Wednesday, November 25, 2026

Monthly Archives: April 2016

ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ ਲਾਗੂ – ਵਰੁਣ ਰੂਜ਼ਮ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸਕੀਮ ਨੂੰ ਜ਼ਿਲ੍ਹੇ ਵਿਚ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅੱਜ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਹੋਈ। ਮੀਟਿੰਗ ਦੌਰਾਨ ਸ੍ਰੀ ਰੂਜਮ ਨੇ ਦੱਸਿਆਂ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨੀਲੇ ਕਾਰਡ ਧਾਰਕ ਗਰੀਬ ਲੋਕਾਂ ਨੂੰ ਸਰਕਾਰੀ ਅਤੇ ਮਾਨਤਾ …

Read More »

ਕਿਸਾਨ ਖੇਤੀ ਦੀਆਂ ਬਾਰੀਕੀਆਂ ਨੂੰ ਸਮਝ ਕੇ ਲਾਗਤਾਂ ਘਟਾਉਣ ਤੇ ਮੁਨਾਫ਼ਾ ਵਧਾਉਣ -ਡਾ. ਸਤਵੰਤ ਸਿੰਘ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕਿਸਾਨਾਂ ਨੂੰ ਸਾਉਣੀ ਸੀਜਨ ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ, ਅੰਮ੍ਰਿਤਸਰ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਅੱਜ ਗੁਰੂ ਨਾਨਕ ਭਵਨ ਵਿਖੇ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ 2500 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਮੇਲੇ ਦਾ ਉਦਘਾਟਨ ਕਰਨ ਉਪਰੰਤ ਖੇਤੀਬਾੜੀ ਵਿਭਾਗ …

Read More »

ਸਾਬਕਾ ਸੈਨਿਕਾਂ ਦੇ ਡਿਜੀਟਲ ਲਾਈਫ ਸਰਟੀਫਿਕੇਟ 11 ਅਪ੍ਰੈਲ ਤੋਂ ਕੀਤੇ ਜਾਣਗੇ ਆਨਲਾਈਨ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚੋਂ ਪੈਨਸ਼ਨ ਪ੍ਰਾਪਤ ਕਰਕੇ ਸੇਵਾਮੁਕਤ ਹੋਏ ਸੈਨਿਕਾਂ ਜਾਂ ਉਨ੍ਹਾਂ ਦੀਆਂ ਵਿਧਵਾਵਾਂ ਦੇ ਡਿਜੀਟਲ ਲਾਈਫ ਸਰਟੀਫਿਕੇਟ 11 ਅਪ੍ਰੈਲ 2016 ਤੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਅੰਮ੍ਰਿਤਸਰ ਵਿਖੇ ਕੰਮਕਾਜ਼ ਵਾਲੇ ਦਿਨ ਆਨਲਾਈਨ ਕੀਤੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅੰਮ੍ਰਿਤਸਰ ਕਰਨਲ ਗੁਰਿੰਦਰਜੀਤ ਸਿੰਘ ਗਿੱਲ ਨੇ ਸਾਬਕਾ ਸੈਨਿਕਾਂ ਜਾਂ ਉਨ੍ਹਾਂ …

Read More »

ਵਿਸ਼ਵ ਸਿਹਤ ਦਿਵਸ ਮੌਕੇ ਦਿੱਤਾ ਸ਼ੂਗਰ ਤੋਂ ਬਚਣ ਦਾ ਸੰਦੇਸ਼

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲ ਦੇ ਖੇਤਰੀ ਪ੍ਰਚਾਰ ਨਿਦੇਸ਼ਾਲਾ ਦੀ ਅੰਮ੍ਰਿਤਸਰ ਹਿਕਾਈ ਵੱਲੋਂ ਅੱਜ ਵਿਸ਼ਵ ਸਿਹਤ ਦਿਵਸ ਮੌਕੇ ਪਿੰਡ ਤੀਰਥਪੁਰਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ਼ੂਗਰ ਦੀ ਬਿਮਾਰੀ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।  ਇਸ ਮੌਕੇ ਨਵਾਂਪਿੰਡ ਦੇ ਪ੍ਰਾਇਮਰੀ ਸਿਹਤ ਕੇਂਦਰ ਦੇ ਸਿਹਤ ਅਧਿਕਾਰੀਆਂ ਵੱਲੋਂ ਸ਼ੂਗਰ ਅਤੇ …

Read More »

ਐਸ. ਡੀ ਐਮ ਰਾਜੇਸ਼ ਸ਼ਰਮਾ ਵੱਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਸਵੇਰੇ ਐਸ. ਡੀ. ਐਮ ਅੰਮ੍ਰਿਤਸਰ-2 ਸ੍ਰੀ ਰਾਜੇਸ਼ ਸ਼ਰਮਾ ਨੇ ਆਪਣੇ ਅਧੀਨ ਆਉਂਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਫਰਦ ਕੇਂਦਰ, ਸੁਵਿਧਾ ਕੇਂਦਰ ਅਤੇ ਹੋਰਨਾਂ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਕੀਤੀ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦਾ ਮੰਤਵ ਸਟਾਫ ਨੂੰ …

Read More »

ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨ ਬੈਂਕ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੈਂਕਾਂ ਨੂੰ ਆਪਣੀਆਂ ਸ਼ਾਖਾਵਾਂ ਅਤੇ ਏ. ਟੀ. ਐਮ ਦੀ ਸੁਰੱਖਿਆ ਲਈ ਨਵੀਂ ਤਕਨੀਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਪੁਲਿਸ ਲਾਈਨ, ਲਾਰੈਂਸ ਰੋਡ ਵਿਖੇ ਬੈਂਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਬੈਂਕਾਂ ਦੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।  ਮੀਟਿੰਗ ਨੂੰ …

Read More »

ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ 9 ਅਪ੍ਰੈਲ ਨੂੰ

ਅੰਮ੍ਰਿਤਸਰ, 7 ਅਪ੍ਰੈਲ (ਦਵਿੰਦਰ ਸਿੰਘ) ਸਾਹਿਤ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਕੇਂਦਰੀ ਪੰਜਾਬੀ ਲੇਖਕ ਸਭਾ ਅਤੇ ਜਨਵਾਦੀ ਲੇਖਕ ਸੰਘ ਵਲੋਂ ਸਾਂਝੇ ਤੌਰ ਤੇ ਪੰਜਾਬੀ ਜੁਬਾਨ ਦੇ ਨਾਮਵਰ ਸ਼ਾਇਰ ਐੱਸ ਨਸੀਮ ਨਾਲ ਰੂਬਰੂ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ ਦਰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਰਹੂਮ …

Read More »

ਦਿੱਲੀ ਕਮੇਟੀ ਨੇ ਕੇਜਰੀਵਾਲ ਤੋਂ ਮੰਗਿਆ ਅਸਤੀਫ਼ਾ

ਭਾਈ ਮਤੀ ਦਾਸ ਚੌਂਕ ਨੂੰ ਢਾਹੁਣ ਦੀ ਸੀ ਸਾਜਿਸ਼ – ਜੀ.ਕੇ ਨਵੀਂ ਦਿੱਲੀ, 7 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੱਲ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਪਿਆਊ ਨੂੰ ਤੋੜਨ ਦੇ ਪਿੱਛੇ ਭਾਈ ਮਤੀ ਦਾਸ ਚੌਂਕ ਨੂੰ ਢਾਹ ਕੇ ਭਾਈਚਾਰਕ ਸਾਂਝ ਨੂੰ ਵਿਗਾੜਨ ਦੀ ਸਾਜਿਸ਼ ਰੱਚਣ ਦਾ ਦਿੱਲੀ ਦੀ ਆਮ ਆਦਮੀ ਪਾਰਟੀ ਤੇ ਦੋਸ਼ ਲਗਾਇਆ ਹੈ। ਕਮੇਟੀ ਪ੍ਰਧਾਨ …

Read More »

ਵਿਸ਼ਵ ਸਿਹਤ ਦਿਵਸ ਚੰਗੇ ਖਾਣ ਪਾਣ ਨੂੰ ਭੇਟ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ ਸੱਗੂ)- ਡੀ.ਏ.ਵੀ ਪਬਲਿਕ ਸਕੂਲ, ਲਾਰੈਂਸ ਰੋਡ ਵਿੱਚ ਅੱਜ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਾਲ ਵਿਸ਼ਵ ਸਿਹਤ ਦਿਵਸ ਦਾ ਵਿਸ਼ਾ ਹੈ ਸ਼ੂਗਰ ਹਟਾਓ ਮੁੱਖ ਖ਼ੁਰਾਕ ਮਾਹਰ ਫੋਰਟਿਸ ਦੇ ਡਾਕਟਰ ਗੁਲਜੀਤ ਕੌਰ ਨੂੰ ਇਸ ਮੌਕੇ ਉਤੇ ਮੁੱਖ ਵਕਤਾ ਦੇ ਰੂਪ ਵਿੱਚ ਨਿਰਦੇਸ਼ ਦੇਣ ਲਈ ਬੁਲਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਵਸਥ ਖਾਣਸ਼ਪਾਨ ਦੀ ਮਹੱਤਤਾ ਬਾਰੇ ਦੱਸਿਆ। …

Read More »

World Health Day dedicated to Healthy Eating Habits

Amritsar, April 7 (Punjab Post Bureau) – DAV Public School, Lawrence Road , Amritsar today observed World Health Day in its premises . The   theme for this year’s World Health Day is ‘Beat Diabetes’. Dr. Guljeet Kaur Chief  Dietician Fortis was the guest speaker invited on this occasion to guide students about the same. She informed the students about the …

Read More »