ਸੰਦੌੜ, 3 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਗਣਿਤ ਵਿਗਿਆਨੀ ਸ਼੍ਰੀ ਨਿਵਾਸਾ ਰਾਮਾਨੁਜਨ ਨੂੰ ਸਮਰਪਿਤ ਪ੍ਰੀਖਿਆ ‘ਰਾਮਾਨੁਜਨ ਗਣਿਤ ਐਵਾਰਡ ਸਮਾਰੋਹ ਦੌਰਾਨ ਸਾਹਿਤਕਾਰ ਅਧਿਆਪਕ ਰਾਜੇਸ਼ ਰਿਖੀ ਪੰਜਗਰਾਈਆਂ ਦੀ ਪੁਸਤਕ ਸ਼ਹੀਦ ਭਗਤ ਸਿੰਘ ਜੀਵਨੀ ਸੰਘਰਸ਼ ਤੇ ਸ਼ਹੀਦੀ ਡੀ.ਪੀ.ਆਈ ਸੈਕੰਡਰੀ ਸਿੱਖਿਆ ਸ. ਬਲਬੀਰ ਸਿੰਘ ਢੋਲ ਵੱਲੋ ਲੋਕ ਅਰਪਣ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ. ਢੋਲ ਨੇ ਕਿਹਾ ਕਿ …
Read More »Monthly Archives: April 2016
ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ਨੂੰ ਲੈ ਕੇ ਮੁਸਲਿਮ ਫੈਡਰੇਸ਼ਨ ਨੇ ਕੀਤੀ ਆਵਾਜਾਈ ਠੱਪ
ਸੰਦੌੜ, 3 ਅਪ੍ਰੈਲ (ਹਰਮਿੰਦਰ ਭੱਟ ਸਿੰਘ)- ਪ੍ਰਾਈਵੇਟ ਸਕੂਲਾਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਖਿਲਾਫ ਕੀਤੀ ਜਾ ਰਹੀ ਲੁੱਟ-ਖਸੁੱਟ ਨੂੰ ਲੈ ਕੇ ਮੁਸਲਿਮ ਫੈਡਰੇਸ਼ਨ ਆਫ ਪੰਜਾਬ ਵਲੋਂ ਐਸ.ਡੀ.ਐਮ ਦਫਤਰ ਦੇ ਬਾਹਰ ਆਵਾਜਾਈ ਠੱਪ ਕਰਕੇ ਮਾਪਿਆਂ ਦੀ ਲੁੱਟ-ਖਸੁੱਟ ਰੋਕਣ ਦੀ ਮੰਗ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਐਡਵੋਕੇਟ ਮੁਬੀਨ ਫਾਰੂਕੀ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ …
Read More »ਗੁ: ਖੂਹ ਭਾਈ ਮੰਝ ਸਲਾਨਾ ਜੋੜ ਮੇਲਾ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ ਸੱਗੂ) ਸਥਾਨਕ ਕੋਟ ਮਿਤ ਤਰਨ ਤਾਰ ਰੋਡ ਸਥਿਤ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਖੂਹ ਭਾਈ ਮੰਝ ਸਾਹਿਬ ਦਾ ਸਲਾਨਾ ਜੋੜ ਮੇਲਾ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਇਲਾਕਾ ਵਾਸੀਆਂ ਦੇ ਸਾਹਿਯੋਗ ਨਾਲ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।ਪਰਸੋਂ ਰੋਜ਼ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ …
Read More »ਪੀਲੀਭੀਤ ਵਿਖੇ ਹੋਏ ਝੂਠੇ ਮੁਕਾਬਲੇ ਦੇ ਅਧਿਕਾਰੀਆਂ ਨੂੰ ਕੋਰਟ ਸਖ਼ਤ ਤੋਂ ਸਖ਼ਤ ਸਜ਼ਾ ਦੇਵੇ – ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕਿਹਾ ਕਿ ਜੋ ਝੂਠਾ ਮੁਕਾਬਲਾ ਪੀਲੀਭੀਤ ਵਿਖੇ ਪਟਨਾ ਸਾਹਿਬ ਤੋਂ ਦਰਸ਼ਨ ਕਰਕੇ ਆ ਰਹੀ ਸੰਗਤ ਦਾ ਬਣਾਇਆ ਗਿਆ, ਹੁਣ ਜੱਗ ਜਾਹਿਰ ਹੋ ਚੁੱਕਾ ਹੈ।ਸਮੇਂ ਦੀਆਂ ਸਰਕਾਰਾਂ ਨੇ ਇਸੇ ਤਰ੍ਹਾਂ ਦੇ ਝੂਠੇ ਮੁਕਾਬਲੇ ਬਣਾ ਬਣਾ ਕੇ ਸਿੱਖਾਂ ਉਪਰ ਜ਼ੁਲਮ ਕੀਤੇ। 1984 ਵਿਚ ਸਿੱਖਾਂ ਦੀ ਨਸਲਕੁਸ਼ੀ ਵੀ ਇਸੇ ਸਾਜਿਸ਼ ਤਹਿਤ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਅਪ੍ਰੈਲ 2016 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ ਯੂ.ਪੀ ਦੇ ਬਿਜ਼ਨੋਰ ‘ਚ ਐਨ.ਆਈ.ਏ ਅਫਸਰ ਤੰਜੀਲ ਅਹਿਮਦ ਦੀ ਗੋਲੀ ਮਾਰ ਕੇ ਹੱਤਿਆ, ਪਤਨੀ ਦੀ ਹਾਲਤ ਗੰਭੀਰ। ▶ ਪਠਾਨਕੋਟ ਏਅਰਬੇਸ ਹਮਲੇ ਸਮੇਤ ਕਈ ਹੋਰ ਅੱਤਵਾਦੀ ਹਮਲਿਆਂ ਦੀ ਜਾਂਚ ਕਰ ਰਹੇ ਸਨ ਤੰਜੀਲ ਅਹਿਮਦ। ▶ ਜੰਮੂ ਕਸ਼ਮੀਰ ਵਿੱਚ ਪੀ.ਡੀ.ਪੀ- ਭਾਜਪਾ ਗਠਜੋੜ ਸਰਕਾਰ ਅੱਜ – …
Read More »ਪੀਲੀਭੀਤ ਫਰਜ਼ੀ ਮੁਕਾਬਲੇ ਦੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦੇਣਾ ਸ਼ਲਾਘਾਯੋਗ ਫੈਸਲਾ
ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀਲੀਭੀਤ ਝੂਠੇ (ਫਰਜੀ) ਮੁਕਾਬਲੇ ‘ਚ ਮਾਰੇ ਗਏ 10 ਸਿੱਖ ਯਾਤਰੀਆਂ ਦੇ ਦੋਸ਼ੀ 47 ਪੁਲੀਸ ਮੁਲਾਜ਼ਮਾਂ ਨੂੰ ਅਦਾਲਤ ਵੱਲੋਂ ਕਰਾਰ ਦੇਣ ਦੀ ਪ੍ਰਸ਼ੰਸਾ ਕੀਤੀ ਹੈ।ਉਨ੍ਹਾਂ ਕਿਹਾ ਕਿ 1991 ਨੂੰ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਹੋਰਨਾਂ ਤੀਰਥ ਅਸਥਾਨਾ …
Read More »ਅਮਰੀਕੀ ਫੌਜ ਵੱਲੋਂ ਸਿੱਖ ਨੂੰ ਦਾੜ੍ਹੀ ਰੱਖਣ ਤੇ ਦਸਤਾਰ ਸਜਾਉਣ ਦੀ ਆਗਿਆ ਦੇਣੀ ਸ਼ਲਾਘਾਯੋਗ ਮੱਕੜ
ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਫੌਜ ਵੱਲੋਂ ਸਿੱਖ ਕੈਪਟਨ ਸ. ਸਿਮਰਤਪਾਲ ਸਿੰਘ ਨੂੰ ਦਾੜ੍ਹੀ ਰੱਖਣ ਤੇ ਦਸਤਾਰ ਸਜਾ ਕੇ ਕੰੰਮ ਕਰਨ ਦੀ ਆਗਿਆ ਦੇਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ ਨੇ ਜਿਥੇ ਸਿੱਖ ਨੂੰ ਸਾਬਤ ਸੂਰਤ ਰਹਿਣ ਲਈ ਪ੍ਰੇਰਿਆ ਹੈ, …
Read More »ਐਂਟੀਬਾਇਓਟਿਕ ਵਿਸ਼ੇ ‘ਤੇ ਕਾਨਫਰੰਸ ਅਯੋਜਿਤ
ਅੰਮ੍ਰਿਤਸਰ, 2 ਅਪ੍ਰੈਲ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਐਂਡ ਰੀਸਰਚ ਵੱਲਾ ਅੰਮ੍ਰਿਤਸਰ ਦੇ ਮਾਇਕ੍ਰੋਬਾਇਓਲਾਜੀ ਵਿਭਾਗ ਵੱਲੋਂ ਨੈਸ਼ਨਲ ਸੀ ਐਮ ਈ, ਸੀ ਯੂ ਐਮ ਮਾਇਕ੍ਰੋਕੋਨ ਨਾਰਥ ਵੈਸਟ ਚੈਪਟਰ 2016 ਤੇ ਆਧਾਰਿਤ ‘ਹਸਪਤਾਲ ਇਨਫੈਕਸ਼ਨ ਕੰਟਰੋਲ ਤੇ ਐਂਟੀਬਾਇਓਟਿਕ ਸਟੇਵਰਡਸ਼ਿਪ ਪੁਟਿੰਗ ਨਾਲਜ ਇਨਟੂ ਐਕਸ਼ਨ’ ਵਿਸ਼ੇ ‘ਤੇ ਕਾਨਫਰੰਸ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਸ੍ਰੀ ਰੋਹਿਤ ਗੁਪਤਾ ਐੱਸ ਡੀ …
Read More »ਪੰਜਾਬ ਦੇ ਚੁੱਲਿਆਂ ਵਿੱਚੋ ਅੱਗ ਬੁੱਝ ਰਹੀ ਹੈ, ਪਰ ਬਲ ਰਹੇ ਹਨ – ਮਹਾਵੀਰ ਸਿੰਘ ਗਿੱਲ
ਪੱਟੀ, 2 ਅਪ੍ਰੈਲ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ)- ਅੱਜ ਪੰਜਾਬ ਗੰਭੀਰ ਆਰਥਿਕ, ਸਮਾਜਿਕ ਅਤੇ ਸਭਿਆਚਾਰਕ ਸੰਕਟ ਵਿੱਚੋ ਗੁਜਰ ਰਿਹਾ ਹੈ।ਪਰ ਉਪੋਕਤ ਸੰਕਟ ਨੂੰ ਹੋਰ ਡੂਘਾ ਕਰਨ ਵਿੱਚ ਨਸ਼ਿਆਂ ਨੇ ਬਹੁਤ ਹਿੱਸਾ ਪਾਇਆ ਹੈ। ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਦਾ ਘਾਣ ਹੋ ਰਿਹਾ ਹੈ। ਪੰਜਾਬੀ ਨੌਜਵਾਨ ਜਿਹੜਾ ਆਪਣੀ ਅਣਖ ਤੇ ਹਿੰਮਤ ਦਾ ਮਾਨ ਕਰਦਾ ਸੀ। ਉਹ ਮਾਨ ਪੰਜਾਬ ਵਿੱਚੋ ਗੁਆਚਦਾ …
Read More »ਕਿਸਾਨ ਸਿਹਤ ਬੀਮਾ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ 36261 ਕਿਸਾਨਾਂ ਦੇ ਨਾਮ ਦਰਜ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 2 ਅਪ੍ਰੈਲ (ਵਨੀਤ ਅਰੋੜਾ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯੋਜਨਾ ਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਹੁਣ ਤੱਕ ਜ਼ਿਲ੍ਹੇ ਦੇ 36261 ਕਿਸਾਨਾਂ ਵੱਲੋਂ ਆਪਣਾ ਨਾਮ ਦਰਜ ਕਰਵਾਇਆ ਗਿਆ ਹੈ। ਇਹ ਜਾਣਕਾਰੀ ਡਿਪਟੀ …
Read More »
Punjab Post Daily Online Newspaper & Print Media