਼ ਤੌਰ …

Read More »

ਨਗਰ ਕੌਂਸਲ ਦੇ ਸਰਕਾਰੀ ਅਫਸਰ ਵਲੋਂ ਪੰਜਾਬੀ ਮਾਂ ਬੋਲੀ ਦੀ ਕੀਤੀ ਜਾ ਰਹੀ ਅਣਦੇਖੀ

ਜੰਡਿਆਲਾ ਗੁਰੂ, 7 ਅਪ੍ਰੈਲ (ਹਰਿੰਦਰ ਪਾਲ ਸਿੰਘ) – ਇਕ ਪਾਸੇ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਦਫਤਰਾਂ ਵਿੱਚ ਪੰਜਾਬੀ ਮਾਂ ਬੋਲੀ ਨੂੰ ਪਹਿਲਾ ਦਰਜਾ ਦਿੰਦੇ ਹੋਏ ਸਖਤੀ ਨਾਲ ਲਾਗੂ ਕੀਤਾ ਗਿਆ ਹੈ।ਪਰ ਪੰਜਾਬ ਸਰਕਾਰ ਦੇ ਆਪਣੇ ਸਰਕਾਰੀ ਦਫਤਰ ਨਗਰ ਨਿਗਮ ਜੰਡਿਆਲਾ ਗੁਰੁ ਦੇ ਅਫਸਰਾਂ ਤੱਕ ਸ਼ਾਇਦ ਇਹ ਸਰਕਾਰੀ ਆਦੇਸ਼ ਪਹੁੰਚੇ ਨਹੀ ਜਾਂ ਫਿਰ ਇਹਨਾਂ ਉੱਪਰ ਇਹ ਲਾਗੂ ਨਹੀਂ ਹੁੰਦੇ। ਨਗਰ ਕੌਂਸਲ …

Read More »

ਸਿਹਤ ਮੰਤਰੀ ਨੇ ਫਾਜ਼ਿਲਕਾ ਵਿਖੇ ਲੱਗੇ ਬਲੱਡ ਸ਼ੂਗਰ ਚੈਕਅਪ ਕੈਂਪ ਦਾ ਲਿਆ ਜਾਇਜ਼ਾ

ਫਾਜ਼ਿਲਕਾ, 7 ਅਪ੍ਰੈਲ (ਵਨੀਤ ਅਰੋੜਾ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਵਿਸ਼ਵ ਸਿਹਤ ਦਿਵਸ 7 ਅਪ੍ਰੈਲ 2016 ਦੇ ਮੌਕੇ ਤੇ ਬੀਤੇ ਕੱਲ ਅਤੇ ਅੱਜ ਦੋੋ ਦਿਨਾਂ ਬਲੱਡ ਸ਼ੂਗਰ ਚੈਕਅਪ ਕੈਂਪ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਲਗਾਏ ਗਏ ਹਨ। ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਇੱਥੇ ਸਿਵਲ ਹਸਪਤਾਲ ਵਿਚ ਲੱਗੇ ਅਜਿਹੇ ਹੀ …

Read More »

ਫਾਜ਼ਿਲਕਾ ਜ਼ਿਲ੍ਹੇ ‘ਚ 110 ਪਿੰਡਾਂ ਵਿਚ ਸਵੱਛ ਭਾਰਤ ਅਭਿਆਨ ਤਹਿਤ ਖਰਚੇ ਜਾ ਰਹੇ ਹਨ 26.59 ਕਰੋੜ -ਜਿਆਣੀ

ਫਾਜ਼ਿਲਕਾ 7 ਅਪ੍ਰੈਲ (ਵਨੀਤ ਅਰੋੜਾ) – ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਨੂੰ ਖੁੱਲੇ ਵਿਚ ਸੌਚ ਤੋਂ ਮੁਕਤ ਕਰਨ ਲਈ ਪੜਾਅ ਵਾਰ ਸਵੱਛ ਭਾਰਤ ਅਭਿਆਨ ਤਹਿਤ ਪਿੰਡਾਂ ਵਿਚ ਉਨ੍ਹਾਂ ਲੋਕਾਂ ਦੇ ਘਰਾਂ ਵਿਚ ਪਖਾਨੇ ਬਣਵਾਏ ਜਾ ਰਹੇ ਹਨ ਜਿੰਨ੍ਹਾਂ ਵਿਚ ਪਹਿਲਾਂ ਤੋਂ ਇਹ ਸਹੁਲਤ ਨਹੀਂ ਹੈ। ਇਸ ਤਹਿਤ ਜ਼ਿਲ੍ਹੇ ਵਿਚ ਪਹਿਲੇ ਦੋ ਪੜਾਵਾਂ ਵਿਚ 110 ਪਿੰਡਾਂ ਵਿਚ ਕੰਮ ਚੱਲ ਰਿਹਾ ਹੈ ਅਤੇ …

Read More »