Wednesday, November 25, 2026

Monthly Archives: April 2016

ਸਰਕਾਰੀ ਸਪੋਰਟਸ ਸਕੂਲ ਘੁੱਦਾ ਵਿਖੇ ਮਾਪੇ-ਅਧਿਆਪਕ ਮਿਲਣੀ ਹੋਈ

ਬਠਿਡਾ, 1 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ)- ਬਠਿੰਡਾ ਦੇ ਸੰਗਤ ਬਲਾਕ ਅਧੀਨ ਪੈਦੇ ਪਿੰਡ ਘੁੱਦਾ ਦੇ ਸਰਕਾਰੀ ਸਪੋਰਟਸ ਸਕੂਲ, ਘੁੱਦਾ (ਬਠਿੰਡਾ) ਵਿਖੇ ਅੱਜ ਸਲਾਨਾ ਨਤੀਜਿਆਂ ਪ੍ਰਤੀ ਬੱਚਿਆਂ ਦੀ ਕਾਰਗੁਜਾਰੀ ਨੂੰ ਉਹਨਾ ਦੇ ਮਾਪਿਆਂ ਤੱਕ ਦਰਸਾਉਣ ਲਈ ਸਕੂਲ ਦੇ ਕੈਂਪਸ ਵਿੱਚ ਅਧਿਆਪਕ ਮਾਪੇ ਮਿਲਣੀ ਕਰਵਾਈ ਗਈ।ਇਸ ਵਿੱਚ ਸਾਰੀਆਂ ਕਲਾਸਾ ਦੇ ਅਧਿਆਪਕਾਫ਼ਕੋਚਿੰਗ ਨੇ ਮਿਲਣੀ ਵਿੱਚ ਪਹੁੰਚੇ ਮਾਪਿਆਂ ਨੂੰ ਉਹਨਾਂ ਦੀ …

Read More »

ਰਾਮਪੁਰਾ ਫੂਲ ਵਿਖੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਸੂਬਾ ਪੱਧਰੀ ਖੇਡਾਂ 2 ਤੇ 3 ਅਪ੍ਰੈਲ ਨੂੰ

ਬਠਿੰਡਾ, 1 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਚਾਇਤੀ ਰਾਜ ਸੰਸਥਾਵਾਂ ਦਾ ਸੂਬਾ ਪੱਧਰੀ ਖੇਡ ਮੇਲਾ 2 ਅਤੇ 3 ਅਪ੍ਰੈਲ ਨੂੰ ਜ਼ਿਲ੍ਹਾ ਬਠਿੰਡਾ ਦੇ ਸ਼ਹਿਰ ਰਾਮਪੁਰਾ ਫੂਲ ਦੀ ਮਾਲ ਮੰਡੀ ਨੇੜੇ ਖੇਡ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਹ ਐਲਾਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕੀਤਾ ਹੈ।ਮਲੂਕਾ ਨੇ ਸੂਬਾ ਪੱਧਰ ਦੀਆਂ ਖੇਡਾਂ ਬਾਰੇ ਜਾਣਕਾਰੀ …

Read More »

ਡੀ.ਈ.ਓ (ਸੰਕੈਡਰੀ) ਵੱਲੋਂ ਪੰਜਾਬ ਸਕੂਲ ਸਿਖਿਆ ਬੋਰਡ ਦੇ ਮੁਲਾਂਕਣ ਕੇਂਦਰ ਦਾ ਨਿਰੀਖਣ

ਬਟਾਲਾ, 1 ਅਪ੍ਰੈਲ (ਨਰਿੰਦਰ ਸਿੰਘ ਬਰਨਾਲ)- ਵਿਦਿਅਕ ਸਾਲ ਦੇ ਪਹਿਲੇ ਦਿਨ ਹੀ ਜਿਲ੍ਹਾ ਸਿਖਿਆ ਅਫਸਰ (ਸ) ਗੁਰਦਾਸਪੁਰ ਅਮਰਦੀਪ ਸਿੰਘ ਸੈਣੀ ਵੱਲੋ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਬਟਾਲਾ ਵਿਖੇ ਬਾਰਵੀਂ ਕਲਾਸ ਦੀ ਟੇਬਲ ਮਾਰਕਿੰਗ ਦਾ ਨਿਰੀਖਣ ਕੀਤਾ। ਜਿਕਰਯੋਗ ਹੈ ਕਿ ਪੰਜਾਬ ਸਕੂਲ ਸਿਖਿਆ ਬੋਰਡ ਮੋਹਾਲੀ ਵੱਲੋ ਬਾਰਵੀਂ ਜਮਾਤ ਦੇ ਮਾਰਚ 2016 ਵਿਚ ਹੋਈ ਪ੍ਰੀਖਿਆ ਦਾ ਟੇਬਲ ਮਾਰਕਿੰਗ ਸੈਟਰ ਬਣਾਇਆ ਗਿਆ। ਟੇਬਲ …

Read More »

ਭਗਤਾਂਵਾਲਾ ਕੂੜਾ ਡੰਪ ਨੇੜਲੀ ਜ਼ਮੀਨ ਦੀ ਖਰੀਦ ਘਪਲੇ ਦੇ ਦੋਸ਼ੀ ਅਨਿਲ ਜੋਸ਼ੀ ਅਸਤੀਫਾ ਦੇਣ – ਔਜਲਾ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਭਾਜਪਾ ਵਿਧਾਇਕ ਤੇ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਦੀ ਸਰਪ੍ਰਸਤੀ ਹੇਠ ਨਗਰ ਨਿਗਮ ਵਲੋਂ ਭਗਤਾਂਵਾਲਾ ਕੂੜਾ ਡੰਪ ਨੇੜਲੀ ਹਜਾਰਾਂ ਵਰਗ ਗਜ ਜ਼ਮੀਨ ਦੀ ਖਰੀਦ ਵਿੱਚ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਣ ਤੇ ਜਿਲ੍ਹਾਂ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਸ੍ਰੀ ਜੋਸ਼ੀ ਕੋਲੋਂ ਤੁਰੰਤ ਅਸਤੀਫਾ ਦਿੱਤੇ ਜਾਣ ਦੀ ਮੰਗ ਕੀਤੀ ਹੈ।ਔਜਲਾ ਨੇ ਕਿਹਾ …

Read More »

Selection Centre North goes Live 4 months before target date

  Kapurthala/Jalandhar, April 1 (Punjab Post Bureau) – Indian Army has set up the Selection Centre North at Kapurthala with a view to select officers for the Armed Forces.  Kapurthala is the fourth Selection Centre to be raised for this purpose.   It consists of two Services Selection Boards (31SSB and 32 SSB).  Over the years, North India and especially Punjab …

Read More »

 ਡਾ: ਰੂਪ ਸਿੰਘ ਦੀ ਸੰਪਾਦਿਤ ਪੁਸਤਕ ‘ਸਿੱਖ ਸੰਕਲਪ, ਸਿਧਾਂਤ ਤੇ ਸੰਸਥਾਵਾਂ’ ਨੂੰ ਪ੍ਰਿੰਸੀਪਲ ਤੇਜਾ ਸਿੰਘ ਐਵਾਰਡ ਨਾਲ ਨਿਵਾਜਿਆ

ਅੰਮ੍ਰਿਤਸਰ, 31 ਮਾਰਚ (ਗੁਰਪ੍ਰੀਤ ਸਿੰਘ) – ਪ੍ਰਸਿੱਧ ਵਿਦਵਾਨ ਡਾ: ਰੂਪ ਸਿੰਘ ਵੱਲੋਂ ਸੰਪਾਦਿਤ ਪੁਸਤਕ ਜੋ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਕਾਸ਼ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਰਬੋਤਮ ਸਾਹਿਤ ਪੁਰਸਕਾਰਾਂ ਤਹਿਤ ਪ੍ਰਿੰਸੀਪਲ ਤੇਜਾ ਸਿੰਘ ਐਵਾਰਡ ਨਾਲ ਨਿਵਾਜਿਆ ਗਿਆ ਹੈ। ਯਾਦ ਰਹੇ ਕਿ ਡਾ: ਰੂਪ ਸਿੰਘ ਨੂੰ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਭਾਵਨਾਵਾਂ ਤੇ ਗੁਰਮਤਿ …

Read More »

ਸ਼੍ਰੋਮਣੀ ਕਮੇਟੀ ਦਾ 10 ਅਰਬ 64 ਕਰੋੜ ਤੋਂ ਵੱਧ ਦਾ ਸਾਲਾਨਾ ਬਜਟ ਪਾਸ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਲਈ 2 ਕਰੋੜ 50 ਲੱਖ ਰੁਪਏ ਰੱਖੇ ਗਏ ਅੰਮ੍ਰਿਤਸਰ 31 ਮਾਰਚ- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਅੱਜ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਇਕੱਤਰਤਾ ਹਾਲ ਵਿਖੇ ਹੋਈ ਜਿਸ ਵਿੱਚ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਕੇਵਲ ਸਿੰਘ …

Read More »

ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਧਾਨ ਸਭਾ ਚੋਣ ਹਲਕਾ 003-ਪਠਾਨਕੋਟ ਦੇ ਸਮੂਹ ਬੀ.ਐਲ.ਓਜ਼ ਅਤੇ ਸੁਪਰਵਾਈਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਦੀ ਪ੍ਰਧਾਨਗੀ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨੇ ਕੀਤੀ।  ਸ਼੍ਰੀ ਮਹਾਜਨ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ …

Read More »