ਫਾਜ਼ਿਲਕਾ, 1 ਮਈ (ਵਨੀਤ ਅਰੋੜਾ) – ਪੰਜਾਬ ਸਰਕਾਰ ਨੇ ਬੁਢਾਪਾ, ਵਿਧਵਾ, ਆਸ਼ਰਿਤ ਬੱਚੇ ਅਤੇ ਅੰਗਹੀਣਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਨੂੰ ਜਿੱਥੇ 250 ਰੁਪਏ ਤੋਂ ਵਧਾ ਕੇ 500 ਪ੍ਰਤੀ ਮਹੀਨਾ ਕਰ ਦਿੱਤਾ ਹੈ। ਉੱਥੇ ਹੀ ਹੁਣ ਸਰਕਾਰ ਨੇ ਪੈਨਸ਼ਨ ਲਗਾਉਣ ਲਈ ਅਰਜੀ ਦੇਣ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, …
Read More »Daily Archives: May 2, 2016
ਮਜ਼ਦੂਰ ਦਿਵਸ ਮੌਕੇ ਡੀ.ਸੀ ਵੱਲੋਂ ਮਜਦੂਰਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਦੀ ਅਪੀਲ
ਫਾਜ਼ਿਲਕਾ, 1 ਮਈ (ਵਨੀਤ ਅਰੋੜਾ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਅੱਜ ਇੱਥੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਦਫ਼ਤਰ ਵਿਖੇ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ.ਸਨ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ.ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ, ਮਾਰਕੀਟ ਕਮੇਟੀ ਦੇ ਚੇਅਰਮੈਨ ਸ਼੍ਰੀ ਵਿਨੋਦ ਬਜਾਜ, ਵਾਈਸ ਚੇਅਰਮੈਨ ਸ਼੍ਰੀ ਗੁਰਪੀ੍ਰਤ ਸਿੰਘ ਲਵਲੀ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ …
Read More »ਸਰਪੰਚ ਮੇਜਰ ਸਿੰਘ ਨੇ ਨਵੀਆਂ ਪੈਨਸ਼ਨਾਂ ਦੀਆਂ 240 ਕਾਪੀਆਂ ਵੰਡੀਆਂ
ਅੱਡਾ ਅਲਗੋਂ ਕੋਠੀ, 1 ਮਈ (ਹਰਦਿਆਲ ਸਿੰਘ ਭੈਣੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਆਉਂਦੇ ਪਿੰਡ ਅਲਗੋ ਕਲਾਂ ਦੇ ਸਰਪੰਚ ਮੇਜਰ ਸਿੰਘ ਵੱਲੋਂ ਬੀਤੇ ਦਿਨੀਂ ਪਿੰਡ ਵਿੱਚ 240 ਦੇ ਕਰੀਬ ਲਾਭਪਾਤਰੀਆਂ ਨੂੰ ਨਵੀਆਂ ਪੈਨਸ਼ਨਾਂ ਦੀਆਂ 240 ਵੰਡੀਆਂ ਗਈਆਂ।ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਮੇਜਰ ਸਿੰਘ ਨੇ ਦੱਸਿਆ ਕਿ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਜਿੱਥੇ ਸਮੁੱਚੇ ਹਲਕੇ …
Read More »ਪੰਥਕ ਜਥੇਬੰਦੀਆਂ ਵੱਲੋਂ ਸਰਬਤ ਖ਼ਾਲਸਾ ‘ਚ ਥਾਪੇ ਤਖ਼ਤਾਂ ਦੇ ਜਥੇਦਾਰ ਤੇ ਬੰਦੀ ਸਿੰਘ ਸਨਮਾਨਿਤ
ਸੰਦੌੜ, 1 ਮਈ (ਹਰਮਿੰਦਰ ਭੱਟ) – ਜੇਲ੍ਹ ਦੀਆਂ ਕਾਲ ਕੋਠੜੀਆਂ ਤੋਂ ਲੰਮੇ ਅਰਸੇ ਬਾਅਦ ਪੈਰੋਲ ਤੇ ਰਿਹਾਅ ਹੋਏ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ ਕਰਨ ਲਈ ਅੱਜ ਪੰਥ ਦੀਆਂ ਸਤਿਕਾਰਯੋਗ ਸ਼ਖ਼ਸੀਅਤਾਂ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੀਆਂ।ਸਰਬੱਤ ਖ਼ਾਲਸਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਦਾਦੂਵਾਲ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਬੱਤ ਖ਼ਾਲਸਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 1 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਮਲੋਟ ਰੋਡ ਕਾਰਾਂ ਦੀ ਏਜੰਸੀੇ ਭਗਤ ਆਟੋਮੋਬਾਇਲਜ਼ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਮੌੜ ਤੋਂ ਰਵਾਨਾ
ਬਠਿੰਡਾ, 1 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਮੰਤਰੀ ਤੀਰਥ ਦਰਸਨ ਯਾਤਰਾ ਯੋਜਨਾ ਤਹਿਤ ਅੱਜ ਵਿਸ਼ੇਸ ਰੇਲ ਗੱਡੀ ਨੰਦੇੜ ਸਾਹਿਬ ਲਈਮੌੜ ਰੇਲਵੇ ਸਟੇਸ਼ਨ ਤੋਂ ਢੋਲ ਨਗਾੜੇ ਅਤੇ ਬਾਜੇ ਗਾਜਿਆਂ ‘ਚ ਰਵਾਨਾ ਕੀਤੀ ਗਈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਜਨਮੇਜਾ ਸਿੰਘ ਸੇਖੋਂ ਨੇ ਸਜੀ-ਧਜੀ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ …
Read More »ਮਾਪਿਆਂ ਵਲੋਂ ਬੱਚਿਆਂ ਸਮੇਤ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਤੇ ਧੱਕੇਸ਼ਾਹੀ ਖਿਲਾਫ਼ ਰੋਸ ਧਰਨਾ
ਬਠਿੰਡਾ, 1 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਕੂਲਾਂ ਦੇ ਖਿਲਾਫ਼ ਹੋਈ ਇਕਜੁੱਟ ਜਥੇਬੰਦੀ ਐਸੋਸੀੲੈਸ਼ਨ ਅਤੇ ਮਾਪਿਆਂ ਵਲੋਂ ਆਪਣੇ ਬੱਚਿਆਂ ਸਮੇਤ ਸਵੇਰੇ 10 ਵਜੇ ਤੋਂ ਦੁਪਹਿਰੇ ਇਕ ਵਜੇ ਤੱਕ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਅਤੇ ਧੱਕੇਸ਼ਾਹੀ ਖਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ ਫਾਇਰ ਬ੍ਰਿਗੇਰਡ ਮਾਲ ਰੋਡ ਵਿਖੇ ਰੋਸ ਧਰਨਾ ਕਾਲੀਆਂ ਪੱਟੀਆਂ ਬੰਨ੍ਹ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਐਸੋਸੀਏਸ਼ਨ ਦੇ …
Read More »ਲਾਲ ਝੰਡੇ ਨੂੰ ਸਲਾਮ ਕਰਦਿਆਂ ਮਈ ਦਿਵਸ ਮਨਾਇਆ
ਬਠਿੰਡਾ,1 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਐਮ.ਈ ਐਸ ਵਰਕਰ ਯੂਨੀਅਨ ਬਰਾਂਚ ਦੇ ਸਮੂਹ ਵਰਕਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਮਈ ਦਿਹਾੜਾ ਪੂਰੇ ਉਤਸ਼ਾਹ ਨਾਲ ਰਸੀਵਿੰਗ ਸਟੇਸ਼ਨ ਐਮ ਈ ਐਸ ਬਠਿੰਡਾ ਦੇ ਗੇਟ ਅੱਗੇ ਲਾਲ ਝੰਡੇ ਦੀ ਰਸਮ ਅਦਾ ਕਰਦਿਆਂ ਆਪਣੇ ਰਹਿਬਰਾਂ ਨੂੰ ਲਾਲ ਸਲਾਮ ਕਹਿੰਦਿਆਂ ਪ੍ਰੰਪਰਾਗਤ ਢੰਗ ਨਾਲ ਮਨਾਇਆ।ਐਮ.ਈ.ਐਸ ਵਰਕਰ ਯੂਨੀਅਨ ਦੇ ਪ੍ਰਧਾਨ …
Read More »
Punjab Post Daily Online Newspaper & Print Media