ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੀ ਜਨਤਾ ਦੀ ਨਬਜ਼ ਟੋਹਣ ਲਈ ਸੰਗਤ ਦਰਸ਼ਨ ਕਰਨ ਮੈਦਾਨ ਵਿੱਚ ਉੱਤਰ ਰਹੇ ਹਨ। ਜਾਂ ਇੰਜ ਕਹਿ ਦੇਈਏ ਕੀ ਬਾਲੀਵੁਡ ਦੀ ਚਰਚਿਤ ਹਿੰਦੀ ਫਿਲਮ ਨਾਇਕ ਦੇ ਹੀਰੋ ਅਨੀਲ ਕਪੂਰ ਦੀ ਐਕਟਿੰਗ ਤੋਂ ਪ੍ਰਭਾਵਿਤ ਤੇ ਉਨਾਂ ਦੀਆਂ ਨੀਤੀਆਂ ਤੇ ਚਲਦੇ ਹੋਏ ਸੰਗਤ …
Read More »Monthly Archives: April 2016
ਪੰਜਾਬ ਪੋਸਟ ਦੀ ਖਬਰ ਦਾ ਅਸਰ : ‘ਵਨਸ ਅਪੌਨ ਏ ਟਾਈਮ ਇਨ ਅੰਮ੍ਰਿਤਸਰ’ ‘ਤੇ ਸਿੰਘ ਸਾਹਿਬ ਦਾ ਸਟੈਂਡ
ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ”ਸਿੱਖ ਧਰਮ ਜਾਂ ਇਤਿਹਾਸ ਨਾਲ ਜੁੜੀ ਫਿਲਮ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੈ।ਪੰਜਾਬੀ ਫਿਲਮ ‘ਵਨਸ ਏ ਅਪੌਨ ਅ ਟਾਈਮ ਇਨ ਅੰਮ੍ਰਿਤਸਰ’ ਦੇ ਟ੍ਰੇਲਰ ਨੂੰ ਦੇਖ ਕੇ ਸਿੱਖ ਸੰਗਤ ਵਿਚ ਰੋਸ਼ ਅਤੇ ਵਿਵਾਦ ਖੜ੍ਹਾ ਹੋਣ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਇਹ …
Read More »ਪੈਟਰੋਲ 62.23 ਅਤੇ ਡੀਜ਼ਲ 49.60 ਰੁਪਏ ਪ੍ਰਤੀ ਲੀਟਰ ਮਿਲੇਗਾ
ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ। ਮੁੱਖ ਤੇਲ ਕੰਪਨੀ ਇੰਡੀਅਨ ਆਇਲ ਵੱਲੋਂ ਕੀਤੇ ਐਲਾਨ ਮੁਤਾਬਿਕ ਪੈਟਰੋਲ ਦੀ ਕੀਮਤ ਵਿੱਚ 2.19 ਰੁਪਏ ਤੇ ਡੀਜ਼ਲ ਦੀ ਕੀਮਤ ਵਿੱਚ 98 ਪੈਸੇ ਦਾ ਵਾਧਾ ਕੀਤਾ ਗਿਆ ਹੈ। ਤੇਲ ਕੰਪਨੀਆਂ ਵੱਲੋਂ ਕੀਤਾ ਗਿਆ ਵਾਧਾ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ। ਅਜੇ ਕੁੱਝ ਦਿਨ ਪਹਿਲਾਂ ਹੀ ਤੇਲ …
Read More »ਕਿਸਾਨਾਂ ਨੂੰ ਮਿਲਣ ਲੱਗੇ ਟਿਊਬਵੈੱਲ ਕੁਨੈਕਸ਼ਨ
ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਸੂਬਾ ਸਰਕਾਰ ਦੇ ਹੁਕਮਾਂ ਤੇ ਅਮਲ ਕਰਦਿਆਂ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਮਿਲਣੇ ਸ਼ੁਰੂ ਹੋ ਗਏ ਹਨ। ਜਿਸ ਦੀ ਕੜੀ ਵੱਜੋਂ ਬਿਜਲੀ ਵਿਭਾਗ ਦੇ ਮੁੱਖ ਇੰਜੀਨੀਅਰ ਦੱਖਣ ਅਧੀਨ ਕਿਸਾਨਾਂ ਨੂੰ 2000 ਦੇ ਕਰੀਬ ਟਿਉੂਬਵੈਲ ਕੁਨੈਕਸ਼ਨ ਜਾਰੀ ਕਰ ਦਿੱਤੇ ਹਨ। ਮੁੱਖ ਇੰਜੀਨੀਅਰ ਦੱਖਣ ਅਧੀਨ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਤੇ ਮੁਹਾਲੀ ਸਰਕਲ ਆਉਂਦੇ ਹਨ। ਪੰਜਾਬ ਅੰਦਰ ਸਵਾ ਲੱਖ …
Read More »ਜੂਨ ’84 ਦੇ ਸਹੀਦਾਂ ਦੀ ਯਾਦ ਵਿੱਚ ਜਥਾ ਠੀਕਰੀਵਾਲ ਦਾ ਸਾਲਾਨਾ ਸਮਾਗਮ 1 ਜੂਨ ਨੂੰ
ਸੰਦੌੜ, 5 ਅਪ੍ਰੈਲ (ਹਰਮਿੰਦਰ ਸਿੰਘ ਭੱਟ)- ਗੁਰਧਾਮਾਂ ਦੀ ਰਾਖੀ ਲਈ ਸ਼ਹੀਦ ਹੋਣ ਵਾਲੇ ਜੁਝਾਰੂ ਸਿੰਘਾਂ ਦੀ ਯਾਦ ਵਿੱਚ ਜਥਾ ਠੀਕਰੀਵਾਲ ਵੱਲੋਂ ਸਹੀਦੀ ਸਮਾਗਮ ਬਹੁਤ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ।ਗੁਰਮਤਿ ਪ੍ਰਚਾਰ ਸੇਵਾ ਲਹਿਰ (ਜਥਾ ਠੀਕਰੀਵਾਲ) ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰ ਸਿੰਘ ‘ਠੀਕਰੀਵਾਲ’ ਨੇ ਲਿਖਤੀ ਪ੍ਰੈੱਸ ਨੋਟ ਵਿਚ ਦੱਸਿਆ ਹੈ ਕਿ ਪਿਛਲੇ ਸਾਲ ਸ਼ਿਵ ਸੈਨਾ ਨੇ ਚੈਲੰਜ ਕੀਤਾ ਸੀ ਕਿ …
Read More »ਬੀਬੀਕੇ ਡੀਏਵੀ ਕਾਲਜ ਵੂਮੈਨ ਦੀਆਂ ਬੀ. ਥੀਏਟਰ ਐਂਡ ਸਟੇਜ਼ ਕਰਾਫਟ ਸਮੈਸਟਰ-1 ਤੇ 3 ਉੱਚ ਪੁਜ਼ੀਸ਼ਨਾਂ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ ਸੱਗੂ)- ਬੀਬੀਕੇ ਡੀਏਵੀ ਕਾਲਜ ਵੂਮੈਨ ਦੀ ਤਾਨੀਆਂ ਖੁਰਾਣਾ ਨੇ ਬੀ. ਥੀਏਟਰ ਐਂਡ ਸਟੇਜ ਕਰਾਫ਼ਟ ਸਮੈਸਟਰ-1 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਸੰਬਰ 2015 ਦੀ ਪ੍ਰੀਖਿਆਂਵਾ ਵਿੱਚੋਂ ਪਹਿਲੀ ਤੇ ਸਮੈਸਟਰ-3 ਦੀ ਪਰਮਿੰਦਰ ਕੌਰ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ ਜਦੋ ਕਿ ਰਿਧਿਮਾ ਗੁਪਤਾ ਨੇ ਦੂਸਰੀ ਅਤੇ ਕਿਰਨਦੀਪ ਕੌਰ ਨੇ ਕ੍ਰਮਵਾਰ ਤੀਸਰੀ ਪੁਜੀਸ਼ਨ ਹਾਸਲ ਕੀਤੀ।ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ …
Read More »BBK DAV College Bags Top Positions In B.Voc (Theatre & Stage Craft) Semester I & III Exam Of GNDU
Amritsar, April 5 (Punjab Post Bureau)- Tania Khurana of B.Voc (Theatre & Stage Craft), Semester I, BBK DAV College for Women bagged 1st position in GNDU exams held in December 2015. Parminder Kaur of B.Voc ( Theatre & Stage Craft ), Semester III, stood 1st, Ridhima Gupta bagged 2nd postion and Kirandeep Kaur secured 3rd position in GNDU exams held in …
Read More »ਸਕੂਲ ਫ਼ੀਸਾਂ, ਦਾਖ਼ਲੇ ‘ਤੇ ਬੱਸਾਂ ਦੇ ਕਿਰਾਏ ਵਿੱਚ ਭਾਰੀ ਵਾਧੇ ਦੇ ਵਿਰੁੱਧ ਮਾਪਿਆਂ ਤੇ ਕਿਸਾਨਾਂ ਵੱਲੋਂ ਐਸ.ਡੀ.ਐਮ ਦਫ਼ਤਰ ਦਾ ਘਿਰਾਓ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੱਟੀ ਇਲਾਕੇ ਦੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਮਾਪਿਆਂ ਦੀ ਹੋ ਰਹੀ ਲੁੱਟ, ਫ਼ੀਸਾਂ, ਦਾਖ਼ਲਾ ਤੇ ਬੱਸਾਂ ਦੇ ਕਿਰਾਏ ਦੇ ਖਿਲਾਫ਼ ਮਾਪਿਆਂ ਅਤੇ ਕਿਸਾਨ ਜਥੇਬੰਦੀਆਂ ਵਲੋਂ ਐਸ.ਡੀ.ਐਮ ਦਫ਼ਤਰ ਦਾ ਘਿਰਾਓ ਕੀਤਾ ਗਿਆ।ਇਸ ਮੌਕੇ ਸੁਖਵਿੰਦਰ ਸਿੰਘ ਸਭਰਾ, ਦਲਜੀਤ ਸਿੰਘ, ਕਾਰਜ ਸਿੰਘ, ਮੇਹਰ ਸਿੰੰਘ ਤਲਵੰਡੀ, ਹਰਜਿੰਦਰ ਸਿੰਘ, ਸੋਹਣ ਸਿੰਘ, ਸਰਬਜੀਤ ਸਿੰਘ, ਜਤਿੰਦਰ ਸਿੰਘ …
Read More »ਰਾਮ ਸ਼ਰਨਮ ਪੱਟੀ ਵਲੋ 13 ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 13 ਜਰੂਰਤ ਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋ ਰਾਸ਼ਨ ਵੰਡਿਆ ਗਿਆ। ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਵਲੋਂ ਅੰਮ੍ਰਿਤ ਵਾਣੀ ਸਤਸੰਗ ਕੀਤਾ ਗਿਆ।ਉਨਾਂ ਕਿਹਾ ਕਿ ਹਰ ਮਹੀਨੇ ਪਹਿਲੇ ਹਫਤੇ ਰਾਸ਼ਨ ਵਡਿੰਆ ਜਾਦਾ ਹੈ ਅਤੇ ਲਗਾਤਾਰ 64 ਮਹੀਨੇ ਹੋ ਗਏ ਹਨ। ਉਨਾਂ ਕਿਹਾ …
Read More »ਮਾਮਲਾ ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਦਲਿਤ ਭਾਈਚਾਰੇ ‘ਤੇ ਪਰਚੇ ਦਰਜ ਕਰਨ ਦਾ
ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਥਾਣਾ ਵੈਰੋਵਾਲ ਦੀ ਪੁਲਿਸ ਵੱਲੋਂ ਸਿਆਸੀ ਸ਼ਹਿ ‘ਤੇ ਗ਼ਰੀਬ ਤੇ ਦਲਿਤ ਭਾਈਚਾਰੇ ‘ਤੇ ਝੂਠੇ ਪਰਚੇ ਦਰਜ ਕਰਨ ਅਤੇ ਧੱਕੇਸ਼ਾਹੀ ਦੇ ਿਖ਼ਲਾਫ਼ ਤੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਨ੍ਹਾਂ ਮੰਗਾਂ ਨੂੰ ਲੈ …
Read More »
Punjab Post Daily Online Newspaper & Print Media