ਫਾਜ਼ਿਲਕਾ 7 ਅਪ੍ਰੈਲ (ਵਨੀਤ ਅਰੋੜਾ) – ਵੱਖ ਵੱਖ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀਆਂ ਫੀਸਾਂ, ਕਿਤਾਬਾਂ ਆਦਿ ਦੇ ਮਸਲੇ ਦੀ ਨਿਗਰਾਨੀ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਉਪ ਮੰਡਲਾਂ ਵਿਚ ਇਕ-ਇਕ ਕਮੇਟੀ ਗਠਿਤ ਕਰਨ ਲਈ ਸੰਬੰਧਤ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਗਿਆ ਹੈ । ਇਹ ਕਮੇਟੀ ਸਕੂਲਾਂ ਅਤੇ ਮਾਪਿਆਂ ਦਰਮਿਆਨ ਪੈਦਾ ਹੋਣ ਵਾਲੇ ਵਿਵਾਦਾਂ ਦਾ ਨਿਪਟਾਰਾ ਕਰੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ …
Read More »Monthly Archives: April 2016
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇਣ ਵਾਲਿਆਂ ਤੇ ਅਸਿੱਖਿਅਤ ਨੀਮ ਹਕੀਮਾਂ ਖਿਲਾਫ਼ ਹੋਵੇਗੀ ਕਾਰਵਾਈ ਏ.ਡੀ.ਸੀ
ਫਾਜ਼ਿਲਕਾ, 7 ਅਪ੍ਰੈਲ (ਵਨੀਤ ਅਰੋੜਾ) – ਜ਼ਿਲ੍ਹੇ ਦੇ ਲੋਕ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਪੈਸੇ ਲੈਣ ਵਾਲੇ ਸ਼ਾਤਰ ਲੋਕਾਂ ਤੋਂ ਸੁਚੇਤ ਰਹਿਣ । ਬਿਨ੍ਹਾਂ ਪਰਖ ਪੜਚੋਲ ਦੇ ਕੋਈ ਵੀ ਵਿਅਕਤੀ ਇਸ ਤਰ੍ਹਾਂ ਦੇ ਲੋਕਾਂ ਦੀ ਚਾਲਾਂ ਵਿਚ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜਨਰਲ ) ਸ. ਚਰਨਦੇਵ ਸਿੰਘ ਮਾਨ ਨੇ ਪੁਲਿਸ ਮਾਮਲੇ ਵਿਭਾਗ ਦੀ ਜ਼ਿਲ੍ਹਾ …
Read More »ਵਿਸ਼ਵ ਸਿਹਤ ਦਿਵਸ ਮੌਕੇ ਜੰਡਵਾਲਾ ਭੀਮੇਸ਼ਾਹ ਵਿਖੇ ਬਲੱਡ ਸ਼ੂਗਰ ਜਾਂਚ ਕੈਂਪ ਲਾਇਆ
ਫਾਜ਼ਿਲਕਾ 7 ਅਪ੍ਰੈਲ (ਵਨੀਤ ਅਰੋੜਾ) – ਸਿਹਤ ਵਿਭਾਗ ਵੱਲੋਂ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਸ ਦੇ ਤਹਿਤ ਹੀ ਪੀ.ਐਚ.ਸੀ.ਜੰਡਵਾਲਾ ਭੀਮੇਸ਼ਾਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਪ੍ਰਤਾਪ ਸਿੰਘ ਦੇ ਨਿਰਦੇਸ਼ਾਂ ਤੇ ਲੋਕਾਂ ਦਾ ਮੁਫ਼ਤ ਬਲੱਡ ਸ਼ੂਗਰ ਚੈਕਅੱਪ ਕੀਤਾ ਗਿਆ ਅਤੇ ਨਾਲ ਹੀ ਉਨ੍ਹਾਂ ਨੂੰ ਸ਼ੂਗਰ ਰੋਗ ਤੋਂ ਬਚਾਅ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਸ਼ੂਗਰ ਰੋਗ ਸਬੰਧੀ …
Read More »ਪੇਂਡੂ ਖੇਤਰਾਂ ਵਿੱਚ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹਈਆ ਕਰਨ ਲਈ ਹਰ ਸੰਭਵ ਕੋਸ਼ਿਸ਼ ਜਾਰੀ- ਅਮਿਤ ਮਹਾਜਨ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) -ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਸੁਥਰੇ ਪਾਣੀ ਦੀ ਆਮ ਲੋਕਾਂ ਨੂੰ ਸਹੂਲਤ ਮੁਹਈਆ ਕਰਨ ਲਈ ਇੱਕ ਵਿਸ਼ੇਸ਼ ਮੀਟਿੰਗ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਕੁਲਦੀਪ ਕੁਮਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਖੁਰਾਨਾ ਐਸ.ਡੀ.ਓ. ਪਬਲਿਕ ਹੈਲਥ, ਸਮੂਹ ਬੀ.ਡੀ.ਪੀ.ਓਜ਼ ਅਤੇ …
Read More »ਡਿਪਟੀ ਕਮਿਸ਼ਨਰ ਜਿਲ੍ਹਾ ਪਠਾਨਕੋਟ ਦੇ ਵਿਧਾਇਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਅੰਦਰ ਚਲਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਅਤੇ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਦਾ ਲਾਭ ਸਿੱਧੇ ਰੂਪ ਵਿੱਚ ਲੋਕਾਂ ਤੱਕ ਪਹੁੰਚਾਉਣ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਦੇ ਵਿਧਾਇਕਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਵਿੱਚ ਸ੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ …
Read More »ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਨਸਲੀ ਹਮਲਿਆਂ ਬਾਰੇ ਬੁੱਧੀਜੀਵੀਆਂ ਤੋਂ ਮਿਲੇ ਸੁਝਾਵਾਂ ਲਈ ਸਬ-ਕਮੇਟੀ ਗਠਿਤ ਹੋਵੇਗੀ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਦੇਸ਼ਾਂ ਵਿੱਚ ਸਿੱਖਾਂ ਨਾਲ ਵਾਪਰ ਰਹੀਆਂ ਨਸਲੀ ਘਟਨਾਵਾਂ ਦੇ ਹੱਲ ਲਈ ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਮਿਸ਼ਨਰੀ ਤੇ ਵਿਦਿਅਕ ਅਦਾਰਿਆਂ (ਕਾਲਜਾਂ) ਦੇ ਪ੍ਰਿੰਸੀਪਲਾਂ, ਸਿੱਖ ਬੁੱਧੀਜੀਵੀਆਂਫ਼ਸਕਾਲਰਾਂ ਅਤੇ ਸਿੱਖ ਧਾਰਮਿਕ ਜਥੇਬੰਦੀਆਂ ਨਾਲ ਸ਼ੋ੍ਰਮਣੀ ਕਮੇਟੀ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵਿਸ਼ਾਲ ਵਿਸ਼ੇਸ਼ ਇਕੱਤਰਤਾ ਕੀਤੀ। ਇਕੱਤਰਤਾ ਸਮੇਂ …
Read More »ਮਜੀਠਾ ਹਲਕੇ ਦੇ ਸਾਰੇ ਡੇਰਿਆਂ ‘ਤੇ 24 ਘੰਟੇ ਬਿਜਲੀ ਪੁੱਜੀ-ਮਜੀਠੀਆ
ਮੱਤੇਵਾਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ‘ਮੇਰਾ ਸੁਪਨਾ ਸੀ ਕਿ ਸਾਲ 2017 ਤੱਕ ਮੈਂ ਆਪਣੇ ਹਲਕੇ ਮਜੀਠਾ ਦੇ ਹਰੇਕ ਡੇਰੇ ‘ਤੇ 24 ਘੰਟੇ ਬਿਜਲੀ ਸਪਲਾਈ ਅਤੇ ਇੰਨਾਂ ਡੇਰਿਆਂ ਦੇ ਸਾਰੇ ਰਾਹ ਪੱਕੇ ਕਰ ਦਿਆਂ। ਅੱਜ ਇਹ ਸੁਪਨਾ ਕਰੀਬ ਇਕ ਸਾਲ ਪਹਿਲਾਂ ਸੱਚ ਸਾਬਤ ਹੋ ਗਿਆ ਹੈ।’ ਉਕਤ ਪ੍ਰਗਟਾਵਾ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ …
Read More »ਬਿਨਾਂ ਕਿਸੇ ਭੇਦਭਾਵ ਦੇ ਹਲਕਾ ਮਜੀਠਾ ਦਾ ਵਿਕਾਸ ਕੀਤਾ – ਮਜੀਠੀਆ
ਮੱਤੇਵਾਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ‘ਹਲਕਾ ਮਜੀਠਾ ਦੀ ਤਸਵੀਰ, ਜੋ ਮੈਂ ਸੰਨ 2005-06 ਵਿਚ ਵੇਖੀ ਸੀ, ਉਹ ਹੁਣ ਪੂਰੀ ਤਰਾਂ ਬਦਲ ਚੁੱਕੀ ਹੈ, ਪਿੰਡ-ਪਿੰਡ ਕੰਕਰੀਟ ਦੀਆਂ ਗਲੀਆਂ ਬਣ ਚੁੱਕੀਆਂ ਜਾਂ ਬਣ ਰਹੀਆਂ ਹਨ ਅਤੇ ਖੇਤਾਂ ਨੂੰ ਜਾਂਦੇ ਰਸਤੇ ਵੀ ਲਗਭਗ ਸਾਰੇ ਪੱਕੇ ਹੋ ਰਹੇ ਹਨ। ਇਹ ਵੇਖ ਨੂੰ ਮੇਰੇ ਮਨ ਨੂੰ ਵੀ ਤਸੱਲੀ ਹੁੰਦੀ ਹੈ।’ ਉਕਤ ਸਬਦਾਂ ਦਾ …
Read More »ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਕੇਜਰੀਵਾਲ ਮੁਆਫ਼ੀ ਮੰਗੇ – ਮਜੀਠੀਆ
ਮੱਤੇਵਾਲ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਦੇ ਪਿਆਉ ਨੂੰ ਢਾਹੁਣ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ ਤੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਅਸਥਾਨ ‘ਤੇ ਕੀਤੇ ਗਏ ਹਮਲੇ ਲਈ ਉਸ ਨੂੰ ਸੰਗਤ ਤੋਂ ਮੁਆਫ਼ੀ ਮੰਗਣੀ ਚਾਹੀਦੀ …
Read More »ਬੱਚਿਆਂ ਦੇ ਸਕੂਲ ਆਉਣ ਤੇ ਜਾਣ ਲਈ ਵਾਹਨਾਂ ਦੀ ਸਥਿਤੀ ਨੂੰ ਲੈ ਕੇ ਜਾਗਰੂਕ ਹੋਣ ਮਾਪੇ -ਐਸ.ਡੀ.ਐਮ
ਪਠਾਨਕੋਟ, 7 ਮਾਰਚ (ਪੰਜਾਬ ਪੋਸਟ ਬਿਊਰੋ)- ਦੇਖਣ ਵਿੱਚ ਆਇਆ ਹੈ ਕਿ ਜਿਲ੍ਹਾ ਪਠਾਨਕੋਟ ਅੰਦਰ ਮਾਪੇ ਸਵੇਰੇ ਆਟੋ ਅਤੇ ਹੋਰ ਵਾਹਨਾਂ ਵਿੱਚ ਬੱਚਿਆਂ ਨੂੰ ਬਿੱਠਾ ਕੇ ਸਕੂਲ ਭੇਜ ਕੇ ਆਪਣੀ ਜਿਮ੍ਹੇਵਾਰੀ ਤੋਂ ਮੁਕਤ ਹੋ ਜਾਂਦੇ ਹਨ ਅਤੇ ਬੱਚੇ ਨੂੰ ਸਕੂਲ ਪਹੁੰਚਣ ਵਿੱਚ ਜਿਹੜੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ ਇਸ ਵੱਲ ਬੱਚਿਆਂ ਦੇ ਮਾਪਿਆਂ ਦਾ ਧਿਆਨ ਹੀ ਨਹੀਂ ਰਹਿੰਦਾ, ਮਾਪਿਆਂ ਨੂੰ …
Read More »
Punjab Post Daily Online Newspaper & Print Media