Wednesday, November 25, 2026

Monthly Archives: April 2016

ਰਿਸਵਤ ਦੇ ਦੋਸ਼ ਵਿੱਚ ਦੋ ਸਰਕਾਰੀ ਮੁਲਾਜ਼ਮ ਕਾਬੂ

ਬਠਿੰਡਾ, 7 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਾਨਯੋਗ ਸ੍ਰੀ ਸੁਰੇਸ਼ ਅਰੋੜਾ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ-ਕਮ-ਚੀਫ ਡਾਇਰੈਕਟਰ, ਵਿਜੀਲੈਸ ਬਿਊਰੋ ਪੰਜਾਬ, ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ ਤੇ ਮਾਨਯੋਗ ਅਮਰਦੀਪ ਸਿੰਘ ਰਾਏ ਇੰਸਪੈਕਟਰ ਜਨਰਲ ਪੁਲਿਸ, ਵਿਜੀਲੈਂਸ ਬਿਓੂਰੋ ਜੀ ਦੀ ਰਹਿਨੁਮਾਈ ਹੇਠ ਗੁਰਮੀਤ ਸਿੰਘ, ਪੀ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਉਰੋ ਪੰਜਾਬ, ਬਠਿੰਡਾ ਰੇਂਜ, ਬਠਿੰਡਾ ਦੀ ਨਿਗਰਾਨੀ ਹੇਠ ਚਲਾਈ ਜਾ ਰਹੀ ਐਂਟੀ ਕੁਰੱਪਸ਼ਨ …

Read More »

ਅੱਜ ਦੀਆਂ ਸੁਰਖੀਆਂ…..

⁠⁠⁠📝 ਅੱਜ ਦੀਆਂ ਸੁਰਖੀਆਂ….. ਮਿਤੀ : 8 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਸੁਖਬੀਰ ਬਾਦਲ ਨੇ ਗੁਰਦੁਆਰਾ ਸੀਸ ਗੰਜ਼ ਦਿੱਲੀ ਵਿਖੇ ਛਬੀਲ ਤੋੜਨ ਨੂੰ ਆਪ ਦਾ ਹਮਲਾ ਦੱਸਿਆ। ▶ ਛਬੀਲ ਢਾਹ ਕੇ ਗੁਰਦੁਆਰਾ ਸੀਸ ਗੰਜ਼ ਸਾਹਿਬ ਦੀ ਬੇਅਦਬੀ ਕਰਨ ‘ਤੇ ਕੇਜਰੀਵਾਲ ਤੋਂ ਕੈਪਟਨ ਨੇ ਮੰਗਿਆ ਜਵਾਬ। ▶ ਆਪ ਆਗੂ ਸੰਜੇ ਸਿੰਘ ਦਾ ਪਟਲਵਾਰ – ਦਿੱਲੀ ਵਿੱਚ …

Read More »

ਸ. ਬੇਦੀ ਨੇ ਡਾ. ਜਸਬੀਰ ਸਿੰਘ ਸਰਨਾ ਦਾ ‘ਕਾਵਿ ਸੰਗ੍ਰਹਿ’ ਲੋਕ ਅਰਪਣ ਕੀਤਾ

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) – ਵਧੀਕ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਦਿਲਜੀਤ ਸਿੰਘ ਬੇਦੀ ਨੇ ਡਾ. ਜਸਬੀਰ ਸਿੰਘ ਸਰਨਾ ਦਾ ਕਾਵਿ ਸੰਗ੍ਰਹਿ ‘ਨਾਮਾ-ਏ-ਜਸਬੀਰ ਸਿੰਘ’ ਲੋਕ ਅਰਪਣ ਕੀਤਾ। ਸ. ਬੇਦੀ ਨੇ ਜਾਣਕਾਰੀ ਦੇਂਦਿਆਂ ਕਿਹਾ ਕਿ ਲੇਖਣੀ ਦੀ ਆਪਣੀ ਨਿਵੇਕਲੀ ਪ੍ਰਤਿਭਾ ਨਾਲ ਜਾਣੇ ਜਾਂਦੇ ਪ੍ਰਸਿੱਧ ਨਾਮਵਰ ਲੇਖਕ ਤੇ ਸ਼ਾਇਰ ਡਾ: ਜਸਬੀਰ ਸਿੰਘ ਨੇ ਪਹਿਲਾਂ ਵੀ ਆਪਣੀ ਸੁਚੱਜੀ ਤੇ ਬੇਬਾਕ ਲੇਖਣੀ …

Read More »

ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਵਿੱਚ ‘ਖੂਨਦਾਨ ਦੀ ਮਹੱਤਤਾ’ ‘ਤੇ ਸੈਮੀਨਾਰ

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਰੈੱਡ ਰਿਬਨ ਕਲੱਬ ਵੱਲੋਂ ‘ਖੂਨਦਾਨ ਦੀ ਮਹੱਤਤਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।  ਸੈਮੀਨਾਰ ਵਿੱਚ ਡਾ. ਵਰਿੰਦਰ ਸਿੰਘ ਸਹਾਇਕ ਪ੍ਰੋਫੈਸਰ ਆਫ਼ ਲਾਅ ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਕੈਂਪਸ ਜਲੰਧਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ …

Read More »

ਜਥੇ: ਸ਼ਾਮ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਵਫ਼ਦ 7 ਨੂੰ ਪਾਕਿਸਤਾਨ ਜਾਵੇਗਾ – ਬੇਦੀ

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) – ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸ਼ਾਮ ਸਿੰਘ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਹਨ ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸ਼ਾਮਲ ਹੋਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਵਫ਼ਦ 7 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।ਇਹ ਵਫ਼ਦ 8 ਅਪ੍ਰੈਲ …

Read More »

ਵਿਦੇਸ਼ਾਂ ‘ਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਹ’ਲ ਲਈ ਵਿਸ਼ੇਸ਼ ਮੀਟਿੰਗ ਅੱਜ

ਅੰਮ੍ਰਿਤਸਰ, 6 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਮੁਸਲਿਮ ਸਮਝ ਕੇ ਓਥੋਂ ਦੇ ਬਾਸ਼ਿੰਦਿਆਂ ਵੱਲੋਂ ਉਨ੍ਹਾਂ ਉੱਪਰ ਨਸਲੀ ਟਿੱਪਣੀਆਂ ਅਤੇ ਹਮਲੇ ਕਰਨ ਦੀਆਂ ਵਾਰਦਾਤਾਂ ਸਬੰਧੀ ੭ ਅਪ੍ਰੈਲ ੨੦੧੬ ਨੂੰ ੧੧ ਵਜੇ ਸਵੇਰੇ ਤੇਜਾ ਸਿੰਘ ਸਮੁੰਦਰੀ ਹਾਲ (ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)  ਵਿਖੇ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।  ਇਨ੍ਹਾਂ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਜੇ.ਈ.ਈ ਦੀ ਪ੍ਰੀਖਿਆ ਦੇ ਪ੍ਰਬੰਧਕਾਂ ਦਾ ਸਨਮਾਨ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਵੱਲੋਂ ਇੰਜੀਨੀਅਰਿੰਗ ਕੋਰਸ ਵਿੱਚ ਦਾਖਲੇ ਲਈ ਰਾਸ਼ਟਰ ਪੱਧਰ ਤੇ ਕਰਵਾਈ ਗਈ ਜੇ.ਈ.ਈ. ਦੀ ਪ੍ਰੀਖਿਆ ਅੰਮ੍ਰਿਤਸਰ ਵਿੱਚ ਸੀ.ਬੀ.ਐਸ.ਈ. ਦੇ ਵੱਖ ਵੱਖ 14 ਸਕੂਲਾਂ ਵਿੱਚ ਹੋਈ । ਪ੍ਰੀਖਿਆ ਦੇ ਕੋਆਰਡੀਨੇਟਰ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਇਸ ਵਾਰ ਅੰਮ੍ਰਿਤਸਰ ਵਿੱਚ ਕੁਲ ੮੧੫੬ …

Read More »

ਸਰਬੱਤ ਦਾ ਭਲਾ ਟਰੱਸਟ ਵਲੋਂ 13 ਲੋੜਵੰਦ ਜੋੜਿਆਂ ਨੂੰ ਘਰੇਲੂ ਵਰਤੋਂ ਦਾ ਸਮਾਨ ਭੇਟ

ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ ਸੱਗੂ)- ਨਾਮਵਰ ਸਮਾਜ ਸੇਵੀ ਅਤੇ ਉੱਘੇ ਕਾਰੋਬਾਰੀ ਡਾ: ਐਸ.ਪੀ .ਸਿਘ ਓਬਰਾਏ ਦੀ ਅਗਵਾਈ ਹੇਠਲੇ ਸਰਬੱਤ ਦਾ ਭਲਾ ਟ੍ਰੱਸਟ ਵਲੋਂ ਬਾਬਾ ਬੁਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ਦੇ ਸਹਿਯੋਗ ਨਾਲ ਕਸਬਾ ਰਾਜਾਸਾਂਸੀ ਦੇ ਗੁਰਦੁਆਰਾ ਸਾਹਿਬ ਘਾਹ ਮੰਡੀ ਵਿਖੇ ਇਕ ਸਮਾਗਮ ਦੌਰਾਨ ਅੱਜ 13 ਲੋੜਵੰਦ ਜੋੜਿਆ ਨੂੰ ਘਰੇਲੂ ਵਰਤੋਂ ਦਾ ਸਮਾਨ ਵੰਡਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ …

Read More »

KCGC Demands Bharat Ratna for Hockey Legend Balbir Singh Senior

Amritsar, April 6 (Punjab Post Bureau)- Khalsa College Governing Council (KCGC) today demanded `Bharat Ratna’ for hockey legend and Olympian Balbir Singh senior. While according a grand reception to the hockey star of the erstwhile era, Council’s honourary secretary Mr.Rajinder Rajinder Mohan Singh Chhina appealed state’s SAD-BJP government to recommend his name to the Centre for the top civilian award …

Read More »

ਖ਼ਾਲਸਾ ਗਵਰਨਿੰਗ ਕੌਂਸਲ ਨੇ ਉਘੇੇ ਹਾਕੀ ਖਿਡਾਰੀ ਬਲਬੀਰ ਸਿੰਘ ਨੂੰ ‘ਭਾਰਤ ਰਤਨ’ ਦੇਣ ਦੀ ਵਕਾਲਤ

ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਖੁਰਮਣੀਆ)- ਭਾਰਤ ਦੇ ਮੰਨ੍ਹੇ-ਪ੍ਰਮੰਨ੍ਹੇ ਹਾਕੀ ਖਿਡਾਰੀ ਅਤੇ 3 ਵਾਰੀ ਉਲੰਪੀਅਨ ਗੋਲਡ ਮੈਡਲਿਸਟ ਤੇ ਪਦਮਸ੍ਰੀ ਸ: ਬਲਬੀਰ ਸਿੰਘ ਸੀਨੀਅਰ ਨੂੰ ‘ਭਾਰਤ ਰਤਨ’ ਐਵਾਰਡ ਨਾਲ ਸਨਮਾਨਿਤ ਕਰਨ ਦੀ ਅਪੀਲ ਕਰਦਿਆਂ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਪੰਜਾਬ ਸਰਕਾਰ ਨੂੰ ਇਸ ਤਹਿਤ ਕਾਰਵਾਈ ਕਰਨ ਦੀ ਵਕਾਲਤ ਕੀਤੀ। ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਇੱਥੇ …

Read More »