Wednesday, November 25, 2026

Monthly Archives: April 2016

ਸਾਰੇ ਸਕੂਲ ਹਾਈਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ- ਡੀ.ਸੀ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ ਸੱਗੂ) – ਸਕੂਲ ਵਾਹਨਾਂ ਸੰਬਧੀ ਮਾਣਯੋਗ ਹਾਈਕੋਰਟ ਵੱਲੋਂ ਆਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਜ਼ਿਲ੍ਹੇ ਦੇ ਸਾਰੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਨੂੰ ਹਾਈਕੋਰਟ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਉਂਦੇ ਹੋਏ ਇੰਨਾਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ। ਸ੍ਰੀ ਰੂਜ਼ਮ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ …

Read More »

ਨਰਸਰੀ ਗਰੈਜੂਏਸ਼ਨ ਦਿਹਾੜੇ ਮੌਕੇ ਬੱਚਿਆ ਨੇ ਸਮਾਂ ਬੰਨਿਆ

ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿਖੇ ਨਰਸ਼ਰੀ ਗਰੈਜੂਏਸ਼ਨ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਢਾ, ਮੀਤ ਪ੍ਰਧਾਨ ਸਤਪਾਲ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰੀ।ਪ੍ਰੋਗਰਾਮ ਦੀ ਸ਼ੁਰੂਆਤ ਗੁਰਬਾਣੀ ਨਾਲ …

Read More »

ਦਿੱਲੀ ਕਮੇਟੀ ਨੂੰ ਆਰ.ਟੀ.ਆਈ ਲਾਗੂ ਕਰਨ ਲਈ ਸੁਪਰੀਮ ਕੋਰਟ ਨੇ ਦਿੱਤੀ 4 ਮਹੀਨੇ ਦੀ ਮੋਹਲਤ

ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਆਰ.ਟੀ.ਆਈ. ਲਗਾਉਣ ਦੇ ਬੀਤੇ ਦਿਨੀਂ ਦਿੱਲੀ ਕਮੇਟੀ ਵੱਲੋਂ ਸੁਪਰੀਮ ਕੋਰਟ ਵਿਚ ਦਿੱਤੇ ਗਏ ਹਲਫ਼ਨਾਮੇ ‘ਤੇ ਸੁਪਰੀਮ ਕੋਰਟ ਦਾ ਫੈਸਲਾ ਵੀ ਆ ਗਿਆ ਹੈ। ਅੱਜ ਜਿਥੇ ਸੁਪਰੀਮ ਕੋਰਟ ਦੇ ਜਸਟਿਸ ਪਿਨਾਕੀ ਚੰਦਰਾ ਘੋਸ਼ ਅਤੇ ਜਸਟਿਸ ਅਮਿਤਾਵਾ ਰਾਇ ਦੀ ਬੈਂਚ ਨੇ ਦਿੱਲੀ ਕਮੇਟੀ ਵਿਚ ਆਰ.ਟੀ.ਆਈ. ਸੈਲ ਬਣਾਉਣ ਲਈ …

Read More »

ਅਕਾਲੀ ਦਲ ਨੇ ਆਸ਼ੀਸ਼ ਖੇਤਾਨ ਨੂੰ ਅਹੁੱਦੇ ਤੋਂ ਬਰਖ਼ਾਸਤ ਕਰਨ ਦੀ ਉਪ ਰਾਜਪਾਲ ਨੂੰ ਕੀਤੀ ਅਪੀਲ

ਨਵੀਂ ਦਿੱਲੀ, 31 ਮਾਰਚ (ਅੰਮ੍ਰਿਤ ਲਾਲ ਮੰਨਣ) – ਦਿੱਲੀ ਡਾਇਲਾੱਗ ਕਮਿਸ਼ਨ ਦੇ ਵਾਈਸ ਚੇਅਰਮੈਨ ਆਸ਼ੀਸ਼ ਖੇਤਾਨ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ। ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਖੇਤਾਨ ਵੱਲੋਂ ਸੰਵਿਧਾਨਿਕ ਅਹੁਦੇ ਤੇ ਰਹਿਣ ਦੌਰਾਨ ਆਮ ਆਦਮੀ ਪਾਰਟੀ ਦੇ ਬੁਲਾਰੇ ਵੱਜੋਂ ਕੱਲ ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦਾ …

Read More »

ਹੋਟਲ ਹੰਬਲ ਊਨਾ ਵਿੱਚ ਯਤੀਮ ਬਚਿਆਂ ਲਈ ਵਿਸ਼ੇਸ਼ ਦਾਅਵਤ ਦਾ ਆਯੋਜਨ

ਅੰਮ੍ਰਿਤਸਰ, 31 ਮਾਰਚ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇੇ ਸੈਂਟਰਲ ਖਾਲਸਾ ਯਤੀਮਖਾਨਾ ਦੇ ਕਰੀਬ 350 ਯਤੀਮ ਬੱਚਿਆਂ ਲਈ ਨਵੇਂ ਬਣੇ 4 ਸਟਾਰ ਡੀਲਕਸ ਹੋਟਲ ‘ਹੰਬਲ ਊਨਾ’ ਵਿਖੇ ਇੱਕ ਸਪੈਸ਼ਲ ਪਾਰਟੀ ਦਾ ਆਯੋਜਨ ਕੀਤਾ। ਬਚਿਆਂ ਦੀ ਇਸ ਪਾਰਟੀ ਨੁੰ ਯਾਦਗਾਰ ਬਣਾਉਣ ਲਈ ਹੋਟਲ ਹੰਬਲ ਊਨਾ ਵਲੋਂ 4 ਸਟਾਰ ਹੋਟਲਾਂ ਦੇ ਮਹਿਮਾਨਾਂ ਵਾਂਗ ਸੇਵਾ …

Read More »

ਸਰਕਾਰੀ ਪ੍ਰਾਇਮਰੀ ਸਕੂਲ ਫ਼ਲੌਂਡ ਖ਼ੁਰਦ ਵਿਖੇ ਸਲਾਨਮ ਸਮਾਗਮ ਹੋਇਆ

ਸੰਦੌੜ, (ਹਰਮਿੰਦਰ ਸਿੰਘ ਭੱਟ) – ਪਿੰਡ ਫ਼ਲੌਂਡ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਲਾਨਾਂ ਇਨਾਮ ਵੰਡ ਸਮਾਰੋਹ ਦਾ ਅਯੋਜਿਤ ਕੀਤਾ ਗਿਆ।ਸਕੂਲ ਦੇ ਮੁੱਖ ਆਧਿਆਪਕ ਗੁਰਮੀਤ ਸਿੰਘ ਅੋਲਖ ਨੇ ਵਿਦਿਆਥੀਆਂ ਦਾ ਨਤੀਜਾ ਐਲਾਨਿਆ।ਵਿਸੇਸ਼ ਮਹਿਮਾਨ ਵਜੋਂ ਪਹੁੰਚੇ ਵੈਟਰਨਰੀ ਅਫ਼ਸਰ ਡਾ. ਪਰਦੀਪ ਸਿੰਘ ਤੇ ਲਾਈਨਮੈਨ ਸ.ਅਮਰਜੀਤ ਸਿੰਘ ਬੁਟਾਹਰੀ ਨੇ ਬੱਚਿਆਂ ਨੂੰ ਪੜ੍ਹਾਈ ਵਿੱਚ ਸ਼ਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪਹਿਲਾ ,ਦੂਜਾ ਤੇ …

Read More »

ਬਿਨਾ ਰਜਿਸਟਰੀ ਫੀਸ ਖ਼ੂਨ ਦੇ ਰਿਸ਼ਤਿਆਂ ਵਿੱਚ ਕੀਤੇ ਜਾਂਦੇ ਹਨ ਜਾਇਦਾਦ ਦੇ ਤਬਾਦਲੇ – ਐਸ.ਡੀ.ਐਮ

ਬਟਾਲਾ, 31 ਮਾਰਚ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਕੁਝ ਮਹੀਨੇ ਪਹਿਲਾਂ ਲਏ ਗਏ ਵੱਡੇ ਲੋਕ ਪੱਖੀ ਫੈਸਲੇ ਜਿਸ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਪਤੀ-ਪਤਨੀ ਅਤੇ ਖੂਨ ਦੇ ਰਿਸ਼ਤਿਆਂ ਦਰਮਿਆਨ ਜਾਇਦਾਦ ਦੇ ਤਬਾਦਲੇ ਤੋਂ ਮੁਕੰਮਲ ਰਜਿਸਟਰੇਸ਼ਨ ਫੀਸ ਖਤਮ ਕਰ ਦਿੱਤੀ ਸੀ ਦੇ ਬਹੁਤ ਹੀ ਸਾਰਥਕ ਨਤੀਜੇ ਸਾਹਮਣੇ ਆਏ ਹਨ। ਰਾਜ ਸਰਕਾਰ ਦੇ ਇਸ ਫੈਲਸੇ ਨਾਲ ਪਰਿਵਾਰਾਂ ਵਿੱਚ ਸਾਂਝ ਵਧੀ ਹੈ …

Read More »

Mountain Terrain Cycling Expedition from Kingal to Losar by 11 Guards

Amritsar, Mar. 31 (Punjab Post Bureau) – A highly motivated team of twelve soldiers from 11 GUARDS of Double Victory Fmn successfully completed their mountain terrain cycling expedition from Kingal to Losar on 31 March 16. The team was led by Lieutenant Ashok Shukla & was flagged off by Brigadier Sandeep Singh, Commander Double Victory Fmn on 12 Mar 16. …

Read More »