Wednesday, November 25, 2026

Daily Archives: May 2, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 6 ਨਵੇਂ ਮੁੱਖ ਸੰਸਦੀ ਸਕੱਤਰ ਬਨਾਉਣ ‘ਤੇ ਮੁਸੀਬਤ ‘ਚ ਪੰਜਾਬ ਸਰਕਾਰ – ਹਾਈਕੋਰਟ ਨੇ 24 ਮਈ ਨੂੰ ਪੰਜਾਬ ਦੇਣ ਲਈ ਸਰਕਾਰ ਤੇ ਨਵੇਂ ਸੰਸਦੀ ਸਕੱਤਰਾਂ ਨੂੰ ਭੇਜਿਆ ਨੋਟਿਸ। ▶ ਧੀਅ …

Read More »

ਦਰਸ਼ਕਾਂ ਨੂੰ ਪੁਰਾਤਨ ਸਿੱਖ ਇਤਿਹਾਸ ਦੇ ਰੂਬਰੂ ਕਰਵਾ ਗਿਆ ਧਾਰਮਿਕ ਨਾਟਕ- ‘ਪਰਖ ਦੀ ਘੜੀ’

ਅੰਮ੍ਰਿਤਸਰ, 1 ਮਈ (ਦੀਪ ਦਵਿੰਦਰ ਸਿੰਘ)- ਸਥਾਨਕ ਪੰਜਾਬ ਨਾਟਸ਼ਾਲਾ ਵਿਖੇ ਸੋਹਲ ਗਰੁਪ ਆਫ ਆਰਟਸ ਵੱਲੋਂ ਖੇਡਿਆ ਗਿਆ ਧਾਰਮਿਕ ਲਾਈਟ ਐਂਡ ਸਾਊਂਡ ਨਾਟਕ ‘ਪਰਖ ਦੀ ਘੜੀ’ ਦਰਸ਼ਕਾਂ ਨੂੰ ਤਿੰਨ ਸਦੀਆਂ ਪੁਰਾਤਨ ਸਿੱਖ ਇਤਿਹਾਸ ਦੇ ਬਾਖੂਬੀ ਰੂਬਰੂ ਕਰਵਾ ਗਿਆ। ਪੁਰਾਤਨ ਸਿੰਘਾਂ ਦੀ ਬਹਾਦਰੀ, ਸਿੱਖੀ ਸਿਦਕ ਅਤੇ ਸਿੱਖੀ ਜ਼ਜ਼ਬੇ ਨੂੰ ਦਰਸਾਉਂਦੇ ਇਸ ਨਾਟਕ ਦੇ ਲੇਖਕ ਬਲਦੇਵ ਸਿੰਘ ਮੋਗਾ ਸਨ ਤੇ ਇਸ ਦਾ ਸ਼ਾਨਦਾਰ …

Read More »

ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਫ਼ਤ ਵਾਈ-ਫਾਈ ਦੀ ਮਿਲੇਗੀ ਸਹੂਲਤ

ਮਰਯਾਦਾ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪ੍ਰੀਕਰਮਾ ‘ਚ ਨਹੀਂ ਹੋ ਸਕੇਗੀ ਵਰਤੋਂ ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਦਫ਼ਤਰਾਂ, ਸਰਾਵਾਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਵਾਈ-ਫਾਈ ਨਾਲ ਲੈਸ ਕੀਤਾ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ …

Read More »

ਜਥੇ: ਅਵਤਾਰ ਸਿੰਘ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਦੁੱਖ ਦਾ ਇਜ਼ਹਾਰ

ਅੰਮ੍ਰਿਤਸਰ, 1 ਮਈ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬੁਢਲਾਡਾ ਦੇ ਨੇੜੇ ਪਿੰਡ ਕੁਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿ ਇਹ ਘਟਨਾ ਕਰਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੋਲ ਚੱਲ ਰਹੇ ਪੱਖੇ ਦਾ ਸਰਕਟ …

Read More »

ਸਾਰੀਆਂ ਰਾਜਸੀ ਪਾਰਟੀਆਂ ਨਿੱਜੀ ਸਕੂਲਾਂ ਸੰਬੰਧੀ ਆਪਣੀ ਨੀਤੀ ਚੋਣ ਮੈਨੀਫੈਸਟੋ ਵਿੱਚ ਸਪੱਸ਼ਟ ਕਰਨ – ਮੰਨਾ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਆਉਣ ਵਾਲੀਆ ਵਿਧਾਨ ਸਭਾ ਚੌਣਾ ਦੇ ਦੌਰਾਨ ਸਾਰੀਆ ਰਾਜਸੀ ਪਾਰਟੀਆਂ ਨਿਜੀ ਵਿਦਿਅਕ ਅਦਾਰਿਆ ਦੀ ਫੀਸਾਂ ਤੇ ਸਿਲੇਬਸ ਸੰਬੰਧੀ ਚੌਣ ਮੈਨੀਫੈਸਟੋਂ ਵਿੱਚ ਆਪਣੀ ਨੀਤੀ ਸਪੱਸ਼ਟ ਕਰਨ।ਸਕੂਲੀ ਵਿਦਿਆਰਥੀਆਂ ਦੇ ਲਈ ਸਕੂਲਾਂ ਦੀ ਸਹਾਇਤਾ ਨਾਲ ਪੀ.ਐਫ ਦੀ ਤਰਾਂ ਇੱਕ ਫੰਡ ਵਿਕਸਿਤ ਕੀਤਾ ਜਾਵੇ ਤਾਕਿ ਸਕੂਲੀ …

Read More »

ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਅਤੇ ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕੀਤੀ ਜਾਵੇ- ਮਜੀਠੀਆ

ਮੱਤੇਵਾਲ , 1 ਮਈ (ਜੋਗਿੰਦਰ ਸਿੰਘ ਮਾਣਾ)- ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਕਿਰਸਾਨੀ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ ਹੈ। ਪੰਜਾਬ ਦੀ ਆਰਥਿਕਤਾ ਕਿਸਾਨੀ ‘ਤੇ ਨਿਰਭਰ ਹੈ ਕਿਸਾਨੀ ਨੂੰ ਪ੍ਰਫੁਲਿਤ ਕੀਤੇ ਬਿਨਾ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਸੰਭਵ ਨਹੀਂ, ਕਿਸਾਨਾਂ ਲਈ ਪਾਣੀ ਵੱਡੀ ਜ਼ਰੂਰਤ ਹੈ, ਜਿਸ ਨੂੰ ਸਮਝਦਿਆਂ ਮੁੱਖ ਮੰਤਰੀ ਸ: …

Read More »

Punjab Government Committed for the Growth of Farmers – Majithia

Amritsar, May 1 (Punjab Post Bureau) – Revenue and Information and Public Relations Minister Bikram Singh Majithia has said that the Punjab government is committed for overall growth of farmers. He said that Punjab’s economy is based on agriculture and without its growth, the state cannot grow. Majithia said that water is a big need for the farmers and keeping …

Read More »

ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਣਾ ਚਿੰਤਾ ਦਾ ਵਿਸ਼ਾ – ਮਲਹੋਤਰਾ, ਵਿਰਦੀ

ਜੰਡਿਆਲਾ ਗੁਰੂ, 1 ਮਈ (ਹਰਿੰਦਰਪਾਲ ਸਿੰਘ) – ਪਿਛਲੇ ਕੁੱਝ ਸਮੇਂ ਤੋ ਥਾਂ ਥਾਂ ਸਾਹਿਬ ਸ਼੍ਰੀ ਗੁਰੁ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ (ਰਜਿ:) ਅਤੇ ਕੁਲਵੰਤ ਸਿੰਘ ਵਿਰਦੀ ਨੇ ਪੱਤਰਕਾਰਾਂ ਦੀ ਹੋਈ …

Read More »

ਨਿਊ ਫਲਾਵਰ ਪਬਲਿਕ ਸੀਨੀ: ਸੈਕੰ: ਸਕੂਲ ‘ਚ ਮਜਦੂਰ ਦਿਵਸ ਆਯੋਜਤ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਪਹਿਲੀ ਮਈ ਦਾ ਦਿਹਾੜਾ ਮਜਦੂਰ ਦਿਵਸ ਦੇ ਰੂਪ ਵਿਚ ਵਿਸ਼ਵ ਵਿਆਪੀ ਮਨਾਏ ਜਾਣ ਦੇ ਸਿਲਸਿਲੇ ਤਹਿਤ ਬਾਹਰੀ ਚਾਟੀਵਿੰਡ ਗੇਟ ਸਥਿਤ ਨਿਊ ਫਲਾਵਰ ਪਬਲਿਕ ਸੀਨੀ: ਸੈਕੰ: ਸਕੂਲ ਅੰਤਰਯਾਮੀ ਕਲੋਨੀ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਦੇ ਦਿਸ਼ਾਂ ਨਿਰਦੇਸ਼ਾਂ ਤੇ ਪ੍ਰਿੰ: ਕੁਲਵਿੰਦਰ ਕੋਰ ਦੇ ਬੇਮਿਸਾਲ ਪ੍ਰਬੰਧਾਂ ਹੇਠ ਇਕ ਸਮਾਰੋਹ ਦਾ ਆਯੋਜਨ ਕੀਤਾ …

Read More »

ਅੰਮ੍ਰਿਤਪਾਲ ਸਿੰਘ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕ ਵਾੜਾ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕਵਾੜਾ ਰਣਜੀਤਪੁਰਾ ਦੀ ਪ੍ਰਬੰਧਕੀ ਕਮੇਟੀ ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸੰਗਤਾਂ ਦੇ ਵਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀ ਚੋਣ ਸਬੰਧੀ ਕੀਤੀ ਗਈ ਵਿਚਾਰ ਮੀਟਿੰਗ ਦੋਰਾਨ ਸਰਬ ਸੰਮਤੀ ਨਾਲ ਮੋਜੂਦਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ ਅਗਲੇ ਦੋ ਸਾਲਾਂ ਲਈ ਮੁੜ ਪ੍ਰਧਾਨ ਚੁਣ ਲਿਆ ਗਿਆ। ਨਵੇਂ ਚੁਣੇ ਪ੍ਰਧਾਨ ਨੂੰ ਨਵੇਂ ਕਮੇਟੀ ਮੈਂਬਰ …

Read More »