ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਜ਼ਿਲ੍ਹਾ ਬਰਨਾਲਾ ਦੇ ਮਹਿਲ ਕਲਾਂ ਨੇੜੇ ਪਿੰਡ ਗੰਗਹੋਰ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਾਰਟ ਸਰਕਟ ਹੋਣ ਕਾਰਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਤੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਾਲਖ ਨਜਦੀਕ ਡੇਹਲੋਂ ਦੇ ਗੁਰਦੁਆਰਾ ਸਾਹਿਬ ਵਿੱਚ ਪੱਖਾ ਸ਼ਾਰਟ ਹੋਣ ਕਾਰਣ ਇਕ ਪਾਵਨ ਸਰੂਪ ਅਗਨ ਭੇਟ ਹੋ ਜਾਣ …
Read More »Monthly Archives: April 2016
ਜਥੇ: ਹਰੀ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਸੰਗਤਾਂ ਨੇ ਕੀਤੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ
ਅੰਮ੍ਰਿਤਸਰ, 5 ਅਪ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਹਰੀ ਸਿੰਘ ਜ਼ੀਰਾ ਹਲਕਾ ਐਮ ਐਲ ਏ ਦੀ ਅਗਵਾਈ ਵਿੱਚ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਨਗਦ ਰਾਸ਼ੀ ਸਮੇਤ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ। ਜਥੇਦਾਰ ਹਰੀ ਸਿੰਘ ਜ਼ੀਰਾ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ …
Read More »ਪੰਜਾਬ ਸਰਕਾਰ ਨੇ ਰਾਜ ਵਿਚ ਖੇਡਾਂ ਦਾ ਮਾਹੌਲ ਸਿਰਜਣ ‘ਤੇ ਵੱਡਾ ਨਿਵੇਸ਼ ਕੀਤਾ – ਮਜੀਠੀਆ
ਮਹਿਤਾ ਚੌਕ, 5 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਵਿਚ ਖੇਡਾਂ ਦਾ ਮਾਹੌਲ ਸਿਰਜਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਸ ਲਈ ਖੇਡਾਂ ਦੇ ਮੁੱਢਲੇ ਢਾਂਚੇ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਸੁਰਜੀਤ ਕਰਨ ਤੋਂ ਇਲਾਵਾ ਖਿਡਾਰੀਆਂ ਨੂੰ ਚੰਗੀਆਂ ਨੌਕਰੀਆਂ ਦੇ ਕੇ ਨਿਵਾਜਿਆ ਗਿਆ ਹੈ। …
Read More »ਜੋਸ਼ੀ ਨੇ ਭਾਰਤ-ਪਾਕਿ ਸਰਹੱਦ ‘ਤੇ ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਰੱਖਿਆ ਨੀਂਹ ਪੱਥਰ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)-ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਵਾਲੇ ਸਥਾਨ ਨੇੜੇ ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਦੀ ਸਥਾਪਤੀ ਦਾ ਨੀਂਹ ਪੱਥਰ ਰੱਖਿਆ। 300 ਫੁੱਟ ਉੱਚੇ ਇਸ ਤਿਰੰਗੇ ਦੀ ਸਥਾਪਤੀ ਦਾ ਕੰਮ ਤਿੰਨ ਮਹੀਨੇ ਵਿਚ ਮੁਕੰਮਲ ਕਰ ਲਿਆ ਜਾਵੇਗਾ। ਨੀਂਹ ਪੱਥਰ ਸਮਾਗਮ ਦੌਰਾਨ ਬੀ. ਐਸ. ਐਫ ਦੇ ਡੀ. ਆਈ. ਜੀ ਸ੍ਰੀ …
Read More »ਗੁਰੂ ਨਾਨਕ ਮਲਟੀਵਰਸਿਟੀ ਵਲੋਂ ਲੋੜਵੰਦ ਗੁਰਸਿੱਖ ਜੋੜੇ ਦਾ ਆਨੰਦ ਕਾਰਜ ਕਰਵਾਇਆ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਗੁਰੂ ਨਾਨਕ ਮਲਟੀਵੲਸਿਟੀ ਲੁਧਿਆਣਾ ਵਲੋਂ ਸਕੂਲਾਂ, ਕਾਲਜਾਂ ਅਤੇ ਗੁਰਦੁਆਰਿਆਂਵਿੱਚ ਸਹਿਜ ਪਾਠ ਤੇ ਮੁਢਲੀਆਂ ਬਾਣੀਆਂ ਦੀ ਮੁਹਿੰਮ ਚਲਾ ਕੇ ਸ਼ਬਦਾਰਥ ਗੁਟਕੇ ਸੇਵਾ ਵਿੱਚ ਦਿੱਤੇ ਜਾ ਰਹੇ ਹਨ ਉਥੇ ਹੀ ਗਰੀਬ ਗੁਰਸਿੱਖ ਲੜਕੀਆਂ ਦੇ ਆਨੰਦ ਕਾਰਜ ਵੀ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦੇਂਦਿਆਂ ਜ਼ੋਨ ਇੰਚਾਰਜ ਭਾਈ ਪ੍ਰਗਟ ਸਿੰਘ ਲੌਹਕਾ ਨੇ ਦੱਸਿਆ ਕਿ ਇਸੇ …
Read More »ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਪੁੱਤਰ ਵੱਲੋਂ ਮਾਂ ਦਾ ਕਤਲ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਰਿਸ਼ਤਿਆਂ ਨੂੰ ਤਰ ਤਾਰ ਕਰਦੀ ਘਟਨਾ ਦੇਰ ਸ਼ਾਮ ਪੱਟੀ ਦੀ ਗੁਰੁ ਰਾਮਦਾਸ ਕਾਲੌਨੀ ਵਿਖੇ ਵਾਪਰੀ ।ਘਰੇਲੂ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਪੁੱਤਰ ਵੱਲੋਂ ਮਾਂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਪਤਾ ਲੱਗਾ ਹੈ ।ਪ੍ਰਾਪਤ ਜਾਣਕਾਰੀ ਅਨੁਸਾਰ ਵਾਰਡ ਨੰਬਰ 12 ਗੁਰੂ ਰਾਮਦਾਸ ਕਾਲੋਂਨੀ ਪੱਟੀ ਵਿਖੇ ਦੇਰ ਸ਼ਾਮ 18-19 ਸਾਲ ਦੇ ਨੋਜਵਾਨ …
Read More »ਮਹਿੰਦਰ ਸਿੰਘ ਵਧੀਕ ਮੈਨੇਜਰ ਤੋਂ ਮੀਤ ਸਕੱਤਰ ਬਣੇ
ਅੰਮ੍ਰਿਤਸਰ, 5 ਅਪੈ੍ਰਲ (ਜਗਦੀਪ ਸਿੰਘ ਸੱਗੂ)- ਮਹਿੰਦਰ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਵਧੀਕ ਮੈਨੇਜਰ ਤੋਂ ਪਦ ਉਨੱਤ ਕਰਕੇ ਮੀਤ ਸਕੱਤਰ ਲਗਾਇਆ ਗਿਆ ਹੈ। ਉਨ੍ਹਾਂ ਨੂੰ ਅਹੁਦੇ ਤੇ ਬਿਠਾਉਂਦਿਆਂ ਸ. ਸਤਿੰਦਰ ਸਿੰਘ ਨਿਜੀ ਸਹਾਇਕ ਨੇ ਕਿਹਾ ਕਿ ਸ. ਮਹਿੰਦਰ ਸਿੰਘ ਨੇ ਆਪਣੇ ਜਿੰਮੇ ਲੱਗੀ ਹਰ ਸੇਵਾ ਨੂੰ ਖਿੜੇ ਮੱਥੇ ਸਵੀਕਾਰ ਕੀਤਾ ਤੇ ਪੂਰੀ ਦਿਲਚਸਪੀ …
Read More »ਹਰਜੀਤ ਸਿੰਘ ਜਿਲਾ ਕੁੰਗਫੂ ਵੁਸ਼ੂ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਅੰਮ੍ਰਿzਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜਿਲਾ ਕੁੰਗਫੂ ਵੁਸ਼ੁੂ ਐਸੋਸੀਏਸ਼ਨ ਸਪੈਸ਼ਲ ਜਨਰਲ ਬਾਡੀ ਮੀਟਿੰਗ ਅੰਮ੍ਰਿਤਸਰ ਵਿਖੇ ਸੰਪੰਨ ਹੋਈ। ਜਿਸ ਦੋਰਾਨ ਬਹੁਤ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ। ਇਸ ਮੋਕੇ ਸਰਬ ਸੰਮਤੀ ਨਾਲ ਵੱਖ ਵੱਖ ਅਹੁਦੇਦਾਰਾਂ ਤੇ ਮੈਂਬਰਾਂ ਦੀ ਚੋਣ ਕੀਤੀ ਗਈ। ਜਿਸ ਦੋਰਾਨ ਹਰਜੀਤ ਸਿੰਘ ਪ੍ਰਧਾਨ, ਕੁਲਜੀਤ ਸਿੰਘ ਤੇ ਪਰਮਿੰਦਰ ਸਿੰਘ ਉਪ ਪ੍ਰਧਾਨ, ਸ਼ੈਲੇਂਦਰ ਕੁਮਾਰ ਹੈਪੀ …
Read More »ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਵਲੋਂ ਸਨਮਾਨ ਸਮਾਗਮ
ਅੰਮ੍ਰਿzਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾ ਯੰਗ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਦੇ ਵਲਂੋ ਵੱਖ ਵੱਖ ਖੇਤਰਾਂ ਵਿਚ ਬੇਹਤਰੀਨ ਕਾਰਗੁਜਾਰੀ ਦਿਖਾਉਣ ਵਾਲੀਆਂ ਸੰਸਥਾਵਾਂ ਤੇ ਉਨ੍ਹਾਂ ਨਾਲ ਸਬੰਧਤ ਅਹੁਦੇਦਾਰਾਂ ਤੇ ਮੈਂਬਰਾਂ ਦਾ ਮਾਨ ਸਨਮਾਨ ਕੀਤੇ ਜਾਣ ਦੇ ਸ਼ੁਰੂ ਕੀਤੇ ਗਏ ਸਿਲਸਿਲੇ ਤਹਿਤ ਮੁੰਬਈ ਦੀ ਸਪੋਰਜੀ ਐਂਡ ਪਾਲਨਜੀ ਕੰਪਨੀ ਦੇ ਸਰਗਰਮ ਅਹੁਦੇਦਾਰ ਗੁਲਾਮ ਅਲੀ ਖਾਨ ਤੇ ਹੋਰਨਾਂ ਮੈਂਬਰਾਂ …
Read More »ਜੈਟ ਏਅਰਵੇਜ਼ ਨੂੰ ਅੰਮ੍ਰਿਤਸਰ – ਆਬੂਧਾਬੀ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਅੰਮ੍ਰਿਤਸਰ ਵਿਕਾਸ ਮੰਚ ਨੇ ਜੈਟ ਏਅਰਵੇਜ਼ ਨੂੰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਅਬੂ-ਡਾਬੀ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਅੰਮਿਤਸਰ ਵਿਕਾਸ ਮੰਚ ਦੇ ਅਮਰੀਕਾ ਸਥਿਤ ਨੁਮਾਇੰਦੇ ਇੰਜ. ਸਮੀਪ ਸਿੰਘ ਗੁਮਟਾਲਾ ਨੇ ਜੈਟ ਏਅਰਵੇਜ਼ ਦੇ ਅੰਮਿਤਸਰ ਸਥਿਤ ਮੈਨੇਜਰ ਸੀz ਵਿਵੇਕ ਸੂਰੀ, ਮੀਤ ਪ੍ਰਧਾਨ ਮੀਡੀਆ ਸੀz ਮਨੀਸ਼ ਕਲਗਟਗੀ, ਏਤੀਹਾਦ …
Read More »
Punjab Post Daily Online Newspaper & Print Media